ਯੂਕਰੇਨ ਵਿਚਲੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕੋਈ ਰਾਹ ਲੱਭਣ ਵਾਸਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸਾਥੀ ਨਾਟੋ ਆਗੂਆਂ ਨਾਲ ਮੁਲਾਕਾਤ ਕੀਤੀ। ਇੱਕ ਮਹੀਨੇ ਪਹਿਲਾਂ ਰੂਸ ਵੱਲੋਂ ਯੂਕਰੇਨ ਉੱਤੇ ਕੀਤੇ ਗਏ ਹਮਲੇ ਕਾਰਨ ਯੂਰਪ ਨੂੰ ਦੂਜੀ ਵਿਸ਼ਵ ਜੰਗ ਤੋਂ ਬਾਅਦ ਦੇ ਆਪਣੇ ਸੱਭ ਤੋਂ ਵੱਡੇ ਖਤਰੇ ਦਾ ਸਾਹਮਣਾ ਕਰਨਾ …
Read More »ਟੈਕਸਸ ਵਿੱਚ ਵੈਨ ਨੂੰ ਟੱਕਰ ਮਾਰਨ ਵਾਲੇ ਪਿੱਕਅੱਪ ਟਰੱਕ ਨੂੰ ਚਲਾ ਰਿਹਾ ਸੀ 13 ਸਾਲਾ ਬੱਚਾ
ਪੱਛਮੀ ਟੈਕਸਸ ਵਿੱਚ ਵੈਨ ਨੂੰ ਟੱਕਰ ਮਾਰਨ ਵਾਲੇ ਪਿੱਕਅੱਪ ਟਰੱਕ ਨੂੰ 13 ਸਾਲਾ ਬੱਚਾ ਚਲਾ ਰਿਹਾ ਸੀ।ਇਸ ਹਾਦਸੇ ਵਿੱਚ ਨੌਂ ਲੋਕਾਂ ਦੀ ਜਾਨ ਚਲੀ ਗਈ,ਜਿਨ੍ਹਾਂ ਵਿੱਚ ਕਾਲਜ ਗੌਲਫ ਟੀਮ ਦੇ ਛੇ ਮੈਂਬਰ ਤੇ ਉਨ੍ਹਾਂ ਦਾ ਕੋਚ ਸ਼ਾਮਲ ਸਨ।ਇਹ ਖੁਲਾਸਾ ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਅਧਿਕਾਰੀਆਂ ਨੇ ਕੀਤਾ। ਐਨਟੀਐਸਬੀ ਦੇ ਵਾਈਸ …
Read More »ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨੂੰ ਮਿਲ ਸਕਦਾ ਹੈ ਨੋਬਲ ਸ਼ਾਂਤੀ ਪੁਰਸਕਾਰ
ਯੂਰਪ ਦੇ ਕਈ ਆਗੂਆਂ ਨੇ ਨਾਮਜ਼ਦਗੀ ਪ੍ਰਕਿਰਿਆ ਨੂੰ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਨੂੰ ਸਾਲ 2022 ਦਾ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾ ਸਕਦਾ ਹੈ। ਯੂਰਪ ਦੇ ਕਈ ਆਗੂਆਂ ਨੇ ਨੋਬਲ ਪੁਰਸਕਾਰ ਕਮੇਟੀ ਤੋਂ ਜੇਲੇਂਸਕੀ ਨੂੰ ਨੋਬਲ ਪੁਰਸਕਾਰ ਦੇਣ ਦੇ ਲਈ …
Read More »ਸ੍ਰੀ ਹਰਿਮੰਦਰ ਸਾਹਿਬ ਵਿੱਚ ਸੋਨੇ ਦੇ ਪੱਤਰਿਆਂ ਦੀ ਮੁਰੰਮਤ ਸ਼ੁਰੂ
ਬਰਮਿੰਘਮ ਦੀ ਜਥੇਬੰਦੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਨੂੰ ਸੌਂਪੀ ਗਈ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀ ਮੁੱਖ ਇਮਾਰਤ ‘ਚ ਲੱਗੇ ਸੋਨੇ ਦੇ ਪੱਤਰਿਆਂ ਦੀ ਮੁਰੰਮਤ, ਸਫਾਈ ਅਤੇ ਮੀਨਾਕਾਰੀ ਦੀ ਸੰਭਾਲ ਦੀ ਸੇਵਾ ਗੁਰਮਤਿ ਰਵਾਇਤਾਂ ਅਨੁਸਾਰ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਰਮਿੰਘਮ ਦੀ …
Read More »ਲਾਹੌਰ ‘ਚ ਵਿਸ਼ਵ ਪੰਜਾਬੀ ਅਮਨ ਕਾਨਫਰੰਸ
ਵਿਸ਼ਵ ਅਮਨ ਲਈ ਕਲਮਕਾਰ, ਚਿੱਤਰਕਾਰ ਤੇ ਸੰਗੀਤਕਾਰ ਇਕੱਠੇ ਹੋਣ: ਫਖ਼ਰ ਜ਼ਮਾਨ ਪੰਜਾਬੀ ਨੂੰ ਪ੍ਰਾਇਮਰੀ ਪੱਧਰ ਤੋਂ ਸਿੱਖਿਆ ਪ੍ਰਣਾਲੀ ਦਾ ਹਿੱਸਾ ਬਣਾਉਣ ਦੀ ਲੋੜ ‘ਤੇ ਜ਼ੋਰ ਅਟਾਰੀ/ਬਿਊਰੋ ਨਿਊਜ਼ : ਲਾਹੌਰ ਵਿੱਚ 31ਵੀਂ ਵਿਸ਼ਵ ਪੰਜਾਬੀ ਅਮਨ ਕਾਨਫਰੰਸ ਦੇ ਉਦਘਾਟਨੀ ਭਾਸ਼ਨ ਦੌਰਾਨ ਵਿਸ਼ਵ ਪੰਜਾਬੀ ਕਾਂਗਰਸ ਦੇ ਕੌਮਾਂਤਰੀ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਨ ਨੇ ਕਿਹਾ …
Read More »ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਵਲੋਂ ਕੈਨੇਡਾ ਦੀ ਸੰਸਦ ਨੂੰ ਸੰਬੋਧਨ
ਓਟਾਵਾ/ਸਤਪਾਲ ਸਿੰਘ ਜੌਹਲ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੱਦੇ ਤੋਂ ਬਾਅਦ ਰੂਸ ਦੇ ਫੌਜੀ ਹਮਲਿਆਂ ਦੇ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜੇਲੈਂਸਕੀ ਨੇ ਰਾਜਧਾਨੀ ਕੀਵ ਤੋਂ ਕੈਨੇਡਾ ਦੀ ਸੰਸਦ ਨੂੰ ਸੰਬੋਧਨ ਕੀਤਾ। ਉਹਨਾਂ ਦੇ ਵਰਚੂਅਲ ਸੰਬੋਧਨ ਸ਼ੁਰੂ ਹੋਣ ਤੋਂ ਪਹਿਲਾਂ ਟਰੂਡੋ ਨੇ ਜੇਲੈਂਸਕੀ ਅਤੇ ਉਨ੍ਹਾਂ ਦੀ ਕੌਮ …
Read More »ਹੁਣ ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਕਰ ਸਕਣਗੇ ਡਿਊਟੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸਿਵਲ ਐਵੀਏਸ਼ਨ ਦੇ ਨੋਟੀਫਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ ‘ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ। ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਇਹ ਸਾਫ਼ ਲਿਖਿਆ ਹੈ ਕਿ ਹੁਣ ਸਿੱਖ ਕਰਮਚਾਰੀ ਆਪਣੇ ਕਕਾਰ ਅਤੇ ਕਿਰਪਾਨ ਪਹਿਨ ਕੇ …
Read More »ਅਮਰੀਕਾ ਨੇ ਪੂਤਿਨ ’ਤੇ ਨਕੇਲ ਕਸਣ ਦੀ ਕੀਤੀ ਤਿਆਰੀ
ਬਿ੍ਰਟੇਨ ਅਤੇ ਫਰਾਂਸ ਨੂੰ ਨਾਲ ਲੈ ਕੇ 8 ਦੇਸ਼ਾਂ ਦਾ ਸੰਗਠਨ ਬਣਾਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਦੀ ਜੰਗ ਦੌਰਾਨ ਅਮਰੀਕਾ ਰੂਸ ’ਤੇ ਦਬਾਅ ਬਣਾਉਣ ਲਈ ਕਈ ਤਰ੍ਹਾਂ ਦੇ ਯਤਨ ਕਰ ਰਿਹਾ ਹੈ। ਇਸੇ ਦੌਰਾਨ ਅਮਰੀਕਾ ਨੇ 8 ਦੇਸ਼ਾਂ ਨਾਲ ਮਿਲ ਕੇ ਰੂਸ ਦੇ ਅਰਬਪਤੀਆਂ ਦੀ ਜਾਇਦਾਦ ਜ਼ਬਤ ਕਰਨ ਲਈ …
Read More »ਹਿਜਾਬ ਮਾਮਲੇ ’ਚ ਕਰਨਾਟਕ ਹਾਈਕੋਰਟ ਦੇ ਫੈਸਲੇ ’ਤੇ ਪਾਕਿਸਤਾਨ ਨੂੰ ਇਤਰਾਜ਼
ਕਿਹਾ : ਧਾਰਮਿਕ ਅਜ਼ਾਦੀ ਦੀ ਆੜ ’ਚ ਮੁਸਲਮਾਨਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ ਭਾਰਤ ਦੇ ਅੰਦੂਰਨੀ ਮਾਮਲਿਆਂ ’ਚ ਹਮੇਸ਼ਾ ਲੱਤ ਫਸਾਉਣ ਵਾਲੀ ਆਦਤ ਤੋਂ ਪਾਕਿਸਤਾਨ ਬਾਜ਼ ਨਹੀਂ ਆ ਰਿਹਾ। ਹੁਣ ਪਾਕਿਸਤਾਨ ਨੇ ਲੰਘੇ ਕੱਲ੍ਹ ਕਰਨਾਟਕ ਹਾਈ ਕੋਰਟ ਵੱਲੋਂ ਵਿੱਦਿਅਕ ਅਦਾਰਿਆਂ ’ਚ ਹਿਜ਼ਾਬ ਪਹਿਨਣ ’ਤੇ ਪਾਬੰਦੀ ਲਗਾਉਣ ਵਾਲੇ ਫੈਸਲੇ …
Read More »ਯੂਕਰੇਨ ਦਾ ਇਕ ਜਵਾਨ 10 ਰੂਸੀਆਂ ਦਾ ਕਰ ਰਿਹਾ ਹੈ ਸਾਹਮਣਾ : ਜ਼ੇਲੈਂਸਕੀ
ਕਿਹਾ : ਕੀਵ ਵਿਚ ਹਾਂ ਤੇ ਕਿਸੇ ਤੋਂ ਡਰਦਾ ਨਹੀਂ ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਇਕ ਇੰਟਰਵਿਊ ਵਿਚ ਕਿਹਾ ਕਿ ਯੂਕਰੇਨ ਦੇ ਫੌਜੀ ਬੇਮਿਸਾਲ ਹਿੰਮਤ ਦਿਖਾ ਰਹੇ ਹਨ। ਯੂਕਰੇਨ ਦਾ ਇਕ ਜਵਾਨ 10 ਰੂਸੀਆਂ ਦਾ ਸਾਹਮਣਾ ਕਰ ਰਿਹਾ ਹੈ। ਇਕ ਯੂਕਰੇਨੀ ਟੈਂਕ ਦਾ ਟਾਕਰਾ 50 ਰੂਸੀ …
Read More »