ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪੱਛਮ ਨਾਲ ਕਾਰੋਬਾਰ ਕਰਨ ਦੀ ਰੂਸੀ ਯੋਗਤਾ ਨੂੰ ਨਿਸ਼ਾਨਾ ਬਣਾਉਂਦਿਆਂ ਕਈ ਪਾਬੰਦੀਆਂ ਦਾ ਐਲਾਨ ਕੀਤਾ ਹੈ। ਉਧਰ ਯੂਰਪੀਅਨ ਯੂਨੀਅਨ (ਈਯੂ) ਨੇ ਵੀ ਰੂਸ ਖਿਲਾਫ ਕਾਰਵਾਈ ਆਰੰਭੀ ਹੈ। ਬਾਈਡਨ ਨੇ ਕਿਹਾ ਕਿ ਪੂਤਿਨ ਵੱਲੋਂ ਪੂਰਬੀ ਯੂਕਰੇਨ ਦੇ ਲੁਹਾਂਸਕ ਅਤੇ ਦੋਨੇਤਸਕ ‘ਚ ਫ਼ੌਜ ਭੇਜਣ ਦਾ ਫ਼ੈਸਲਾ …
Read More »ਜੋਅ ਬਾਈਡਨ ਸ਼ਰਤਾਂ ਤਹਿਤ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਹੋਏ ਤਿਆਰ
ਕਿਹਾ, ਯੂਕਰੇਨ ’ਤੇ ਹਮਲਾ ਨਾ ਕਰੇ ਰੂਸ ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਯੂਕਰੇਨ ਸੰਕਟ ਨੂੰ ਟਾਲਣ ਲਈ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਮਿਲਣ ਲਈ ਤਿਆਰ ਹੋ ਗਏ ਹਨ। ਹਾਲਾਂਕਿ, ਮੁਲਾਕਾਤ ਤੋਂ ਪਹਿਲਾਂ ਬਾਈਡਨ ਇਹ ਵਾਅਦਾ ਚਾਹੁੰਦੇ ਹਨ ਕਿ ਰੂਸ ਯੂਕਰੇਨ ’ਤੇ ਹਮਲਾ ਨਾ ਕਰੇ। ਜੇਕਰ ਸਭ ਸਹੀ ਰਹਿੰਦਾ …
Read More »ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖ਼ਤਰਾ ਵਧਿਆ
ਕੀਵ/ਬਿਊਰੋ ਨਿਊਜ਼ : ਯੂਕਰੇਨ ਦੁਆਲੇ ਬਣੇ ਤਣਾਅ ਦੇ ਮੱਦੇਨਜ਼ਰ ਜਰਮਨੀ ਦੇ ਚਾਂਸਲਰ ਓਲਫ਼ ਸ਼ੁਲਜ਼ ਨੇ ਮੁਲਕ ਦਾ ਦੌਰਾ ਕੀਤਾ ਹੈ। ਰੂਸ ਦੇ ਹੱਲੇ ਨੂੰ ਰੋਕਣ ਲਈ ਪੱਛਮ ਵੱਲੋਂ ਕੂਟਨੀਤਕ ਯਤਨਾਂ ਰਾਹੀਂ ਮਸਲੇ ਦਾ ਹੱਲ ਲੱਭਿਆ ਜਾ ਰਿਹਾ ਹੈ ਪਰ ਹੁਣ ਇਸ ਗੱਲ ਦਾ ਡਰ ਵੱਡਾ ਹੁੰਦਾ ਜਾ ਰਿਹਾ ਹੈ ਕਿ …
Read More »ਪਾਕਿਸਤਾਨ ਵਿਚ ਡਾਕਟਰ ਪ੍ਰੋਫੈਸਰ ਕਲਿਆਣ ਸਿੰਘ ਕਲਿਆਣ ਬਣੇ ਪੀ ਐਚ ਡੀ ਕਰਨ ਵਾਲੇ ਪਹਿਲੇ ਸਿੱਖ
ਅੰਮ੍ਰਿਤਸਰ : ਪੰਥਕ ਹਲਕਿਆਂ ਵਿਚ ਇਹ ਖ਼ਬਰ ਬੜੀ ਖੁਸ਼ੀ ਨਾਲ ਪੜ੍ਹੀ ਜਾਵੇਗੀ ਕਿ ਪਾਕਿਸਤਾਨ ਵਿਚ ਵਸਦੇ ਡਾਕਟਰ ਪ੍ਰੋਫੈਸਰ ਕਲਿਆਣ ਸਿੰਘ ਕਲਿਆਣ ਨੇ ਆਪਣੀ ਪੀ ਐਚ ਡੀ ਦੀ ਪੜ੍ਹਾਈ ਪੂਰੀ ਕਰ ਲਈ ਹੈ। ਉਨ੍ਹਾਂ ਲਾਹੌਰ ਦੀ ਪੰਜਾਬ ਯੂਨੀਵਰਸਿਟੀ ਤੋ ਆਪਣੀ ਪੀ ਐਚ ਡੀ ਦੀ ਡਿਗਰੀ ਮੁਕੰਮਲ ਕੀਤੀ ਹੈ। ਡਾਕਟਰ ਪ੍ਰੋਫੈਸਰ ਕਲਿਆਣ …
Read More »ਅਮਰੀਕਾ ਦੀ ਰੂਸ ਨੂੰ ਚਿਤਾਵਨੀ
ਜੇਕਰ ਰੂਸ ਨੇ ਯੂਕਰੇਨ ’ਤੇ ਹਮਲਾ ਕੀਤਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਪ੍ਰਸ਼ਾਸਨ ਨੇ ਰੂਸ ਨੂੰ ਯੂਕਰੇਨ ’ਤੇ ਹਮਲਾ ਕਰਨ ਦੀ ਸਥਿਤੀ ਵਿਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਵਾਈਟ …
Read More »ਰੂਸ-ਯੂਕਰੇਨ ਤਣਾਅ ਕਾਰਨ ਵਿਸ਼ਵ ਜੰਗ ਦਾ ਖਤਰਾ
ਜੋਅ ਬਾਈਡਨ ਨੇ ਅਮਰੀਕੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਲਈ ਕਿਹਾ ਵਾਸ਼ਿੰਗਟਨ/ਬਿਊਰੋ ਨਿਊਜ਼ ਰੂਸ ਅਤੇ ਨਾਟੋ ਫੌਜਾਂ ਵਿਚਾਲੇ ਤਣਾਅ ਬਹੁਤ ਜ਼ਿਆਦਾ ਵਧ ਗਿਆ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਯੂਕਰੇਨ ਛੱਡਣ ਲਈ ਕਹਿ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਣਕਾਰੀ ਮਿਲੀ …
Read More »ਮਹਾਰਾਣੀ ਐਲਿਜ਼ਾਬੈਥ ਦੀ ਇੱਛਾ ਕਿ ਕੈਮਿਲਾ ਮਹਾਰਾਣੀ ਬਣੇ
ਲੰਡਨ : ਬ੍ਰਿਟੇਨ ਦੀ ਕੁਈਨ ਐਲਿਜ਼ਾਬੈਥ ਨੇ ਕਿਹਾ ਹੈ ਕਿ ਉਨ੍ਹਾਂ ਦੀ ਇੱਛਾ ਹੈ ਕਿ ਰਾਜ ਕੁਮਾਰ ਚਾਰਲਸ ਦੇ ਮਹਾਰਾਜਾ ਬਣਨ ਉੱਤੇ ਉਨ੍ਹਾਂ ਦੀ ਪਤਨੀ ਕੈਮਿਲਾ ਨੂੰ ‘ਕੁਈਨ ਕੰਸੋਰਟ’ ਮੰਨਿਆ ਜਾਵੇ। ਮਹਾਰਾਣੀ ਦੀ ਇਹ ਅਹਿਮ ਦਖਲਅੰਦਾਜ਼ੀ ਰਾਜਸ਼ਾਹੀ ਦੇ ਭਵਿੱਖ ਨੂੰ ਆਕਾਰ ਦੇਵੇਗੀ ਤੇ ਸ਼ਾਹੀ ਪਰਵਾਰ ਵਿੱਚ ਡੱਚੈਸ ਆਫ ਕਾਰਨਵਾਲ ਦਾ …
Read More »ਮੌਂਟਰੀਅਲ ‘ਚ ਤਿੰਨ ਕਾਲਜ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ‘ਚ
ਵਿਦਿਆਰਥੀਆਂ ਦੇ ਲੱਖਾਂ ਰੁਪਏ ਡੁੱਬੇ ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਤੇ ਗੁਜਰਾਤ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀ ਆਨਲਾਈਨ ਕਲਾਸਾਂ ਲਾ ਰਹੇ ਸਨ ਤੇ ਕੁਝ …
Read More »ਜਸਟਿਸ ਆਇਸ਼ਾ ਮਲਿਕ ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ
ਚੀਫ ਜਸਟਿਸ ਤੇ ਹੋਰਾਂ ਦੀ ਹਾਜ਼ਰੀ ਵਿਚ ਚੁੱਕੀ ਸਹੁੰ ਇਸਲਾਮਾਬਾਦ/ਬਿਊਰੋ ਨਿਊਜ਼ : ਜਸਟਿਸ ਆਇਸ਼ਾ ਮਲਿਕ ਨੇ ਪਾਕਿਸਤਾਨ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਵਜੋਂ ਸਹੁੰ ਚੁੱਕ ਲਈ। ਪਾਕਿਸਤਾਨ ਵਰਗੇ ਮੁਸਲਿਮ ਬਹੁਗਿਣਤੀ ਤੇ ਤੰਗ ਪਹੁੰਚ ਵਾਲੇ ਮੁਲਕ ਦੇ ਇਤਿਹਾਸ ਵਿਚ ਇਹ ਇਕ ਯਾਦਗਾਰੀ ਘਟਨਾ ਹੋ ਨਿੱਬੜੀ ਹੈ। ਚੀਫ ਜਸਟਿਸ ਗੁਲਜ਼ਾਰ ਅਹਿਮਦ …
Read More »ਪਾਕਿਸਤਾਨ ਭ੍ਰਿਸ਼ਟਾਚਾਰ ਸੂਚਕਾਂਕ ਵਿੱਚ 140ਵੇਂ ਸਥਾਨ ਉਤੇ
ਇਮਰਾਨ ਸਰਕਾਰ ਲਈ ਵੱਡਾ ਝਟਕਾ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ 2021 ਦੇ ਵਿਸ਼ਵ ਭ੍ਰਿਸ਼ਟਾਚਾਰ ਧਾਰਨਾ ਸੂਚਕਾਂਕ (ਸੀਪੀਆਈ) ਵਿੱਚ 16 ਅੰਕ ਹੇਠਾਂ ਖਿਸਕ ਕੇ 180 ਮੁਲਕਾਂ ਵਿਚੋਂ 140ਵੇਂ ਸਥਾਨ ‘ਤੇ ਪੁੱਜ ਗਿਆ ਹੈ। ਇਹ ਖੁਲਾਸਾ ਟਰਾਂਸਪੇਰੈਂਸੀ ਇੰਟਰਨੈਸ਼ਨਲ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਇਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਰਕਾਰ ਲਈ …
Read More »