6 ਵਿਅਕਤੀਆਂ ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਫਰੀਡਮ ਡੇਅ ਪਰੇਡ ਦੌਰਾਨ ਹੋਈ ਗੋਲ਼ੀਬਾਰੀ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਘਟਨਾ ਇਲਿਨਾਅਸ ਸੂਬੇ ਦੇ ਸ਼ਿਕਾਗੋ ਸ਼ਹਿਰ ਦੇ ਉਪਨਗਰ ਹਾਈਲੈਂਡ ਪਾਰਕ ’ਚ ਹੋਈ ਹੈ। ਮੀਡੀਆ …
Read More »ਨਿਊਯਾਰਕ ‘ਚ ਕਪੂਰਥਲਾ ਦੇ ਨੌਜਵਾਨ ਦੀ ਹੱਤਿਆ
ਨਿਊਯਾਰਕ : ਅਮਰੀਕਾ ਦੇ ਨਿਊਯਾਰਕ ‘ਚ 31 ਸਾਲ ਦੇ ਇਕ ਨੌਜਵਾਨ ਦੀ ਉਸ ਦੇ ਘਰ ਨੇੜੇ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ। ਜਦੋਂ ਉਸ ‘ਤੇ ਗੋਲੀਆਂ ਚਲਾਈਆਂ ਗਈਆਂ ਉਹ ਆਪਣੇ ਘਰ ਦੇ ਨਜ਼ਦੀਕ ਜੀਪ ਵਿਚ ਬੈਠਾ ਸੀ। ਇਹ ਘਟਨਾ …
Read More »ਨਰਿੰਦਰ ਮੋਦੀ ਭਾਰਤ ਤੇ ਅਮਰੀਕਾ ਦੇ ਸਬੰਧਾਂ ਦੀ ਅਹਿਮੀਅਤ ਸਮਝਦੇ ਨੇ : ਤਰਨਜੀਤ ਸਿੰਘ ਸੰਧੂ
ਭਾਰਤੀ ਰਾਜਦੂਤ ਨੇ ਦੋਵਾਂ ਮੁਲਕਾਂ ਵਿਚਾਲੇ ਹੋਏ ਵਪਾਰ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਤੇ ਅਮਰੀਕਾ ਦੇ ਸਬੰਧਾਂ ਦੀ ਅਹਿਮੀਅਤ ਸਮਝਦੇ ਹਨ ਤੇ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਵਿਸ਼ਵਾਸ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਈ …
Read More »ਪਾਕਿਸਤਾਨੀ ਰੇਲ ਨੂੰ ਭਾਰਤੀ ਡੱਬਿਆਂ ਦਾ ਆਸਰਾ
ਵੰਡ ਤੋਂ ਬਾਅਦ ਅਜੇ ਵੀ ਪਾਕਿ ਆਤਮ ਨਿਰਭਰ ਨਹੀਂ ਬਣ ਸਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ-ਪਾਕਿ ਦੀ ਵੰਡ ਤੋਂ ਬਾਅਦ 75 ਸਾਲਾਂ ਬਾਅਦ ਵੀ ਪਾਕਿਸਤਾਨ ਆਤਮ ਨਿਰਭਰ ਨਹੀਂ ਬਣ ਸਕਿਆ। ਕਦੇ ਉਹ ਚੀਨ ਨੂੰ ਗਧੇ ਵੇਚ ਕੇ ਆਰਥਿਕ ਵਸੀਲੇ ਇਕੱਤਰ ਦੀ ਕੋਸ਼ਿਸ਼ ਕਰਦਾ ਹੈ ਤੇ ਕਦੇ ਆਪਣੇ ਹੀ ਦੇਸ਼ ਵਿਚ ਸਬਜ਼ੀਆਂ, …
Read More »ਐਮਰਜੈਂਸੀ ਭਾਰਤੀ ਲੋਕਤੰਤਰ ‘ਤੇ ਕਾਲਾ ਧੱਬਾ : ਨਰਿੰਦਰ ਮੋਦੀ
ਕਿਹਾ : ਸਾਨੂੰ ਆਪਣੇ ਲੋਕਤੰਤਰ ‘ਤੇ ਮਾਣ ਮਿਊਨਿਖ : ਜੀ-7 ਸਿਖਰ ਸੰਮੇਲਨ ਵਿਚ ਭਾਗ ਲੈਣ ਲਈ ਜਰਮਨੀ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਤੋਂ 47 ਸਾਲ ਪਹਿਲਾਂ ਦੇਸ਼ ਵਿਚ ਲੱਗੀ ਐਮਰਜੈਂਸੀ ਭਾਰਤੀ ਲੋਕਤੰਤਰ ‘ਤੇ ਕਾਲਾ ਧੱਬਾ ਹੈ। ਉਨ੍ਹਾਂ ਨੇ ਇਸ ਮੌਕੇ ਭਾਰਤੀ ਲੋਕਤੰਤਰ ਦੀਆਂ …
Read More »ਆਸਟਰੇਲੀਆ ’ਚ ਮਾਂ ਬੋਲੀ ਪੰਜਾਬੀ ਦਾ ਵਧਿਆ ਮਾਣ
ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਪੰਜ ਭਾਸ਼ਾਵਾਂ ਵਿਚ ਪੰਜਾਬੀ ਹੋਈ ਸ਼ੁਮਾਰ ਮੈਲਬੋਰਨ/ਬਿਊਰੋ ਨਿਊਜ਼ : ਆਸਟਰੇਲੀਆ ਦੇ ਅੰਕੜਾ ਵਿਭਾਗ ਵੱਲੋਂ ਸਾਲ 2021 ’ਚ ਹੋਈ ਮਰਦਮਸ਼ੁਮਾਰੀ ਦੇ ਵੇਰਵੇ ਜਾਰੀ ਕੀਤੇ ਗਏ ਹਨ, ਜਿਨ੍ਹਾਂ ਅਨੁਸਾਰ ਆਸਟਰੇਲੀਆ ’ਚ ਮਾਂ ਬੋਲੀ ਪੰਜਾਬੀ ਦਾ ਮਾਣ ਕਾਫ਼ੀ ਵਧ ਗਿਆ ਹੈ। ਆਸਟਰੇਲੀਆ ਵਿਚ ਸਭ ਤੋਂ ਵੱਧ ਬੋਲੀਆਂ …
Read More »ਅਮਰੀਕਾ ਦੇ ਟੈਕਸਾਸ ’ਚ ਇਕ ਟਰੱਕ ’ਚੋਂ ਮਿਲੀਆਂ 46 ਪਰਵਾਸੀਆਂ ਦੀਆਂ ਲਾਸ਼ਾਂ
ਤਿੰਨ ਵਿਅਕਤੀਆਂ ਨੂੰ ਕੀਤਾ ਗਿਆ ਗਿ੍ਰਫਤਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਾਸ ਵਿਚ ਸੋਮਵਾਰ ਨੂੰ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਵਿਚੋਂ 46 ਪਰਵਾਸੀਆਂ ਦੇ ਮਿ੍ਰਤਕ ਸਰੀਰ ਮਿਲੇ ਹਨ। ਟਰੱਕ ਵਿਚ 100 ਤੋਂ ਜ਼ਿਆਦਾ ਵਿਅਕਤੀਆਂ ਨੂੰ ਠੂਸ-ਠੂਸ ਕੇ ਭਰਿਆ ਗਿਆ ਸੀ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ 16 ਵਿਅਕਤੀਆਂ ਨੂੰ ਹਸਪਤਾਲ ਵਿਚ ਭਰਤੀ …
Read More »26/11 ਮੁੰਬਈ ਹਮਲੇ ਦੇ ਸਾਜਿਸ਼ਘਾੜੇ ਨੂੰ ਪਾਕਿਸਤਾਨ ਅਦਾਲਤ ਨੇ ਸੁਣਾਈ ਸਜ਼ਾ
ਅਮਰੀਕਾ ਨੇ ਵੀ ਸਾਜਿਦ ਮਜੀਦ ’ਤੇ ਰੱਖਿਆ ਸੀ 50 ਲੱਖ ਰੁਪਏ ਦਾ ਇਨਾਮ ਲਾਹੌਰ/ਬਿਊਰੋ ਨਿਊਜ਼ : 26/11 ਮੁੰਬਈ ਅੱਤਵਾਦੀ ਹਮਲੇ ਦੇ ਸਾਜਸ਼ਿਘਾੜੇ ਸਾਜਿਦ ਮਜੀਦ ਮੀਰ ਨੂੰ ਅੱਤਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਨੇ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ …
Read More »ਕਾਬੁਲ ਦੇ ਗੁਰਦੁਆਰੇ ‘ਚ ਰਹਿੰਦੇ 150 ਤੋਂ ਵੱਧ ਸਿੱਖ ਭਾਰਤ ਆਉਣ ਲਈ ਕਾਹਲੇ
ਬੇਸਬਰੀ ਨਾਲ ਕਰ ਰਹੇ ਨੇ ਵੀਜ਼ਿਆਂ ਦੀ ਉਡੀਕ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਬੁਲ ਸਥਿਤ ਜਿਸ ਗੁਰਦੁਆਰੇ ਕਰਤੇ ਪਰਵਾਨ ‘ਚ ਲੰਘੇ ਸ਼ਨਿਚਰਵਾਰ ਨੂੰ ਹਮਲਾ ਹੋ ਗਿਆ ਸੀ, ਉਸ ਵਿੱਚ ਰਹਿੰਦੇ 150 ਤੋਂ ਵੱਧ ਸਿੱਖ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਸੱਤਾ ਸੰਭਾਲੇ ਜਾਣ ਦੇ ਬਾਅਦ ਤੋਂ ਭਾਰਤ ਆਉਣ ਲਈ ਕਾਫੀ ਬੇਸਬਰੀ ਨਾਲ ਵੀਜ਼ਿਆਂ …
Read More »ਅਮਰੀਕਾ ਬੱਚਿਆਂ ਦੇ ਕੋਵਿਡ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਦੇਸ਼ : ਬਾਈਡਨ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਤੇ ਫਸਟ ਲੇਡੀ ਜਿਲ ਬਾਈਡਨ ਨੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਾਉਣ ਦੀ ਸ਼ੁਰੂਆਤ ਕਰਨ ਮੌਕੇ ਵਾਸ਼ਿੰਗਟਨ ਡੀ. ਸੀ. ਵਿਚ ਇਕ ਕਲੀਨਿਕ ਦਾ ਦੌਰਾ ਕੀਤਾ ਤੇ ਉਨ੍ਹਾਂ ਨੇ ਕੁਝ ਸਮਾਂ ਬੱਚਿਆਂ ਨਾਲ ਬਿਤਾਇਆ। …
Read More »