ਪਾਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ‘ਸ਼ੇਰ-ਏ-ਪੰਜਾਬ’ ਦੇ ਜੱਦੀ ਘਰ ਦੀ ਹਾਲਤ ਖਸਤਾ ਗੁੱਜਰਾਂਵਾਲਾ : ਪਾਕਿਸਤਾਨ ਸਰਕਾਰ ਵੱਲੋਂ ਲਗਾਤਾਰ ਵਰਤੀ ਲਾਪ੍ਰਵਾਹੀ ਕਾਰਨ ਗੁੱਜਰਾਂਵਾਲਾ ਸ਼ਹਿਰ ‘ਚ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਵੇਰਵਿਆਂ ਮੁਤਾਬਕ ‘ਸ਼ੇਰ-ਏ-ਪੰਜਾਬ’ ਦੀ ਹਵੇਲੀ ਦੀ ਛੱਤ ਦਾ ਕੁਝ ਹਿੱਸਾ ਡਿੱਗ ਗਿਆ ਹੈ। ਹਾਲੇ …
Read More »ਪਾਕਿਸਤਾਨ ਦੇ ਗੁਰਦੁਆਰੇ ‘ਚ ਲਹਿਰਾਇਆ ਕੌਮੀ ਝੰਡਾ
ਗੁਰੂਘਰ ‘ਚ ਸਿਰਫ਼ ਖ਼ਾਲਸਈ ਨਿਸ਼ਾਨ ਸਾਹਿਬ ਹੀ ਲਹਿਰਾਇਆ ਜਾ ਸਕਦੈ: ਧਾਮੀ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ। …
Read More »ਅਟਾਰੀ ਸਰਹੱਦ ‘ਤੇ ਭਾਰਤ ਦੀ ਆਜ਼ਾਦੀ ਦਾ ਜਸ਼ਨ
ਬੀਐਸਐਫ ਅਤੇ ਪਾਕਿ ਰੇਂਜਰਜ਼ ਵਲੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸ਼ੁਭ ਦਿਹਾੜੇ ਮੌਕੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਮਠਿਆਈਆਂ ਦੇ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅੱਜ ਅਟਾਰੀ ਵਾਹਗਾ ਸਰਹੱਦ ‘ਤੇ ਹਲਕਾ-ਹਲਕਾ ਮੀਂਹ ਪੈ ਰਿਹਾ ਸੀ ਅਤੇ ਇਸ ਸੁਹਾਵਣੇ ਮੌਸਮ ਵਿਚ …
Read More »ਕਰਤਾਰਪੁਰ ਸਾਹਿਬ ‘ਚ ਮਿਲੇ ਵੰਡ ਵੇਲੇ ਵਿਛੜੇ ਚਾਚਾ-ਭਤੀਜਾ
ਪਾਕਿਸਤਾਨ ਰਹਿ ਗਏ ਮੋਹਨ ਸਿੰਘ ਦਾ ਮੁਸਲਿਮ ਪਰਿਵਾਰ ਨੇ ਕੀਤਾ ਪਾਲਣ-ਪੋਸ਼ਣ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ ਵਿਛੜੇ ਚਾਚਾ-ਭਤੀਜਾ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿੱਚ ਮਿਲੇ। 92 ਸਾਲਾ ਬਜ਼ੁਰਗ ਸਰਵਣ ਸਿੰਘ ਆਪਣੇ 75 ਸਾਲਾ ਭਤੀਜੇ ਮੋਹਨ ਸਿੰਘ ਨੂੰ ਮਿਲ ਕੇ ਭਾਵੁਕ ਹੋ ਗਏ। ਸਰਵਣ ਸਿੰਘ ਜਲੰਧਰ …
Read More »ਟਰੰਪ ਦੀ ਰਿਹਾਇਸ਼ ਅਤੇ ਕਲੱਬ ‘ਤੇ ਐੱਫਬੀਆਈ ਏਜੰਟਾਂ ਵੱਲੋਂ ਛਾਪਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਐੱਫਬੀਆਈ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਫਲੋਰੀਡਾ ਵਿੱਚ ਸਥਿਤ ਨਿੱਜੀ ਕਲੱਬ ਅਤੇ ਰਿਹਾਇਸ਼ ‘ਤੇ ਛਾਪਾ ਮਾਰਿਆ। ਇਸ ਦੌਰਾਨ ਐੱਫਬੀਆਈ ਨੇ ਰਾਸ਼ਟਰਪਤੀ ਦਫਤਰ ਨਾਲ ਜੁੜੇ ਦਸਤਾਵੇਜ਼ਾਂ ਦੇ ਰੱਖ-ਰਖਾਅ ਨਾਲ ਸਬੰਧਤ ਜਾਂਚ ਤਹਿਤ ਇੱਕ ਤਿਜੋਰੀ ਵੀ ਤੋੜੀ ਜਿਸ ‘ਤੇ ਟਰੰਪ ਭੜਕ ਗਏ। ਉਨ੍ਹਾਂ ਇਸ ਕਾਰਵਾਈ ਨੂੰ …
Read More »ਭਾਰਤੀ ਮੂਲ ਦੀ ਰੁਪਾਲੀ ਅਮਰੀਕੀ ਕੋਰਟ ਵਿੱਚ ਜੱਜ ਨਿਯੁਕਤ
ਵਾਸ਼ਿੰਗਟਨ : ਅਮਰੀਕੀ ਸੈਨੇਟ ਨੇ ਯੂਐੱਸ ਕੋਰਟ ਆਫ ਅਪੀਲਜ਼ ਵਿੱਚ ਨੌਵੇਂ ਸਰਕਟ ਲਈ ਭਾਰਤੀ-ਅਮਰੀਕੀ ਵਕੀਲ ਰੁਪਾਲੀ ਐੱਚ ਦੇਸਾਈ ਦੀ ਨਿਯੁਕਤੀ ਦੀ ਪੁਸ਼ਟੀ ਕੀਤੀ ਹੈ। ਇਸ ਅਦਾਲਤ ਵਿੱਚ ਉਹ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ ਏਸ਼ੀਆਈ ਮੂਲ ਦੀ ਪਹਿਲੀ ਜੱਜ ਬਣ ਗਈ ਹੈ। ਦੇਸਾਈ ਦੇ ਹੱਕ ਵਿੱਚ 67 ਅਤੇ ਉਸ ਦੇ …
Read More »ਅਮਰੀਕਾ ਦੀ ਯੂਨੀਵਰਸਿਟੀ ਨੇ ਪੰਜਾਬ ਵਿੱਚ ਖੇਤੀ ਦੇ ਸਹਾਇਕ ਧੰਦਿਆਂ ਲਈ ਨਵੀਨਤਮ ਤਕਨਾਲੌਜੀ ਅਤੇ ਦਵਾਈ ਵਿਕਸਿਤ ਕਰਨ ਦੀ ਇੱਛਾ ਜਤਾਈ
ਓਕਲਾਹੋਮਾ ਸਟੇਟ ਯੂਨੀਵਰਸਿਟੀ ਦੇ ਵਫ਼ਦ ਵੱਲੋਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨਾਲ ਮੁਲਾਕਾਤ ਸਰਕਾਰ ਕਿਸਾਨਾਂ ਦੀ ਭਲਾਈ ਦੀਆਂ ਸੰਭਾਵਨਾਵਾਂ ਵਾਲੇ ਹਰ ਖੇਤਰ ‘ਚ ਸਹਿਯੋਗ ਲਈ ਤਿਆਰ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਖੇਤੀ ਦੇ ਸਹਾਇਕ ਧੰਦਿਆਂ ਵਿੱਚ ਅਥਾਹ ਸੰਭਾਵਨਾਵਾਂ ਦੇ ਸਨਮੁਖ ਅਮਰੀਕਾ ਦੀ ਓਕਲਾਹੋਮਾ ਸਟੇਟ …
Read More »ਕਾਮਨਵੈਲਥ ਖੇਡਾਂ ਤੋਂ ਬਾਅਦ ਪਾਕਿ ਦੇ ਦੋ ਬੌਕਸਰ ਗਾਇਬ
ਯੂਰੋਪ ਵਿਚ ਨਾਗਰਿਕਤਾ ਲੈਣ ਲਈ ਭੱਜਣ ਦਾ ਸ਼ੱਕ ਲੰਡਨ/ਬਿਊਰੋ ਨਿਊਜ਼ ਕਾਮਨਵੈਲਥ ਖੇਡਾਂ ਵਿਚ ਹਿੱਸਾ ਲੈਣ ਗਏ ਪਾਕਿਸਤਾਨੀ ਖਿਡਾਰੀਆਂ ਦੇ ਦਲ ਵਿਚੋਂ ਦੋ ਬੌਕਸਰ ਗਾਇਬ ਹੋ ਗਏ ਹਨ। ਇਸ ਤੋਂ ਬਾਅਦ ਬੌਕਸਿੰਗ ਫੈਡਰੇਸ਼ਨ ਇਨ੍ਹਾਂ ਦਾ ਪਤਾ ਲਗਾਉਣ ਵਿਚ ਜੁਟ ਗਈ ਹੈ। ਹੁਣ ਤੱਕ ਇਨ੍ਹਾਂ ਖਿਡਾਰੀਆਂ ਦਾ ਪਤਾ ਨਹੀਂ ਲੱਗਾ ਹੈ। ਗਾਇਬ …
Read More »ਪਾਕਿ ਵਿੱਚ ਹਿੰਦੂ ਮੂਲ ਦੀ ਪਹਿਲੀ ਡੀਐੱਸਪੀ ਬਣੀ ਮਨੀਸ਼ਾ ਰੁਪੇਟਾ
ਮਨੀਸ਼ਾ ਰੁਪੇਟਾ ਨੇ 152 ਸਫ਼ਲ ਉਮੀਦਵਾਰਾਂ ਦੀ ਸੂਚੀ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ ਮਨੀਸ਼ਾ ਰੁਪੇਟਾ (26) ਦੇਸ਼ ਦੀ ਪਹਿਲੀ ਹਿੰਦੂ ਮਹਿਲਾ ਡੀਐੱਸਪੀ ਬਣੀ ਹੈ। ਉਸ ਦਾ ਉਦੇਸ਼ ਮਹਿਲਾ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕਣਾ ਹੈ। ਸਿੰਧ ਇਲਾਕੇ ਦੇ ਜੈਕਬਾਬਾਦ ਨਾਲ ਸਬੰਧਤ ਰੁਪੇਟਾ ਦਾ ਮੰਨਣਾ …
Read More »ਭਾਰਤ ਤੇ ਮਾਲਦੀਵ ਵਲੋਂ 6 ਸਮਝੌਤੇ ਸਹੀਬੱਧ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਸੋਲਿਹ ਨੇ ਮੰਗਲਵਾਰ ਨੂੰ ਹੋਈ ਸਿਖਰ ਗੱਲਬਾਤ ਤੋਂ ਬਾਅਦ ਭਾਰਤ ਅਤੇ ਮਾਲਦੀਵ ਨੇ 6 ਸਮਝੌਤਿਆਂ ‘ਤੇ ਦਸਤਖ਼ਤ ਕੀਤੇ। ਦੋਵਾਂ ਦੇਸ਼ਾਂ ਵਿਚਕਾਰ ਸਮਰੱਥਾ ਨਿਰਮਾਣ, ਸਾਈਬਰ ਸੁਰੱਖਿਆ, ਆਵਾਸ, ਆਫਤ ਪ੍ਰਬੰਧਨ ਅਤੇ ਬੁਨਿਆਦੀ ਢਾਂਚੇ ਵਿਚ ਸਹਿਯੋਗ ਵਧਾਉਣ ਨੂੰ ਲੈ ਕੇ …
Read More »