Breaking News
Home / ਦੁਨੀਆ (page 82)

ਦੁਨੀਆ

ਦੁਨੀਆ

ਨੀਰਜ ਚੋਪੜਾ ਨੇ ਮੁੜ ਰਚਿਆ ਇਤਿਹਾਸ

ਡਾਇਮੰਡ ਲੀਗ ਚੈਂਪੀਅਨ ਬਣਿਆ ਜਿੳੂਰਿਖ/ਬਿੳੂਰੋ ਨਿੳੂਜ਼ ਓਲੰਪਿਕ ਸੋਨ ਤਗਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜਿੳੂਰਿਖ ’ਚ ਡਾਇਮੰਡ ਲੀਗ ਫਾਈਨਲਜ਼ ਦਾ ਖਿਤਾਬ ਜਿੱਤ ਕੇ ਇੱਕ ਹੋਰ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਚੋਪੜਾ ਇਹ ਖਿਤਾਬ ਜਿੱਤਣ ਵਾਲਾ ਪਹਿਲਾ ਭਾਰਤੀ ਐਥਲੀਟ ਹੈ। ਚੋਪੜਾ ਨੇ ਫਾਊਲ ਨਾਲ ਸ਼ੁਰੂਆਤ ਕੀਤੀ ਪਰ ਆਪਣੀ ਦੂਜੀ ਕੋਸ਼ਿਸ਼ …

Read More »

ਲਿਜ਼ ਟਰੱਸ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮਹਾਰਾਣੀ ਐਲਿਜ਼ਬੈੱਥ ਦੋਇਮ ਨੇ ਸਰਕਾਰ ਬਣਾਉਣ ਲਈ ਰਸਮੀ ਪ੍ਰਵਾਨਗੀ ਦਿੱਤੀ ਲੰਡਨ/ਬਿਊਰੋ ਨਿਊਜ਼ : ਕੁਈਨ ਐਲਿਜ਼ਬੈੱਥ ਦੋਇਮ ਵੱਲੋਂ ਸਰਕਾਰ ਬਣਾਉਣ ਲਈ ਮਿਲੇ ਰਸਮੀ ਸੱਦੇ ਮਗਰੋਂ ਕੰਸਰਵੇਟਿਵ ਪਾਰਟੀ ਦੀ ਨਵੀਂ ਆਗੂ ਲਿਜ਼ ਟਰੱਸ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ। ਟਰੱਸ ਨੇ ਬਾਲਮੋਰਲ ਕੈਸਲ ਵਿੱਚ ਮਹਾਰਾਣੀ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੂੰ …

Read More »

ਅੱਤਵਾਦ-ਕੱਟੜਵਾਦ ਨਾਲ ਮਿਲ ਕੇ ਨਜਿੱਠਣਗੇ ਭਾਰਤ ਤੇ ਬੰਗਲਾਦੇਸ਼

ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ‘ਤੇ ਵੀ ਕੰਮ ਹੋਵੇਗਾ ਸ਼ੁਰੂ ਦੋਵਾਂ ਮੁਲਕਾਂ ਵਿਚਾਲੇ 25 ਸਾਲਾਂ ਬਾਅਦ ਪਾਣੀਆਂ ਬਾਰੇ ਸਮਝੌਤਾ ਸਿਰੇ ਚੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਤੇ ਬੰਗਲਾਦੇਸ਼ ਨੂੰ ਸਾਂਝੇ ਪੱਧਰ ‘ਤੇ ਉਨ੍ਹਾਂ ਦਹਿਸ਼ਤੀ ਤੇ ਕੱਟੜਵਾਦੀ ਤਾਕਤਾਂ ਦਾ ਟਾਕਰਾ ਕਰਨਾ ਚਾਹੀਦਾ ਹੈ ਜੋ ਦੋਵਾਂ …

Read More »

ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋ ਕੇ ਪਰਤੇ ਦਾਦੀ-ਪੋਤੇ ਕੋਲੋਂ ਪਾਕਿਸਤਾਨੀ ਕਰੰਸੀ ਬਰਾਮਦ

ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ ਇਕ ਨੌਜਵਾਨ ਅਤੇ ਉਸ ਦੀ ਦਾਦੀ ਕੋਲੋਂ ਬੀਐੱਸਐੱਫ ਦੇ ਜਵਾਨਾਂ ਨੇ ਯਾਤਰੂ ਟਰਮੀਨਲ ਕਰਤਾਰਪੁਰ ਲਾਂਘੇ ‘ਤੇ ਚੈਕਿੰਗ ਦੌਰਾਨ ਤਿੰਨ ਲੱਖ ਰੁਪਏ ਦੀ ਪਾਕਿਸਤਾਨੀ ਕਰੰਸੀ ਜ਼ਬਤ ਕੀਤੀ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਪਰਤੇ …

Read More »

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖਜ਼ਾਨੇ ਦਾ ਮੂੰਹ

ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫੈਸਲਾ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ …

Read More »

ਬਿ੍ਰਟੇਨ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ ਲਿਜ਼

ਭਾਰਤੀ ਮੂਲ ਦੇ ਰਿਸ਼ੀ ਸੂਨਕ ਨੂੰ ਹਰਾਇਆ ਲੰਡਨ/ਬਿਊੁਰੋ ਨਿਊਜ਼ ਬਿ੍ਰਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ ਵਿਚ ਰਿਸ਼ੀ ਸੂਨਕ ਹਾਰ ਗਏ ਅਤੇ ਯੂਕੇ ਦੀ ਵਿਦੇਸ਼ ਮੰਤਰੀ ਲਿਜ਼ ਟਰਸ ਨਵੇਂ ਪ੍ਰਧਾਨ ਮੰਤਰੀ ਵਜੋਂ ਚੁਣ ਲਈ ਗਈ ਹੈ। ਉਹ ਬੋਰਿਸ ਜਾਨਸਨ ਦੀ ਜਗ੍ਹਾ ਲੈਣਗੇ। ਲਿਜ਼ ਟਰਸ ਨੂੰ ਬਿ੍ਰਟੇਨ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਦਾ …

Read More »

ਆਸਟਰੇਲੀਆ ਸਰਕਾਰ ਵਧਾਏਗੀ ਪੀ.ਆਰ. ਦੀ ਹੱਦ

ਹੁਨਰਮੰਦਾਂ ਤੇ ਕਿਰਤੀਆਂ ਦੀ ਘਾਟ ਪੂਰਾ ਕਰਨ ਲਈ ਸਰਕਾਰ ਦਾ ਫੈਸਲਾ ਪੀਆਰ ਦੀ ਹੱਦ 35,000 ਤੋਂ ਵਧਾ ਕੇ 1,95,000 ਕਰਨ ਦਾ ਐਲਾਨ ਕੈਨਬਰਾ/ਬਿੳੂਰੋ ਨਿੳੂਜ਼ ਆਸਟਰੇਲੀਆ ਦੀ ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਹ ਮੌਜੂਦਾ ਵਿੱਤੀ ਸਾਲ ਵਿੱਚ ਆਪਣੀ ਸਥਾਈ ਇਮੀਗ੍ਰੇਸ਼ਨ ਹੱਦ 35,000 ਤੋਂ ਵਧਾ ਕੇ 1,95,000 ਕਰ ਦੇਵੇਗੀ, ਕਿਉਂਕਿ ਦੇਸ਼ …

Read More »

ਪਾਕਿਸਤਾਨ ‘ਚ ਹੜ੍ਹਾਂ ਕਾਰਨ ਭਾਰੀ ਤਬਾਹੀ

ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿ : ਵਿੱਤ ਮੰਤਰੀ ਇਸਮਾਈਲ ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ‘ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ ‘ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। …

Read More »

ਬ੍ਰਿਟਿਸ਼ ਕੋਲੰਬੀਆ ‘ਚ ਟਰੱਕ ਨੂੰ ਅੱਗ ਲੱਗਣ ਕਾਰਨ ਪਿੰਡ ਘੋਲੀਆ ਦੇ ਜਗਸੀਰ ਸਿੰਘ ਦੀ ਗਈ ਜਾਨ

ਬ੍ਰਿਟਿਸ਼ ਕੋਲੰਬੀਆ, ਮੋਗਾ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ ਵਿੱਚ ਹੋਏ ਹਾਦਸੇ ਵਿੱਚ ਟਰੱਕ ਨੂੰ ਅੱਗ ਲੱਗਣ ਕਾਰਨ ਮੋਗਾ ਜ਼ਿਲ੍ਹੇ ਦੇ ਪਿੰਡ ਘੋਲੀਆ ਖੁਰਦ ਦੇ ਜਗਸੀਰ ਸਿੰਘ ਸੋਨੀ ਦੀ ਮੌਤ ਹੋ ਗਈ। ਜਗਸੀਰ ਸਿੰਘ ਉਰਫ਼ ਸੋਨੀ (28) ਪੁੱਤਰ ਕੁਲਵੰਤ ਸਿੰਘ ਨੰਬਰਦਾਰ ਪਰਿਵਾਰ ਸਮੇਤ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ। ਜਾਣਕਾਰੀ …

Read More »

ਹਸਨਪੁਰ ਦੇ ਨੌਜਵਾਨ ਦੀ ਹਾਂਗਕਾਂਗ ਵਿੱਚ ਮੌਤ

ਬਟਾਲਾ/ਬਿਊਰੋ ਨਿਊਜ਼ : ਬਟਾਲਾ ਦੇ ਪਿੰਡ ਹਸਨਪੁਰਾ ਖੁਰਦ ਦੇ ਇਕ ਨੌਜਵਾਨ ਦੀ ਹਾਂਗਕਾਂਗ ‘ਚ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਕੀਤ ਸਿੰਘ (32) ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਸੱਤ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਹਾਂਗਕਾਂਗ ਗਿਆ ਸੀ। ਮ੍ਰਿਤਕ ਦੇ ਪਿਤਾ ਬਾਵਾ ਸਿੰਘ ਨੇ …

Read More »