ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿ : ਵਿੱਤ ਮੰਤਰੀ ਇਸਮਾਈਲ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ‘ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ ‘ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। …
Read More »ਬ੍ਰਿਟਿਸ਼ ਕੋਲੰਬੀਆ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਪਿੰਡ ਘੋਲੀਆ ਦੇ ਜਗਸੀਰ ਸਿੰਘ ਦੀ ਗਈ ਜਾਨ
ਬ੍ਰਿਟਿਸ਼ ਕੋਲੰਬੀਆ, ਮੋਗਾ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਹਾਦਸੇ ਵਿੱਚ ਟਰੱਕ ਨੂੰ ਅੱਗ ਲੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਜਗਸੀਰ ਸਿੰਘ ਸੋਨੀ ਦੀ ਮੌਤ ਹੋ ਗਈ। ਜਗਸੀਰ ਸਿੰਘ ਉਰਫ਼ ਸੋਨੀ (28) ਪੁੱਤਰ ਕੁਲਵੰਤ ਸਿੰਘ ਨੰਬਰਦਾਰ ਪਰਿਵਾਰ ਸਮੇਤ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਜਾਣਕਾਰੀ …
Read More »ਹਸਨਪੁਰ ਦੇ ਨੌਜਵਾਨ ਦੀ ਹਾਂਗਕਾਂਗ ਵਿੱਚ ਮੌਤ
ਬਟਾਲਾ/ਬਿਊਰੋ ਨਿਊਜ਼ : ਬਟਾਲਾ ਦੇ ਪਿੰਡ ਹਸਨਪੁਰਾ ਖੁਰਦ ਦੇ ਇਕ ਨੌਜਵਾਨ ਦੀ ਹਾਂਗਕਾਂਗ ‘ਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ (32) ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸੱਤ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ। ਮ੍ਰਿਤਕ ਦੇ ਪਿਤਾ ਬਾਵਾ ਸਿੰਘ ਨੇ …
Read More »ਅਮਰੀਕਾ ਦੇ ਭਾਰਤੀ ਦੂਤਾਵਾਸਾਂ ਵਿਚ ਮਨਾਇਆ ਗਿਆ ਆਜ਼ਾਦੀ ਦਿਹਾੜਾ
ਅਗਲੇ 25 ਸਾਲਾਂ ਦੌਰਾਨ ਭਾਰਤ ਤੇ ਅਮਰੀਕਾ ਦੀ ਭਾਈਵਾਲੀ ਹੋਰ ਮਜ਼ਬੂਤ ਹੋਵੇਗੀ: ਤਰਨਜੀਤ ਸੰਧੂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਦੇ ਅਗਲੇ 25 ਸਾਲਾਂ ਦੇ ਸਫ਼ਰ ਦੌਰਾਨ ਅਮਰੀਕਾ ਅਹਿਮ ਭਾਈਵਾਲ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਤਰੱਕੀ ਦੀਆਂ ਪੌੜੀਆਂ ਚੜ੍ਹ ਰਿਹਾ …
Read More »ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ
ਪਾਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ‘ਸ਼ੇਰ-ਏ-ਪੰਜਾਬ’ ਦੇ ਜੱਦੀ ਘਰ ਦੀ ਹਾਲਤ ਖਸਤਾ ਗੁੱਜਰਾਂਵਾਲਾ : ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ …
Read More »ਪਾਕਿਸਤਾਨ ਦੇ ਗੁਰਦੁਆਰੇ ‘ਚ ਲਹਿਰਾਇਆ ਕੌਮੀ ਝੰਡਾ
ਗੁਰੂਘਰ ‘ਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦੈ: ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ। …
Read More »ਅਟਾਰੀ ਸਰਹੱਦ ‘ਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ
ਬੀਐਸਐਫ ਅਤੇ ਪਾਕਿ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ‘ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ …
Read More »ਕਰਤਾਰਪੁਰ ਸਾਹਿਬ ‘ਚ ਮਿਲੇ ਵੰਡ ਵੇਲੇ ਵਿਛੜੇ ਚਾਚਾ-ਭਤੀਜਾ
ਪਾਕਿਸਤਾਨ ਰਹਿ ਗਏ ਮੋਹਨ ਸਿੰਘ ਦਾ ਮੁਸਲਿਮ ਪਰਿਵਾਰ ਨੇ ਕੀਤਾ ਪਾਲਣ-ਪੋਸ਼ਣ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਵਿਛੜੇ ਚਾਚਾ-ਭਤੀਜਾ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਮਿਲੇ। 92 ਸਾਲਾ ਬਜ਼ੁਰਗ ਸਰਵਣ ਸਿੰਘ ਆਪਣੇ 75 ਸਾਲਾ ਭਤੀਜੇ ਮੋਹਨ ਸਿੰਘ ਨੂੰ ਮਿਲ ਕੇ ਭਾਵੁਕ ਹੋ ਗਏ। ਸਰਵਣ ਸਿੰਘ ਜਲੰਧਰ …
Read More »ਟਰੰਪ ਦੀ ਰਿਹਾਇਸ਼ ਅਤੇ ਕਲੱਬ ‘ਤੇ ਐੱਫਬੀਆਈ ਏਜੰਟਾਂ ਵੱਲੋਂ ਛਾਪਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਐੱਫਬੀਆਈ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਫਲੋਰੀਡਾ ਵਿੱਚ ਸਥਿਤ ਨਿੱਜੀ ਕਲੱਬ ਅਤੇ ਰਿਹਾਇਸ਼ ‘ਤੇ ਛਾਪਾ ਮਾਰਿਆ। ਇਸ ਦੌਰਾਨ ਐੱਫਬੀਆਈ ਨੇ ਰਾਸ਼ਟਰਪਤੀ ਦਫਤਰ ਨਾਲ ਜੁੜੇ ਦਸਤਾਵੇਜ਼ਾਂ ਦੇ ਰੱਖ-ਰਖਾਅ ਨਾਲ ਸਬੰਧਤ ਜਾਂਚ ਤਹਿਤ ਇੱਕ ਤਿਜੋਰੀ ਵੀ ਤੋੜੀ ਜਿਸ ‘ਤੇ ਟਰੰਪ ਭੜਕ ਗਏ। ਉਨ੍ਹਾਂ ਇਸ ਕਾਰਵਾਈ ਨੂੰ …
Read More »ਭਾਰਤੀ ਮੂਲ ਦੀ ਰੁਪਾਲੀ ਅਮਰੀਕੀ ਕੋਰਟ ਵਿੱਚ ਜੱਜ ਨਿਯੁਕਤ
ਵਾਸ਼ਿੰਗਟਨ : ਅਮਰੀਕੀ ਸੈਨੇਟ ਨੇ ਯੂਐੱਸ ਕੋਰਟ ਆਫ ਅਪੀਲਜ਼ ਵਿੱਚ ਨੌਵੇਂ ਸਰਕਟ ਲਈ ਭਾਰਤੀ-ਅਮਰੀਕੀ ਵਕੀਲ ਰੁਪਾਲੀ ਐੱਚ ਦੇਸਾਈ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਇਸ ਅਦਾਲਤ ਵਿੱਚ ਉਹ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਦੇਸਾਈ ਦੇ ਹੱਕ ਵਿੱਚ 67 ਅਤੇ ਉਸ ਦੇ …
Read More »