Breaking News
Home / ਦੁਨੀਆ (page 56)

ਦੁਨੀਆ

ਦੁਨੀਆ

ਬਿ੍ਰਟੇਨ ’ਚ ਭਾਰਤੀਆਂ ਸਾਹਮਣੇ ਰਾਹੁਲ ਗਾਂਧੀ ਦਾ ਭਾਸ਼ਣ

ਕਿਹਾ : ਭਾਰਤੀ ਸੰਸਦ ਵਿਚ ਚੀਨੀ ਘੁਸਪੈਠ ਦਾ ਮੁੱਦਾ ਉਠਾਉਣ ਦੀ ਵੀ ਇਜ਼ਾਜਤ ਨਹੀਂ ਲੰਡਨ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐਤਵਾਰ ਨੂੰ ਬਿ੍ਰਟੇਨ ਵਿਚ ਚੀਨ ਦਾ ਮੁੱਦਾ ਉਠਾਉਂਦੇ ਹੋਏ ਨਰਿੰਦਰ ਮੋਦੀ ਸਰਕਾਰ ਨੂੰ ਸਿਆਸੀ ਤੌਰ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਸੰਸਦ …

Read More »

ਰਾਹੁਲ ਗਾਂਧੀ ਨੇ ਲੰਡਨ ’ਚ ਕੀਤੀ ਚੀਨ ਦੀ ਤਾਰੀਫ਼

ਕਿਹਾ : ਚੀਨ ਇਕ ਸ਼ਾਂਤੀ ਪਸੰਦ ਦੇਸ਼ ਲੰਡਨ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਦੀ ਕੈਂਬਿ੍ਰਜ ਯੂਨੀਵਰਸਿਟੀ ’ਚ ਭਾਸ਼ਣ ਦਿੱਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਖਤਰਾ ਦੱਸਿਆ ਅਤੇ ਨਾਲ ਹੀ ਗੁਆਂਢੀ ਮੁਲਕ ਚੀਨ ਦੀ ਤਰੀਫ਼ ਕਰਦਿਆਂ ਉਸ ਨੂੰ ਇਕ ਸ਼ਾਂਤੀ ਪਸੰਦ ਦੇਸ਼ ਦੱਸਿਆ …

Read More »

ਕੈਲੀਫੋਰਨੀਆ ਸਟੇਟ ਅਸੈਂਬਲੀ ਦੀ ਚੋਣ ਲੜੇਗੀ ਭਾਰਤੀ ਮੂਲ ਦੀ ਦਰਸ਼ਨਾ ਪਟੇਲ

ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਖੋਜ ਵਿਗਿਆਨੀ ਦਰਸ਼ਨਾ ਪਟੇਲ 2024 ‘ਚ ਹੋਣ ਵਾਲੀਆਂ ਕੈਲੀਫੋਰਨੀਆ ਸਟੇਟ ਅਸੈਂਬਲੀ ਚੋਣਾਂ ‘ਚ ਦਾਅਵੇਦਾਰੀ ਪੇਸ਼ ਕਰੇਗੀ। ਦਰਸ਼ਨਾ ਪਟੇਲ ਨੇ ਇਸ ਦਾ ਐਲਾਨ ਕਰ ਦਿੱਤਾ ਹੈ। 48 ਸਾਲਾਂ ਪਟੇਲ ਨਾਰਥ ਕਾਊਂਟੀ ਸੀਟ ਤੋਂ ਚੋਣ ਲੜੇਗੀ। ਅਜੇ ਇਸ ਸੀਟ ‘ਤੇ ਬਰਾਇਨ ਮਾਈਸ਼ੇਨ ਕਾਬਜ਼ ਹਨ ਪਰ 2024 …

Read More »

ਯੂਕੇ ਤੇ ਭਾਰਤ ਵੱਲੋਂ ਨੌਜਵਾਨਾਂ ਲਈ ਵੀਜ਼ਾ ਸਕੀਮ ਸ਼ੁਰੂ

‘ਯੰਗ ਪ੍ਰੋਫੈਸ਼ਨਲਜ਼ ਸਕੀਮ’ ਤਹਿਤ ਇਕ-ਦੂਜੇ ਦੇ ਮੁਲਕ ਵਿਚ ਦੋ ਸਾਲ ਤੱਕ ਰਹਿ ਕੇ ਕੰਮ ਕਰ ਸਕਣਗੇ ਭਾਰਤੀ ਤੇ ਬਰਤਾਨਵੀ ਨਾਗਰਿਕ ਲੰਡਨ/ਬਿਊਰੋ ਨਿਊਜ਼ : ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਯੂਕੇ ਦੇ ਨਾਗਰਿਕਾਂ ਲਈ ‘ਯੰਗ ਪ੍ਰੋਫੈਸ਼ਨਲਜ਼ ਸਕੀਮ’ (ਵਾਈਪੀਐੱਸ) ਲਈ ਵੀਜ਼ਾ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਨਵੀਂ ਦਿੱਲੀ ਸਥਿਤ ਬ੍ਰਿਟਿਸ਼ …

Read More »

ਜਲੰਧਰ ਦੇ ਅਜੇ ਬੰਗਾ ਬਣ ਸਕਦੇ ਹਨ ਵਰਲਡ ਬੈਂਕ ਦੇ ਨਵੇਂ ਪ੍ਰਧਾਨ

ਅਜੇ ਬੰਗਾ ਵਰਲਡ ਬੈਂਕ ਦੀ ਕਮਾਨ ਸੰਭਾਲਣ ਲਈ ਸਭ ਤੋਂ ਯੋਗ : ਜੋਅ ਬਾਈਡਨ ਚੰਡੀਗੜ੍ਹ/ਬਿਊਰੋ ਨਿਊਜ਼ : ਮਾਸਟਰ ਕਾਰਡ ਦੇ ਸਾਬਕਾ ਸੀਈਓ ਅਜੇ ਬੰਗਾ ਵਰਲਡ ਬੈਂਕ ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਲੰਘੇ ਕੱਲ੍ਹ ਵੀਰਵਾਰ ਨੂੰ ਉਨ੍ਹਾਂ ਨੂੰ ਨੌਮੀਨੇਟ ਕੀਤਾ ਹੈ। ਜਲੰਧਰ ਜ਼ਿਲ੍ਹੇ ਨਾਲ ਸਬੰਧ …

Read More »

ਪਾਕਿਸਤਾਨ ਨੇ ਪੁਲ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਂਦੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪੁਲ ‘ਤੇ ਵੀ ਪਿਆ ਪਾਕਿ ‘ਚ ਛਾਈ ਮੰਦਹਾਲੀ ਦਾ ਅਸਰ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪਾਕਿਸਤਾਨ ਇਸ ਵੇਲੇ ਆਰਥਿਕ ਮੰਦਹਾਲੀ ਵਿਚੋਂ ਗੁਜ਼ਰ ਰਿਹਾ ਹੈ। ਇਸ ਮੰਦਹਾਲੀ ਦਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਪੁਲ ‘ਤੇ ਵੀ ਅਸਰ ਪਿਆ ਹੈ। ਭਾਰਤ ਸਰਕਾਰ ਨੇ ਸਮਝੌਤੇ ਤਹਿਤ ਆਪਣੇ ਪਾਸੇ …

Read More »

ਤਰਨਤਾਰਨ ਦੇ ਸਰਹੱਦੀ ਖੇਤਰ ‘ਚ ਫਿਰ ਦਾਖਲ ਹੋਇਆ ਪਾਕਿਸਤਾਨੀ ਡਰੋਨ

ਬੀਐਸਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਡਰੋਨ ਭੇਜਿਆ ਵਾਪਸ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਡਰੋਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਬਾਰਡਰ ‘ਤੇ ਡਰੋਨ ਹੇਠਾਂ ਸੁੱਟੇ ਜਾਣ ਦੇ 24 ਘੰਟਿਆਂ ਦੇ ਅੰਦਰ ਹੀ ਤਰਨਤਾਰਨ ਦੇ ਸਰਹੱਦੀ ਖੇਤਰ ਵਿਚ ਫਿਰ ਡਰੋਨ ਦੇਖਿਆ ਗਿਆ। ਇਸਦੇ ਚੱਲਦਿਆਂ …

Read More »

ਪਾਕਿ ਵਲੋਂ ਰਮੇਸ਼ ਸਿੰਘ ਅਰੋੜਾ ਕਰਤਾਰਪੁਰ ਲਾਂਘੇ ਲਈ ਰਾਜਦੂਤ ਨਿਯੁਕਤ

ਅੰਮ੍ਰਿਤਸਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵਲੋਂ ਜ਼ਿਲ੍ਹਾ ਨਾਰੋਵਾਲ ਤੋਂ ਸੂਬਾਈ ਅਸੈਂਬਲੀ ਮੈਂਬਰ (ਐਮ.ਪੀ.ਏ.) ਰਮੇਸ਼ ਸਿੰਘ ਅਰੋੜਾ ਨੂੰ ਕਰਤਾਰਪੁਰ ਲਾਂਘੇ ਲਈ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਲਹਿੰਦੇ ਪੰਜਾਬ ਦੀ ਸੂਬਾਈ ਅਸੈਂਬਲੀ ‘ਚ ਪਿਛਲੇ ਕਈ ਸਾਲਾਂ ਤੋਂ ਸਿੱਖ ਆਨੰਦ ਕਾਰਜ ਐਕਟ ਲਾਗੂ ਕਰਵਾਉਣ ਲਈ ਜੱਦੋ-ਜਹਿਦ ਕਰਦੇ ਆ ਰਹੇ ਰਮੇਸ਼ …

Read More »

ਰਾਹੁਲ ਗਾਂਧੀ 7 ਦਿਨਾਂ ਦੇ ਦੌਰੇ ’ਤੇ ਪਹੁੰਚੇ ਇੰਗਲੈਂਡ

ਭਾਰਤ ਜੋੜੋ ਯਾਤਰਾ ਸਬੰਧੀ ਕੈਂਬਿ੍ਰਜ਼ ਯੂਨੀਵਰਸਿਟੀ ’ਚ ਦੇਣਗੇ ਭਾਸ਼ਣ ਲੰਡਨ/ਬਿਊਰੋ ਨਿਊਜ਼ ਕਾਂਗਰਸ ਦੇ ਆਗੂ ਰਾਹੁਲ ਗਾਂਧੀ 7 ਦਿਨ ਦੇ ਦੌਰੇ ਲਈ ਇੰਗਲੈਂਡ ਪਹੁੰਚ ਗਏ ਹਨ। ਉਹ ਇੱਥੇ ਕੈਂਬਿ੍ਰਜ਼ ਯੂਨੀਵਰਸਿਟੀ ਦੇ ਬਿਜਨਸ ਸਕੂਲ ਵਿਚ ਭਾਸ਼ਣ ਦੇਣਗੇ। ਇਸ ਭਾਸ਼ਣ ਦੇ ਦੌਰਾਨ ਰਾਹੁਲ ਗਾਂਧੀ ‘ਭਾਰਤ ਜੋੜੋ ਯਾਤਰਾ’ ਦੇ ਅਨੁਭਵਾਂ ਨੂੰ ਵੀ ਸਾਂਝਾ ਕਰਨਗੇ। …

Read More »

ਤੁਰਕੀ: ਭੂਚਾਲ ਪ੍ਰਭਾਵਿਤ ਇਲਾਕੇ ‘ਚ ਚਮਤਕਾਰੀ ਢੰਗ ਨਾਲ ਬਚੀ ਔਰਤ

ਚਾਲੀ ਸਾਲਾ ਮਹਿਲਾ 170 ਘੰਟੇ ਮਲਬੇ ਹੇਠ ਦੱਬੀ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭੂਚਾਲ ਨਾਲ ਤਬਾਹ ਹੋਏ ਤੁਰਕੀ ਵਿਚ ਬਚਾਅ ਕਰਮੀਆਂ ਨੇ ਇਕ 40 ਸਾਲਾ ਔਰਤ ਨੂੰ ਇਮਾਰਤ ਦੇ ਮਲਬੇ ‘ਚੋਂ ਜਿਊਂਦੇ ਕੱਢ ਲਿਆ। ਹਾਲਾਂਕਿ ਹੁਣ ਕਿਸੇ ਦੇ ਬਚ ਸਕਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਭੂਚਾਲ ਨੂੰ ਇਕ ਹਫ਼ਤੇ …

Read More »