ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਖਿਲਾਫ਼ ਪੰਜਾਬ ਸਰਕਾਰ ਦਾ ਕੀਤਾ ਸਿਆਪਾ ਲੁਧਿਆਣਾ : ਲੁਧਿਆਣਾ ਦੇ ਮੁੱਲਾਂਪੁਰ ਤੋਂ ਵਿਧਾਇਕ ਤੇ ਐਮਪੀ ਚੋਣ ਲੜ ਚੁੱਕੇ ਆਜ਼ਾਦ ਉਮੀਦਵਾਰ ਤੇ ਹਾਸਰਸ ਕਲਾਕਾਰ ਟੀਟੂ ਬਾਣੀਆ ਇੱਕ ਵਾਰ ਫੇਰ ਸੁਰਖੀਆਂ ‘ਚ ਆ ਗਿਆ ਹੈ। ਉਹ ਲੁਧਿਆਣਾ ਡੀਸੀ ਦਫ਼ਤਰ ਅੱਗੇ ਧਰਨਾ ਲਾ ਕੇ ਬੈਠ ਗਿਆ ਹੈ ਅਤੇ ਉਨ੍ਹਾਂ …
Read More »ਲਾਲ-ਨੀਲੀ ਝਾਲਰ ਵਾਲੀ ਪੱਗ ਤੋਂ ਪੁਲਿਸ ਨੂੰ ਨਹੀਂ ਮਿਲ ਰਹੀ ਮੁਕਤੀ
ਅੰਮ੍ਰਿਤਸਰ : ਦੇਸ਼ ਦੀ ਵੰਡ ਦੇ 73 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਅੰਗਰੇਜ਼ ਸਰਕਾਰ ਵਲੋਂ ਪੁਲਿਸ ਲਈ ਲਾਜ਼ਮੀ ਕੀਤੀ ਗਈ ਲਾਲ-ਨੀਲੀ ਝਾਲਰ ਵਾਲੀ ‘ਪੁਲਸੀਆ ਪੱਗ’ ਤੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨੂੰ ਨਿਜਾਤ ਨਹੀਂ ਮਿਲ ਸਕੀ ਹੈ। ਪੁਲਿਸ ਕਰਮਚਾਰੀਆਂ ਅਨੁਸਾਰ ਦੂਜੇ ਸੂਬਿਆਂ ‘ਚ ਪੁਲਿਸ ਫੋਰਸ ਦੀ ਝਾਲਰ ਵਾਲੀ ਪਗੜੀ ‘ਚ …
Read More »ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
ਜਲੰਧਰ : ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲੌਕਡਾਊਨ ਤੋੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ …
Read More »ਪ੍ਰਤਾਪ ਸਿੰਘ ਬਾਜਵਾ ਨੇ ਗੰਨਾ ਕਿਸਾਨਾਂ ਦੇ ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਸਾਲਾਂ ਦੇ ਬਕਾਏ ਨੂੰ ਦੱਸਿਆ ਵੱਡੀ ਚਿੰਤਾ ਵਾਲੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੂਬੇ ਦੇ ਗੰਨਾ ਕਿਸਾਨਾਂ ਦਾ 681.48 ਕਰੋੜ ਰੁਪਏ ਦਾ ਬਕਾਇਆ ਭੁਗਤਾਨ ਯਕੀਨੀ ਬਣਾਉਣ ਲਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ …
Read More »ਨਵਜੋਤ ਸਿੱਧੂ ‘ਆਪ’ ‘ਚ ਹੋ ਸਕਦੇ ਹਨ ਸ਼ਾਮਲ!
ਸਿੱਧੂ ਤੇ ਕੇਜਰੀਵਾਲ ਵਿਚਾਲੇ ਪ੍ਰਸ਼ਾਂਤ ਕਿਸ਼ੋਰ ਨਿਭਾਅ ਰਹੇ ਵਿਚੋਲੇ ਦੀ ਭੂਮਿਕਾ ਚੰਡੀਗੜ੍ਹ /ਬਿਊਰੋ ਨਿਊਜ਼ ਨਵਜੋਤ ਸਿੱਧੂ ਦੇ ਇਕ ਵਾਰ ਫਿਰ ‘ਆਪ’ ‘ਚ ਸ਼ਾਮਲ ਹੋਣ ਦੇ ਚਰਚੇ ਛਿੜ ਗਏ ਹਨ। ਕੈਪਟਨ ਅਮਰਿੰਦਰ ਤੋਂ ਸਿੱਧੂ ਵੀ ਨਾਰਾਜ਼ ਹਨ ਤੇ ਚੋਣ ਨੀਤੀਘਾੜ ਪ੍ਰਸ਼ਾਂਤ ਕਿਸ਼ੋਰ ਵੀ ਤੇ ਅਰਵਿੰਦ ਕੇਜਰੀਵਾਲ ਨਾਲ ਨਵਜੋਤ ਸਿੱਧੂ ਦੀ ਸਾਂਝ …
Read More »ਸਰਕਾਰ ਨੇ ਵਧਾਏ ਸ੍ਰੀ ਦਰਬਾਰ ਸਾਹਿਬ ਦੀ ਬਿਜਲੀ ਦੇ ਰੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਮਿਲਣ ਵਾਲੀ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਪੰਜ ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ …
Read More »ਕਰੋਨਾ ਦੇ ਕਹਿਰ ‘ਚ ਕੈਪਟਨ ਨੇ ਪੰਜਾਬੀਆਂ ਨੂੰ ਕੀਤਾ ਸਾਵਧਾਨ
ਪੰਜਾਬ ਵਾਸੀਆਂ ਦੀ ਕੈਪਟਨ ਅਮਰਿੰਦਰ ਨੇ ਕੀਤੀ ਸ਼ਲਾਘਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀ ਸਵਾਧਾਨੀ ਵਰਤਣ ਲਈ ਕਿਹਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਅੱਜ ਤਕ ਕਰੋਨਾ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ ਪੰਜਾਬ ਅੰਦਰ 2,376 …
Read More »ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ/ਬਿਊਰੋ ਨਿਊਜ਼ ਸਾਕਾ ਨੀਲਾ ਤਾਰਾ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ‘ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭੇ ਕੀਤੇ ਗਏ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਮੁਖ਼ਤਿਆਰ ਸਿੰਘ ਚੀਮਾ, ਮੈਂਬਰ ਭਾਈ ਰਾਮ ਸਿੰਘ, …
Read More »ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਨੇ ਪੂਰੇ ਕੀਤੇ ਪ੍ਰਬੰਧ
ਬਠਿੰਡਾ/ਬਿਊਰੋ ਨਿਊਜ਼ ਪਹਿਲਾਂ ਕਰੋਨਾ ਵਾਇਰਸ ਨੇ ਪ੍ਰਸ਼ਾਸਨ ਅਤੇ ਲੋਕਾਂ ‘ਚ ਦਹਿਸ਼ਤ ਪਾਈ ਹੋਈ ਹੈ ਅਤੇ ਹੁਣ ਟਿੱਡੀ ਦਲ ਨੇ ਪ੍ਰਸ਼ਾਸਨ ਅਤੇ ਕਿਸਾਨਾਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਪੰਜਾਬ ‘ਚ ਟਿੱਡੀ ਦਲ ਨੂੰ ਆਉਣ ਤੋਂ ਰੋਕਣ ਦੇ ਲਈ ਪ੍ਰਸ਼ਾਸਨ ਪੂਰੇ ਪ੍ਰਬੰਧ ਕਰ ਰਿਹਾ ਹੈ ਇਸ ਨੂੰ ਲੈ ਕੇ ਅੱਜ ਖੇਤੀ ਬਾੜੀ …
Read More »ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ
ਮਹਿੰਗੀ ਸਿੱਖਿਆ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਮੋਰਚਾ ਅੰਮ੍ਰਿਤਸਰ/ਬਿਊਰੋ ਨਿਊਜ਼ ਮੈਡੀਕਲ ਸਿੱਖਿਆ ਦੀਆਂ ਫੀਸਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ। ਇਸ ਤਹਿਤ ਅੱਜ ਪਾਰਟੀ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ। …
Read More »