ਸੂਬੇ ਨਾਲ ਸਬੰਧਤ ਕਈ ਮੁੱਦਿਆਂ ਨੂੰ ਲੈ ਕੇ ਕੀਤੀ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਪੰਚਾਇਤੀ ਚੋਣਾਂ ਅਤੇ ਉਚ ਸਿੱਖਿਆ ਸਣੇ ਸੂਬੇ ਨਾਲ ਸਬੰਧਤ ਕਈ ਮੁੱਦਿਆਂ …
Read More »ਪੰਜਾਬ ਦੀਆਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਟਲੀ
ਹਾਈਕੋਰਟ ’ਚ ਹੁਣ ਸੋਮਵਾਰ ਨੂੰ ਹੋਵੇਗੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਸੰਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਜਿਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ …
Read More »ਪੰਜਾਬ ’ਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ 3798 ਪੰਚਾਇਤਾਂ
ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਮਿਲਣੀ ਹੈ 5 ਲੱਖ ਰੁਪਏ ਦੀ ਗਰਾਂਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਦੀ ਗਿਣਤੀ ਇਸ ਵਾਰ ਦੁੱਗਣੀ ਹੋ ਗਈ ਹੈ। ਸਾਲ 2018 ਵਿਚ 1863 ਸਰਪੰਚ ਅਤੇ 22,203 ਪੰਚ ਸਰਬਸੰਮਤੀ ਨਾਲ ਚੁਣੇ ਗਏ ਸਨ, ਪਰ ਇਸ ਵਾਰ 3798 ਸਰਪੰਚ ਅਤੇ 48,861 …
Read More »ਕੈਪ ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਾਂਗਾ : ਕੈਪ ਸਿਨਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇ.ਏ.ਪੀ. ਸਿਨਹਾ ਨੇ ਅੱਜ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਅੱਜ ਨਵਾਂ ਅਹੁਦਾ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ …
Read More »ਪੰਜਾਬ ’ਚ ਪੰਚਾਇਤ ਚੋਣਾਂ ਮਾਮਲੇ ਦੀ ਸੁਣਵਾਈ ਟਲੀ
ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅੱਜ ਵੀਰਵਾਰ ਨੂੰ ਜਿਹੜੀ ਸੁਣਵਾਈ ਹੋਣੀ ਸੀ, ਉਸ ਨੂੰ ਟਾਲ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ। ਇਹ ਵੀ …
Read More »ਪੰਚਾਇਤੀ ਚੋਣਾਂ ਦੌਰਾਨ ਪੰਜਾਬ ’ਚ ਅੱਧੇ ਤੋਂ ਵੱਧ ਉਮੀਦਵਾਰਾਂ ਨੂੰ ‘ਆਪ’ ਦਾ ਥਾਪੜਾ!
ਪੰਚਾਇਤੀ ਚੋਣਾਂ ਲੜ ਰਹੇ ਉਮੀਦਵਾਰ ਕਿਸੇ ਨਾ ਕਿਸੇ ਪਾਰਟੀ ਨਾਲ ਹਨ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਪੰਚਾਇਤੀ ਚੋਣਾਂ ’ਚ ਉਮੀਦਵਾਰ ਕਿਸੇ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਹੀਂ ਲੜ ਰਹੇ ਹਨ, ਪਰ ਫਿਰ ਵੀ ਸਿਆਸੀ ਧਿਰਾਂ ਨੇ ਆਪੋ-ਆਪਣੇ ਉਮੀਦਵਾਰ ਮੈਦਾਨ ’ਚ ਉਤਾਰੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ …
Read More »ਸੀਐਮ ਮਾਨ ਦੇ ਓਐਸਡੀ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ
48 ਘੰਟਿਆਂ ਦੇ ਅੰਦਰ ਮੁਆਫੀ ਮੰਗਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਓਐਸਡੀ ਰਾਜਬੀਰ ਸਿੰਘ ਨੇ ਕਿਹਾ ਹੈ ਕਿ ਬਿਕਰਮ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ …
Read More »KAP ਸਿਨਹਾ ਹੋਣਗੇ ਪੰਜਾਬ ਦੇ ਨਵੇਂ ਚੀਫ ਸੈਕਟਰੀ
ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸਦੇ ਚੱਲਦਿਆਂ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਕੈਪ ਸਿਨਹਾ ਨੂੰ ਪੰਜਾਬ ਦਾ ਨਵਾਂ ਚੀਫ ਸੈਕਟਰੀ ਲਗਾ ਦਿੱਤਾ ਗਿਆ ਹੈ। ਜਦੋਂ ਕਿ ਅਨੁਰਾਗ ਵਰਮਾ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। …
Read More »ਬਲਤੇਜ ਪੰਨੂ ਨੇ ਡਾਇਰੈਕਟਰ ਕਮਿਊਨੀਕੇਸ਼ਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਡਾਇਰੈਕਟਰ ਕਮਿਊਨੀਕੇਸ਼ਨ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਵਲੋਂ ਵੀ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦੋ ਨੇੜਲਿਆਂ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਅਤੇ ਡਾਇਰੈਕਟਰ ਕਮਿਊਨੀਕੇਸ਼ਨਜ਼ ਸੋਸ਼ਲ ਮੀਡੀਆ ਮਨਪ੍ਰੀਤ ਕੌਰ ਨੇ ਵੀ ਆਪਣੇ-ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ …
Read More »ਐਸਜੀਪੀਸੀ ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਹੋ ਸਕਦੇ ਹਨ ਉਮੀਦਵਾਰ
28 ਅਕਤੂਬਰ ਨੂੰ ਹੋਣੀ ਹੈ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਰ ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਇਸ ਵਾਰ ਅਹਿਮ ਹੋਵੇਗਾ। ਅੰਮਿ੍ਰਤਸਰ ’ਚ 28 ਅਕਤੂਬਰ ਨੂੰ ਮੌਜੂਦਾ ਹਾਊਸ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ ’ਤੇ ਆਪਣੀ ਵੋਟ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, …
Read More »