ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਹਾਕਮ ਭਾਜਪਾ ਸਰਕਾਰ ਨੂੰ ਉੱਚ ਟੈਕਸ ਦਰ ਤੇ ਬੇਰੁਜ਼ਗਾਰੀ ਦੇ ਮੁੱਦੇ ‘ਤੇ ਘੇਰਦਿਆਂ ਆਰੋਪ ਲਾਇਆ ਕਿ ਕੇਂਦਰ ਸਰਕਾਰ ਨੇ ਦੁਨੀਆ ਦੇ ਤੇਜ਼ੀ ਨਾਲ ਉੱਭਰ ਰਹੇ ਅਰਥਚਾਰੇ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਟਵਿੱਟਰ ‘ਤੇ ਦਹੀਂ, ਪਨੀਰ, ਚੌਲ, …
Read More »ਰਿਸ਼ੀ ਸੁਨਾਕ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਲਈ ਆਖਰੀ ਪੜਾਅ ਵੀ ਜਿੱਤਿਆ
ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਪ੍ਰਧਾਨ ਮੰਤਰੀ ਬਣਨ ਦੀ ਆਖਰੀ ਵੋਟ ਪ੍ਰਕਿਰਿਆ ਸਮਾਪਤ ਹੋ ਗਈ ਅਤੇ ਜਿਸ ਦੌਰਾਨ ਭਾਰਤੀ ਮੂਲ ਦੇ ਸੰਸਦ ਮੈਂਬਰ ਰਿਸ਼ੀ ਸੁਨਾਕ ਨੂੰ 5ਵੇਂ ਅਤੇ ਆਖਰੀ ਸੰਸਦੀ ਚੋਣ ਪੜੈਾਅ ‘ਚ ਵੀ ਜਿੱਤ ਹਾਸਲ ਹੋਈ ਹੈ। ਰਿਸ਼ੀ ਸੁਨਾਕ ਨੂੰ ਸਭ ਤੋਂ ਵੱਧ 137 ਵੋਟਾਂ ਪ੍ਰਾਪਤ ਹੋਈਆਂ, ਜਦ ਕਿ …
Read More »ਪਾਕਿਸਤਾਨ ਵਿਚਲੇ ਪੰਜਾਬ ਸੂਬੇ ਵਿੱਚ ‘ਪੀਟੀਆਈ’ ਦੀ ਸਰਕਾਰ ਬਣਨ ਦਾ ਰਾਹ ਪੱਧਰਾ
ਇਮਰਾਨ ਦੀ ਅਗਵਾਈ ਵਾਲੀ ਪਾਰਟੀ ਨੇ ਜ਼ਿਮਨੀ ਚੋਣ ‘ਚ 15 ਸੀਟਾਂ ਜਿੱਤੀਆਂ ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਪਾਰਟੀ ਦੀ ਜਿੱਤ ‘ਤੇ ਜਸ਼ਨ ਵੀ ਮਨਾਇਆ। ਇਸ …
Read More »ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਦੁਲਾਸ ਅਲਹਾਪ੍ਰੇਮੂ ਨੂੰ 52 ਵੋਟਾਂ ਦੇ ਫਰਕ ਨਾਲ ਹਰਾਇਆ ਕੋਲੰਬੋ/ਬਿਊਰੋ ਨਿਊਜ਼ : ਰਾਨਿਲ ਵਿਕਰਮਸਿੰਘੇ ਆਰਥਿਕ ਅਤੇ ਸਿਆਸੀ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਰਾਸ਼ਟਰਪਤੀ ਅਹੁਦੇ ਲਈ ਤਿੰਨ ਉਮੀਦਵਾਰ ਰਾਨਿਲ ਵਿਕਰਮਸਿੰਘੇ, ਦੁਲਾਸ ਅਲਹਾਪ੍ਰੇਮੂ ਅਤੇ ਅਨੁਰਾ ਕੁਮਾਰਾ ਦਿਸਾਨਾਯਕੇ ਚੋਣ ਮੈਦਾਨ ਵਿਚ ਸਨ, ਜਿਸ ਦੇ ਲਈ ਅੱਜ …
Read More »ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਿਕਰਮਸਿੰਘੇ ਹੀ ਬਣੇ ਅੰਤਰਿਮ ਰਾਸ਼ਟਰਪਤੀ
7 ਦਿਨਾਂ ਦੇ ਅੰਦਰ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲੇਗਾ ਕੋਲੰਬੋ/ਬਿੳੂਰੋ ਨਿੳੂਜ਼ ਗੰਭੀਰ ਆਰਥਿਕ ਅਤੇ ਰਾਜਨੀਤਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ 7 ਦਿਨਾਂ ਦੇ ਅੰਤਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ ਮਹਿੰਦਾ ਯਾਪਾ ਨੇ ਇਸ ਸਬੰਧੀ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਗੋਟਾਬਾਇਆ …
Read More »ਸ੍ਰੀਲੰਕਾ ‘ਚ ਐਮਰਜੈਂਸੀ ਲਾਗੂ, ਰਾਜਪਕਸੇ ਦੇਸ਼ ਛੱਡ ਕੇ ਭੱਜੇ
ਰਾਜਪਕਸੇ ਨੇ ਰਾਸ਼ਟਰਪਤੀ ਅਹੁਦੇ ਤੋਂ ਦਿੱਤਾ ਅਸਤੀਫ਼ਾ-ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਬਣੇ ਕਾਰਜਕਾਰੀ ਰਾਸ਼ਟਰਪਤੀ ਕੋਲੰਬੋ/ਬਿਊਰੋ ਨਿਊਜ਼ : ਲੋਕ ਰੋਹ ‘ਚ ਬੁਰੀ ਤਰ੍ਹਾਂ ਘਿਰੇ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਦੇਸ਼ ਛੱਡ ਕੇ ਫ਼ੌਜੀ ਜਹਾਜ਼ ਵਿਚ ਮਾਲਦੀਵਜ਼ ਭੱਜ ਗਏ ਹਨ। ਰਾਸ਼ਟਰਪਤੀ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਦੋ ਸੁਰੱਖਿਆ ਅਧਿਕਾਰੀ ਵੀ ਸਨ। ਜ਼ਿਕਰਯੋਗ …
Read More »ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨ ਦੀ ਦੌੜ ‘ਚ 9 ਉਮੀਦਵਾਰ ਸ਼ਾਮਲ
ਲੰਡਨ/ਬਿਊਰੋ ਨਿਊਜ਼ : ਕੰਸਰਵੇਟਿਵ ਪਾਰਟੀ ਦਾ ਆਗੂ ਤੇ ਬਰਤਾਨੀਆ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਲਈ ਹੁਣ 9 ਦਾਅਵੇਦਾਰ ਹਨ। ਹਾਲਾਂਕਿ ਭਾਰਤੀ ਮੂਲ ਦੇ ਸਾਬਕਾ ਕੈਬਨਿਟ ਮੰਤਰੀ ਰਿਸ਼ੀ ਸੂਨਕ ਇਸ ਦੌੜ ‘ਚ ਅੱਗੇ ਚੱਲ ਰਹੇ ਹਨ। ਵਪਾਰ ਮੰਤਰੀ ਪੈਨੀ ਮੌਰਡੌਂਟ ਦੂਜੀ ਪਸੰਦ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ। ਪੈਨੀ ਨੇ …
Read More »ਅਗਲੇ ਵਰ੍ਹੇ ਭਾਰਤ ਦੀ ਆਬਾਦੀ ਚੀਨ ਤੋਂ ਹੋਵੇਗੀ ਜ਼ਿਆਦਾ
ਸੰਯੁਕਤ ਰਾਸ਼ਟਰ ਨੇ ਰਿਪੋਰਟ ਵਿੱਚ ਜਤਾਈ ਹੈ ਸੰਭਾਵਨਾ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਮੁਤਾਬਕ ਭਾਰਤ ਅਗਲੇ ਵਰ੍ਹੇ ਚੀਨ ਨੂੰ ਪਿਛਾਂਹ ਛੱਡਦਿਆਂ ਦੁਨੀਆ ‘ਚ ਸੱਭ ਤੋਂ ਵਧ ਆਬਾਦੀ ਵਾਲਾ ਮੁਲਕ ਬਣ ਜਾਵੇਗਾ। ਰਿਪੋਰਟ ‘ਚ ਇਹ ਵੀ ਅੰਦਾਜ਼ਾ ਲਾਇਆ ਗਿਆ ਹੈ ਕਿ ਮੌਜੂਦਾ ਵਰ੍ਹੇ ਨਵੰਬਰ ‘ਚ ਦੁਨੀਆ ਦੀ …
Read More »ਜਾਪਾਨ ਦੀਆਂ ਸੰਸਦੀ ਚੋਣਾਂ ‘ਚ ਸੱਤਾਧਾਰੀ ਪਾਰਟੀ ਜਿੱਤੀ
ਲਿਬਰਲ ਡੈਮੋਕਰੈਟਿਕ ਪਾਰਟੀ ਤੇ ਸਹਿਯੋਗੀ ਕੋਮੈਟੋ ਨੂੰ 248 ਮੈਂਬਰੀ ਸਦਨ ਵਿੱਚ 146 ਸੀਟਾਂ ਮਿਲੀਆਂ ਟੋਕੀਓ/ਬਿਊਰੋ ਨਿਊਜ਼ : ਜਾਪਾਨ ਦੀ ਸੱਤਾਧਾਰੀ ਪਾਰਟੀ ਅਤੇ ਇਸਦੇ ਗੱਠਜੋੜ ਭਾਈਵਾਲ ਕੋਮੈਟੋ ਨੇ ਐਤਵਾਰ ਨੂੰ ਹੋਈਆਂ ਸੰਸਦੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਲਿਬਰਲ ਡੈਮੋਕ੍ਰੈਟਿਕ ਪਾਰਟੀ ਅਤੇ ਇਸਦੇ ਸਹਿਯੋਗੀ ਕੋਮੈਟੋ ਨੂੰ 248 ਮੈਂਬਰੀ ਸਦਨ ਵਿੱਚ …
Read More »ਸ੍ਰੀਲੰਕਾ ਦਾ ਸੰਕਟ ਬਰਕਰਾਰ
ਰਾਸ਼ਟਰਪਤੀ ਗੋਟਾਬਾਇਆ ਮਾਲਦੀਵ ਛੱਡ ਕੇ ਸਿੰਗਾਪੁਰ ਭੱਜੇ ਸ੍ਰੀਲੰਕਾ ’ਚ ਸੰਸਦ ਦੀ ਸੁਰੱਖਿਆ ਲਈ ਟੈਂਕਾਂ ਦੀ ਤਾਇਨਾਤੀ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਤੋਂ ਭੱਜੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਹੁਣ ਮਾਲਦੀਵ ਛੱਡ ਕੇ ਸਿੰਗਾਪੁਰ ਭੱਜ ਗਏ ਹਨ ਅਤੇ ਉਥੋਂ ਵੀ ਉਨ੍ਹਾਂ ਦੇ ਸਾਊਦੀ ਅਰਬ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਸਿੰਗਾਪੁਰ ਲਿਜਾਣ ਲਈ ਨਿੱਜੀ ਜਹਾਜ਼ …
Read More »