Home / ਪੰਜਾਬ (page 1005)

ਪੰਜਾਬ

ਪੰਜਾਬ

ਪੰਜਾਬ ਬੀਜ ਘੁਟਾਲੇ ‘ਚ ਸਿਮਰਜੀਤ ਬੈਂਸ ਵੱਲੋਂ ਵੱਡਾ ਖੁਲਾਸਾ

ਕਿਹਾ : ਬੀਜ ਘੁਟਾਲਾ ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਏ ਬੀਜ ਘੁਟਾਲੇ ‘ਚ ਆਏ ਦਿਨ ਨਵੀਆਂ ਪਰਤਾਂ ਖੁੱਲ੍ਹ ਰਹੀਆਂ ਹਨ। ਹੁਣ ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਘੁਟਾਲੇ ‘ਚ ਅਕਾਲੀ ਦਲ ਤੇ ਕਾਂਗਰਸ ਦੀ ਮਿਲੀਭੁਗਤ ਹੋਣ ਦੇ ਇਲਜ਼ਾਮ ਲਾਏ …

Read More »

ਨਾਕੇ ‘ਤੇ ਡਿਊਟੀ ਕਰਦੇ ਏ.ਐੱਸ.ਆਈ. ਦੀ ਗੋਲੀ ਲੱਗਣ ਨਾਲ ਮੌਤ

ਕਰੋਨਾ ਮਹਾਂਮਾਰੀ ਕਾਰਨ ਲਗਾਇਆ ਗਿਆ ਸੀ ਨਾਕਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ-ਪੰਜਾਬ ਦੇ ਨਾਕੇ ‘ਤੇ ਡਿਊਟੀ ਕਰ ਰਹੇ ਇੱਕ ਏ.ਐੱਸ.ਆਈ. ਦੀ ਗੋਲੀ ਚੱਲਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮੂਨਕ ਨੇੜੇ ਪੈਂਦੀ ਹਰਿਆਣਾ-ਪੰਜਾਬ ਦੀ ਹੱਦ ‘ਤੇ ਕੋਰੋਨਾ ਮਹਾਂਮਾਰੀ ਕਾਰਨ ਲਾਏ ਨਾਕੇ ਉਤੇ ਕਿਸ਼ਨ ਦੇਵ ਪੁੱਤਰ ਗੁਰਦੇਵ ਸਿੰਘ ਪਿੰਡ ਸੇਖੂਵਾਸ ਸਵੇਰੇ ਹੀ …

Read More »

ਪੰਜਾਬ ‘ਚ ਧਾਰਮਿਕ ਅਸਥਾਨਾਂ ‘ਤੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਆਗਿਆ

ਪੰਜਾਬ ਦੇ ਗ੍ਰਹਿ ਵਿਭਾਗ ਨੇ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਤੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਤੇ ਪ੍ਰਸ਼ਾਦ ਵੰਡਣ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ …

Read More »

ਪੰਜਾਬ ‘ਚ 48 ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ

ਜਲੰਧਰ ਨਾਲ ਸਬੰਧਤ ਵਿਅਕਤੀ ਦੀ ਦੁਬਈ ‘ਚ ਕਰੋਨਾ ਕਾਰਨ ਮੌਤ ਜਲੰਧਰ/ਬਿਊਰੋ ਨਿਊਜ਼ ਲੌਕਡਾਊਨ ਖੋਲ੍ਹੇ ਜਾਣ ਤੋਂ ਬਾਅਦ ਪੰਜਾਬ ਵਿਚ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2703 ਹੋ ਗਈ ਹੈ ਜਿਨ੍ਹਾਂ ਵਿਚੋਂ 2128 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। …

Read More »

ਭਗਵੰਤ ਮਾਨ ਨੇ ਅਕਾਲੀ ਦਲ ਤੇ ਭਾਜਪਾ ਨੂੰ ਜਥੇਦਾਰ ਦੇ ਖਾਲਿਸਤਾਨ ਸਬੰਧੀ ਬਿਆਨ ‘ਤੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਖ਼ਾਲਿਸਤਾਨ ਬਾਰੇ ਦਿੱਤੇ ਬਿਆਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਨੂੰ ਅਕਾਲ ਤਖ਼ਤ ਸਾਹਿਬ ਦੇ …

Read More »

ਜੇ ਕਾਰਵਾਈ ਨਹੀਂ ਕਰਨੀ ਤਾਂ ਸਿੱਧੂ ਮੂਸੇ ਵਾਲਾ ਨੂੰ ਡੀਜੀਪੀ ਲਾ ਦਿਓ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਮਾਜ ਸੇਵਕਾਂ ਨੇ ਕੀਤੀ ਮੰਗ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਦੇ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ ਖ਼ਿਲਾਫ਼ ਪੁਲਿਸ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨઠਰੋਸ ਪ੍ਰਗਟਾਉਂਦਿਆਂ ਪੰਜਾਬ ਦੇ ਸਮਾਜਿਕ ਕਾਰਕੁੰਨਾਂ ਨੇ ઠਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਸਿੱਧੂ ਮੂਸੇਵਾਲਾ ਨੂੰ …

Read More »

ਪੰਜਾਬ ਨਹੀਂ ਰਿਹਾ ਕਣਕ ਦਾ ਬਾਦਸ਼ਾਹ!

ਹੁਣ ਮੱਧ ਪ੍ਰਦੇਸ਼ ਨੇ ਮੱਲਿਆ ਪਹਿਲਾ ਸਥਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਕਾਰਨ ਪੈਦਾ ਹੋਈਆਂ ਮਾੜੀਆਂ ਸਥਿਤੀਆਂ ਦੇ ਬਾਵਜੂਦ ਮੱਧ ਪ੍ਰਦੇਸ਼ ਦੀ ਸਰਕਾਰ ਨੇ ਕਣਕ ਦੀ ਰਿਕਾਰਡ ਖਰੀਦ ਕੀਤੀ ਹੈ। ਮੱਧ ਪ੍ਰਦੇਸ਼ ਨੇ ਸਮਰਥਨ ਮੁੱਲ ‘ਤੇ ਕਣਕ ਦੀ ਖਰੀਦ ਦੇ ਮਾਮਲੇ ‘ਚ ਪੰਜਾਬ ਨੂੰ ਪਿੱਛੇ ਛੱਡ ਦਿੱਤਾ ਹੈ। ਮੱਧ ਪ੍ਰਦੇਸ਼ ਕਣਕ ਖਰੀਦ …

Read More »

ਧਾਰਮਿਕ ਅਸਥਾਨ ਖੋਲ੍ਹੇ ਜਾਣ ਤੋਂ ਬਾਅਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ

ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ਭਰ ਵਿਚ ਧਾਰਮਿਕ ਸਥਾਨ ਖੋਲ੍ਹੇ ਜਾਣ ਦੇ ਸਰਕਾਰ ਦੇ ਫ਼ੈਸਲੇ ਦੇ ਚੱਲਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ। ਇਸ ਮੌਕੇ ਸੰਗਤਾਂ ਵਿਚ ਕਾਫੀ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕਰੋਨਾ ਵਾਇਰਸ ਦੇ ਚੱਲਦਿਆਂ ਲਾਕਡਾਊਨ ਅਤੇ …

Read More »

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ‘ਚ ਪ੍ਰਸਾਦ ਤੇ ਲੰਗਰ ਨਿਰੰਤਰ ਜਾਰੀ ਰਹੇਗਾ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਿਹਾ ਗਿਆ ਹੈ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਾਲਾਨਾ ਇਜਲਾਸ ਨਹੀਂ ਹੋ ਪਾਇਆ ਸੀ ਇਸ ਲਈ 3 ਮਹੀਨਿਆਂ ਦੇ ਖਰਚੇ ਦੇ ਲਈ ਫ਼ੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪ੍ਰਸ਼ਾਂਤ ਕਿਸ਼ੋਰ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ

ਨਹੀਂ ਦੇਣਗੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦਾ ਸਾਥ ਚੰਡੀਗੜ੍ਹ/ਬਿਊਰੋ ਨਿਊਜ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਰਿਵਾਰਕ ਮੈਂਬਰ ਦੱਸਿਆ ਸੀ ਤੇ ਹੁਣ ਪ੍ਰਸ਼ਾਂਤ ਕਿਸ਼ੋਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ …

Read More »