ਅਮਰੀਕੀ ਸੁਪਰੀਮ ਕੋਰਟ ਨੇ ਤਹੱਵੁਰ ਰਾਣਾ ਦੀ ਅਰਜ਼ੀ ਕੀਤੀ ਰੱਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀ ਸੁਪਰੀਮ ਕੋਰਟ ਨੇ 2008 ਵਿਚ ਮੁੰਬਈ ’ਚ ਹੋਏ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ’ਤੇ ਰੋਕ ਲਗਾਉਣ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਸ ਤਰ੍ਹਾਂ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ਦਾ ਰਸਤਾ ਵੀ …
Read More »ਟਰੰਪ ਨੇ ਯੂਕਰੇਨ ਨੂੰ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਰੋਕੀ
ਓਵਲ ਦਫਤਰ ਵਿੱਚ ਜੇਲੈਂਸਕੀ ਨਾਲ ਤਲਖ਼ੀ ਮਗਰੋਂ ਅਮਰੀਕੀ ਰਾਸ਼ਟਰਪਤੀ ਨੇ ਲਿਆ ਫ਼ੈਸਲਾ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਦੀ ਸਪਲਾਈ ਤੁਰੰਤ ਅਸਥਾਈ ਤੌਰ ‘ਤੇ ਰੋਕ ਦਿੱਤੀ ਹੈ। ਟਰੰਪ ਦਾ ਇਹ ਫੈਸਲਾ ਅਮਰੀਕੀ ਰਾਸ਼ਟਰਪਤੀ ਦੇ ਓਵਲ ਦਫਤਰ ਵਿੱਚ …
Read More »ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਦਿੱਤੀ ਚਿਤਾਵਨੀ
ਕਿਹਾ : ਬੰਧਕਾਂ ਨੂੰ ਜਲਦੀ ਕਰੋ ਰਿਹਾਅ, ਨਹੀਂ ਤਾਂ ਮਾਰੇ ਜਾਓਗੇ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਕਿ ਸਾਰੇ ਬੰਧਕਾਂ ਨੂੰ ਹੁਣੇ ਰਿਹਾਅ ਕਰੋ, ਨਹੀਂ ਤਾਂ ਮਾਰੇ ਜਾਓਗੇ। ਟਰੰਪ ਨੇ ਅੱਗੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਤੁਸੀਂ ਹੱਤਿਆ ਕੀਤੀ ਹੈ ਉਨ੍ਹਾਂ ਦੀ ਲਾਸ਼ਾਂ ਵੀ …
Read More »ਭਾਰਤ ’ਤੇ 100% ਟੈਰਿਫ ਲਗਾਉਣਗੇ ਟਰੰਪ
ਕਿਹਾ : ਜਿੰਨਾ ਭਾਰਤ ਟੈਰਿਫ ਵਸੂਲਦਾ ਹੈ ਅਸੀਂ ਵੀ ਓਨਾ ਹੀ ਵਸੂਲਾਂਗੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ’ਤੇ 2 ਅਪ੍ਰੈਲ ਤੋਂ ‘ਜੈਸੇ ਕੋ ਤੈਸਾ’ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਾਡੇ ਕੋਲੋਂ 100% ਤੋਂ ਜ਼ਿਆਦਾ ਟੈਰਿਫ ਵਸੂਲਦਾ ਹੈ, ਅਸੀਂ ਵੀ ਅਗਲੇ ਮਹੀਨੇ …
Read More »ਅਮਰੀਕਾ ਨੇ ਯੂਕਰੇਨ ਦੀ ਫੌਜੀ ਮੱਦਦ ਰੋਕੀ
ਟਰੰਪ ਤੇ ਜੇਲੈਂਸਕੀ ਵਿਚਾਲੇ ਹੋਈ ਸੀ ਬਹਿਸਬਾਜ਼ੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਵਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਤਿੰਨ ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਮੱਦਦ ਰੋਕਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਅਜਿਹੀ …
Read More »ਟਰੰਪ ਨਾਲ ਵਿਵਾਦ ਦੇ ਬਾਵਜੂਦ ਵੀ ਡੀਲ ਨੂੰ ਤਿਆਰ ਜੇਲੈਂਸਕੀ
ਜੇਲੈਂਸਕੀ ਨੇ ਕਿਹਾ : ਅਮਰੀਕਾ ਬੁਲਾਏਗਾ ਤਾਂ ਦੁਬਾਰਾ ਫਿਰ ਜਾਵਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨੇ ਕਿਹਾ ਹੈ ਕਿ ਉਹ ਅਮਰੀਕਾ-ਯੂਕਰੇਨ ਮਿਨਰਲਜ਼ ਡੀਲ ’ਤੇ ਦਸਤਖਤ ਕਰਨ ਦੇ ਲਈ ਤਿਆਰ ਹਨ। ਜੇਲੈਂਸਕੀ ਨੇ ਲੰਡਨ ਵਿਚ ਇਕ ਪ੍ਰੈਸ ਬਰੀਫਿੰਗ ਦੇ ਦੌਰਾਨ ਕਿਹਾ ਕਿ ਉਹ ਪਿਛਲੇ ਹਫਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ …
Read More »ਡੋਨਾਲਡ ਟਰੰਪ ਤੇ ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ ਦਰਮਿਆਨ ਹੋਈ ਤਿੱਖੀ ਬਹਿਸ
ਵ੍ਹਾਈਟ ਹਾਊਸ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਦਰਮਿਆਨ ਵ੍ਹਾਈਟ ਹਾਊਸ ’ਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ ਅਤੇ ਉਪ ਰਾਸ਼ਟਰਪਤੀ ਜੇਡੀ ਵੇਂਸ ਅਤੇ ਵਲਾਦੀਮੀਰ ਜੇਲੇਂਸਕੀ ਵਿਚਾਲੇ ਤਿੱਖੀ ਬਹਿਸ ਹੋਈ। ਦੋਵੇਂ ਨੇਤਾਵਾਂ ਦਰਮਿਆਨ ਲਗਭਗ 50 ਮਿੰਟ ਗੱਲਬਾਤ …
Read More »ਅਮਰੀਕਾ ਦਾ ਸਮਾਜਿਕ ਸੁਰੱਖਿਆ ਪ੍ਰਸ਼ਾਸਨ ਕਰਮਚਾਰੀਆਂ ਦੀ ਕਰੇਗਾ ਛਾਂਟੀ!
ਅਮਰੀਕਾ ਪ੍ਰਸ਼ਾਸਨ ਟਰਾਂਸਜੈਂਡਰਾਂ ਬਾਰੇ ਵੀ ਲੈਣ ਲੱਗਾ ਫੈਸਲੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿੱਚ ਸਮਾਜਿਕ ਸੁਰੱਖਿਆ ਪ੍ਰਸ਼ਾਸਨ ਕੁੱਲ 60,000 ਕਰਮਚਾਰੀਆਂ ਵਿੱਚੋਂ ਘੱਟ ਤੋਂ ਘੱਟ 7,000 ਦੀ ਛਾਂਟੀ ਕਰਨ ਦੀ ਤਿਆਰੀ ਕਰ ਰਿਹਾ ਹੈ। ਮੀਡੀਆ ਤੋਂ ਮਿਲ ਰਹੀਆਂ ਰਿਪੋਰਟਾਂ ਮੁਤਾਬਕ ਕਰਮਚਾਰੀਆਂ ਦੀ ਇਹ ਛਾਂਟੀ 50 ਫੀਸਦੀ ਤੱਕ ਪਹੁੰਚ ਸਕਦੀ ਹੈ। ਇਸ ਸਬੰਧੀ ਇਕ …
Read More »ਸੰਘੀ ਪ੍ਰਸੋਨਲ ਮੈਨੇਜਮੈਂਟ ਦਫਤਰ ਤੇ ਕਈ ਹੋਰ ਵਿਭਾਗਾਂ ਵੱਲੋਂ ਮੁਲਾਜ਼ਮਾਂ ਨੂੰ ਐਲਨ ਮਸਕ ਦੇ ਦਿਸ਼ਾ ਨਿਰਦੇਸ਼ਾਂ ਨੂੰ ਨਾ ਮੰਨਣ ਦੀਆਂ ਹਦਾਇਤਾਂ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਰਬਪਤੀ ਐਲਨ ਮਸਕ ਦੀ ਅਗਵਾਈ ਵਾਲੇ ਸਰਕਾਰੀ ਕੁਸ਼ਲਤਾ ਵਿਭਾਗ (ਡੀ ਓ ਜੀ ਈ) ਅਤੇ ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਸਮੇਤ ਹੋਰ ਕਈ ਵਿਭਾਗਾਂ ਵਿਚਾਲੇ ਟਕਰਾਅ ਦੀ ਸਥਿੱਤੀ ਬਣ ਗਈ ਹੈ। ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਨੇ ਆਪਣੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਐਲਨ ਮਸਕ ਵੱਲੋਂ ਜਾਰੀ ਤਾਜ਼ਾ …
Read More »ਟਰੰਪ ਨੇ ਗੈਰਕਾਨੂੰਨੀ ਪਰਵਾਸੀਆਂ ਨੂੰ ਕੱਢਣ ਦੇ ਫੈਸਲੇ ਨੂੰ ਦੱਸਿਆ ਸਹੀ
ਅਮਰੀਕਾ ਤੋਂ ਪਨਾਮਾ ਰਸਤੇ ਹੋਰ 4 ਪੰਜਾਬੀ ਕੀਤੇ ਗਏ ਡਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰਕਾਨੂੰਨੀ ਵਿਦੇਸ਼ੀ ਨਾਗਰਿਕਾਂ ਨੂੰ ਵੱਡੇ ਪੱਧਰ ’ਤੇ ਕੱਢਣ ਦੇ ਆਪਣੇ ਫੈਸਲੇ ਨੂੰ ਸਹੀ ਠਹਿਰਾਇਆ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਭਿ੍ਰਸ਼ਟਾਚਾਰ ਖਤਮ ਕਰਕੇ ਧੋਖੇਬਾਜ਼ਾਂ, ਠੱਗਾਂ ਤੇ ‘ਡੀਪ ਸਟੇਟ’ ਨੌਕਰਸ਼ਾਹਾਂ ਨੂੰ …
Read More »