ਅੰਮ੍ਰਿਤਸਰ ‘ਚ ਕਰਫਿਊ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਲੰਗਰ ਦਾ ਜ਼ਿੰਮਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਹੈ। ਸਿਰਫ ਸਥਾਨਕ ਸ਼ਰਧਾਲੂ ਹੀ ਦਰਬਾਰ ਸਾਹਿਬ ਨਤਮਸਤਕ ਹੋਣ ਆ ਰਹੇ ਹਨ। ਉਨ੍ਹਾਂ ਦੀ ਸਿਹਤ ਦਾ ਵੀ ਸ਼੍ਰੋਮਣੀ …
Read More »ਸੇਵਾਮੁਕਤ ਹੋਣ ਵਾਲੇ ਪੰਜਾਬ ਦੇ ਪੁਲਿਸ ਅਧਿਕਾਰੀਆਂ,ਕਰਮਚਾਰੀਆਂ ਤੇ ਹੋਮ ਗਾਰਡਜ਼ ਦੇ ਸੇਵਾ ਕਾਲ ‘ਚ ਵਾਧਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ઠਮਾਰਚ ਅਤੇ ਅਪ੍ਰੈਲ ਵਿਚ ਸੇਵਾ ਮੁਕਤ ਹੋ ઠਰਹੇ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾ ਕਾਲ ਵਿਚ 31 ਮਈ 2020 ਤੱਕ ઠਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਨਾਲ ਹੋਮ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜਿਨ੍ਹਾਂ …
Read More »ਚੰਡੀਗੜ੍ਹ ‘ਚ ਕਰੋਨਾ ਦੇ ਪੰਜ ਨਵੇਂ ਕੇਸ ਆਏ ਸਾਹਮਣੇ
ਕੋਰੋਨਾ ਪੀੜਤਾਂ ਦੀ ਚੰਡੀਗੜ੍ਹ ‘ਚ ਗਿਣਤੀ ਹੋਈ 13 ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ‘ਚ ਅੱਜ ਇਕੋ ਦਿਨ ਵਿਚ ਕਰੋਨਾ ਵਾਇਰਸ ਤੋਂ ਪੀੜਤ ਪੰਜ ਨਵੇਂ ਕੇਸ ਸਾਹਮਣੇ ਆਉਣ ਨਾਲ ਪੂਰੇ ਚੰਡੀਗੜ੍ਹ ‘ਚ ਹਾਹਾਕਾਰ ਮਚ ਗਈ। ਇਨ੍ਹਾਂ ਸਾਹਮਣੇ ਆਏ ਨਵੇਂ ਕੇਸਾਂ ਵਿਚ ਇਕ ਐਨ ਆਰ ਆਈ ਜੋੜਾ ਜਿਸ ਵਿਚ 32 ਸਾਲਾ ਪੁਰਸ਼ ਤੇ 32 …
Read More »ਪੰਜਾਬ ‘ਚ ਵੀ ਕਰੋਨਾ ਪੀੜਤਾਂ ਦੀ ਗਿਣਤੀ ਹੋਈ 40ਨਵਾਂ ਗਾਉਂ ਤੇ ਪਟਿਆਲਾ ਜ਼ਿਲ੍ਹੇ ‘ਚ ਵੀ ਮਿਲਿਆ ਇਕ-ਇਕ ਨਵਾਂ ਕੇਸ
ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜੀਟਿਵ ਮਰੀਜ਼ ਮਿਲਿਆ ਹੈ। 65 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਈ ਹੈ। ਮੋਹਾਲੀ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ ਕੁਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਨਵਾਂਗਾਉਂ ‘ਚ ਪੈਂਦੇ ਦਸ਼ਮੇਸ਼ …
Read More »ਪੰਜਾਬ ‘ਚ ਕੋਰੋਨਾ ਨਾਲ ਦੂਜੀ ਮੌਤ ਕਰੋਨਾਮੈਨ ਬਲਦੇਵ ਸਿੰਘ ਦੇ ਸਾਥੀ ਹਰਭਜਨ ਸਿੰਘ ਨੇ ਦਮ ਤੋੜਿਆ
ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਤੋਂ ਪੀੜਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਨਾਮੀ ਵਿਅਕਤੀ ਦੀ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਭਜਨ ਸਿੰਘ ਮੋਰਾਂਵਾਲੀ ਵਾਸੀ ਕੁਝ ਦਿਨ ਪਹਿਲਾਂ ਕੋਰੋਨਾ ਨਾਲ ਮਾਰੇ ਗਏ ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ …
Read More »ਚੰਡੀਗੜ੍ਹ ਵਾਸੀ 7 ਮਹੀਨੇ ਦੀ ਨਵੇਹਾ ਸੋਨੀ ਨੇ ਦੇਸ਼ ਨੂੰ ਕੀਤੀ ਭਾਵੁਕ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੇਅਰ ਕੀਤੀ ਤਸਵੀਰ ਚੰਡੀਗੜ੍ਹ/ਬਿਊਰੋ ਨਿਊਜ਼ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਤਬਾਹੀ ਮਚਾਈ ਹੋਈ ਹੈ। ਦੁਨੀਆ ਦੇ 195 ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ, ਜਦਕਿ ਭਾਰਤ ‘ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 1200 ਨੂੰ ਟੱਪ ਚੁੱਕੀ। ਪੂਰੇ ਦੇਸ਼ ‘ਚ 21 ਦਿਨ ਦਾ ਲਾਕਡਾਊਨ ਲੱਗਿਆ ਹੋਇਆ ਹੈ। …
Read More »ਵਿਧਾਇਕ ਰਮਿੰਦਰ ਆਂਵਲਾ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ
ਫ਼ਿਰੋਜ਼ਪੁਰ/ਬਿਊਰੋ ਨਿਊਜ਼ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਦੇ ਸਰਕਾਰੀ ਗੰਨਮੈਨ ਅਮਨਦੀਪ ਉਪਰ ਜਾਨਲੇਵਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਜ਼ਖ਼ਮੀ ਕਰ ਦਿੱਤਾ । ਕਾਂਸਟੇਬਲ ਅਮਨਦੀਪ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਚੱਕ ਮਹੰਤਾਂ ਵਾਲਾ ਜਦ ਗੁਰਦੁਆਰਾ ਬੇਰ ਸਾਹਿਬ ਗੁਰੂ ਕੋਲ ਗੁਰੂ ਹਰਸਹਾਏ ਵਿਖੇ ਜਾ ਰਿਹਾ ਸੀ ਤਾਂ ਪਿੱਛੋਂ ਮੋਟਰਸਾਈਕਲ ‘ਤੇ ਆਏ ਦੋ …
Read More »ਰਾਜਾਸਾਂਸੀ ਹਵਾਈ ਅੱਡੇ ਤੋਂ ਮਲੇਸ਼ੀਆ ਭੇਜੇ 180 ਵਿਅਕਤੀ, ਜ਼ਿਆਦਾਤਰ ਭਾਰਤੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰਫਿਊ ਲੱਗੇ ਨੂੰ 6 ਦਿਨ ਬੀਤ ਚੁੱਕੇ ਹਨ ਅਤੇ 14 ਅਪ੍ਰੈਲ ਤੱਕ ਬੰਦ ਹੋਣ ਮਗਰੋਂ ਇੱਥੇ ਬਹੁਤ ਸਾਰੇ ਵਿਦੇਸ਼ੀ ਨਾਗਰਿਕ ਹਨ ਜੋ ਭਾਰਤ ਵਿੱਚ ਫਸੇ ਹੋਏ ਹਨ। ਮਲੇਸ਼ਿਆਈ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਲੇਸ਼ੀਆ ਦੇ ਯਾਤਰੀਆਂ ਨੂੰ ਵਾਪਸ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ …
Read More »ਮੋਹਾਲੀ, ਜਲੰਧਰ ਤੇ ਹੁਸ਼ਿਆਰਪੁਰ ‘ਚ ਮਿਲੇ 5 ਹੋਰ ਕੋਰੋਨਾ-ਪਾਜ਼ਿਟਿਵ
ਪੰਜਾਬ ‘ਚ ਕਰੋਨਾ ਪੀੜਤ ਦੀ ਗਿਣਤੀ ਹੋਈ 38 ਚੰਡੀਗੜ੍ਹ/ਬਿਊਰੋ ਨਿਊਜ਼ਜਲੰਧਰ ‘ਚ ਲਗਾਤਾਰ ਦੂਜੇ ਦਿਨ ਇੱਕ, ਮੋਹਾਲੀ ‘ਚ ਇੱਕ ਅਤੇ ਹੁਸ਼ਿਆਰਪੁਰ ‘ਚ ਤਿੰਨ ਹੋਰ ਕੋਰੋਨਾ-ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੰਜਾਬ ‘ਚ ਹੁਣ ਤੱਕ ਕਰੋਨਾ ਪੀੜਤਾਂ ਦੀ ਗਿਣਤੀ 38 ਤੱਕ ਪਹੁੰਚ ਗਈ ਹੈ । ਜਲੰਧਰ ‘ਚ 27 ਸਾਲਾਂ ਦਾ ਨੌਜਵਾਨ …
Read More »ਪੰਜਾਬ ਸਰਕਾਰ ਨੇ 30 ਸਤੰਬਰ ਤੱਕ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਰਿਟਾਇਰਮੈਂਟ ‘ਤੇ ਲਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ‘ਚ ਕੰਮ ਕਰ ਰਹੇ ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ, ਜੋ ਰਿਟਾਇਰਮੈਂਟ ਦੇ ਨੇੜੇ ਹਨ ਉਨ੍ਹਾਂ ਨੂੰ 30 ਸਤੰਬਰ 2020 ਤੱਕ ਐਕਸਟੈਂਸ਼ਨ ਦੇ ਦਿੱਤੀ ਗਈ ਹੈ। ਵਿਭਾਗ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਭਾਵੇਂ ਉਕਤ ਡਾਕਟਰ ਜਾਂ ਪੈਰਾ-ਮੈਡੀਕਲ ਸਟਾਫ 58 …
Read More »