Breaking News
Home / ਦੁਨੀਆ (page 92)

ਦੁਨੀਆ

ਦੁਨੀਆ

‘ਸਕਿਲੱਡ ਵਰਕਰਜ਼’ ਲਈ ਡਰਾਅ ਜੁਲਾਈ ਮਹੀਨੇ ਤੋਂ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਐਲਾਨ ਕਰਦਿਆਂ ਆਖਿਆ ਹੈ ਕਿ ਦੇਸ਼ ਦੀਆਂ ਲੋੜਾਂ ਮੁਤਾਬਿਕ ਇਮੀਗ੍ਰੇਸ਼ਨ ਨੀਤੀ ਉਪਰ ਨਜ਼ਰਸਾਨੀ ਕੀਤੀ ਜਾ ਰਹੀ ਹੈ, ਜਿਸ ਤਹਿਤ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਦੇਸ਼ੀ ਕਾਮਿਆਂ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਮੰਤਰੀ ਫਰੇਜ਼ਰ ਨੇ ਕਿਹਾ ਕਿ …

Read More »

‘ਸਿਆਸੀ ਖੇਡ’ ਵਿੱਚੋਂ ਬਾਹਰ ਕਰਨ ਲਈ ‘ਮੈਚ ਫਿਕਸ’ ਸੀ : ਇਮਰਾਨ ਖ਼ਾਨ

ਕਰਾਚੀ ਵਿਖੇ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਕਿ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਵਿਦੇਸ਼ੀ ਤਾਕਤਾਂ ਵੱਲੋਂ ਥੋਪੀ ਹੋਈ ਮੌਜੂਦਾ ਸਰਕਾਰ ਉਸ ਨੂੰ (ਸਿਆਸੀ) ‘ਖੇਡ’ ਵਿੱਚੋਂ ਬਾਹਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਮਰਾਨ ਨੇ ਕਿਹਾ ਕਿ ਪਾਕਿਸਤਾਨੀਆਂ …

Read More »

ਕਾਬੁਲ ਦੇ ਇੱਕ ਸਕੂਲ ‘ਚ ਧਮਾਕਾ, 6 ਦੀ ਮੌਤ 20 ਲੋਕ ਜ਼ਖ਼ਮੀ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮੁੰਡਿਆਂ ਦੇ ਸਕੂਲ ਦੇ ਬਾਹਰ ਦੋ ਸ਼ੱਕੀ ਆਤਮਘਾਤੀ ਬੰਬ ਧਮਾਕਿਆਂ ਦੌਰਾਨ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਜ਼ਖਮੀ ਹੋ ਗਏ ਹਨ। ਇਹ ਧਮਾਕੇ ਸ਼ਹਿਰ ਦੇ ਪੱਛਮ ਵਿੱਚ ਸ਼ੀਆ ਵੱਧ ਗਿਣਤੀ ਵਾਲੇ ਇਲਾਕੇ ਦੇ ਅਬਦੁਲ ਰਹੀਮ ਸ਼ਾਹਿਦ ਹਾਈ ਸਕੂਲ ਵਿੱਚ ਹੋਏ। ਮ੍ਰਿਤਕਾਂ ਅਤੇ …

Read More »

ਤਨਮਨਜੀਤ ਸਿੰਘ ਢੇਸੀ : ਭਾਜਪਾ ਦੇ ਹਿੰਦੋਸਤਾਨ ਵਿਰੋਧੀ ਹੋਣ ਦੇ ਇਲਜ਼ਾਮਾਂ ਦਾ ਢੇਸੀ ਨੇ ਦਿੱਤਾ ਕਰਾਰਾ ਜਵਾਬ

ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਬੈਠਕ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਭਾਰਤੀ ਫ਼ੌਜ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਇਸ …

Read More »

ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹੋਇਆ ਹਮਲਾ, ਸਿੱਖ ਭਾਈਚਾਰੇ ‘ਚ ਮਚੀ ਹਲਚਲ

ਅਮਰੀਕਾ ਦੇ ਨਿਊਯਾਰਕ ਦੇ ਰਿਚਮੰਡ ਹਿਲਸ ‘ਚ ਦੋ ਸਿੱਖਾਂ ‘ਤੇ ਹਮਲਾ ਹੋਇਆ ਹੈ। ਭਾਰਤੀ ਕੌਂਸਲੇਟ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੂਤਾਵਾਸ ਦੇ ਟਵੀਟ ਮੁਤਾਬਕ, ”ਨਿਊਯਾਰਕ ਦੇ ਰਿਚਮੰਡ ਹਿਲਸ ‘ਚ ਦੋ ਸਿੱਖਾਂ ‘ਤੇ ਹਮਲਾ ਕੀਤਾ ਗਿਆ ਹੈ। ਅਸੀਂ ਇਸ ਮਾਮਲੇ ਬਾਰੇ ਸਥਾਨਕ ਪ੍ਰਸ਼ਾਸਨ ਅਤੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨਾਲ ਗੱਲ …

Read More »

ਬਾਇਡਨ ਨੇ ਯੂਕਰੇਨ ਖਿਲਾਫ ਰੂਸ ਵੱਲੋਂ ਵਿੱਢੀ ਜੰਗ ਨੂੰ ਨਸਲਕੁਸ਼ੀ ਦੱਸਿਆ

ਰਾਸ਼ਟਰਪਤੀ ਜੋਅ ਬਾਇਡਨ ਨੇ ਆਖਿਆ ਕਿ ਰੂਸ ਵੱਲੋਂ ਯੂਕਰੇਨ ਵਿੱਚ ਜਾਰੀ ਜੰਗ ਨਸਲਕੁਸ਼ੀ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨੀਅਨ ਵਾਸੀਆਂ ਦੀ ਪਛਾਣ ਧੁਰ ਤੋਂ ਹੀ ਖ਼ਤਮ ਕਰ ਦੇਣੀ ਚਾਹੁੰਦੇ ਹਨ। ਵਾਸਿ਼ੰਗਟਨ ਪਰਤਣ ਲਈ ਏਅਰ ਫੋਰਸ ਵੰਨ ਵਿੱਚ ਸਵਾਰ ਹੋਣ ਤੋਂ ਪਹਿਲਾਂ ਲੋਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਇਡਨ ਨੇ ਇਹ ਬਿਆਨ …

Read More »

ਨਿਊਯਾਰਕ ’ਚ ਦੋ ਸਿੱਖ ਵਿਅਕਤੀਆਂ ’ਤੇ ਹਮਲਾ

ਸਿੱਖ ਨੌਜਵਾਨਾਂ ਨੂੰ ਡੰਡੇ ਨਾਲ ਕੁੱਟਿਆ ਅਤੇ ਦਸਤਾਰ ਵੀ ਉਤਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਆਏ ਦਿਨ ਸਿੱਖਾਂ ਨੂੰ ਨਸਲੀ ਵਿਤਕਰੇ ਦਾ ਸ਼ਿਕਾਰ ਹੋਣਾ ਪੈਦਾ ਹੈ। ਹੁਣ ਫਿਰ ਨਿਊਯਾਰਕ ਦੇ ਰਿਚਮੰਡ ਹਿਲ ਦੇ ਕੋਲ ਦੋ ਸਿੱਖ ਨੌਜਵਾਨਾਂ ’ਤੇ ਹੋਏ ਹਮਲੇ ਦਾ ਇਕ ਵੀਡੀਓ ਸਾਹਮਣੇ ਆਇਆ। ਇਹ ਉਹੀ ਥਾਂ ਹੈ ਜਿੱਥੇ 10 …

Read More »

ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣੇ

ਇਮਰਾਨ ਸਮੇਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਾਰੇ ਮੈਂਬਰਾਂ ਨੇ ਕੌਮੀ ਅਸੈਂਬਲੀ ’ਚੋਂ ਅਸਤੀਫ਼ੇ ਦਿੱਤੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ …

Read More »

ਵਿੱਲ ਸਮਿਥ ਉਤੇ 10 ਸਾਲਾਂ ਲਈ ਆਸਕਰ ਵਿੱਚ ਜਾਣਦੀ ਪਾਬੰਦੀ

ਹਾਲੀਵੁੱਡ ਦੀ ਫਿਲਮ ਅਕੈਡਮੀ ਨੇ ਕੱਲ੍ਹ ਕਿਹਾ ਕਿ ਉਸ ਦੇ ਬੋਰਡ ਆਫ ਗਵਰਨਰਜ਼ ਨੇ ਫਿਲਮ ਅਦਾਕਾਰ ਵਿੱਲ ਸਮਿਥ ਨੂੰ ਆਸਕਰ ਦੇ ਕਿਸੇ ਵੀ ਸਮਾਗਮ ਵਿੱਚ ਅਗਲੇ ਦਸ ਸਾਲਾਂ ਤਕ ਹਿੱਸਾ ਲੈਣ ਤੋਂ ਰੋਕ ਦਿੱਤਾ ਹੈ। ਇਹ ਕਾਫੀ ਸਖਤ ਫੈਸਲਾ ਮੰਨਿਆ ਜਾਂਦਾ ਹੈ। ਵਰਨਣ ਯੋਗ ਹੈ ਕਿ ਇਸ ਵਾਰੀ ਦੇ ਆਸਕਰ …

Read More »

ਮਨੁੱਖੀ ਅਧਿਕਾਰ ਕੌਂਸਲ ਤੋਂ ਰੂਸ ਨੂੰ ਬਾਹਰ ਕਰਨ ਦਾ ਮਤਾ ਪਾਸ

ਰੂਸ ਨੂੰ ਯੂ ਐੱਨ ਓਮਨੁੱਖੀ ਅਧਿਕਾਰ ਕੌਂਸਲ (ਯੂ ਐੱਨਐੱਚਆਰਸੀ) ਤੋਂ ਸਸਪੈਂਡ ਕਰਨ ਦੇ ਮਤਾ ਨੂੰ ਵੀਰਵਾਰ ਨੂੰ ਯੂ ਐੱਨ ਜਨਰਲ ਅਸੈਂਬਲੀ ਨੇ ਬਹੁਮਤ ਨਾਲ ਪਾਸ ਕਰ ਦਿੱਤਾ। ਮਤੇ ਦੇ ਪੱਖਵਿੱਚ 93 ਦੇਸ਼ਾਂ ਨੇ ਵੋਟ ਪਾਈ, ਪਰ ਚੀਨ, ਕਿਊਬਾ, ਬੇਲਾਰੂਸ, ਬੋਲੋਬੀਆ, ਵੀਅਤਨਾਮ ਸਣੇ 24 ਦੇਸ਼ਾਂ ਨੇ ਰੂਸ ਨੂੰ ਸਸਪੈਂਡ ਕਰਨ ਦੇ …

Read More »