Breaking News
Home / ਦੁਨੀਆ (page 78)

ਦੁਨੀਆ

ਦੁਨੀਆ

ਆਸਿਮ ਮੁਨੀਰ ਨੇ ਪਾਕਿਸਤਾਨੀ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਿਆ

ਕਮਰ ਜਾਵੇਦ ਬਾਜਵਾ ਨੇ ਸੌਂਪੀ ਬੈਟਨ ਆਫ਼ ਕਮਾਂਡ ਇਸਲਾਮਾਬਾਦ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੇ ਪਾਕਿਤਸਨ ਦੇ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਰ ਜਾਵੇਦ ਬਾਜਵਾ ਨੇ ਮੁਨੀਰ ਨੂੰ ਬੈਟਨ ਆਫ਼ ਕਮਾਂਡ ਸੌਂਪੀ। ਬੈਟਨ ਆਫ਼ ਕਮਾਂਡ ਹਾਸਲ ਕਰਨ ਤੋਂ ਬਾਅਦ …

Read More »

ਭਾਰਤ ਅਤੇ ਅਮਰੀਕਾ ਦੀ ਨੇੜਤਾ ਤੋਂ ਚੀਨ ਹੋਇਆ ਪ੍ਰੇਸ਼ਾਨ

ਚੀਨ ਨੇ ਦਿੱਤੀ ਚਿਤਾਵਨੀ : ਭਾਰਤ ਨਾਲ ਸਾਡੇ ਸਬੰਧਾਂ ’ਚ ਅਮਰੀਕਾ ਦਖ਼ਲ ਨਾ ਦੇਵੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਇਕ ਰਿਪੋਰਟ ਵਿਚ ਕਿਹਾ ਹੈ ਕਿ ਚੀਨ ਨੇ ਉਸਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਹੈ। ਉਸਨੇ ਅਮਰੀਕੀ ਅਧਿਕਾਰੀਆਂ ਨੂੰ ਭਾਰਤ-ਚੀਨ ਰਿਸ਼ਤਿਆਂ ’ਤੇ ਕੁਝ ਨਾ ਕਹਿਣ ਦੀ ਚਿਤਾਵਨੀ ਦਿੱਤੀ ਹੈ। ਚੀਨ ਨੇ ਅਮਰੀਕੀ ਅਧਿਕਾਰੀਆਂ …

Read More »

ਆਸਿਮ ਮੁਨੀਰ ਨੇ ਪਾਕਿਸਤਾਨੀ ਥਲ ਸੈਨਾ ਮੁਖੀ ਦਾ ਅਹੁਦਾ ਸੰਭਾਲਿਆ

ਕਮਰ ਜਾਵੇਦ ਬਾਜਵਾ ਨੇ ਸੌਂਪੀ ਬੈਟਨ ਆਫ਼ ਕਮਾਂਡ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੇ ਅੱਜ ਪਾਕਿਤਸਨ ਦੇ ਨਵੇਂ ਥਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਕਮਰ ਜਾਵੇਦ ਬਾਜਵਾ ਨੇ ਮੁਨੀਰ ਨੂੰ ਬੈਟਨ ਆਫ਼ ਕਮਾਂਡ ਸੌਂਪੀ। ਬੈਟਨ ਆਫ਼ ਕਮਾਂਡ ਹਾਸਲ ਕਰਨ …

Read More »

ਭਾਰਤ-ਅਮਰੀਕਾ ਸਬੰਧ 2022 ‘ਚ ਹੋਰ ਮਜ਼ਬੂਤ ਹੋਏ : ਵ੍ਹਾਈਟ ਹਾਊਸ

ਜੀ-20 ਸੰਮੇਲਨ ‘ਚ ਨਿਭਾਈ ਭੂਮਿਕਾ ਲਈ ਮੋਦੀ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ : ਵ੍ਹਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕਾ-ਭਾਰਤ ਸਬੰਧਾਂ ਦੇ ਇਤਿਹਾਸ ‘ਚ 2022 ਵੱਡਾ ਸਾਲ ਰਿਹਾ ਹੈ ਅਤੇ ਆਉਂਦਾ ਵਰ੍ਹਾ 2023 ਹੋਰ ਵੀ ਵੱਡਾ ਰਹੇਗਾ। ਪ੍ਰਧਾਨ ਉਪ ਕੌਮੀ ਸੁਰੱਖਿਆ ਸਲਾਹਕਾਰ ਜੌਨ ਫਾਈਨਰ ਨੇ ਜੀ-20 …

Read More »

ਹਰ 11 ਮਿੰਟ ਅੰਦਰ ਇੱਕ ਲੜਕੀ ਦਾ ਹੋ ਰਿਹਾ ਹੈ ਕਤਲ : ਗੁਟੇਰੇਜ਼

ਕਿਹਾ : ਮਹਿਲਾਵਾਂ ਖਿਲਾਫ ਹਿੰਸਾ ਦੁਨੀਆ ਵਿੱਚ ‘ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ’ ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਹਰ 11 ਮਿੰਟ ਅੰਦਰ ਇੱਕ ਮਹਿਲਾ ਜਾਂ ਲੜਕੀ ਦੀ ਉਸ ਦੇ ਕਰੀਬੀ ਸਾਥੀ ਜਾਂ ਪਰਿਵਾਰ ਦੇ ਮੈਂਬਰ ਵੱਲੋਂ ਹੱਤਿਆ ਕਰ ਦਿੱਤੀ ਜਾਂਦੀ ਹੈ। ਉਨ੍ਹਾਂ …

Read More »

ਅਮਰੀਕਾ ਦੀ ਇਕ ਯੂਨੀਵਰਸਿਟੀ ਦੇ ਕੈਂਪਸ ‘ਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਪਹਿਨਣ ਦੀ ਆਗਿਆ

ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੀ ਇੱਕ ਵੱਕਾਰੀ ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਉਹ ਸਿੱਖ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਕਿਰਪਾਨ (ਸ੍ਰੀ ਸਾਹਿਬ) ਪਹਿਨਣ ਦੀ ਆਗਿਆ ਦੇਵੇਗੀ। ਸਿੱਖ ਧਰਮ ਵਿੱਚ ਸ੍ਰੀ ਸਾਹਿਬ ਇੱਕ ਧਾਰਮਿਕ ਚਿੰਨ੍ਹ ਹੈ। ਇਹ ਕਦਮ ਕਰੀਬ ਦੋ ਮਹੀਨੇ ਪਹਿਲਾਂ ਕਿਰਪਾਨ ਰੱਖਣ ਕਾਰਨ ਚਾਰਲਟ ਵਿੱਚ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਦੇ …

Read More »

ਅਮਰੀਕਾ ਦੇ ਵਰਜੀਨੀਆ ‘ਚ ਫਾਈਰਿੰਗ ਦੌਰਾਨ 10 ਮੌਤਾਂ

ਵਾਲਮਾਰਟ ਦੇ ਮੈਨੇਜਰ ਨੇ ਹੀ ਸਟਾਫ਼ ‘ਤੇ ਚਲਾਈਆਂ ਗੋਲੀਆਂ ਵਰਜੀਨੀਆ : ਅਮਰੀਕਾ ਦੇ ਵਰਜੀਨੀਆ ‘ਚ ਮੰਗਲਵਾਰ ਨੂੰ ਹੋਈ ਫਾਈਰਿੰਗ ਦੌਰਾਨ 10 ਦੀ ਵਿਅਕਤੀਆਂ ਦੀ ਮੌਤ ਹੋ ਗਈ। ਫਾਈਰਿੰਗ ਦੀ ਇਹ ਘਟਨਾ ਵਰਜੀਨੀਆ ਸਥਿਤ ਇਕ ਵਾਲਮਾਰਟ ਵਿਚ ਵਾਪਰੀ। ਇਸ ਸਾਰੀ ਘਟਨਾ ਨੂੰ ਇਕ ਅੱਖੀਂ ਦੇਖਣ ਵਾਲੇ ਨੇ ਦੱਸਿਆ ਕਿ ਸਟੋਰ ਦੇ …

Read More »

ਆਸਟਰੇਲੀਆਈ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ ਨੂੰ ਮਨਜ਼ੂਰੀ ਦਿੱਤੀ

ਭਾਰਤ ਦੇ 6000 ਤੋਂ ਵੱਧ ਉਤਪਾਦਾਂ ਨੂੰ ਆਸਟਰੇਲੀਆਈ ਬਾਜ਼ਾਰ ‘ਚ ਮਿਲੇਗੀ ਡਿਊਟੀ ਮੁਕਤ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ : ਆਸਟਰੇਲੀਆ ਦੀ ਸੰਸਦ ਨੇ ਭਾਰਤ ਨਾਲ ਮੁਕਤ ਵਪਾਰ ਸਮਝੌਤੇ (ਐੱਫਟੀਏ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਮਝੌਤੇ ਦੇ ਜਨਵਰੀ 2023 ਤੋਂ ਅਮਲ ਵਿੱਚ ਆਉਣ ਦੀ ਸੰਭਾਵਨਾ ਹੈ। ਇਹ ਸਮਝੌਤਾ 2 ਅਪਰੈਲ ਨੂੰ …

Read More »

ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨੇ ਜੰਗ ਜਿੱਤਣ ਦਾ ਕੀਤਾ ਵਾਅਦਾ

ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵੋਲਾਦੀਮੀਰ ਜੇਲੈਂਸਕੀ ਨੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕੀਤਾ। ਵੀਡੀਓ ਸੰਦੇਸ਼ ਵਿਚ ਜੇਲੈਂਸਕੀ ਨੇ ਰੂਸ ਦੇ ਨਾਲ ਯੁੱਧ ਵਿਚ ਯੂਕਰੇਨ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ। ਕੀਵ ਦੇ ਰਾਸ਼ਟਰਪਤੀ ਭਵਨ ਤੋਂ ਦਿੱਤੇ ਗਏ ਭਾਸ਼ਣ ਵਿਚ ਜੇਲੈਂਸਕੀ ਨੇ ਜਲਦ ਹੀ ਰੂਸ ਨਾਲ ਜੰਗ …

Read More »

ਮਿਸੀਸਾਗਾ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਨਿੱਠ ਕੇ ਕੰਮ ਕਰ ਰਹੀ ਹੈ ਸਿਟੀ

ਮਿਸੀਸਾਗਾ/ਬਿਊਰੋ ਨਿਊਜ਼ : ਲੰਘੇ ਦਿਨੀਂ ਸੜਕ ਹਾਦਸਿਆਂ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰਨ ਲਈ ਖਾਸ ਦਿਨ ਮਨਾਇਆ ਗਿਆ। ਇਸ ਦੌਰਾਨ ਮਿਸੀਸਾਗਾ ਦੀਆਂ ਸੜਕਾਂ ਉੱਤੇ ਮਾਰੇ ਗਏ ਜਾਂ ਜ਼ਖਮੀ ਹੋਏ ਲੋਕਾਂ ਨੂੰ ਸਰਧਾਂਜ਼ਲੀ ਵਜੋਂ ਸਿਟੀ ਦੇ ਸਿਵਿਕ ਸੈਂਟਰ ਕਲੌਕ ਟਾਵਰ ਦੀ ਲਾਈਟ ਨੂੰ ਡਿੰਮ ਰੱਖਿਆ ਗਿਆ। ਇਸ ਮੌਕੇ ਮੇਅਰ ਬ੍ਰੌਨੀ …

Read More »