ਅਜੇ ਕੁਝ ਦਿਨ ਪਹਿਲਾਂ ਹੋਈ ਗੜ੍ਹੇਮਾਰੀ ਦੀ ਮਾਰ ਨਹੀਂ ਭੁੱਲੇ ਕਿਸਾਨ ਕੁਰਾਲੀ/ਬਿਊਰੋ ਨਿਊਜ਼ : ਕਣਕ ਦੀਆਂ ਵਾਢੀਆਂ ਦਾ ਸੀਜ਼ਨ ਸਿਰ ‘ਤੇ ਹੈ ਅਤੇ ਕਰੋਨਾਵਾਇਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੌਜੂਦਾ ਸਮੇਂ ਪਰਵਾਸੀ ਮਜ਼ਦੂਰਾਂ ਦੀ ਘਾਟ ਅਤੇ ਮਸ਼ੀਨਰੀ ਦੀ ਅਣਹੋਂਦ ਤੋਂ …
Read More »ਹਿਜਰਤ ਕਰ ਰਹੇ ਮਜ਼ਦੂਰਾਂ ਦੇ ਹੱਕ ‘ਚ ਆਏ ਪ੍ਰਤਾਪ ਸਿੰਘ ਬਾਜਵਾ
ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਤੋਂ ਹਿਜਰਤ ਕਰ ਰਹੇ ਪਰਵਾਸੀ ਮਜ਼ਦੂਰਾਂ ਬਾਰੇ ਚਿੱਠੀ ਲਿਖ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਮੈਂ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਸ਼ਨ ਸਮੱਗਰੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਭੇਜੀ
ਪਟਿਆਲਾ : ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਡਰੋਂ ਲਾਕ ਡਾਊਨ ਤੇ ਕਰਫ਼ਿਊ ਕਰਕੇ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪਹਿਲੀ ਖ਼ੇਪ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਲਈ ਰਵਾਨਾ ਕਰ ਦਿੱਤੀ ਗਈ ਹੈ। ਇਹ ਰਾਸ਼ਨ ਪੰਜਾਬ ‘ਚ 10 ਤੋਂ 15 ਹਜ਼ਾਰ ਪਰਿਵਾਰ ਨੂੰ ਅਗਲੇ …
Read More »ਪੰਜਾਬ ਵਿਚ ‘ਲੇਬਰ ਸੰਕਟ’ ਪੈਦਾ ਹੋਣ ਦਾ ਡਰ
ਲੁਧਿਆਣਾ/ਬਿਊਰੋ ਨਿਊਜ਼ : ਕਰੋਨਾਵਾਇਰਸ ਖ਼ਤਮ ਹੋਣ ਤੋਂ ਬਾਅਦ ਸਨਅਤਾਂ ‘ਤੇ ਪੈਣ ਵਾਲਾ ਮਾੜਾ ਪ੍ਰਭਾਵ ਹੁਣ ਤੋਂ ਹੀ ਨਜ਼ਰ ਆਉਣ ਲੱਗ ਪਿਆ ਹੈ। ਲੌਕਡਾਊਨ ਕਾਰਨ ਸਨਅਤ ਵਿੱਚ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਵਾਪਸੀ ਕਰਨ ਲੱਗੇ ਹਨ, ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਸਨਅਤਾਂ ਨੂੰ ਭੁਗਤਨਾ ਪੈ …
Read More »ਕਰੋਨਾ ਤੋਂ ਸ਼ਾਇਦ ਬਚ ਜਾਈਏ ਪਰ ਭੁੱਖ ਨਾਲ ਪੱਕਾ ਮਰ ਜਾਵਾਂਗੇ
ਜਲੰਧਰ/ਬਿਊਰੋ ਨਿਊਜ਼ : ਦੇਸ਼ ਭਰ ਵਿੱਚ ਲਾਗੂ ਹੋਏ ਲੌਕਡਾਊਨ ਕਾਰਨ ਸਭ ਤੋਂ ਵੱਧ ਮਾਰ ਗਰੀਬਾਂ ਤੇ ਖ਼ਾਸ ਕਰ ਕੇ ਪਰਵਾਸੀ ਮਜ਼ਦੂਰਾਂ ਨੂੰ ਪੈ ਰਹੀ ਹੈ। ਗਰੀਬਾਂ ਤੱਕ ਤਾਂ ਖਾਣਾ ਕਿਸੇ ਨਾ ਕਿਸੇ ਤਰ੍ਹਾਂ ਸਮਾਜ ਸੇਵੀ ਜੱਥੇਬੰਦੀਆਂ ਪਹੁੰਚਾ ਵੀ ਰਹੀਆਂ ਹਨ ਪਰ ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਹੋਰ …
Read More »ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ
ਮੋਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਅੱਗੇ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ …
Read More »ਕਰੋਨਾ ਦੇ ਡਰ ਕਾਰਨ ਮਾਪਿਆਂ ਨੇ ਪੁੱਤ ਨੂੰ ਘਰ ‘ਚ ਦਾਖਲ ਨਹੀਂ ਹੋਣ ਦਿੱਤਾ
ਲੰਬੀ/ਬਿਊਰੋ ਨਿਊਜ਼ : ਕਰੋਨਾ ਦੇ ਖੌਫ਼ ਨੇ ਪਰਿਵਾਰ ਲਈ ਉਨ੍ਹਾਂ ਦੇ ਜੰਮੇ-ਜਾਏ ਵੀ ਬਿਗਾਨੇ ਬਣਾ ਦਿੱਤੇ ਹਨ। ਆਨੰਦਪੁਰ ਸਾਹਿਬ ਤੋਂ ਪਰਤੇ ਨਿਹੰਗ ਨੌਜਵਾਨ ਨੂੰ ਉਸ ਦੇ ਜੱਦੀ ਪਿੰਡ ਫਤੂਹੀਵਾਲਾ ਦੀ ਜੂਹ ‘ਤੇ ਰੋਕ ਕੇ ਅੰਦਰ ਦਾਖਲ ਹੋਣੋਂ ਮਨ੍ਹਾ ਕਰ ਦਿੱਤਾ ਗਿਆ। ਪਿੰਡ ਦਾ 16 ਸਾਲਾ ਨਿਹੰਗ ਨੌਜਵਾਨ ਜਸ਼ਨਦੀਪ ਸਿੰਘ 9 …
Read More »ਲੌਕਡਾਊਨ ਦੇ ਚਲਦਿਆਂ ਗਰੀਬ ਪਰਿਵਾਰਾਂ ਦੀਆਂ ਰਸੋਈਆਂ ਦੇ ਰਾਸ਼ਨ ਵਾਲੇ ਡੱਬੇ ਹੋਏ ਖਾਲੀ
ਲੰਬੀ/ਬਿਊਰੋ ਨਿਊਜ਼ : ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਤਾਜ਼ਾ ਕਮਾਈ ‘ਤੇ ਨਿਰਭਰ ਪੇਂਡੂ ਗਰੀਬਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪੈ ਗਏ ਹਨ। ਸਰਕਾਰੀ ਮਦਦ ਦੇ ਵੱਡੇ ਸਿਆਸੀ ਦਾਅਵਿਆਂ ਵਿਚਕਾਰ ਇਹ ਲੋਕ ਕਰੋਨਾ ਦੇ ਸਹਿਮ ਅਤੇ ਭੁੱਖ ਦੇ ਪੁੜਾਂ ‘ਚ ਪਿਸਦੇ ਜਾ ਰਹੇ ਹਨ। ਅਜਿਹੇ ਹਾਲਾਤ ਬਹੁਗਿਣਤੀ ਪੇਂਡੂ ਖੇਤਰਾਂ …
Read More »ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਨੂੰ ਨਿਗਲ ਗਿਆ ਕਰੋਨਾ
…ਆਹ ਦਿਨ ਵੀ ਵੇਖਣੇ ਸਨ ਜਦ ਵੇਰਕਾ ਖੇਤਰ ਦੇ ਸ਼ਮਸ਼ਾਨਘਾਟ ਪਹੁੰਚੀ ਦੇਹ ਤਾਂ ਲੋਕਾਂ ਘੇਰ ਲਿਆ ਸ਼ਮਸ਼ਾਨਘਾਟ ਕਿਹਾ ਕਿ ਇਥੇ ਨਹੀਂ ਕਰਨ ਦਿਆਂਗੇ ਸਸਕਾਰ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਹਜ਼ੂਰੀ ਰਾਗੀ ਰਹੇ ਭਾਈ ਨਿਰਮਲ ਸਿੰਘ ਖਾਲਸਾ ਨੂੰ ਵੀ ਕਰੋਨਾ ਵਾਇਰਸ ਨਿਗਲ ਗਿਆ ਹੈ। ਉਹ 68 ਸਾਲਾਂ ਦੇ ਸਨ। ਉਨ੍ਹਾਂ …
Read More »ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ
ਕੋਰੋਨਾ ਵਾਇਰਸ ਨੇ ਲਈ ਜਾਨ ਵੇਰਕਾ ਖੇਤਰ ‘ਚ ਸ਼ਮਸ਼ਾਨਘਾਟ ‘ਚ ਸਸਕਾਰ ਕਰਨ ਦਾ ਵੀ ਲੋਕਾਂ ਨੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ‘ਚ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਉਹ 68 ਸਾਲਾਂ ਦੇ ਸਨ। ਉਨ੍ਹਾਂ ਅੱਜ ਸਵੇਰੇ 4:30 ਵਜੇ ਆਖ਼ਰੀ ਸਾਹ ਲਿਆ। ਹਾਲੇ …
Read More »