ਡਰ ਅਤੇ ਖੌਫ ਕਾਰਨ ਹੋਣਾ ਪਿਆ ਬੇਘਰ ਅੰਮ੍ਰਿਤਸਰ/ਬਿਊਰੋ ਨਿਊਜ਼ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ 18 ਜੂਨ ਦੀ ਸਵੇਰ ਆਬਾਦੀ ਕਰਤਾ-ਏ-ਪਰਵਾਨ ਵਿਚਲੇ ਮਰਕਜ਼ੀ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੰਦਰ ਦੋ ਧਮਾਕੇ ਅਤੇ ਗੋਲੀਬਾਰੀ ਹੋਈ, ਜਿਸ ਨਾਲ ਗੁਰਦੁਆਰਾ ਸਾਹਿਬ ਦੇ ਇਕ ਮੁਸਲਿਮ ਸੁਰੱਖਿਆ ਕਰਮਚਾਰੀ ਅਤੇ ਸਵਿੰਦਰ ਸਿੰਘ (60 …
Read More »ਪ੍ਰਚੰਡ ਬਣੇ ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ ਕਾਠਮੰਡੂ/ਬਿਊਰੋ ਨਿਊਜ਼ : ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਸੀਪੀਐੱਨ-ਮਾਓਵਾਦੀ ਸੈਂਟਰ ਦੇ ਚੇਅਰਮੈਨ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਨੂੰ ਨੇਪਾਲ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਪ੍ਰਚੰਡ ਨੂੰ ਸੰਵਿਧਾਨ ਦੀ ਧਾਰਾ 76 (2) ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ …
Read More »ਕੈਲੀਫੋਰਨੀਆ ਦੇ ਸ਼ਹਿਹ ਲੋਡਾਈ ਦੇ ਪਹਿਲੇ ਸਿੱਖ ਮੇਅਰ ਬਣੇ ਮਿੱਕੀ ਹੋਠੀ
ਨਿਊਯਾਰਕ/ਬਿਊਰੋ ਨਿਊਜ਼ : ਮਿੱਕੀ ਹੋਠੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਡਾਈ ਸ਼ਹਿਰ ਦਾ ਮੇਅਰ ਚੁਣਿਆ ਗਿਆ ਹੈ। ਉਹ ਸ਼ਹਿਰ ਦੇ ਇਤਿਹਾਸ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਪਹਿਲੇ ਸਿੱਖ ਬਣ ਗਏ ਹਨ। ਹੋਠੀ ਦੇ ਮਾਤਾ-ਪਿਤਾ ਪੰਜਾਬ ਤੋਂ ਹਨ। ਹੋਠੀ ਨੂੰ ਨਵੀਂ ਚੁਣੀ ਗਈ ਮਹਿਲਾ ਕੌਂਸਲਰ ਲਿਜ਼ਾ ਕਰੈਗ ਨੇ …
Read More »ਸਿੰਗਾਪੁਰ ਦੇ ਸੀਨੀਅਰ ਮੰਤਰੀ ਵਲੋਂ ਸਿੱਖ ਭਾਈਚਾਰੇ ਦੀ ਸ਼ਲਾਘਾ
ਨਾਮ ਰਸ ਕੀਰਤਨ ਦਰਬਾਰ ‘ਚ ਕੀਤੀ ਸ਼ਿਰਕਤ ਸਿੰਗਾਪੁਰ/ਬਿਊਰੋ ਨਿਊਜ਼ : ਸਿੰਗਾਪੁਰ ਦੇ ਸੀਨੀਅਰ ਮੰਤਰੀ ਥਰਮਨ ਸ਼ਾਨਮੁਗਾਰਤਨਮ ਨੇ ਦੇਸ਼ ਵਿਚ ਸਿੱਖ ਭਾਈਚਾਰੇ ਵਲੋਂ ਪਾਏ ਯੋਗਦਾਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਥੇ ਦੱਖਣ ਪੂਰਬੀ ਏਸ਼ੀਆ ਵਿਚ ਸਭ ਤੋਂ ਵੱਡੇ ਸਿੱਖਾਂ ਦੇ 10ਵੇਂ ਧਾਰਮਿਕ ਸਮਾਗਮ ਦੌਰਾਨ ਹਿੱਸਾ ਲਿਆ। ਸਮਾਜਿਕ ਨੀਤੀਆਂ ਲਈ …
Read More »ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਝੀਲ ‘ਚ ਡਿੱਗਣ ਕਾਰਨ ਤਿੰਨ ਪਰਵਾਸੀ ਭਾਰਤੀਆਂ ਦੀ ਮੌਤ
ਵਸ਼ਿੰਗਟਨ/ਬਿਊਰੋ ਨਿਊਜ਼ :ਅਮਰੀਕਾ ਦੇ ਐਰੀਜ਼ੋਨਾ ਸੂਬੇ ਵਿੱਚ ਬਰਫ ਨਾਲ ਜੰਮੀ ਝੀਲ ਉੱਤੇ ਤੁਰਦਿਆਂ ਬਰਫ ਤਿੜਕਨ ਕਰਨ ਭਾਰਤੀ ਮੂਲ ਦੇ ਤਿੰਨ ਨਾਗਰਿਕ ਝੀਲ ਵਿੱਚ ਡਿੱਗ ਪਏ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਘਟਨਾ 26 ਦਸੰਬਰ ਨੂੰ ਐਰੀਜ਼ੋਨਾ ਸੂਬੇ ਦੇ ਕੋਕੋਨੀਨੋ ਕਾਊਂਟੀ ਦੀ ਵੁੱਡਜ਼ ਕੈਨਓਨ ਝੀਲ ‘ਤੇ ਵਾਪਰੀ। ਮ੍ਰਿਤਕਾਂ ਦੀ …
Read More »ਟੋਰਾਂਟੋ ਪੀਅਰਸਨ ਏਅਰਪੋਰਟ ‘ਤੇ ਲੰਮੀ ਉਡੀਕ ਤੋਂ ਬਾਅਦ ਵੀ ਨਹੀਂ ਲੱਭ ਰਹੇ ਲੋਕਾਂ ਨੂੰ ਆਪਣੇ ਬੈਗ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਰਾਹੀਂ ਟਰੈਵਲ ਕਰਨ ਵਾਲੇ ਕਈ ਟਰੈਵਲਰਜ਼ ਵੱਲੋਂ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਵੀ ਆਪਣੇ ਬੈਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ। ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਸੈਂਕੜੇ ਬੈਗ ਟਰਮੀਨਲ 1 ਦੇ ਵੇਟਿੰਗ ਏਰੀਆ ਵਿੱਚ ਪਏ ਨਜ਼ਰ ਆਉਂਦੇ ਹਨ। ਆਪਣਾ ਨਾਂ …
Read More »ਅਮਰੀਕਾ ’ਚ ਬਰਫੀਲੇ ਤੂਫਾਨ ਨਾਲ 10 ਹਜ਼ਾਰ ਉਡਾਣਾਂ ਰੱਦ
ਕਈ ਸ਼ਹਿਰਾਂ ’ਚ ਬਿਜਲੀ ਦੀ ਸਪਲਾਈ ਹੋਈ ਪ੍ਰਭਾਵਿਤ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਕ੍ਰਿਸਮਸ ਤੋਂ ਪਹਿਲਾਂ ਆਏ ਬਰਫੀਲੇ ਤੂਫਾਨ ਨੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਸ ਬਰਫੀਲੇ ਤੂਫਾਨ ਨੂੰ ਸਾਈਕਲੋਨ ਬੰਬ ਕਿਹਾ ਜਾ ਰਿਹਾ ਹੈ। ਮੀਡੀਆ ਵਿਚ ਆ ਰਹੀ ਜਾਣਕਾਰੀ ਮੁਤਾਬਕ ਬਰਫੀਲੇ ਤੂਫਾਨ ਕਾਰਨ ਤਾਪਮਾਨ ’ਚ ਤੇਜ਼ੀ ਨਾਲ …
Read More »ਅਮਰੀਕਾ ਦੀ ਸਪੈਸ਼ਲ ਫੋਰਸ ਮਰੀਨ ਵਿਚ ਸ਼ਾਮਲ ਸਿੱਖ ਹੁਣ ਰੱਖ ਸਕਣਗੇ ਦਾੜ੍ਹੀ ਅਤੇ ਸਜਾ ਸਕਣਗੇ ਦਸਤਾਰ
ਅਮਰੀਕਾ ਦੀ ਅਦਾਲਤ ਨੇ ਸੁਣਾਇਆ ਫੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਇਕ ਅਦਾਲਤ ਨੇ ਅਮਰੀਕਾ ਦੀ ਸਪੈਸ਼ਲ ਫੋਰਸ ਮਰੀਨ ਵਿਚ ਭਰਤੀ ਸਿੱਖ ਨੌਜਵਾਨਾਂ ਨੂੰ ਦਾੜ੍ਹੀ ਰੱਖਣ ਅਤੇ ਦਸਤਾਰ ਸਜਾਉਣ ਦੀ ਆਗਿਆ ਦੇ ਦਿੱਤੀ ਹੈ। ਅਦਾਲਤ ਨੇ ਕੁਲੀਨ ਇਕਾਈ ਦੀ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਧਾਰਮਿਕ ਆਧਾਰ ’ਤੇ ਛੋਟ …
Read More »ਅਰਜਨਟੀਨਾ 36 ਸਾਲਾਂ ਬਾਅਦ ਬਣਿਆ ਫੁੱਟਬਾਲ ਚੈਂਪੀਅਨ
ਪੈਨਲਟੀ ਸ਼ੂਟਆਊਟ ‘ਚ ਫਰਾਂਸ ਨੂੰ 4-2 ਨਾਲ ਹਰਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ਦੀ ਟੀਮ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਕਤਰ ਵਿਚ ਖੇਡੇ ਗਏ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿਚ 4-2 ਨਾਲ ਹਰਾ ਕੇ ਟਰਾਫੀ ਉਤੇ ਕਬਜ਼ਾ ਕਰ ਲਿਆ। …
Read More »ਬੈਂਕ ਆਫ ਇੰਗਲੈਂਡ ਨੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਨੋਟਾਂ ਦੇ ਡਿਜ਼ਾਈਨ ਕੀਤੇ ਜਨਤਕ
ਲੰਡਨ/ਬਿਊਰੋ ਨਿਊਜ਼ : ਬੈਂਕ ਆਫ ਇੰਗਲੈਂਡ ਨੇ ਬਰਤਾਨੀਆ ਦੇ ਸਮਰਾਟ ਚਾਰਲਸ ਤੀਜੇ ਦੀ ਤਸਵੀਰ ਵਾਲੇ ਬੈਂਕ ਨੋਟਾਂ ਦੇ ਪਹਿਲੇ ਸੈੱਟ ਦੇ ਡਿਜ਼ਾਈਨ ਜਨਤਕ ਕੀਤੇ ਹਨ। ਸਮਰਾਟ ਚਾਰਲਸ (74)ਤੀਜੇ ਦੀ ਤਸਵੀਰ 5, 10, 20 ਅਤੇ 50 ਦੇ ਸਾਰੇ ਚਾਰ ਪੋਲੀਮਰ (ਪਲਾਸਟਿਕ) ਬੈਂਕ ਨੋਟਾਂ ਦੇ ਮੌਜੂਦਾ ਡਿਜ਼ਾਈਨ ‘ਤੇ ਦਿਖਾਈ ਦੇਵੇਗੀ। ਬੈਂਕ ਨੋਟਾਂ …
Read More »