1947 ਦੀਵੰਡ ਦੇ ਵਿਛੜੇ ਦੋ ਭਰਾਪਾਕਿ ਤੋਂ ਭਾਰਤ ਪੁੱਜੇ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ-ਪਾਕਿਦੀ ਵੰਡ ਸਮੇਂ ਪਰਿਵਾਰਨਾਲੋਂ ਵਿੱਛੜੇ (ਹੁਣਚੜ੍ਹਦੇ ਪੰਜਾਬ ਰਹਿੰਦੇ) ਸਿੱਕਾ ਖਾਨ ਕੁਝ ਸਮਾਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਨਾਰੋਵਾਲਪਾਕਿਸਤਾਨ ਵਿੱਚ ਦਰਸ਼ਨਕਰਨਸਮੇਂ ਉੱਧਰ ਰਹਿੰਦੇ ਆਪਣੇ ਮੁਹੰਮਦ ਸਦੀਕ ਨੂੰ ਮਿਲੇ ਸਨ। ਇਸ ਤੋਂ ਬਾਅਦਭਾਰਤਰਹਿੰਦਾਭਰਾਆਪਣੇ ਪਰਿਵਾਰ ਨੂੰ ਮਿਲਣਲਈਪਾਕਿਸਤਾਨ ਗਿਆ ਸੀ। ਮੰਗਲਵਾਰ ਨੂੰ …
Read More »ਅਮਰੀਕਾ ਦੇ ਸਕੂਲ ’ਚ 18 ਸਾਲਾਂ ਦੇ ਸਿਰਫਿਰੇ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ
21 ਵਿਅਕਤੀਆਂ ਦੀ ਹੋਈ ਮੌਤ, ਕਈ ਗੰਭੀਰ ਰੂਪ ’ਚ ਹੋਏ ਜ਼ਖਮੀ ਟੈਕਸਸ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੱਖਣੀ ਟੈਕਸਾਸ ਸੂਬੇ ਦੇ ਯੁਵਾਲਡੇ ਵਿਖੇ ਰਾਅਬ ਐਲੀਮੈਂਟਰੀ ਸਕੂਲ ਵਿਚ ਇਕ ਸਿਰਫਿਰੇ ਨੌਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ 21 …
Read More »ਜਪਾਨ ਦੇ ਕਵਾਡ ਸੰਮੇਲਨ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਕਿਹਾ : ਕਵਾਡ ਦੀ ਸਫ਼ਲਤਾ ਪਿੱਛੇ ਸਾਰੇ ਸਹਿਯੋਗੀ ਦੇਸ਼ਾਂ ਦੇ ਦਿ੍ਰੜ੍ਹ ਵਿਸ਼ਵਾਸ ਨੇ ਕੀਤਾ ਕੰਮ ਟੋਕੀਓ/ਬਿਊਰੋ ਨਿਊਜ਼ ਜਪਾਨ ਦੇ ਕਵਾਡ ਸੰਮੇਲਨ ’ਚ ਬੋਲਦੇ ਹੋਏ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਵਾਡ ਦਾ ਦਾਇਰਾ ਬਹੁਤ ਵਿਸ਼ਾਲ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਵਾਡ ਨੇ ਬਹੁਤ ਥੋੜ੍ਹੇ ਸਮੇਂ ਵਿਚ …
Read More »ਥੌਮਸ ਕੱਪ ‘ਚ ਭਾਰਤ ਦੀ ਇਤਿਹਾਸਕ ਜਿੱਤ
ਪੁਰਸ਼ ਬੈਡਮਿੰਟਨ ਟੀਮ ਨੇ ਫਾਈਨਲ ‘ਚ ਇੰਡੋਨੇਸ਼ੀਆ ਨੂੰ 3-0 ਨਾਲ ਹਰਾਇਆ ਬੈਂਕਾਕ/ਬਿਊਰੋ ਨਿਊਜ਼ : ਭਾਰਤ ਦੀ ਪੁਰਸ਼ ਬੈਡਮਿੰਟਨ ਟੀਮ ਨੇ ਬੈਂਕਾਕ ‘ਚ ਇਕਤਰਫ਼ਾ ਫਾਈਨਲ ਮੁਕਾਬਲੇ ਵਿੱਚ 14 ਵਾਰ ਦੇ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ ਪਲੇਠਾ ਥੌਮਸ ਕੱਪ ਖਿਤਾਬ ਜਿੱਤ ਕੇ ਆਪਣਾ ਨਾਮ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕਰ …
Read More »ਪਾਕਿਸਤਾਨ ‘ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ
ਪਿਸ਼ਾਵਰ ‘ਚ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਮਾਰੀਆਂ ਗੋਲੀਆਂ ਪਿਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ‘ਚ ਲੰਘੇ ਐਤਵਾਰ ਨੂੰ ਮੋਟਰਸਾਈਕਲ ‘ਤੇ ਆਏ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਕਰ ਦਿੱਤੀ। ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਗੜਬੜ ਵਾਲੇ ਸੂਬੇ ‘ਚ ਘੱਟ ਗਿਣਤੀ ਭਾਈਚਾਰੇ …
Read More »ਅਮਰੀਕਾ ‘ਚ ਗਰੀਨ ਕਾਰਡ ਅਰਜ਼ੀਆਂ ਦਾ ਨਿਬੇੜਾ ਛੇ ਮਹੀਨਿਆਂ ‘ਚ ਕਰਨ ਦਾ ਸੁਝਾਅ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਗਰੀਨ ਕਾਰਡ ਜਾਂ ਸਥਾਈ ਰਿਹਾਇਸ਼ ਨਾਲ ਸਬੰਧਤ ਸਾਰੀਆਂ ਅਰਜ਼ੀਆਂ ਦਾ ਨਿਬੇੜਾ ਛੇ ਮਹੀਨੇ ਅੰਦਰ ਕਰਨ ਦਾ ਸੁਝਾਅ ਦੇਣ ਸਬੰਧੀ ਮਤੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਹੈ। ਜੇਕਰ ਵ੍ਹਾਈਟ ਹਾਊਸ ਵੱਲੋਂ ਰਾਸ਼ਟਰਪਤੀ ਸਲਾਹਕਾਰ ਕਮਿਸ਼ਨ ਦੇ ਸੁਝਾਵਾਂ ਨੂੰ …
Read More »ਅਮਰੀਕਾ ਨੇ ਪਾਕਿ ਨੂੰ ਆਪਣਾ ਗੁਲਾਮ ਬਣਾਇਆ : ਇਮਰਾਨ ਖਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਨੇ ਬਿਨਾਂ ਹਮਲਾ ਕੀਤੇ ਪਾਕਿਸਤਾਨ ਨੂੰ ਆਪਣਾ ‘ਗੁਲਾਮ’ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਕਦੇ ਵੀ ‘ਵਿਦੇਸ਼ੀ ਸਰਕਾਰ’ (ਪਾਕਿ ਦੀ ਮੌਜੂਦਾ ਗੱਠਜੋੜ ਵਾਲੀ ਸਰਕਾਰ) ਨੂੰ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਫ਼ੈਸਲਾਬਾਦ ‘ਚ …
Read More »ਹੁਸ਼ਿਆਰਪੁਰ ਦੀ ਸੇਜਲ ਪੁਰੀ ਬਣੀ ਮਿਸ ਇੰਡੀਆ ਕੈਲੀਫੋਰਨੀਆ
ਟਾਂਡਾ ਉੜਮੁੜ/ਬਿਊਰੋ ਨਿਊਜ਼ : ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਟਾਂਡਾ ਉੜਮੁੜ ਨੇੜਲੇ ਪਿੰਡ ਅਹਿਆਪੁਰ ਨਾਲ ਸਬੰਧਿਤ ਪੁਰੀ ਪਰਿਵਾਰ ਦੀ ਧੀ ਸੇਜਲ ਪੁਰੀ ਅਮਰੀਕਾ ‘ਚ ਮਿਸ ਇੰਡੀਆ ਕੈਲੀਫੋਰਨੀਆ 2022 ਬਣੀ ਹੈ। ਲੰਘੇ ਦਿਨ ਕੈਲੀਫੋਰਨੀਆ ਦੇ ਮਿਲਪਿਟਸ ਸ਼ਹਿਰ ‘ਚ ਹੋਏ ਮੁਕਾਬਲੇ ‘ਚ ਸੇਜਲ ਨੂੰ ਇਸ ਖ਼ਿਤਾਬ ਦਿੱਤਾ ਗਿਆ। ਸੱਤ ਸਾਲ ਪਹਿਲਾਂ ਅਮਰੀਕਾ ‘ਚ …
Read More »ਗੋਰੇ ਨੌਜਵਾਨ ਵੱਲੋਂ ਅੰਨ੍ਹਵਾਹ ਫਾਇਰਿੰਗ ਨਾਲ 10 ਮੌਤਾਂ
ਅਮਰੀਕਾ ਦੇ ਨਿਊਯਾਰਕ ਸੂਬੇ ਦੇ ਬਫ਼ਲੋ ਸ਼ਹਿਰ ਵਿੱਚ ਇੱਕ ਗੋਰੇ ਨੌਜਵਾਨ ਵੱਲੋਂ ਕੀਤੀ ਅੰਨ੍ਹਵਾਹ ਫਾਈਰਿੰਗ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਸਨਮਾਨ ਵਜੋਂ ਅਮਰੀਕਾ ਨੇ ਆਪਣਾ ਰਾਸ਼ਟਰੀ ਝੰਡਾਦੇਸ਼ ਵਿੱਚ ਅੱਧਾ ਝੁਕਾ ਦਿੱਤਾ। ਕੱਲ੍ਹ ਸਵੇਰੇ ਇੱਕ 18 …
Read More »ਪਾਕਿਸਤਾਨ ’ਚ ਦੋ ਸਿੱਖਾਂ ਦੀ ਹੋਈ ਹੱਤਿਆ ਦੀ ਚੁਫੇਰਿਓਂ ਨਿੰਦਾ
ਆਈ. ਐਸ. ਕੇ. ਪੀ. ਨੇ ਲਈ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਦੇ ਪਿਸ਼ਾਵਰ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਦੋ ਸਿੱਖ ਵਿਅਕਤੀਆਂ ਰਣਜੀਤ ਸਿੰਘ ਅਤੇ ਕੁਲਜੀਤ ਸਿੰਘ ਦੀ ਹੋਈ ਹੱਤਿਆ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ …
Read More »