ਅੰਮ੍ਰਿਤਸਰ ‘ਚ ਬੀ.ਐਸ.ਐਫ. ਦੇ 16 ਜਵਾਨ ਕਰੋਨਾ ਪਾਜ਼ੇਟਿਵ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਬੀ.ਐਸ.ਐਫ. ਦੇ 16 ਜਵਾਨ ਕਰੋਨਾ ਪਾਜ਼ੇਟਿਵ ਆਉਣ ਨਾਲ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ ਹਨ। ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3200 ਦੇ ਨੇੜੇ ਪਹੁੰਚ ਗਈ ਹੈ ਅਤੇ ਹੁਣ ਇਹ ਗਿਣਤੀ 3180 ਹੈ। ਪੰਜਾਬ ਵਿਚ ਹੁਣ ਕੁੱਲ 755 …
Read More »ਕਰੋਨਾ ਦੀਆਂ ਗਲਤ ਰਿਪੋਰਟਾਂ ਦੇਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਓ.ਪੀ. ਸੋਨੀ ਨੇ ਕਿਹਾ – ਕੋਰੋਨਾ ਜੰਗ ‘ਚ ਪੰਜਾਬ ਦੂਜੇ ਸੂਬਿਆਂ ਦੀ ਵੀ ਕਰੇਗਾ ਮਦਦ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੀਆਂ ਗਲਤ ਰਿਪੋਰਟਾਂ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ ਅਤੇ ਕਰੋਨਾ ਜੰਗ ਵਿਚ ਪੰਜਾਬ ਦੂਜੇ ਸੂਬਿਆਂ ਦੀ ਮੱਦਦ ਲਈ ਵੀ ਤਿਆਰ ਰਹੇਗਾ। ਇਹ ਕਹਿਣਾ ਹੈ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਦਾ। …
Read More »ਪਰਮਿੰਦਰ ਢੀਂਡਸਾ ਨੇ ਭਾਜਪਾ ਵਿਚ ਜਾਣ ਦੇ ਦਿੱਤੇ ਸੰਕੇਤ
ਬਾਦਲਾਂ ਅਤੇ ਕਾਂਗਰਸ ਤੋਂ ਬਿਨਾ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਸਮਝੌਤਾ ਕਰਨ ਲਈ ਹਾਂ ਤਿਆਰ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ 2022 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸੇ ਕਰ ਲਏ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ …
Read More »ਤ੍ਰਿਪਤ ਰਜਿੰਦਰ ਬਾਜਵਾ ਨੇ ਸੁਖਬੀਰ ਅਤੇ ਮਜੀਠੀਆ ਨੂੰ ਪੁੱਛਿਆ
ਸਾਰੇ ਸਾਲ ਵਿਚ 350 ਕਰੋੜ ਰੁਪਏ ਦਾ ਬੀਜ ਵਿਕਦਾ ਹੈ ਅਤੇ ਫਿਰ ਕਿਵੇਂ 4 ਹਜ਼ਾਰ ਕਰੋੜ ਦਾ ਘੁਟਾਲਾ ਹੋ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੀਜ ਘੁਟਾਲਾ ਵੀ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ‘ਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰੇ …
Read More »ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਅਦਾਲਤ ‘ਚ ਸੁਣਵਾਈ ਟਲੀ
ਸ਼ਿਕਾਇਤਕਰਤਾ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਤੇ ਗ੍ਰੰਥੀ ਗੋਰਾ ਸਿੰਘ ਤੋਂ ਸੁਰੱਖਿਆ ਵਾਪਸ ਲਈ ਮੁਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ 10 ਜੁਲਾਈ ਤੱਕ ਟਾਲ ਦਿੱਤੀ ਗਈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀ.ਐੱਸ. …
Read More »ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3 ਹਜ਼ਾਰ ਵੱਲ ਵਧੀ
ਅੰਮ੍ਰਿਤਸਰ ‘ਚ ਇੱਕੋ ਦਿਨ 36 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਹਜ਼ਾਰ ਵੱਲ ਵਧ ਗਿਆ ਹੈ। ਹੁਣ ਤੱਕ ਇਹ ਗਿਣਤੀ 2889 ਤੱਕ ਪਹੁੰਚ ਗਈ ਹੈ, ਪਰ ਇਨ੍ਹਾਂ ਵਿਚੋਂ ਐਕਟਿਵ ਕੇਸ ਸਿਰਫ 567 …
Read More »ਰੁੱਸਿਆਂ ਨੂੰ ਮਨਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਵਿਧਾਇਕਾਂ ਨੂੰ ਕਰਵਾਇਆ ਲੰਚ
ਨਵਜੋਤ ਸਿੱਧੂ ਨੇ ਨਹੀਂ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਰੁੱਸੇ ਆਗੂਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਵਿਧਾਇਕਾਂ ਨੂੰ ਦੁਪਹਿਰ ਦਾ ਭੋਜਨ ਛਕਾ ਕੇ ਪਤਿਆਉਣ ਦਾ ਯਤਨ ਕੀਤਾ ਪਰ ਅਹਿਮ ਗੱਲ ਹੈ ਕਿ ਸਾਬਕਾ ਮੰਤਰੀ ਨਵਜੋਤ ਸਿੰਘ …
Read More »ਪੰਜਾਬ ‘ਚ ਮਾਸਕ ਨਾ ਪਾਉਣ ਕਾਰਨ 70 ਹਜ਼ਾਰ ਲੋਕਾਂ ਦੇ ਕੱਟੇ ਚਲਾਨ
ਪੰਜਾਬ ਸਰਕਾਰ ਨੇ ਚਲਾਨ ਕੱਟ ਕੇ ਕਮਾਏ 3 ਕਰੋੜ 45 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਮਹਾਮਾਰੀ ਦੇ ਚੱਲਦਿਆਂ ਪੰਜਾਬ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ ਦਾ ਪਾਲਣ ਕਰਦੇ ਲੋਕ ਦਿਖਾਈ ਨਹੀਂ ਦੇ ਰਹੇ। ਅਜਿਹੇ ਲੋਕ ਥਾਂ-ਥਾਂ ਥੁੱਕ ਰਹੇ ਹਨ ਅਤੇ ਮਾਸਕ ਵੀ ਨਹੀਂ ਪਾ ਰਹੇ ਹਨ। ਸੂਬੇ …
Read More »ਸੁਮੇਧ ਸੈਣੀ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ
ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦਾ ਨਿਆਂ-ਪ੍ਰਣਾਲੀ ਤੋਂ ਭਰੋਸਾ ਉੱਠਣਾ ਸ਼ੁਰੂ ਹੋ ਗਿਆ ਹੈ। ਪੀੜਤ ਪਰਿਵਾਰ ਵੱਲੋਂ ਸ਼ਿਕਾਇਤਕਰਤਾ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਕੋਰ ਕਮੇਟੀ ਦਾ ਐਲਾਨ
ਜਗਮੀਤ ਬਰਾੜ ਨੂੰ ਕੋਰ ਕਮੇਟੀ ‘ਚ ਕੀਤਾ ਸ਼ਾਮਲ ਤੇ ਮਜੀਠੀਆ ਦੇ ਚਹੇਤੇ ਬੰਟੀ ਰੋਮਾਣਾ ਨੂੰ ਯੂਥ ਅਕਾਲੀ ਦਲ ਦਾ ਬਣਾਇਆ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਿਲੀ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਦੀ ਕੁਰਸੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੀ …
Read More »