ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਵੱਲੋਂ ਅਕਾਲੀ ਆਗੂਆਂ ਨੂੰ ਹਾਊਮੈ ਛੱਡਣ ਦੀ ਅਪੀਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ …
Read More »ਲਖਵਿੰਦਰ ਜੌਹਲ ਨੂੰ ਮਿਲੇਗਾ ਅਕਾਦਮੀ ਦਾ ਸਰਵਉੱਚ ਸਨਮਾਨ ‘ਫੈਲੋਸ਼ਿਪ’
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪੁਰਸਕਾਰਾਂ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਪੁਰਸਕਾਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 2023-2024 ਦੇ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ‘ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਦਮੀ ਦਾ ਸਰਵਉੱਚ …
Read More »ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਗਠਤ ਹੋਵੇਗੀ ਸਬ-ਕਮੇਟੀ
ਐਸਜੀਪੀਸੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਦੀ ਅੰਮਿ੍ਰਤਸਰ ’ਚ ਇਕੱਤਰਤਾ ਹੋਈ ਹੈ। ਇਕੱਤਰਤਾ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਕੀਤੀ ਗਈ ਸ਼ੁਰੂਆਤ
ਮਾਨ ਬੋਲੇ : ਹੁਣ ਜਮ੍ਹਾਂਬੰਦੀ ਜਾਂ ਫਰਦ ਲੈਣ ਲਈ ਤਹਿਸੀਲ ਜਾਣ ਦੀ ਨਹੀਂ ਪਵੇਗੀ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਵੀਰਵਾਰ ਨੂੰ ਅੰਮਿ੍ਰਤਸਰ ਤੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ …
Read More »ਕਰਨਲ ਬਾਠ ਦੀ ਪਤਨੀ ਨੇ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਕੁੱਟਮਾਰ ’ਚ ਸ਼ਾਮਲ ਪੁਲਿਸ ਕਰਮਚਾਰੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ’ਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਵੀਰਵਾਰ ਨੂੰ ਉਨ੍ਹਾਂ ਦੀ ਪਤਨੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦਾ ਆਰੋਪ ਹੈ ਕਿ ਕਰਨਲ …
Read More »ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਲੱਗਿਆ ਵੱਡਾ ਝਟਕਾ
ਅਦਾਲਤ ਨੇ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਕੀਤਾ ਖਾਰਜ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਵੱਡਾ ਝਟਕਾ ਲੱਗਿਆ ਹੈ। ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਖਾਰਜ ਕਰ …
Read More »ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੀ ਹੋਈ ਮੌਤ
ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ’ਚੋਂ ਮਿਲੀ ਮਿ੍ਤਕਾ ਦੀ ਲਾਸ਼ ਲੁਧਿਆਣਾ/ਬਿਊਰੋ ਨਿਊਜ਼ : ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਪੰਜਾਬ ਦੀ ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇਕ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ਵਿਚੋਂ ਮਿਲੀ ਹੈ। ਪੁਲਿਸ ਨੇ …
Read More »ਪ੍ਰਤਾਪ ਸਿੰਘ ਬਾਜਵਾ ਨੇ ਕਰਜ਼ੇ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਘੇਰਿਆ
ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਅਪਰੈਲ ਅਤੇ ਮਈ ਮਹੀਨੇ ਵਿੱਚ 11,200 …
Read More »ਪੰਜਾਬ ’ਚ ਤਾਪਮਾਨ 47 ਡਿਗਰੀ ਤੋਂ ਪਾਰ- ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਜਨਜੀਵਨ ’ਤੇ ਅਸਰ ਵੀ ਪੈ ਰਿਹਾ ਹੈ। ਇਸਦੇ ਚੱਲਦਿਆਂ ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਇੱਥੇ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲਾਂ ਬਾਅਦ ਪੰਜਾਬ ’ਚ ਫਿਰ ਤਾਪਮਾਨ 47 …
Read More »ਪੰਜਾਬ ਸਰਕਾਰ ਨੇ ਐਚਡੀਐਫਸੀ ਬੈਂਕ ਨਾਲ ਤੋੜੇ ਸਾਰੇ ਸੰਬੰਧ
ਵਿੱਤ ਮੰਤਰਾਲੇ ਨੇ ਵੱਖ-ਵੱਖ ਵਿਭਾਗਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਇਕ ਵੱਡਾ ਕਦਮ ਚੁੱਕਦੇ ਹੋਏ ਐੱਚ.ਡੀ.ਐਫ.ਸੀ. ਬੈਂਕ ਨੂੰ ਡੀਇੰਪੈਨਲ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਇਹ ਕਦਮ ਉਸ ਸਮੇਂ ਚੁੱਕਿਆ, ਜਦੋਂ ਪਿਛਲੇ ਦਿਨੀਂ ਸਾਰੇ ਵਿਭਾਗਾਂ ਨੂੰ ਅਲਾਟ ਕੀਤੇ …
Read More »