ਕਿਹਾ : ਐਪਲ ਦੇ ਭਾਰਤ ’ਚ ਵਿਸਥਾਰ ਨਾਲ ਅਮਰੀਕਾ ਵਿੱਚ ਨੌਕਰੀਆਂ ਘਟਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਵਪਾਰਕ ਗੋਲਮੇਜ਼ ਸਮਾਗਮ ਦੌਰਾਨ ਭਾਰਤ ਵਿਚ ਐਪਲ ਦੇ ਵਧਦੇ ਉਤਪਾਦਨ ’ਤੇ ਇਤਰਾਜ਼ ਜਤਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਐਪਲ ਦੇ ਸੀਈਓ …
Read More »ਭਾਰਤ ਵਿਚ ਤੁਰਕੀ ਤੇ ਚੀਨ ਦੇ ਸਰਕਾਰੀ ਚੈਨਲਾਂ ਦੇ ਐਕਸ ਅਕਾਊਂਟ ਬਲੌਕ
ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਤੁਰਕੀ ਦੇ ਸਰਕਾਰੀ ਚੈਨਲ ਟੀ.ਆਰ.ਟੀ. ਵਰਲਡ ਅਤੇ ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਅਤੇ ਸਿਨਹੂਆ ਦੇ ਐਕਸ ਅਕਾਊਂਟ ਬਲੌਕ ਕਰ ਦਿੱਤੇ ਹਨ। ਇਨ੍ਹਾਂ ’ਤੇ ਭਾਰਤ ਵਿਰੋਧੀ ਗਤੀਵਿਧੀਆਂ ਚਲਾਉਣ ਅਤੇ ਫੌਜ ਦੇ ਬਾਰੇ ਵਿਚ ਗਲਤ ਖਬਰਾਂ ਫੈਲਾਉਣ ਦਾ …
Read More »ਅਮਰੀਕਾ ਅਤੇ ਚੀਨ ਵਿਚਾਲੇ ਹੋਇਆ ਵਪਾਰਕ ਸਮਝੌਤਾ – ਦੋਵਾਂ ਦੇਸ਼ਾਂ ਨੇ ਘਟਾਇਆ ਟੈਰਿਫ
ਜੇਨੇਵਾ/ਬਿਊਰੋ ਨਿਊਜ਼ ਜੇਨੇਵਾ ਵਿਚ ਅਮਰੀਕਾ ਅਤੇ ਚੀਨ ਵਿਚਕਾਰ ਇਕ ਵਪਾਰਕ ਸਮਝੌਤਾ ਹੋਇਆ ਹੈ। ਦੋਵਾਂ ਦੇਸ਼ਾਂ ਨੇ ਟੈਰਿਫ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਜੇਨੇਵਾ ਵਿਚ ਦੋਵਾਂ ਦੇਸ਼ਾਂ ਵਿਚਕਾਰ ਹੋਏ ਸਮਝੌਤੇ ਦੇ ਅਨੁਸਾਰ, ਅਮਰੀਕਾ ਚੀਨੀ ਸਮਾਨ ’ਤੇ 30 ਪ੍ਰਤੀਸ਼ਤ ਟੈਰਿਫ ਲਗਾਏਗਾ। ਇਸਦੇ ਨਾਲ ਹੀ, ਚੀਨ ਅਮਰੀਕੀ ਸਾਮਾਨ ’ਤੇ 10 ਪ੍ਰਤੀਸ਼ਤ …
Read More »ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਭਾਰਤ-ਪਾਕਿ ਟਕਰਾਅ ਤੋਂ ਵੱਟਿਆ ਪਾਸਾ
ਚੀਨ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਜਾਰੀ ਟਕਰਾਅ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੋਵਾਂ ਮੁਲਕਾਂ ਨੂੰ ਰਿਸ਼ਤਿਆਂ ਵਿਚਲੀ ਕੜਵਾਹਟ ਘਟਾਉਣ ਲਈ ਅਪੀਲ …
Read More »ਸਕੈਚਵਨ ਦੀਆਂ ਸੜਕਾਂ ‘ਤੇ ਈ-ਸਕੂਟਰ ਨੂੰ ਚਲਾਉਣ ਦੀ ਮਿਲੇਗੀ ਆਗਿਆ
ਸਸਕੈਚਵਨ/ਬਿਊਰੋ ਨਿਊਜ਼ : ਇਨ੍ਹਾਂ ਗਰਮੀਆਂ ਵਿੱਚ ਸਸਕੈਚਵਨ ਦੀਆਂ ਸੜਕਾਂ ‘ਤੇ ਹੋਰ ਈ-ਸਕੂਟਰ ਦੇਖੇ ਜਾ ਸਕਦੇ ਹਨ। ਸ਼ਹਿਰ ਦੀ ਆਵਾਜਾਈ ਕਮੇਟੀ ਵਲੋਂ ਜਨਤਕ ਸੜਕਾਂ ‘ਤੇ ਨਿੱਜੀ ਈ-ਸਕੂਟਰਾਂ ਨੂੰ ਕਾਨੂੰਨੀ ਬਣਾਉਣ ਦੀ ਸਿਫ਼ਾਰਸ਼ ਕਰਨ ਵਾਲੀ ਇੱਕ ਰਿਪੋਰਟ ਨੂੰ ਹਰੀ ਝੰਡੀ ਦੇ ਦਿੱਤੀ ਗਈ। ਇਹ ਹੁਣ 21 ਮਈ ਨੂੰ ਅਗਲੀ ਮੀਟਿੰਗ ਵਿੱਚ ਸਿਟੀ …
Read More »ਲੋਕਾਂ ਨੂੰ ਪਤਾ ਸੀ ਕਿ ਅਜਿਹਾ ਕੁਝ ਹੋਣ ਵਾਲਾ ਹੈ: ਟਰੰਪ
ਵਾਸ਼ਿੰਗਟਨ : ਭਾਰਤ ਵੱਲੋਂ ਪਾਕਿਸਤਾਨ ਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ‘ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ ਬਹੁਤ ਜਲਦੀ ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਲੋਕਾਂ ਨੂੰ ਪਤਾ ਸੀ ਕਿ ਕੁਝ …
Read More »ਚੀਨ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ
ਪੇਈਚਿੰਗ: ਚੀਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਖੇਤਰ ਵਿੱਚ ‘ਸ਼ਾਂਤੀ ਅਤੇ ਸਥਿਰਤਾ ਦੇ ਵਿਆਪਕ ਹਿੱਤਾਂ’ ਨੂੰ ਧਿਆਨ ਵਿੱਚ ਰੱਖਦਿਆਂ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਕੌਮਾਂਤਰੀ ਭਾਈਚਾਰੇ ਨਾਲ ਮਿਲ ਕੇ ਤਣਾਅ ਘੱਟ ਕਰਨ ਵਿੱਚ ‘ਰਚਨਾਤਮਕ ਭੂਮਿਕਾ’ ਨਿਭਾਏਗਾ। ਅਪਰੇਸ਼ਨ ਸਿੰਧੂਰ ਤਹਿਤ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਚੀਨ …
Read More »ਟਰੰਪ ਪ੍ਰਸ਼ਾਸਨ ਦੀ ਗੈਰਕਾਨੂੰਨੀ ਪਰਵਾਸੀਆਂ ਨੂੰ ਪੇਸ਼ਕਸ਼
ਕਿਹਾ : ਅਮਰੀਕਾ ਛੱਡਣ ਵਾਲੇ ਗੈਰਕਾਨੂੰਨੀ ਪਰਵਾਸੀਆਂ ਨੂੰ ਦਿਆਂਗੇ 1000 ਡਾਲਰ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਲਡ ਟਰੰਪ ਪ੍ਰਸ਼ਾਸਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਉਨ੍ਹਾਂ ਪਰਵਾਸੀਆਂ ਨੂੰ 1,000 ਡਾਲਰ ਦੀ ਰਕਮ ਦੇਣਗੇ, ਜੋ ਆਪਣੇ-ਆਪ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇਹ ਐਲਾਨ ਉਸ ਸਮੇਂ ਆਇਆ …
Read More »ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖਿਲਾਫ ਖੋਲ੍ਹਿਆ ਮੋਰਚਾ
100 ਫੀਸਦੀ ਟੈਕਸ ਲਾਉਣ ਦੀ ਦਿੱਤੀ ਧਮਕੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਟੈਰਿਫ ਜੰਗ ਵਿੱਚ ਇੱਕ ਨਵਾਂ ਮੋਰਚਾ ਖੋਲ੍ਹ ਰਹੇ ਹਨ, ਜਿਸ ਤਹਿਤ ਉਨ੍ਹਾਂ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਹੀ …
Read More »ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ। ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੀ ਭਾਰਤ ਦੇ 52ਵੇਂ …
Read More »