ਡੈਨਵਰ/ਬਿਊਰੋ ਨਿਊਜ਼ : ਅਮਰੀਕਾ ਦੇ ਡੈਨਵਰ ‘ਚ ਇੱਕ ਬੰਦੂਕਧਾਰੀ ਨੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਤੇ ਇੱਕ ਅਧਿਕਾਰੀ ਨੂੰ ਜ਼ਖਮੀ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਲੇਕਵੁੱਡ ਪੁਲੀਸ ਨੇ ਦੱਸਿਆ ਕਿ ਮੁਕਾਬਲੇ ‘ਚ ਹਮਲਾਵਰ ਵੀ ਮਾਰਿਆ ਗਿਆ ਹੈ। ਖ਼ਬਰਾਂ ‘ਚ ਕਿਹਾ …
Read More »ਜੱਲ੍ਹਿਆਂਵਾਲਾ ਬਾਗ ਕਾਂਡ ਦੇ ਬਦਲੇ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦੀ ਧਮਕੀ
ਲੰਡਨ : ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਪੂਰਾ ਮੂੰਹ ਢੱਕ ਕੇ ਇਕ ਵਿਅਕਤੀ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦਾ ਐਲਾਨ ਕਰ ਰਿਹਾ ਹੈ। ਵੀਡੀਓ ਵਿਚ ਉਹ ਖ਼ੁਦ ਨੂੰ ਭਾਰਤੀ ਸਿੱਖ ਦੱਸ ਰਿਹਾ ਹੈ। ਹੁਣ ਇਸ ਮਾਮਲੇ ਦੀ ਜਾਂਚ …
Read More »ਨਿਊਯਾਰਕ ਅਸੈਂਬਲੀ ਨੇ ‘ਛੋਟੇ ਸਾਹਿਬਜ਼ਾਦਿਆਂ’ ਨੂੰ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਐਲਾਨਿਆ
ਅਸੈਂਬਲੀ ਮੈਂਬਰ ਬੀਬੀ ਜੈਸਿਕਾ ਨੇ ਮਤੇ ਦੀ ਕਾਪੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀ ਸਿਆਟਲ/ਬਿਊਰੋ ਨਿਊਜ਼ ਅਮਰੀਕਾ ਦੇ ਇਤਿਹਾਸ ਵਿਚ ਮੰਗਲਵਾਰ ਦਾ ਦਿਨ ਸਿੱਖਾਂ ਲਈ ਬਹੁਤ ਮਾਣ ਤੇ ਫ਼ਖ਼ਰ ਵਾਲਾ ਰਿਹਾ। ਕਿਉਂਕਿ ਅਮਰੀਕਾ ਦੀ ਨਿਊਯਾਰਕ ਸਟੇਟ ਅਸੈਂਬਲੀ ਵੱਲੋਂ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ …
Read More »ਬੰਗਲਾਦੇਸ਼ ‘ਚ ਸਮੁੰਦਰੀ ਜਹਾਜ਼ ਨੂੰ ਲੱਗੀ ਅੱਗ
36 ਵਿਅਕਤੀਆਂ ਦੀ ਮੌਤ, 100 ਤੋਂ ਵੱਧ ਜ਼ਖਮੀ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੇ ਝਲਕੋਟੀ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਸਮੁੰਦਰੀ ਜਹਾਜ਼ ‘ਚ ਅੱਗ ਲੱਗ ਗਈ। ਇਸ ਹਾਦਸੇ ‘ਚ ਸਮੁੰਦਰੀ ਜਹਾਜ਼ ਵਿਚਸਵਾਰ 36 ਵਿਅਕਤੀਆਂ ਦੀ ਮੌਤ ਗਈ ਅਤੇ 100 ਤੋਂ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ …
Read More »ਓਮੀਕਰੋਨ ਨੂੰ ਲੈ ਕੇ ਬਿੱਲ ਗੇਟਸ ਦੀ ਡਰਾਉਣ ਵਾਲੀ ਚਿਤਾਵਨੀ
ਕਿਹਾ, ਮਹਾਮਾਰੀ ਦੇ ਸਭ ਤੋਂ ਮਾੜੇ ਦੌਰ ਵੱਲ ਵਧ ਰਹੀ ਹੈ ਦੁਨੀਆ ਵਾਸ਼ਿੰਗਟਨ/ਬਿਊਰੋ ਨਿਊਜ਼ : ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿਚ ਸ਼ਾਮਲ ਅਤੇ ਮਾਈਕਰੋਸਾਫਟ ਦੇ ਸੰਸਥਾਪਕ ਬਿੱਲ ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਟਵੀਟ ਵੀ ਕੀਤੇ ਹਨ। ਉਨ੍ਹਾਂ …
Read More »ਅਮਰੀਕਾ ‘ਚ ਓਮੀਕਰੋਨ ਨਾਲ ਪਹਿਲੀ ਮੌਤ
ਭਾਰਤ ‘ਚ ਵੀ ਓਮੀਕਰੋਨ ਤੋਂ ਪੀੜਤਾਂ ਦੀ ਗਿਣਤੀ 200 ਤੋਂ ਟੱਪੀ ਵਾਸ਼ਿੰਗਟਨ : ਅਮਰੀਕਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨਾਲ ਪਹਿਲੀ ਮੌਤ ਹੋਈ ਹੈ। ਯੂਐਸ ਦੇ ਟੈਕਸਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੈਕਸੀਨ ਦੀ …
Read More »ਪ੍ਰਦੀਪ ਕੁਮਾਰ ਰਾਵਤ ਚੀਨ ‘ਚ ਹੋਣਗੇ ਭਾਰਤ ਦੇ ਨਵੇਂ ਰਾਜਦੂਤ
ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਕੂਟਨੀਤਕ ਪ੍ਰਦੀਪ ਕੁਮਾਰ ਰਾਵਤ ਨੂੰ ਚੀਨ ਲਈ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਸੇਵਾ (ਆਈ. ਐਫ. ਐਸ.) ‘ਚ 1990 ਬੈਚ ਦੇ ਅਧਿਕਾਰੀ ਰਾਵਤ ਇਸ ਸਮੇਂ ਨੀਦਰਲੈਂਡ ‘ਚ ਭਾਰਤ ਦੇ ਰਾਜਦੂਤ ਹਨ। ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਹੈ ਕਿ ਪ੍ਰਦੀਪ …
Read More »ਭਾਰਤ ਸਰਕਾਰ ਦੀ ਪਾਕਿਸਤਾਨ ਤੋਂ ਅਪਰੇਟ ਹੋਣ ਵਾਲੇ ਯੂ ਟਿਊਬ ਚੈਨਲਾਂ ‘ਤੇ ਵੱਡੀ ਕਾਰਵਾਈ
ਐਂਟੀ ਇੰਡੀਆ 20 ਯੂ ਟਿਊਬ ਚੈਨਲ ਕੀਤੇ ਬੈਨ, 2 ਵੈਬਸਾਈਟਾਂ ‘ਤੇ ਵੀ ਐਕਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਪਾਕਿਸਤਾਨ ਤੋਂ ਅਪਰੇਟ ਕੀਤੇ ਜਾਣ ਵਾਲੇ 20 ਯੂ ਟਿਊਬ ਚੈਨਲਾਂ ਅਤੇ 2 ਵੈਬਸਾਈਟਾਂ ਨੂੰ ‘ਤੇ ਰੋਕ ਲਗਾ ਦਿੱਤੀ ਹੈ। ਇਹ ਐਕਸ਼ਨ ਇੰਟੈਲੀਜੈਂਸ ਏਜੰਸੀਆਂ ਅਤੇ ਸੂਚਨਾ ਪ੍ਰਸਾਰਣ ਵਿਭਾਗ ਦੀ ਰਿਪੋਰਟ …
Read More »ਪਾਕਿਸਤਾਨ ਦੇ ਹਿੰਦੂ ਮੰਦਰ ‘ਚ ਭੰਨ-ਤੋੜ, 1 ਗ੍ਰਿਫ਼ਤਾਰ
ਕਰਾਚੀ ਵਿੱਚ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਨੇ ਕੀਤੀ ਕਾਰਵਾਈ ਕਰਾਚੀ : ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸਥਿਤ ਇੱਕ ਹਿੰਦੂ ਮੰਦਰ ਵਿੱਚ ਦੇਵੀ-ਦੇਵਤੀਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿਚ ਘੱਟਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨ-ਤੋੜ ਦੀ ਇਹ ਤਾਜ਼ੀ ਘਟਨਾ …
Read More »ਓਮੀਕਰੋਨ ਨੂੰ ਲੈ ਕੇ ਬਿੱਲ ਗੇਟਸ ਦੀ ਡਰਾਉਣ ਵਾਲੀ ਚਿਤਾਵਨੀ
ਕਿਹਾ, ਮਹਾਮਾਰੀ ਦੇ ਸਭ ਤੋਂ ਮਾੜੇ ਦੌਰ ਵੱਲ ਵਧ ਰਹੀ ਹੈ ਦੁਨੀਆ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿਚ ਸ਼ਾਮਲ ਅਤੇ ਮਾਈਕਰੋਸਾਫਟ ਦੇ ਸੰਸਥਾਪਕ ਬਿੱਲ ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਟਵੀਟ ਵੀ ਕੀਤੇ ਹਨ। ਉਨ੍ਹਾਂ ਖਦਸ਼ਾ …
Read More »