ਫਿਰੋਜ਼ਪੁਰ ਦੇ ਏ.ਡੀ.ਸੀ. ਨੂੰ ਵੀ ਹੋਇਆ ਕਰੋਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3500 ਦੇ ਨੇੜੇ ਪਹੁੰਚ ਗਈ ਹੈ ਅਤੇ ਹੁਣ ਤੱਕ ਇਹ ਗਿਣਤੀ 3498 ਹੈ। ਪੰਜਾਬ ‘ਚ ਕਰੋਨਾ ਨਾਲ ਹੁਣ ਤੱਕ 80 ਵਿਅਕਤੀ ਜਾਨ ਗੁਆ ਚੁੱਕੇ ਹਨ ਅਤੇ 2538 ਠੀਕ ਹੋ ਕੇ ਆਪਣੇ ਘਰਾਂ ਨੂੰ ਵੀ ਜਾ …
Read More »ਅਕਾਲੀ ਵਰਕਰਾਂ ਨਾਲ ਠੱਗੀ ਮਾਰਨ ਵਾਲੇ ਅਕਾਲੀ ਆਗੂ ਨੂੰ ਸੁਖਬੀਰ ਬਾਦਲ ਨੇ ਪਾਰਟੀ ‘ਚੋਂ ਕੱਢਿਆ
ਲੰਬੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਠਿੰਡਾ ਦੇ ਆਗੂ ਅਮਿਤ ਰਤਨ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਰਤਨ ਖ਼ਿਲਾਫ਼ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਇਲਜ਼ਾਮ ਲੱਗਣ ਮਗਰੋਂ ਕੀਤੀ ਗਈ ਹੈ। ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ …
Read More »ਜੰਡਿਆਲਾ ਗੁਰੂ ਵਿਚ ਨਸ਼ਾ ਤਸਕਰ ਦਾ ਗੋਲੀਆਂ ਮਾਰ ਕੇ ਕਤਲ
ਫਰੀਦਕੋਟ ਵਿਚ ਦੋ ਨਸ਼ਾ ਤਸਕਰ ਕਾਬੂ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਪੈਂਦੇ ਜੰਡਿਆਲਾ ਗੁਰੂ ਵਿੱਚ ਨਸ਼ਾ ਤਸਕਰ ਦਾ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਜੰਡਿਆਲਾ ਗੁਰੂ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਨਸ਼ਾ ਤਸਕਰੀ ਕਰਦਾ ਸੀ ਤੇ ਖੁਦ ਵੀ ਨਸ਼ੇ ਦਾ ਆਦੀ ਸੀ। ਮਿਲੀ …
Read More »ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਹੋਏ ਸ਼ੁਰੂ
ਰਾਜਨੀਤਕ ਪਾਰਟੀਆਂ ਨੇ ਡੀ.ਸੀ. ਦਫਤਰਾਂ ਮੂਹਰੇ ਦਿੱਤੇ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਖਿਲਾਫ ਡੀ.ਸੀ. ਦਫਤਰਾਂ ਦੇ ਸਾਹਮਣੇ ਰੋਸ ਧਰਨੇ ਦਿੱਤੇ। ਇਨ੍ਹਾਂ ਰੋਸ ਧਰਨਿਆਂ ਵਿਚ ਅਕਾਲੀ-ਭਾਜਪਾ ਦੇ ਸੀਨੀਅਰ ਆਗੂ ਵੀ ਪਹੁੰਚੇ ਹੋਏ ਸਨ ਅਤੇ ਇਨ੍ਹਾਂ ਰੋਸ ਪ੍ਰਦਰਸ਼ਨਾਂ ਤੋਂ …
Read More »ਚੰਡੀਗੜ੍ਹ ਨੇੜਲੇ ਪਿੰਡ ਕਿਸ਼ਨਗੜ੍ਹ ਵਿਚ ਏ.ਟੀ.ਐਮ. ‘ਚੋਂ 7 ਲੱਖ ਰੁਪਏ ਲੁੱਟੇ
ਪੁਲਿਸ ਲੁਟੇਰਿਆਂ ਨੂੰ ਫੜਨ ਵਿਚ ਨਾਕਾਮ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਜਿੱਥੇ ਦੁਨੀਆ ਭਰ ਵਿਚ ਕਰੋਨਾ ਦਾ ਕਹਿਰ ਜਾਰੀ ਹੈ, ਉਥੇ ਪੰਜਾਬ ਅਤੇ ਚੰਡੀਗੜ੍ਹ ਵਿਚ ਲੁੱਟ ਖੋਹ ਅਤੇ ਕਤਲਾਂ ਦੀਆਂ ਵਾਰਦਾਤਾਂ ਵੀ ਵਧ ਰਹੀਆਂ ਹਨ। ਇਸੇ ਦੌਰਾਨ ਲੰਘੀ ਰਾਤ ਚੰਡੀਗੜ੍ਹ ਦੇ ਆਈ.ਟੀ. ਪਾਰਕ ਦੇ ਨਾਲ ਪੈਂਦੇ ਪਿੰਡ ਕਿਸ਼ਨਗੜ੍ਹ ਵਿਚ ਲੁਟੇਰੇ ਏ.ਟੀ.ਐਮ. …
Read More »ਚੀਨ ਦੀ ਸਰਹੱਦ ‘ਤੇ ਪੰਜਾਬ ਦੇ ਚਾਰ ਸਪੂਤ ਹੋਏ ਸ਼ਹੀਦ
ਪੂਰੇ ਪੰਜਾਬ ‘ਚ ਗੁੱਸੇ ਦੀ ਲਹਿਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਚੀਨ ਸਰਹੱਦ ‘ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿਚ ਭਾਰਤੀ ਫ਼ੌਜ ਦੇ ਕਰਨਲ ਸਮੇਤ 20 ਜਵਾਨ ਸ਼ਹੀਦ ਹੋਏ ਹਨ। ਇਨ੍ਹਾਂ ਸ਼ਹੀਦ ਹੋਣ ਵਾਲੇ ਜਵਾਨਾਂ ਵਿਚ 4 ਜਵਾਨ ਪੰਜਾਬ ਦੇ ਹਨ। ਇਨ੍ਹਾਂ ਚਾਰਾਂ ਜਵਾਨਾਂ ਦੀ ਸ਼ਹੀਦੀ …
Read More »ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਆਇਆ ਸਾਹਮਣੇ
ਖੇਤੀਬਾੜੀ ਸਬੰਧੀ ਆਰਡੀਨੈਂਸਾਂ ਦਾ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਬਾਦਲ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਇਕ ਪਾਸੇ ਜਿੱਥੇ ਕਾਂਗਰਸ ਅਤੇ ‘ਆਪ’ ਸਮੇਤ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਮੋਦੀ ਸਰਕਾਰ ਦੇ ਖੇਤੀਬਾੜੀ ਬਾਰੇ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ, ਉਥੇ …
Read More »ਮੁਹਾਲੀ ‘ਚ ਦਿਨ ਦਿਹਾੜੇ ਬੈਂਕ ‘ਚ ਡਾਕਾ
ਪੀਐੱਨਬੀ ਵਿਚੋਂ ਲੁਟੇਰਿਆਂ ਨੇ 4 ਲੱਖ 80 ਹਜ਼ਾਰ ਰੁਪਏ ਲੁੱਟੇ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਵਿਚ ਅੱਜ ਦਿਨ ਦਿਹਾੜੇ ਕਰੀਬ ਡੇਢ ਵਜੇ ਦੁਪਹਿਰੇ ਹਥਿਆਰਬੰਦ ਦੋ ਲੁਟੇਰਿਆਂ ਨੇ ਢਾਈ ਮਿੰਟਾਂ ਵਿੱਚ ਹੀ ਫੇਜ਼-3ਏ ਦੀ ਪੰਜਾਬ ਨੈਸ਼ਨਲ ਬੈਂਕ ਵਿੱਚ ਡਾਕਾ ਮਾਰ ਕੇ 4 ਲੱਖ 80 ਹਜ਼ਾਰ ਰੁਪਏ ਲੁੱਟ ਲਏ। ਇਹ ਵਾਰਦਾਤ ਬੈਂਕ ਵਿੱਚ ਲੱਗੇ …
Read More »ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਹੇਲ ਸਿੰਘ ਬਰਾੜ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫ਼ਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੁਹੇਲ ਸਿੰਘ ਬਰਾੜ ਨੂੰ ਅੱਜ ਫਰੀਦਕੋਟ ਦੇ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਸ਼ੇਸ਼ ਜਾਂਚ ਟੀਮ ਦੀ ਬੇਨਤੀ ‘ਤੇ ਸੁਹੇਲ ਬਰਾੜ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਪਹੁੰਚਿਆ 3400 ਦੇ ਨੇੜੇ
ਜਲੰਧਰ ਵਿਚ 33 ਹੋਰ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3400 ਦੇ ਨੇੜੇ ਹੋ ਗਈ ਹੈ ਅਤੇ ਹੁਣ ਇਹ ਗਿਣਤੀ 3391 ਤੱਕ ਪਹੁੰਚ ਚੁੱਕੀ ਹੈ। ਇਸ ਸਮੇਂ ਪੰਜਾਬ ਵਿਚ 838 ਐਕਟਿਵ ਮਾਮਲੇ ਹਨ ਅਤੇ 2443 ਕਰੋਨਾ ਮਰੀਜ਼ ਠੀਕ ਹੋ ਕੇ ਆਪਣੇ ਘਰੀਂ …
Read More »