Breaking News
Home / ਦੁਨੀਆ (page 62)

ਦੁਨੀਆ

ਦੁਨੀਆ

ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ

ਬ੍ਰਿਸਬਨ/ਬਿਊਰੋ ਨਿਊਜ਼ : ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ ‘ਵਰਕਿੰਗ ਹੌਲੀਡੇਅ ਪ੍ਰੋਗਰਾਮ’ ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਵਿੱਚ ਹਰ ਸਾਲ 1000 ਸੀਟਾਂ ਰੱਖੀਆਂ ਗਈਆਂ ਹਨ ਅਤੇ ਇਹ 29 ਦਸੰਬਰ …

Read More »

ਵੁਆਨ ‘ਚ ਗੋਲੀਬਾਰੀ ਦੌਰਾਨ 6 ਮੌਤਾਂ

ਵੈਨਕੂਵਰ/ਬਿਊਰੋ ਨਿਊਜ਼ ਉਨਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲੀ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ‘ਚ ਦਾਖਲ ਹੋਏ ਬੰਦੂਕਧਾਰੀ ਨੇ 5 ਵਿਅਕਤੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ‘ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਇਆ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ …

Read More »

ਯੂਐਨ ਵਿਚ ਪਾਕਿਸਤਾਨ ਨੇ ਚੁੱਕਿਆ ਕਸ਼ਮੀਰ ਦਾ ਮੁੱਦਾ

ਭਾਰਤ ਬੋਲਿਆ : ਲਾਦੇਨ ਦੀ ਖਾਤਰਦਾਰੀ ਕਰਨ ਵਾਲੇ ਸਾਨੂੰ ਉਪਦੇਸ਼ ਨਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਕਸ਼ਮੀਰ ਦਾ ਮੁੱਦਾ ਉਠਾਉਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰ ਜਵਾਬ ਦਿੱਤਾ ਹੈ। ਯੂਐਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਜਿਸ ਦੇਸ਼ ਨੇ ਅੱਤਵਾਦੀ ਓਸਾਮਾ ਬਿਨ …

Read More »

ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀਆਂ ਮੁਸ਼ਕਲਾਂ ਵਧੀਆਂ

ਲੰਦਨ : ਭਾਰਤ ਤੋਂ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਹੁਣ ਆਪਣੀ ਸਪੁਰਦਗੀ ਖਿਲਾਫ਼ ਬ੍ਰਿਟਿਸ਼ ਸੁਪਰੀਮ ਕੋਰਟ ਵਿਚ ਨਹੀਂ ਜਾ ਸਕੇਗਾ, ਜਿਸ ਦੇ ਚਲਦਿਆਂ ਉਸ ਦੀਆਂ ਮੁਸ਼ਕਿਲ ਵਧ ਗਈਆਂ ਹਨ। ਅੱਜ ਵੀਰਵਾਰ ਨੂੰ ਲੰਦਨ ਹਾਈ ਕੋਰਟ ਨੇ ਨੀਰਵ ਮੋਦੀ ਨੂੰ ਸੁਪਰੀਮ ਕੋਰਟ ‘ਚ ਅਪੀਲ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, …

Read More »

ਫਰਾਂਸ ਅਤੇ ਅਰਜਨਟੀਨਾ ਫੀਫਾ ਵਰਲਡ ਕੱਪ ਦੇ ਫਾਈਨਲ ‘ਚ

18 ਦਸੰਬਰ ਨੂੰ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਹੋਵੇਗਾ ਫਾਈਨਲ ਖੇਡ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫੀਫਾ ਵਰਲਡ ਕੱਪ ਦੇ ਫਾਈਨਲ ਵਿਚ ਫਰਾਂਸ ਅਤੇ ਅਰਜਨਟੀਨਾ ਦੀਆਂ ਟੀਮਾਂ ਪਹੁੰਚ ਗਈਆਂ ਹਨ। ਫੁੱਟਬਾਲ ਦੇ ਇਸ ਵਰਲਡ ਕੱਪ ਦੇ ਮੈਚ ਕਤਰ ਵਿਚ ਖੇਡੇ ਜਾ ਰਹੇ ਹਨ ਅਤੇ ਫਾਈਨਲ ਖੇਡ ਮੁਕਾਬਲਾ ਹੁਣ 18 ਦਸੰਬਰ ਨੂੰ …

Read More »

ਭਗੌੜੇ ਨੀਰਵ ਮੋਦੀ ਦੀਆਂ ਮੁਸ਼ਕਿਲਾਂ ਵਧੀਆਂ

ਲੰਦਨ ਹਾਈ ਕੋਰਟ ਨੇ ਰਾਹਤ ਦੇਣ ਤੋਂ ਕੀਤਾ ਇਨਕਾਰ ਲੰਦਨ/ਬਿਊਰੋ ਨਿਊਜ਼ : ਭਾਰਤ ਤੋਂ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਹੁਣ ਆਪਣੀ ਸਪੁਰਦਗੀ ਖਿਲਾਫ਼ ਬਿ੍ਰਟਿਸ਼ ਸੁਪਰੀਮ ਕੋਰਟ ਵਿਚ ਨਹੀਂ ਜਾ ਸਕੇਗਾ, ਜਿਸ ਦੇ ਚਲਦਿਆਂ ਉਸ ਦੀਆਂ ਮੁਸ਼ਕਿਲ ਵਧ ਗਈਆਂ ਹਨ। ਅੱਜ ਵੀਰਵਾਰ ਨੂੰ ਲੰਦਨ ਹਾਈ ਕੋਰਟ ਨੇ ਨੀਰਵ ਮੋਦੀ ਨੂੰ ਸੁਪਰੀਮ …

Read More »

ਧਾਰਮਿਕ ਆਜ਼ਾਦੀ ਕਾਇਮ ਰੱਖਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਾਂਗੇ : ਅਮਰੀਕਾ

ਬਾਇਡਨ ਪ੍ਰਸ਼ਾਸਨ ਮੁਤਾਬਕ ਵੱਡੇ ਲੋਕਤੰਤਰ ਵਜੋਂ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਕਿਹਾ ਕਿ ਭਾਰਤ ਕਈ ਧਰਮਾਂ ਦੇ ਲੋਕਾਂ ਦਾ ਘਰ ਹੈ ਤੇ ਉਹ ਸਾਰਿਆਂ ਦੀ ਧਾਰਮਿਕ ਆਜ਼ਾਦੀ ਯਕੀਨੀ ਬਣਾਉਣ ਦੀ ਵਚਨਬੱਧਤਾ ਉਤੇ ਕਾਇਮ ਰਹਿਣ ਲਈ ਭਾਰਤ ਨੂੰ ਉਤਸ਼ਾਹਿਤ ਕਰਦੇ ਰਹਿਣਗੇ। ਆਲਮੀ ਧਾਰਮਿਕ ਆਜ਼ਾਦੀ …

Read More »

ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ‘ਚ ਬਣਿਆ ਪੁਲਿਸ ਅਫਸਰ

ਹਰਪ੍ਰੀਤ ਸਿੰਘ ਨੇ ਇਲਾਕੇ ਦਾ ਵਧਾਇਆ ਮਾਣ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦਾ ਨੌਜਵਾਨ ਆਸਟਰੇਲੀਆ ਵਿਚ ਪੁਲਿਸ ਅਫਸਰ ਬਣਿਆ ਹੈ। ਦਸੂਹਾ ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਨੇ ਆਸਟਰੇਲੀਆ ਪੁਲਿਸ ਵਿੱਚ ਅਫਸਰ ਬਣ ਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਹਰਪ੍ਰੀਤ ਸਿੰਘ ਦੇ ਪਰਿਵਾਰ …

Read More »

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

ਲੰਡਨ/ਬਿਊਰੋ ਨਿਊਜ਼ : ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਾਇਸਵਾਮੀ ਨੇ ਕਿਹਾ ਕਿ ਇਹ ਸੇਵਾ ਤੁਰੰਤ ਉਪਲੱਬਧ ਹੋਵੇਗੀ। ਲੰਡਨ ਵਿੱਚ ਹਾਈ ਕਮਿਸ਼ਨ …

Read More »

ਡੋਨਾਲਡ ਟਰੰਪ ਨੇ ਅਮਰੀਕੀ ਸੰਵਿਧਾਨ ਨੂੰ ਖਤਮ ਕਰਨ ਦੀ ਕਹੀ ਗੱਲ

ਵ੍ਹਾਈਟ ਹਾਊਸ ਨੇ ਕੀਤੀ ਨਿੰਦਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿਚ 2024 ਦੇ ਚੋਣ ਮੈਦਾਨ ‘ਚ ਉਤਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ ਵਿਚ ਬਣੇ ਹੋਏ ਹਨ। ਟਰੰਪ ਨੇ ਹੁਣ ਸੰਵਿਧਾਨ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ। ਸੋਸ਼ਲ ਮੀਡੀਆ …

Read More »