ਹਰਦੀਪ ਸਿੰਘ ਪੁਰੀ ਨੇ ਵੀ ਸ਼ਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਉੱਪਰ ਹੋਏ ਹਮਲੇ ‘ਚ ਸ਼ਹੀਦ ਹੋਏ ਸ਼ਵਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਨਵੀਂ ਦਿੱਲੀ ਵਿਖੇ ਤਿਲਕ ਨਗਰ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹੋਈ। ਭਾਰਤ ‘ਚ ਅਫਗਨਿਸਤਾਨ …
Read More »ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ : ਜਸਟਿਸ ਚੰਦਰਚੂੜ
ਲੰਡਨ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ-ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ ਤੇ …
Read More »ਬ੍ਰਿਟੇਨ ਦੇ ਹਾਈ ਕਮਿਸ਼ਨਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ
ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਸਵਾਗਤ ਕੀਤ ਅੰਮ੍ਰਿਤਸਰ/ਬਿਊਰੋ ਨਿਊਜ਼ : ਦਿੱਲੀ ਸਥਿਤ ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦਾ ਦੌਰਾ ਕੀਤਾ। ਉਨ੍ਹਾਂ ਉਚੇਰੀ ਸਿੱਖਿਆ ਵਿੱਚ ਸੰਭਾਵਨਾਵਾਂ ਨੂੰ ਲੈ ਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾ ਦਾ ਦੌਰਾ ਕੀਤਾ। ਇਸ …
Read More »ਬਰਤਾਨੀਆ ਦੇ ਹਾਈ ਕਮਿਸ਼ਨਰ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਬਰਤਾਨੀਆ ਦੇ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਬੁੱਧਵਾਰ ਨੂੰ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਹ ਦੋ ਰੋਜ਼ਾ ਦੌਰੇ ‘ਤੇ ਇਥੇ ਆਏ ਹੋਏ ਸਨ। ਸ੍ਰੀ ਦਰਬਾਰ ਸਾਹਿਬ ਪੁੱਜਣ ‘ਤੇ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ …
Read More »ਯੂਕਰੇਨ ਨੂੰ ਲੰਮੀ ਦੂਰੀ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਲੋੜ: ਜ਼ੇਲੈਂਸਕੀ
ਕੀਵ/ਬਿਊਰੋ ਨਿਊਜ਼ : ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਕੋਲ ਕਾਫ਼ੀ ਅਸਲਾ ਤੇ ਹਥਿਆਰ ਹਨ ਪਰ ਉਨ੍ਹਾਂ ਦੇ ਦੇਸ਼ ਨੂੰ ਲੰਮੀ ਦੂਰੀ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਵਧੇਰੇ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਕਿ ਰੂਸੀ ਫ਼ੌਜ ਦਾ ਰਾਹ ਰੋਕਣ ਲਈ ਉਨ੍ਹਾਂ ਨੂੰ ਅਜਿਹੇ ਹਥਿਆਰਾਂ ਦੀ ਲੋੜ ਹੈ …
Read More »ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਹਾਲਤ ਗੰਭੀਰ
ਲਾਹੌਰ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ, ਜੋ ਕਿ ਗੰਭੀਰ ਬਿਮਾਰ ਹੋਣ ਕਾਰਨ ਯੂਏਈ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਨੂੰ ਪਾਕਿਸਤਾਨ ਦੀ ਫੌਜ ਵੱਲੋਂ ਏਅਰ ਐਂਬੂਲੈਂਸ ਰਾਹੀਂ ਵਾਪਸ ਦੇਸ਼ ਲਿਆਂਦਾ ਜਾਵੇਗਾ। ਜਨਰਲ ਪਰਵੇਜ਼ ਮੁਸ਼ੱਰਫ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਸਿਹਤ …
Read More »ਗੰਨ ਕਲਚਰ ਰੋਕਣ ਲਈ ਪਾਰਲੀਮੈਂਟ ‘ਚ ਵਿਚਾਰ ਦੌਰਾਨ ਅਮਰੀਕਾ ਵਿੱਚ ਮੁੜ੍ਹ ਫਾਇਰਿੰਗ
ਇੱਕ ਪਾਸੇ ਅਮਰੀਕੀ ਪਾਰਲੀਮੈਂਟ ਗੰਨ ਕਲਚਰ ਦੇ ਵਿਰੁੱਧ ਸਖ਼ਤ ਉਪਾਵਾਂ ਉੱਤੇ ਵਿਚਾਰ ਕਰ ਰਹੀ ਹੈ, ਦੂਜੇ ਪਾਸੇ ਦੇਸ਼ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਹੋਈਆਂ, ਜਿਨ੍ਹਾਂ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ ਪਤਾ ਲੱਗੇ ਹਨ। ਪਹਿਲੀ ਘਟਨਾ ਵਿੱਚ ਦੱਖਣੀ ਅਲਬਾਨੀ ਵਿੱਚ ਅਪਰਾਧੀਆਂ ਨੇ ਭੱਜਦੇ ਹੋਏ …
Read More »ਅਮਰੀਕਾ ਨੇ ਦੇਸ਼ ਵਾਪਸ ਆਉਣ ਵਾਲੇ ਯਾਤਰੀਆਂ ਲਈ ਕੋਰੋਨਵਾਇਰਸ ਟੈਸਟਿੰਗ ਦੀ ਜ਼ਰੂਰਤ ਨੂੰ ਕੀਤਾ ਖਤਮ
ਅਮਰੀਕਾ ਲਈ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਹੁਣ ਅਮਰੀਕਾ ਲਈ ਆਪਣੀਆਂ ਉਡਾਣਾਂ ਵਿੱਚ ਸਵਾਰ ਹੋਣ ਤੋਂ ਪਹਿਲਾਂ ਇੱਕ ਨੈਗੇਟਿਵ ਕੋਰੋਨਵਾਇਰਸ ਟੈਸਟ ਦਾ ਸਬੂਤ ਦਿਖਾਉਣ ਦੀ ਜ਼ਰੂਰਤ ਨਹੀਂ ਹੋਵੇਗੀ, ਬਿਡੇਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ, ਦੇਸ਼ ਦੀ ਮਹਾਂਮਾਰੀ ਨਾਲ ਸਬੰਧਤ ਯਾਤਰਾ ਦੀਆਂ ਆਖਰੀ ਜ਼ਰੂਰਤਾਂ ਵਿੱਚੋਂ …
Read More »ਭਾਰਤ ਅਤੇ ਵੀਅਤਨਾਮ ਵਿਚਾਲੇ ਫੌਜੀ ਅੱਡਿਆਂ ਦੀ ਵਰਤੋਂ ਸਬੰਧੀ ਸਮਝੌਤਾ
ਰਾਜਨਾਥ ਸਿੰਘ ਨੇ ਵੀਅਤਨਾਮ ਦੇ ਆਗੂਆਂ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਵੀਅਤਨਾਮ ਨੇ 2030 ਤੱਕ ਰੱਖਿਆ ਸਬੰਧਾਂ ਦੇ ਘੇਰੇ ਨੂੰ ਹੋਰ ਵਿਆਪਕ ਬਣਾਉਣ ਲਈ ਇਕ ‘ਵਿਜ਼ਨ’ ਦਸਤਾਵੇਜ਼ ਅਤੇ ਦੋਵੇਂ ਮੁਲਕਾਂ ਦੀਆਂ ਫੌਜਾਂ ਨੂੰ ਇਕ-ਦੂਜੇ ਦੇ ਅੱਡਿਆਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਲੌਜਿਸਟਿਕ ਸਪੋਰਟ ਸਮਝੌਤੇ …
Read More »ਪਾਕਿਸਤਾਨ ਦੇ ਕਰਾਚੀ ‘ਚ ਮੰਦਰ ਅੰਦਰ ਭੰਨ-ਤੋੜ
ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸ਼ਹਿਰ ਕਰਾਚੀ ਵਿਚ ਹਿੰਦੂ ਮੰਦਰ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਹੋਣ ਦੀ ਖਬਰ ਮਿਲੀ ਹੈ। ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨਤੋੜ ਦਾ ਇਹ ਤਾਜ਼ਾ ਮਾਮਲਾ ਹੈ। ਪੁਲਿਸ ਨੇ ਦੱਸਿਆ ਕਿ ਕਰਾਚੀ ਕੋਰੰਗੀ ਖੇਤਰ ਦੇ ਸ੍ਰੀ ਮਾਰੀ ਮਾਤਾ ਮੰਦਰ ਵਿੱਚ ਬੁੱਧਵਾਰ …
Read More »