Breaking News
Home / ਦੁਨੀਆ (page 66)

ਦੁਨੀਆ

ਦੁਨੀਆ

ਸਿੰਗਾਪੁਰ ਦੇ ਅਮਰਦੀਪ ਸਿੰਘ ਨੂੰ ‘ਗੁਰੂ ਨਾਨਕ ਇੰਟਰਫੇਥ’ ਪੁਰਸਕਾਰ

ਨਿਊਯਾਰਕ : ਸਿੰਗਾਪੁਰ ਦੇ ਸਿੱਖ ਖੋਜਾਰਥੀ ਤੇ ਦਸਤਾਵੇਜ਼ੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਨੂੰ ਸਾਲ 2022 ਲਈ ‘ਦਿ ਗੁਰੁ ਨਾਨਕ ਇੰਟਰਫੇਥ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ ਹੈ। ਨਿਊਯਾਰਕ ਦੀ ਹਾਫਸਟਰਾ ਯੂਨੀਵਰਸਿਟੀ ਇਹ 50 ਹਜ਼ਾਰ ਡਾਲਰ ਦਾ ਪੁਰਸਕਾਰ ਹਰ ਦੋ ਸਾਲ ਮਗਰੋਂ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਅੰਤਰ-ਧਾਰਮਿਕ ਏਕਤਾ ਨੂੰ ਵਧਾਉਣ ਲਈ …

Read More »

ਰੂਸ ਨਾਲ ਗੱਲਬਾਤ ਲਈ ਤਿਆਰ ਹਾਂ : ਜ਼ੇਲੈਂਸਕੀ

ਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਰੂਸ ਨਾਲ ਸ਼ਾਂਤੀ ਸਬੰਧੀ ਗੱਲਬਾਤ ਲਈ ਤਿਆਰ ਹਨ। ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਲਈ ਆਪਣੀਆਂ ਸ਼ਰਤਾਂ ਦੁਹਰਾਉਂਦਿਆਂ ਕਿਹਾ ਕਿ ਰੂਸ ਵੱਲੋਂ ਯੂਕਰੇਨ ਦੀ ਕਬਜ਼ਾ ਕੀਤੀ ਸਾਰੀ ਜ਼ਮੀਨ ਵਾਪਸ ਕੀਤੀ ਜਾਵੇ ਅਤੇ ਜੰਗ ਦੌਰਾਨ ਹੋਏ ਨੁਕਸਾਨ …

Read More »

ਲੰਡਨ ਵਿਚ ਨੀਰਵ ਮੋਦੀ ਦੀ ਅਪੀਲ ਖਾਰਜ

ਲੰਡਨ : ਹਾਈਕੋਰਟ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਮਾਨਸਿਕ ਸਿਹਤ ਦੇ ਆਧਾਰ ‘ਤੇ ਭਾਰਤ ਹਵਾਲੇ ਕਰਨ ਖਿਲਾਫ ਪਾਈ ਗਈ ਅਪੀਲ ਖਾਰਜ ਕਰ ਦਿੱਤੀ ਹੈ। ਲੰਡਨ ਹਾਈਕੋਰਟ ਨੇ ਕਿਹਾ ਕਿ ਨੀਰਵ ਦੇ ਖੁਦਕੁਸ਼ੀ ਕਰਨ ਦਾ ਜੋਖਮ ਅਜਿਹਾ ਨਹੀਂ ਹੈ ਕਿ ਉਸ ਨੂੰ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਆਰੋਪਾਂ ਦਾ ਸਾਹਮਣਾ …

Read More »

ਮਾਲਦੀਵ ’ਚ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ 11 ਮੌਤਾਂ

ਕਈ ਜ਼ਖਮੀ, ਬਿਲਡਿੰਗ ਦੇ ਗੈਰੇਜ ’ਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਮਾਲੇ/ਬਿਊਰੋ ਨਿਊਜ਼ : ਮਾਲਦੀਵ ਦੇ ਮਾਲੇ ਸ਼ਹਿਰ ’ਚ ਇਕ ਬਿਲਡਿੰਗ ਦੇ ਗੈਰੇਜ ’ਚ ਭਿਆਨਕ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ ਘੱਟੋ-ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਖਦਸ਼ਾ …

Read More »

ਸਾਨੀਆ ਮਿਰਜ਼ਾ ਅਤੇ ਸ਼ੋਇਬ ਮਲਿਕ ਇਕ-ਦੂਜੇ ਤੋਂ ਲੈ ਕੇ ਸਕਦੇ ਹਨ ਤਲਾਕ

ਪਾਕਿਸਤਾਨੀ ਮੀਡੀਆ ’ਚ ਚਰਚਾ ਜ਼ੋਰਾ ’ਤੇ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜਾ ਅਤੇ ਪਾਕਿਸਤਾਨੀ ਕਿ੍ਰਕਟਰ ਸ਼ੋਇਬ ਮਲਿਕ ਦੇ ਰਿਸ਼ਤੇ ’ਚ ਖਟਾਸ ਆ ਜਾਣ ਦੀ ਜਾਣਕਾਰੀ ਮਿਲ ਰਹੀ ਹੈ। ਪਾਕਿਸਤਾਨੀ ਮੀਡੀਆ ਅਨੁਸਾਰ ਦੋਵੇਂ ਇਕ-ਦੂਜੇ ਤੋਂ ਤਲਾਕ ਲੈਣ ਵਾਲੇ ਹਨ। ਇਨ੍ਹਾਂ ਅਟਕਲਾਂ ਨੂੰ ਸਾਨੀਆ ਮਿਰਜ਼ਾ ਦੇ ਇਕ ਇੰਸਟਾਗ੍ਰਾਮ ਪੋਸਟ ਨੇ …

Read More »

ਕਪੂਰਥਲਾ ਦਾ ਨਵਜੋਤ ਸਿੰਘ ਇੰਗਲੈਂਡ ‘ਚ ਬਣਿਆ ਪਾਇਲਟ

ਪਿੰਡ ਅਕਬਰਪੁਰ ‘ਚ ਖੁਸ਼ੀ ਦੀ ਲਹਿਰ, ਵਿਧਾਇਕ ਸੁਖਪਾਲ ਖਹਿਰਾ ਨੇ ਦਿੱਤੀ ਵਧਾਈ ਕਪੂਰਥਲਾ/ਬਿਊਰੋ ਨਿਊਜ਼ : ਕਪੂਰਥਲਾ ਜ਼ਿਲ੍ਹੇ ਦੇ ਸਿੱਖ ਨੌਜਵਾਨ ਨਵਜੋਤ ਸਿੰਘ ਨੇ ਸਿੱਖੀ ਸਵਰੂਪ ਵਿਚ ਰਹਿੰਦੇ ਹੋਏ ਇੰਗਲੈਂਡ ਵਿਚ ਪਾਇਲਟ ਬਣ ਕੇ ਨਵੀਆਂ ਉਚਾਈਆਂ ਨੂੰ ਛੂਹਿਆ ਹੈ। ਨਵਜੋਤ ਸਿੰਘ ਕਪੂਰਥਲਾ ਜ਼ਿਲ੍ਹੇ ਦੀ ਭੁਲੱਥ ਤਹਿਸੀਲ ਦੇ ਪਿੰਡ ਅਕਬਰਪੁਰ ਦਾ ਰਹਿਣ …

Read More »

ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਦੀਆਂ ਘੱਟ ਗਿਣਤੀਆਂ ਨੂੰ ਨਾਗਰਿਕਤਾ ਦੇਵੇਗੀ ਭਾਰਤ ਸਰਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੌਜੂਦਾ ਸਮੇਂ ਵਿੱਚ ਗੁਜਰਾਤ ਦੇ ਦੋ ਜ਼ਿਲ੍ਹਿਆਂ ਵਿੱਚ ਰਹਿੰਦੇ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਹਿੰਦੂਆਂ, ਸਿੱਖਾਂ, ਬੋਧੀਆਂ, ਜੈਨੀਆਂ, ਪਾਰਸੀਆਂ ਅਤੇ ਈਸਾਈਆਂ ਨੂੰ ਨਾਗਰਿਕਤਾ ਕਾਨੂੰਨ, 1955 ਅਧੀਨ ਭਾਰਤ ਦੀ ਨਾਗਰਿਕਤਾ ਦੇਣ ਦਾ ਫ਼ੈਸਲਾ ਲਿਆ ਹੈ। ਇਹ ਸਹੂਲਤ ਨਾਗਰਿਕਤਾ ਕਾਨੂੰਨ, 1955 ਅਧੀਨ ਦਿੱਤੀ ਜਾਵੇਗਾ ਨਾ ਕਿ …

Read More »

ਬੋਲਸੋਨਾਰੋ ਨੂੰ ਹਰਾ ਕੇ ਸਿਲਵਾ ਬਣੇ ਬ੍ਰਾਜ਼ੀਲ ਦੇ ਰਾਸ਼ਟਰਪਤੀ

ਖੱਬੇ ਪੱਖੀ ਆਗੂ ਦੀ ਜਿੱਤ ਨਾਲ ਮੁਲਕ ‘ਚ ਕੱਟੜ ਸੱਜੇ ਪੱਖੀ ਸਿਆਸਤ ਦਾ ਅੰਤ ਸਾਓ ਪਾਲੋ/ਬਿਊਰੋ ਨਿਊਜ਼ : ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਰਾਸ਼ਟਪਤੀ ਚੁਣੇ ਗਏ ਹਨ। ਖੱਬੇ ਪੱਖੀ ਆਗੂ ਨੇ ਫਸਵੇਂ ਮੁਕਾਬਲੇ ਵਿਚ ਵਰਤਮਾਨ ਰਾਸ਼ਟਰਪਤੀ ਜੈਰ ਬੋਲਸੋਨਾਰੋ ਨੂੰ ਹਰਾ ਦਿੱਤਾ ਹੈ। ਲੂਲਾ ਡਾ ਸਿਲਵਾ ਦੂਜੀ ਵਾਰ ਬ੍ਰਾਜ਼ੀਲ …

Read More »

ਭਗੌੜੇ ਪੰਜਾਬੀ ਦੀ ਸੂਹ ਦੇਣ ਵਾਲੇ ਨੂੰ ਆਸਟਰੇਲੀਆ ਸਰਕਾਰ ਦੇਵੇਗੀ 5 ਕਰੋੜ ਰੁਪਏ

ਮੈਲਬਰਨ : ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਇਕ ਔਰਤ ਦੇ ਕਤਲ ਮਾਮਲੇ ਵਿਚ ਲੋੜੀਂਦੇ ਪੰਜਾਬੀ ਵਿਅਕਤੀ ਰਾਜਵਿੰਦਰ ਸਿੰਘ ਦੀ ਸੂਹ ਦੇਣ ਵਾਲੇ ਨੂੰ 5 ਕਰੋੜ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। 38 ਸਾਲਾ ਰਾਜਵਿੰਦਰ ਸਿੰਘ ਦੇ ਭਾਰਤ ਵਿਚ ਛੁਪੇ ਹੋਣ ਦਾ ਸ਼ੱਕ ਕੀਤਾ ਜਾ ਰਿਹਾ ਹੈ। ਉਸ ‘ਤੇ …

Read More »

ਫਰਜ਼ੀ ਖਬਰਾਂ ਰੋਕਣ ਲਈ ਸਰਗਰਮ ਹੋਵੇ ਸੋਸ਼ਲ ਮੀਡੀਆ: ਮੁੱਖ ਚੋਣ ਕਮਿਸ਼ਨਰ

ਜਮਹੂਰੀ ਸੰਸਥਾਵਾਂ ਦੇ ਨਿਰਮਾਣ ‘ਚ ਭਾਰਤ ਦਾ ਅਹਿਮ ਯੋਗਦਾਨ: ਅਮਰੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਕਿਹਾ ਕਿ ਫਰਜ਼ੀ ਖ਼ਬਰਾਂ ਦਾ ਮੁਕਾਬਲਾ ਕਰਨ ਲਈ ਸੋਸ਼ਲ ਮੀਡੀਆ ਮੰਚਾਂ ਵੱਲੋਂ ਸਰਗਰਮ ਨਜ਼ਰੀਆ ਅਪਣਾਏ ਜਾਣ ਨਾਲ ਭਰੋਸੇਯੋਗ ਚੋਣ ਨਤੀਜੇ ਦੇਖਣ ਨੂੰ ਮਿਲਣਗੇ ਜਿਸ ਨਾਲ ‘ਆਜ਼ਾਦੀ’ ਕਾਇਮ ਰੱਖਣ ‘ਚ …

Read More »