Breaking News
Home / ਦੁਨੀਆ (page 95)

ਦੁਨੀਆ

ਦੁਨੀਆ

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਦਾ ਲਲਕਾਰਾ

ਕਿਹਾ, ਮੈਂ ਕਿਸੇ ਤੋਂ ਨਹੀਂ ਡਰਦਾ ਕੀਵ/ਬਿਊਰੋ ਨਿਊਜ਼ ਰੂਸ ਅਤੇ ਯੂਕਰੇਨ ਦੀ ਜੰਗ ਨੇ ਕਈ ਦੇਸ਼ਾਂ ਲਈ ਮੁਸ਼ਕਲ ਖੜ੍ਹੀ ਕਰ ਦਿੱਤੀ ਹੈ ਅਤੇ ਇਸ ਜੰਗ ਨੂੰ ਅੱਜ 13ਵਾਂ ਦਿਨ ਹੈ। ਇਸਦੇ ਚੱਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੈਂਸਕੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਹ ਰਾਜਧਾਨੀ ਕੀਵ ਵਿਚ ਹਨ ਅਤੇ ਕਿਸੇ …

Read More »

ਰੂਸੀ ਹਮਲੇ ਦੌਰਾਨ ਇਕ ਹੋਰ ਭਾਰਤੀ ਵਿਦਿਆਰਥੀ ਜ਼ਖਮੀ

ਗੰਭੀਰ ਰੂਪ ’ਚ ਹਰਜੋਤ ਸਿੰਘ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਯੂਕਰੇਨ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਵਿਚਾਲੇ ਛਿੜੀ ਜੰਗ ਦਾ ਅੱਜ ਨੌਵਾਂ ਦਿਨ ਹੈ। ਇਸੇ ਦੌਰਾਨ ਨੂੰ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਰੂਸ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਦੌਰਾਨ ਇਕ ਭਾਰਤੀ ਵਿਦਿਆਰਥੀ ਨੂੰ ਵੀ ਗੋਲੀ ਲੱਗੀ। ਗੰਭੀਰ ’ਚ …

Read More »

ਪਾਕਿਸਤਾਨ ’ਚ ਨਮਾਜ ਮੌਕੇ ਮਸਜਿਦ ’ਚ ਹੋਇਆ ਬੰਬ ਧਮਾਕਾ

ਆਤਮਘਾਤੀ ਹਮਲੇ ’ਚ 45 ਵਿਅਕਤੀ ਦੀ ਹੋਈ ਮੌਤ, 65 ਤੋਂ ਜ਼ਿਆਦਾ ਜ਼ਖਮੀ ਪੇਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪੇਸ਼ਾਵਰ ’ਚ ਅੱਜ ਜੁੰਮੇ ਦੀ ਨਮਾਜ਼ ਦੌਰਾਨ ਹੋਏ ਆਤਮਘਾਤੀ ਬੰਬ ਧਮਾਕੇ ’ਚ 45 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 65 ਤੋਂ ਜ਼ਿਆਦਾ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। …

Read More »

ਰੂਸੀ ਹਮਲਿਆਂ ਤੇ ਮਹਿੰਗਾਈ ‘ਤੇ ਰੋਕ ਲਾਉਣ ਦਾ ਬਾਇਡਨ ਨੇ ਪ੍ਰਗਟਾਇਆ ਤਹੱਈਆ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕਰਦਿਆਂ ਆਖਿਆ ਕਿ ਉਹ ਯੂਕਰੇਨ ਵਿੱਚ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਉੱਤੇ ਰੋਕ ਲਾਉਣ ਦੀ ਕੋਸ਼ਿਸ਼ ਕਰਨਗੇ, ਮਹਿੰਗਾਈ ਨੂੰ ਕਾਬੂ ਕਰਨ ਦਾ ਉਪਰਾਲਾ ਕਰਨਗੇ ਤੇ ਮੱਠੇ ਪੈ ਚੁੱਕੇ ਪਰ ਅਜੇ ਵੀ ਖਤਰਨਾਕ ਕਰੋਨਾ ਵਾਇਰਸ ਨਾਲ ਸਿੱਝਣਗੇ। ਬਾਇਡਨ ਨੇ ਕਿਹਾ …

Read More »

ਯੂਕਰੇਨ ਤੇ ਰੂਸ ਵਿਚਾਲੇ ਛਿੜੀ ਜੰਗ ਕਾਰਨ ਆ ਸਕਦਾ ਹੈ ਅਨਾਜ ਦਾ ਸੰਕਟ

ਰੂਸ ‘ਤੇ ਪਾਬੰਦੀਆਂ ਕਾਰਨ ਜੌਂ ਤੇ ਕਣਕ ਸਮੇਤ ਸੂਰਜਮੁਖੀ ਦੇ ਤੇਲ ਦੀ ਸਪਲਾਈ ਹੋਵੇਗੀ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਦਰਮਿਆਨ ਛਿੜੇ ਯੁੱਧ ਕਾਰਨ ਆਲਮੀ ਪੱਧਰ ‘ਤੇ ਜਿਸ ਤਰ੍ਹਾਂ ਅਮਰੀਕਾ, ਕੈਨੇਡਾ ਸਮੇਤ ਸਮੁੱਚੇ ਯੂਰਪੀ ਅਤੇ ਏਸ਼ੀਆ ਦੇ ਪ੍ਰਭਾਵਸ਼ਾਲੀ ਮੁਲਕਾਂ ਨੇ ਰੂਸ ‘ਤੇ ਪਾਬੰਦੀਆਂ ਲਾਈਆਂ ਹਨ, ਉਸ ਨਾਲ ਯੂਰਪ ਸਮੇਤ …

Read More »

ਜਰਮਨੀ ਤੇ ਬ੍ਰਿਟੇਨ ‘ਚ ਰੂਸ ਖਿਲਾਫ ਪ੍ਰਦਰਸ਼ਨ

ਯੂਕਰੇਨੀ ਵਿਅਕਤੀਆਂ ਨਾਲ ਇਕਜੁੱਟਤਾ ਦਾ ਕੀਤਾ ਪ੍ਰਗਟਾਵਾ ਬਰਲਿਨ, ਲੰਡਨ/ਬਿਊਰੋ ਨਿਊਜ਼ : ਰੂਸ ਵੱਲੋਂ ਯੂਕਰੇਨ ‘ਤੇ ਕੀਤੇ ਗਏ ਹਮਲੇ ਦੇ ਵਿਰੋਧ ਅਤੇ ਯੂਕਰੇਨੀ ਵਿਅਕਤੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਜਰਮਨੀ ਅਤੇ ਇੰਗਲੈਂਡ ‘ਚ ਲੱਖਾਂ ਲੋਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤੇ। ਬਰਲਿਨ ‘ਚ ਕਰੀਬ ਇਕ ਲੱਖ ਵਿਅਕਤੀਆਂ ਨੇ ਪ੍ਰਦਰਸ਼ਨ ‘ਚ ਹਿੱਸਾ ਲਿਆ। ਜ਼ਿਕਰਯੋਗ …

Read More »

ਖੇਤੀ ਖੇਤਰ ਹੀ ਭਾਰਤ ਨੂੰ ਬਣਾ ਸਕਦੈ ਆਤਮ ਨਿਰਭਰ: ਹਰਪਾਲ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੂਜੇ ਦੇਸ਼ਾਂ ‘ਤੇ ਖਾਧ ਪਦਾਰਥਾਂ ਲਈ ਭਾਰਤ ਦੀ ਨਿਰਭਰਤਾ ‘ਤੇ ਮੁੜ ਗੌਰ ਕਰਨ ਦਾ ਬੇਹੱਦ ਢੁੱਕਵਾਂ ਸਮਾਂ ਹੈ। ਭਾਰਤ ਵੱਡੀ ਮਾਤਰਾ ਵਿੱਚ ਖਾਣ ਵਾਲੇ ਤੇਲਾਂ ਦੀ ਦਰਾਮਦ ਕਰਦਾ ਹੈ, ਜਦੋਂ …

Read More »

ਯੂਕਰੇਨ ‘ਚ ਫਸੇ ਵਿਦਿਆਰਥੀਆਂ ਦੀ ਵਾਪਸੀ ਲਈ ਪੰਜਾਬ ਸਰਕਾਰ ਵਚਨਬੱਧ : ਚਰਨਜੀਤ ਚੰਨੀ

ਚਮਕੌਰ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਯੂਕਰੇਨ ‘ਚ ਫਸੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਾਲ ਹਲਕੇ ਦੇ ਮੰਦਰਾਂ ਤੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੁੰਦਿਆਂ ਸੰਗਤਾਂ ਨੂੰ …

Read More »

ਦੁਨੀਆ ਨੂੰ ਤੀਜੀ ਸੰਸਾਰ ਜੰਗ ‘ਚ ਧੱਕ ਰਹੇ ਹਨ ਰੂਸ ਤੇ ਅਮਰੀਕਾ

ਚੰਡੀਗੜ੍ਹ ‘ਚ ਬੁੱਧੀਜੀਵੀਆਂ ਨੂੰ ਲੋਕਾਂ ਸਾਹਮਣੇ ਸੱਚ ਲਿਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਰੂਸ ਦਾ ਯੂਕਰੇਨ ‘ਤੇ ਹਮਲਾ ਅਤੇ ਪੰਜਾਬ’ ਵਿਸ਼ੇ ਉਤੇ ਕੇਂਦਰੀ ਸਿੰਘ ਸਭਾ ਵੱਲੋਂ ਚੰਡੀਗੜ੍ਹ ਵਿਚ ਵਿਚਾਰ ਵਟਾਂਦਰਾ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਬੁੱਧੀਜੀਵੀਆਂ ਤੇ ਮਾਹਿਰਾਂ ਨੇ ਹਿੱਸਾ ਲਿਆ। ਬੁੱਧੀਜੀਵੀਆਂ ਨੇ ਕਿਹਾ ਕਿ ਰੂਸ ਦਾ …

Read More »

ਕੀਵ ਵਿਚੋਂ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ: ਸ਼੍ਰਿੰਗਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਤੇ ਯੂਕਰੇਨ ਵਿਚਾਲੇ ਜਾਰੀ ਸੰਕਟ ਦਰਮਿਆਨ ਭਾਰਤ ਨੇ ਯੂਕਰੇਨ ਦੀ ਰਾਜਧਾਨੀ ਕੀਵ ‘ਚੋਂ ਸਾਰੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢ ਲੈਣ ਦਾ ਦਾਅਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਜੰਗ ਦੇ ਝੰਬੇ ਮੁਲਕ ‘ਚੋਂ ਸੁਰੱਖਿਅਤ ਵਾਪਸ …

Read More »