ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿੱਚ ਆਵਾਜ਼ ਉਠਾਈ ਹੈ। ਭਗਵੰਤ ਮਾਨ ਨੇ ਦਿਲਜੀਤ ਦੀ ਫਿਲਮ ਦੇ ਹੋ ਰਹੇ ਵਿਰੋਧ ’ਤੇ ਚਿੰਤਾ ਜਤਾਈ ਹੈ। ਸੀਐਮ ਮਾਨ ਨੇ ਕਿਹਾ ਕਿ …
Read More »ਬਿਕਰਮ ਸਿੰਘ ਮਜੀਠੀਆ ਮਾਮਲੇ ਦੀ 29 ਜੁਲਾਈ ਨੂੰ ਮੁੜ ਹੋਵੇਗੀ ਸੁਣਵਾਈ
ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜੇਲ੍ਹ ’ਚ ਹਨ ਮਜੀਠੀਆ ਮੋਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗਿ੍ਰਫਤਾਰੀ ਨੂੰ …
Read More »ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੀ ਚਿੱਠੀ
ਵਿਧਾਨ ਸਭਾ ਦਾ ਇਜਲਾਸ ਵਧਾਉਣ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਕ ਚਿੱਠੀ ਲਿਖੀ ਹੈ। ਬਾਜਵਾ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਪ੍ਰਤਾਪ …
Read More »ਪੰਜਾਬ ਵਿਚ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਹੋਈ ਸ਼ੁਰੂਆਤ
ਪੰਜਾਬ ਦਾ ਹਰ ਵਿਅਕਤੀ 10 ਲੱਖ ਰੁਪਏ ਤੱਕ ਕਰਵਾ ਸਕੇਗਾ ਆਪਣਾ ਮੁਫਤ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ …
Read More »ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਗਿਆ ਹੈ ਕਿ ਟੱਕਰ ਏਨੀ ਭਿਆਨਕ ਸੀ ਕਿ ਬੱਸ ਵਿੱਚੋਂ …
Read More »ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ
ਪੰਜਾਬ ਦੇ ਲੋਕਾਂ ਦਾ ਧਿਆਨ ਭਟਕਾਉਣ ਦੇ ਲਗਾਏ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ 10 ਜੁਲਾਈ ਨੂੰ ਬੇਅਦਬੀ ਦੇ ਖਿਲਾਫ ਕਾਨੂੰਨ ਬਣਾਉਣ ਲਈ ਵਿਸ਼ੇਸ਼ ਇਜਲਾਸ ਬੁਲਾ ਰਹੀ ਹੈ, ਪਰ ਪੰਜਾਬ ਕਾਂਗਰਸ ਨੇ ਇਸ ਨੂੰ ਸਿਰਫ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਦੱਸਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਅਤੇ 11 ਜੁਲਾਈ ਨੂੰ ਹੋਵੇਗਾ
ਬੇਅਦਬੀਆਂ ਖਿਲਾਫ ਬਿੱਲ ਲਿਆ ਸਕਦੀ ਹੈ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ 10 ਅਤੇ 11 ਜੁਲਾਈ ਨੂੰ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਇਜਲਾਸ ਦੌਰਾਨ ਧਾਰਮਿਕ ਗਰੰਥਾਂ ਦੀ ‘ਬੇਅਦਬੀ’ ਰੋਕਣ ਲਈ ਬਿੱਲ ਲਿਆਂਦਾ ਜਾ ਸਕਦਾ …
Read More »ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਲੁਧਿਆਣਾ ’ਚ ਧੰਨਵਾਦ ਰੈਲੀ
2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਦਾ ਵੀ ਕੀਤਾ ਦਾਅਵਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਅੱਜ ਲੁਧਿਆਣਾ ਜ਼ਿਮਨੀ ਚੋਣ ਦੀ ਜਿੱਤ ਨੂੰ ਲੈ ਕੇ ਧੰਨਵਾਦ ਰੈਲੀ ਕੀਤੀ ਗਈ। ਇਸ ਮੌਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ …
Read More »ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਇਸਦੇ ਚੱਲਦਿਆਂ ਪੁਲਿਸ ਨੇ ਫਰੀਦਕੋਟ ਦੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਰਾਜਨਪਾਲ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਮੀਡੀਆ …
Read More »ਸੰਜੀਵ ਅਰੋੜਾ ਨੇ ਮੰਤਰੀ ਵਜੋਂ ਸੰਭਾਲਿਆ ਅਹੁਦਾ
ਲੁਧਿਆਣਾ ਪੱਛਮੀ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ ਹੈ ਸੰਜੀਵ ਅਰੋੜਾ ਨੇ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦੇ ਦਿੱਤਾ ਗਿਆ ਹੈ। ਂਿੲਸਦੇ ਚੱਲਦਿਆਂ ਸੰਜੀਵ ਅਰੋੜਾ ਨੇ ਪੰਜਾਬ ਸਕੱਤਰੇਤ ਵਿਚ …
Read More »