ਇੱਕ ਦਿਨ ‘ਚ 10 ਹਜ਼ਾਰ ਨਵੇਂ ਕੇਸ ਆਏ ਸਾਹਮਣੇ, 273 ਵਿਅਕਤੀਆਂ ਦੀ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿੱਚ ਕਰੋਨਾ ਵਾਇਰਸ ਪੀੜਤ ਮਰੀਜ਼ਾਂ ਦੀ ਗਿਣਤੀ ਢਾਈ ਲੱਖ ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਤਾਜਾ ਅੰਕੜਿਆਂ ਅਨੁਸਾਰ ਭਾਰਤ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ 26 ਹਜ਼ਾਰ ਤੋਂ ਪਾਰ …
Read More »ਗੁਜਰਾਤ ‘ਚ ਕਾਂਗਰਸ ਦਾ ਗਣਿਤ ਵਿਗੜਿਆ
ਤਿੰਨ ਮਹੀਨੇ ‘ਚ ਕਾਂਗਰਸ ਦੇ 8 ਵਿਧਾਇਕਾਂ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਜਰਾਤ ‘ਚ ਰਾਜ ਸਭਾ ਦੀਆਂ ਚਾਰ ਸੀਟਾਂ ਦੇ ਲਈ 19 ਜੂਨ ਨੂੰ ਹੋਣ ਵਾਲੀਆਂ ਚੋਣ ਤੋਂ ਪਹਿਲਾਂ ਸਿਆਸੀ ਡਰਾਮਾ ਸ਼ੁਰੂ ਹੋ ਗਿਆ ਹੈ। ਮੁੱਖ ਵਿਰੋਧੀ ਧਿਰ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਹੁਣ ਤੱਕ ਇਸ ਦੇ …
Read More »ਸਪੁੱਤਰੀਆਂ ਹੀ ਹਨ ਮਹਾਰਾਜ ਫਰੀਦਕੋਟ ਦੀ ਜਾਇਦਾਦ ਦੀਆਂ ਅਸਲ ਵਾਰਸ : ਹਾਈਕੋਰਟ
ਚੰਡੀਗੜ੍ਹ/ਫ਼ਰੀਦਕੋਟ : ਫ਼ਰੀਦਕੋਟ ਦੇ ਮਹਾਰਾਜਾ ਹਰਿੰਦਰ ਸਿੰਘ ਬਰਾੜ ਦੀ ਜਾਇਦਾਦ ਦੇ ਮਾਮਲਿਆਂ ਵਿਚ ਦਾਖ਼ਲ ਅਪੀਲਾਂ ਖ਼ਾਰਜ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜ ਮੋਹਨ ਸਿੰਘ ਨੇ ਸੋਮਵਾਰ ਨੂੰ ਫ਼ੈਸਲਾ ਸੁਣਾਉਂਦਿਆਂ ਅਹਿਮ ਵਿਵਸਥਾ ਦਿੱਤੀ ਹੈ। ਫ਼ੈਸਲੇ ਵਿਚ ਕਿਹਾ ਗਿਆ ਹੈ, ਜੇਠੇ ਅਧਿਕਾਰ ਕਾਨੂੰਨ ਦੇ ਆਧਾਰ ‘ਤੇ ਰਾਜਾ ਹਰਿੰਦਰ ਸਿੰਘ ਦੀ …
Read More »ਘੱਲੂਘਾਰਾ ਦਿਵਸ ਸ਼ਾਂਤੀ ਨਾਲ ਮਨਾਇਆ ਜਾਵੇ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ 6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਦਿਵਸ ਸਬੰਧੀ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਘੱਲੂਘਾਰਾ ਦਿਵਸ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ …
Read More »ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ/ਬਿਊਰੋ ਨਿਊਜ਼ ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ, …
Read More »ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ
ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਓ ਪੀ ਸੋਨੀ ਦੀ ਕੋਠੀ ਵੱਲ ਕੀਤਾ ਮਾਰਚ ਅੰਮ੍ਰਿਤਸਰ : ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ …
Read More »ਪੰਜਾਬ ਵਿਚ ਸਿਨੇਮਾ ਹਾਲ, ਜਿਮ, ਬਾਰ, ਸਕੂਲ, ਕਾਲਜ 30 ਤੱਕ ਰਹਿਣਗੇ ਬੰਦ
ਰਾਤ 9 ਤੋਂ ਸਵੇਰੇ 5 ਵਜੇ ਤੱਕ ਰਹੇਗਾ ਕਰਫ਼ਿਊ, ਅੰਤਰਰਾਜੀ ਆਵਾਜਾਈ ‘ਤੇ ਪਾਬੰਦੀਆਂ ਖ਼ਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਤਾਲਾਬੰਦੀ-5 ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ। ਰਾਜ ਸਰਕਾਰ ਵਲੋਂ ਜਾਰੀ ਕੀਤੇ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੋਕਾਂ ਦੀ ਆਵਾਜਾਈ …
Read More »ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
ਬਠਿੰਡਾ : ਪਹਿਲਾਂ ਕਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ ‘ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਪੂਰੇ ਪ੍ਰਬੰਧ ਕਰ ਰਿਹਾ ਹੈ ਇਸ ਨੂੰ ਲੈ ਕੇ ਅੱਜ ਖੇਤੀ ਬਾੜੀ …
Read More »ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਪਾਤੜਾਂ/ਬਿਊਰੋ ਨਿਊਜ਼ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਧਕ ਸਕੱਤਰ ਗੁਰਸੇਵਕ ਸਿੰਘ ਧੂਹੜ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਤਨੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਮੁਤਾਬਕ ਗੁਰਸੇਵਕ ਸਿੰਘ …
Read More »ਅਮਰੀਕਾ ਵਲੋਂ ਡਿਪੋਰਟ ਕੀਤੇ 119 ਭਾਰਤੀ ਅੰਮ੍ਰਿਤਸਰ ਪੁੱਜੇ
ਰਾਜਾਸਾਂਸੀ/ਬਿਊਰੋ ਨਿਊਜ਼ ਲੱਖਾਂ ਰੁਪਏ ਖ਼ਰਚ ਕਰਕੇ, ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ ਹੋ ਕੇ ਉੱਥੋਂ ਦੇ ਪੱਕੇ ਵਸਨੀਕ ਹੋਣ ਦੀ ਕਾਨੂੰਨੀ ਲੜਾਈ ਹਾਰਨ ਵਾਲੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਭੇਜਣ ਲਈ ਟਰੰਪ ਸਰਕਾਰ ਵਲੋਂ ਲਏ ਗਏ ਸਖ਼ਤ ਫ਼ੈਸਲੇ ਤਹਿਤ ਅਮਰੀਕਾ ਤੋਂ 119 ਭਾਰਤੀਆਂ ਨੂੰ ਲੈ ਕੇ ਸਿੱਧੀ ਉਡਾਣ ਰਾਜਾਸਾਂਸੀ ਹਵਾਈ …
Read More »