ਨਿਯੁਕਤੀ ਤੋਂ ਕੁੱਝ ਘੰਟੇ ਬਾਅਦ ਹੀ ਮੈਗਡਾਲੇਨਾ ਐਂਡਰਸਨ ਨੇ ਦਿੱਤਾ ਅਸਤੀਫਾ ਸਟਾਕਹੋਮ : ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੇਨਾ ਐਂਡਰਸਨ ਨੇ ਚੁਣੇ ਜਾਣ ਤੋਂ 12 ਘੰਟਿਆਂ ਬਾਅਦ ਹੀ ਅਸਤੀਫਾ ਦੇ ਦਿੱਤਾ। ਐਂਡਰਸਨ ਨੇ ਤਿੰਨ ਪਾਰਟੀਆਂ ਨਾਲ ਗਠਜੋੜ ਕਰਕੇ ਸਰਕਾਰ ਬਣਾਈ ਸੀ। ਇਸ ਵਿਚ ਗਰੀਨ ਪਾਰਟੀ ਅਤੇ ਸੈਂਟਰ ਪਾਰਟੀ ਨੇ …
Read More »ਆਸਟਰੇਲੀਆ ਨੇ 1 ਦਸੰਬਰ ਤੋਂ ਵਿਦੇਸ਼ੀ ਵਿਦਿਆਰਥੀਆਂ ਤੇ ਵਰਕਰਾਂ ਲਈ ਬੂਹੇ ਖੋਲ੍ਹੇ
ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾਧਾਰਕਾਂ ਨੂੰ ਮਿਲੇਗੀ ਅਰਜ਼ੀ ਦੇਣ ਤੋਂ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਆਸਟਰੇਲੀਅਨ ਸਰਕਾਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯੋਗ ਵੀਜ਼ਾ ਧਾਰਕ 1 ਦਸੰਬਰ ਤੋਂ ਯਾਤਰਾ ਛੋਟ ਲਈ ਅਰਜ਼ੀ ਦਿੱਤੇ ਬਿਨਾਂ ਆਸਟਰੇਲੀਆ ਆ ਸਕਦੇ ਹਨ। ਸਰਕਾਰ ਦਾ ਇਹ ਕਦਮ ਸੈਲਾਨੀਆਂ, ਬੈਕਪੈਕਰਾਂ, ਹੁਨਰਮੰਦ ਪਰਵਾਸੀਆਂ …
Read More »ਆਸਟਰੇਲੀਆ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਹੋਈ ਭੰਨਤੋੜ
ਪ੍ਰਧਾਨ ਮੰਤਰੀ ਮੌਰੀਸਨ ਨੇ ਇਸ ਘਟਨਾ ਦੀ ਕੀਤੀ ਨਿਖੇਧੀ ਮੈਲਬਰਨ/ਬਿਊਰੋ ਨਿਊਜ਼ : ਭਾਰਤ ਸਰਕਾਰ ਵੱਲੋਂ ਤੋਹਫੇ ਵਿੱਚ ਦਿੱਤੇ ਗਏ ਮਹਾਤਮਾ ਗਾਂਧੀ ਦੇ ਆਦਮਕੱਦ ਕਾਂਸੀ ਦੇ ਬੁੱਤ ਦੀ ਆਸਟਰੇਲੀਆ ਦੇ ਮੈਲਬਰਨ ਵਿਚ ਭੰਨਤੋੜ ਹੋਈ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਇਸ ਘਟਨਾ ਨੂੰ ‘ਸ਼ਰਮਨਾਕ’ ਦੱਸਦਿਆਂ ਇਸਦੀ ਨਿਖੇਧੀ ਕੀਤੀ ਹੈ। …
Read More »ਅਮਰੀਕਾ ਨੂੰ ਪਛਾੜ ਕੇ ਚੀਨ ਬਣਿਆ ਦੁਨੀਆ ਦਾ ਸਭ ਤੋਂ ਅਮੀਰ ਦੇਸ਼
ਬੀਜਿੰਗ/ਬਿਊਰੋ ਨਿਊਜ਼ : ਚੀਨ ਦੁਨੀਆ ਦਾ ਸਭ ਤੋਂ ਅਮੀਰ ਦੇਸ਼ ਬਣ ਗਿਆ ਹੈ। ਵਿਸ਼ਵ ਪੱਧਰੀ ਆਮਦਨ ਵਿਚ 60 ਫੀਸਦੀ ਤੋਂ ਜ਼ਿਆਦਾ ਦੀ ਹਿੱਸੇਦਾਰੀ ਰੱਖਣ ਵਾਲੇ 10 ਦੇਸ਼ਾਂ ਦੀਆਂ ਬੈਲੇਂਸਸ਼ੀਟ ‘ਤੇ ਨਜ਼ਰ ਰੱਖਣ ਵਾਲੀ ਕੰਸਲਟੈਂਟ ਮੈਕਿੰਜੀ ਐਂਡ ਕੰਪਨੀ ਦੀ ਰਿਸਰਚ ਸ਼ਾਖਾ ਦੀ ਰਿਪੋਰਟ ਅਨੁਸਾਰ ਪਿਛਲੇ 20 ਸਾਲਾਂ ਵਿਚ ਦੁਨੀਆ ਦੀ ਜਾਇਦਾਦ …
Read More »ਕੁਲਭੂਸ਼ਣ ਜਾਧਵ ਨੂੰ ਮਿਲਿਆ ਅਪੀਲ ਦਾ ਅਧਿਕਾਰ
ਅੰਮ੍ਰਿਤਸਰ : ਕੌਮਾਂਤਰੀ ਅਦਾਲਤ ਦੇ ਦਬਾਅ ਦੇ ਚਲਦਿਆਂ ਪਾਕਿਸਤਾਨ ਵਲੋਂ ਜਾਸੂਸੀ ਦੇ ਕਥਿਤ ਆਰੋਪ ‘ਚ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਜੇਲ੍ਹ ‘ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹੇਗ ਸਥਿਤ ਕੌਮਾਂਤਰੀ ਅਦਾਲਤ ਦੇ ਫੈਸਲੇ ਅਨੁਸਾਰ ਕੁਲਭੂਸ਼ਣ ਜਾਧਵ ਨੂੰ ਅਪੀਲ ਕਰਨ ਦਾ …
Read More »ਸਵਰਨਜੀਤ ਸਿੰਘ ਖਾਲਸਾ ਅਮਰੀਕੀ ਸ਼ਹਿਰਦਾ ਪਹਿਲਾ ਸਿੱਖ ਕੌਂਸਲਰ ਬਣਿਆ
ਜਲੰਧਰ ਸ਼ਹਿਰ ਨਾਲ ਸਬੰਧਤ ਹਨ ਸਵਰਨਜੀਤ ਸਿੰਘ ਖਾਲਸਾ ਜਲੰਧਰ/ਬਿਊਰੋ ਨਿਊਜ਼ : ਪਰਵਾਸੀ ਪੰਜਾਬੀ ਸਵਰਨਜੀਤ ਸਿੰਘ ਖਾਲਸਾ ਅਮਰੀਕਾ ਦੇ ਸ਼ਹਿਰ ਨੌਰਵਿਚ ਦੇ ਕਨੈਕਟੀਕਟ ਵਿੱਚ ਸਿਟੀ ਕੌਂਸਲ ਲਈ ਚੁਣਿਆ ਗਿਆ ਹੈ। ਉਹ ਅਮਰੀਕਾ ਦੀ ਧਰਤੀ ‘ਤੇ ਇਤਿਹਾਸ ਰਚਦੇ ਹੋਏ ਸਿਟੀ ਕੌਂਸਲ ਲਈ ਚੁਣਿਆ ਜਾਣ ਵਾਲਾ ਪਹਿਲਾ ਸਿੱਖ ਹੈ। ਸਵਰਨਜੀਤ ਸਿੰਘ ਜਲੰਧਰ ਸ਼ਹਿਰ …
Read More »ਅਫਗਾਨਿਸਤਾਨ ਦੀ ਧਰਤੀ ਨੂੰ ਅੱਤਵਾਦ ਦਾ ਕੇਂਦਰ ਨਾ ਬਣਨ ਦਿੱਤਾ ਜਾਵੇ
ਦਿੱਲੀ ‘ਚ ਹੋਏ ਖੇਤਰੀ ਸੁਰੱਖਿਆ ਸਿਖਰ ਸੰਮੇਲਨ ‘ਚ 8 ਦੇਸ਼ਾਂ ਨੇ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਨੂੰ ਅੱਤਵਾਦੀਆਂ ਦੀ ਪਨਾਹਗਾਹ ਜਾਂ ਸਿਖਲਾਈ ਕੈਂਪ ਜਾਂ ਵਿੱਤੀ ਪੌਸ਼ਕ ਬਣਾ ਕੇ ਨਹੀਂ ਵਰਤਿਆ ਜਾ ਸਕਦਾ। ਇਹ ਐਲਾਨ ਬੁੱਧਵਾਰ ਨੂੰ ਨਵੀਂ ਦਿੱਲੀ ‘ਚ ਹੋਏ ਖੇਤਰੀ ਸੁਰੱਖਿਆ ਸਿਖਰ ਸੰਮੇਲਨ ‘ਚ ਸ਼ਿਰਕਤ ਕਰਨ ਵਾਲੇ …
Read More »ਅਮਰੀਕਾ ਨੇ ਕੋਵਿਡ ਨੂੰ ਲੈ ਕੇ ਲਗਾਈਆਂ ਪਾਬੰਦੀਆਂ ਹਟਾਈਆਂ
ਵਾਸ਼ਿੰਗਟਨ : ਅਮਰੀਕਾ ਨੇ ਕੋਵਿਡ-19 ਕਾਰਨ ਲਗਭਗ ਡੇਢ ਸਾਲ ਤੋਂ ਵੱਡੀ ਗਿਣਤੀ ਮੁਲਕਾਂ ‘ਤੇ ਹਵਾਈ ਸਫ਼ਰ ਸਬੰਧੀ ਲਾਈਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਨ੍ਹਾਂ ਮੁਲਕਾਂ ਵਿੱਚ ਮੈਕਸੀਕੋ, ਕੈਨੇਡਾ ਤੇ ਜ਼ਿਆਦਾਤਰ ਯੂਰਪ ਦੇ ਦੇਸ਼ ਸ਼ਾਮਲ ਹਨ। ਜਿਸ ਨਾਲ ਜਿੱਥੇ ਸੈਲਾਨੀ ਲੰਮੇ ਸਮੇਂ ਤੋਂ ਰੁਕੇ ਟ੍ਰਿਪ ਮੁੜ ਬਣਾ ਸਕਣਗੇ, ਉੱਥੇ ਕਾਫੀ ਸਮੇਂ ਤੋਂ …
Read More »ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਕੀਤਾ ਨਿਕਾਹ
ਨਵੀਂ ਦਿੱਲੀ : ਨੋਬੇਲ ਪੁਰਸਕਾਰ ਜੇਤੂ ਅਤੇ ਲੜਕੀਆਂ ਦੀ ਸਿੱਖਿਆ ਲਈ ਆਵਾਜ ਉਠਾਉਣ ਵਾਲੀ ਮਲਾਲਾ ਯੂਸਫਜਈ ਨੇ ਬਚਪਨ ਦੇ ਦੋਸਤ ਨਾਲ ਨਿਕਾਹ ਕਰਵਾ ਲਿਆ ਹੈ ਤੇ ਉਸ ਨੇ ਇਸ ਦੀ ਜਾਣਕਾਰੀ ਟਵਿੱਟ ਰਾਹੀਂ ਦਿੱਤੀ। ਯੂਸਫਜਈ ਨੇ ਟਵੀਟ ਕਰਕੇ ਕਿਹਾ ਕਿ ਅੱਜ ਮੇਰੀ ਜ਼ਿੰਦਗੀ ਦਾ ਬਹੁਤ ਅਨਮੋਲ ਦਿਨ ਹੈ। ਮੈਂ ਅਤੇ …
Read More »ਰਾਫੇਲ ਸੌਦੇ ਲਈ ‘ਦਾਸੋ’ ਨੇ ਵਿਚੋਲਿਆਂ ਨੂੰ ਦਿੱਤੀ ਸੀ 65 ਕਰੋੜ ਰੁਪਏ ਦੀ ਰਿਸ਼ਵਤ
ਫਰਾਂਸੀਸੀ ਪੱਤ੍ਰਕਾ ਨੇ ਕੀਤੇ ਨਵੇਂ ਖੁਲਾਸੇ ਪੈਰਿਸ/ਬਿਊਰੋ ਨਿਊਜ਼ : ਭਾਰਤ ਤੇ ਫਰਾਂਸ ਦਰਮਿਆਨ ਹੋਏ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ‘ਚ ਭ੍ਰਿਸ਼ਟਾਚਾਰ ਦੇ ਲੱਗੇ ਆਰੋਪਾਂ ਬਾਰੇ ਹੁਣ ਕੁਝ ਨਵੇਂ ਦਾਅਵੇ ਸਾਹਮਣੇ ਆ ਰਹੇ ਹਨ। ਫਰਾਂਸ ਦੇ ਖਬਰ ਪੋਰਟਲ ‘ਮੀਡੀਆਪਾਰਟ’ ਦੀ ਰਿਪੋਰਟ ਮੁਤਾਬਕ ਫਰਾਂਸੀਸੀ ਜਹਾਜ਼ ਨਿਰਮਾਤਾ ‘ਦਾਸੋ’ ਏਵੀਏਸ਼ਨ ਨੇ ਭਾਰਤ ਨਾਲ 36 …
Read More »