‘ਆਪ’ ਨੇ ਕਿਹਾ – ਕਰੋਨਾ ਪੀੜਤ ਮੰਤਰੀ ਅਤੇ ਅਫਸਰ ਵੀ ਸਰਕਾਰੀ ਹਸਪਤਾਲਾਂ ‘ਚੋਂ ਕਰਵਾਉਣ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 35 ਹਜ਼ਾਰ ਤੋਂ ਟੱਪ ਗਈ ਹੈ ਅਤੇ 22 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਗਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 12 ਹਜ਼ਾਰ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਦੇ ਧਰਨੇ ‘ਚ ਪਹੁੰਚੇ ਭਗਵੰਤ ਮਾਨ
ਕਿਹਾ – ਯੂਨੀਵਰਸਿਟੀ ਦਾ ਨਿੱਜੀਕਰਨ ਨਹੀਂ ਹੋਣ ਦਿਆਂਗੇ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਵਲੋਂ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੀ ਪੰਜਾਬੀ ਯੂਨੀਵਰਸਿਟੀ ਦੇ ਟੀਚਰ ਅਤੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ। ਅੱਜ ਵੀ …
Read More »ਪੰਜਾਬ ਕਾਂਗਰਸ ‘ਚ ਆਪਸੀ ਕਲੇਸ਼ ਵਧਿਆ
ਸ਼ਮਸ਼ੇਰ ਦੂਲੋ ਦੀ ਕੋਠੀ ਘੇਰਨ ਪੁੱਜੇ ਕਾਂਗਰਸੀਆਂ ਨੂੰ ਪੁਲਿਸ ਨੇ ਰੋਕਿਆ ਖੰਨਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਆਪਸੀ ਕਲੇਸ਼ ਵੀ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸਦੇ ਚੱਲਦਿਆਂ ਖੰਨਾ ਦੇ ਕਾਂਗਰਸੀ ਵਰਕਰ ਅੱਜ ਵੀ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੇ ਘਰ ਦਾ ਘਿਰਾਓ ਕਰਨ ਪਹੁੰਚੇ। ਜਿਸਦੀ ਅਗਵਾਈ ਸਾਬਕਾ ਕੌਂਸਲਰ …
Read More »ਸ਼੍ਰੋਮਣੀ ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੀ ਕੀਤੀ ਤਿਆਰੀ
ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਇਸਤਰੀ ਅਕਾਲੀ ਦਲ ਦੀਆਂ 22 ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ। ਇਸਤਰੀ ਅਕਾਲੀ ਦਲ ਦੀ …
Read More »ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਰੋਜ਼ੀ ਬਰਕੰਦੀ ਨੂੰ ਵੀ ਹੋਇਆ ਕਰੋਨਾ
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 34 ਹਜ਼ਾਰ ਵੱਲ ਨੂੰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ ਅਤੇ ਉਨ੍ਹਾਂ ਖੁਦ ਨੂੰ ਹੋਮ ਕੁਆਰਨਟੀਨ ਕਰ ਲਿਆ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕਰੋਨਾ ਪਾਜੇਟਿਵ ਪਾਏ ਗਏ ਅਤੇ ਮਾਨਸ਼ਾਹੀਆ …
Read More »ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ‘ਤੇ ਹਰਪਾਲ ਚੀਮਾ ਦੀ ਪ੍ਰਤੀਕਿਰਿਆ
ਕਿਹਾ – ਵਿਧਾਨ ਸਭਾ ਵਿਚ ਕਾਫੀ ਲੋਕਾਂ ਦੇ ਬੈਠਣ ਦੀ ਸਮਰੱਥਾ – ਫਿਰ ਇਜਲਾਸ ਇੱਕ ਦਿਨ ਦਾ ਹੀ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਇਜਲਾਸ 28 ਅਗਸਤ ਨੂੰ ਬੁਲਾਇਆ ਗਿਆ ਹੈ। ਇਜਲਾਸ ਦਾ ਸਮਾਂ ਇਕ ਦਿਨ ਹੋਣ ਕਾਰਨ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਰਕਾਰ …
Read More »ਆਹਲੂਵਾਲੀਆ ਦੀ ਰਿਪੋਰਟ ਖਿਲਾਫ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ
ਮੋਨਟੇਕ ਸਿੰਘ ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੀ ਕੀਤੀ ਸੀ ਸਿਫਾਰਸ਼ ਬਠਿੰਡਾ/ਬਿਊਰੋ ਨਿਊਜ਼ ਅਰਥ ਸ਼ਾਸਤਰੀ ਮੋਨਟੇਕ ਸਿੰਘ ਆਹਲੂਵਾਲੀਆ ਨੇ ਪੰਜਾਬ ਦੀ ਅਰਥ ਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਕੁਝ ਸਿਫਾਰਸ਼ਾਂ ਕੀਤੀਆਂ ਹਨ। ਆਹਲੂਵਾਲੀਆ ਨੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਦੀ ਸਿਫਾਰਸ਼ …
Read More »ਟਾਈਟਲਰ ਦੇ ਅੰਮ੍ਰਿਤਸਰ ‘ਚ ਲੱਗੇ ਪੋਸਟਰ ਦਾ ਮਾਮਲਾ ਗਰਮਾਇਆ
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਜਗਦੀਸ਼ ਟਾਈਟਲਰ ਦੇ ਜਨਮ ਦਿਨ ਵਾਲਾ ਪੋਸਟਰ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਲਗਾਇਆ ਗਿਆ ਸੀ ਅਤੇ ਇਸ ਪੋਸਟਰ ‘ਤੇ ਕਰਮਜੀਤ ਸਿੰਘ ਗਿੱਲ ਨਾਮ ਦੇ ਵਿਅਕਤੀ ਦੀ ਫੋਟੋ ਵੀ ਛਪੀ ਹੋਈ ਸੀ। ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੇ ਪੋਸਟਰ …
Read More »ਬੈਂਸ ਭਰਾ ਕੈਪਟਨ ਅਮਰਿੰਦਰ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੇ
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਕਰ ਰਹੇ ਹਨ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚੇ। ਬੈਂਸ ਭਰਾਵਾਂ ਨੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਉਣਾ …
Read More »ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਡਿਪਟੀ ਸਪੀਕਰ ਅਜਾਇਬ ਭੱਟੀ ਨੂੰ ਵੀ ਹੋਇਆ ਕਰੋਨਾ
ਮਨਪ੍ਰੀਤ ਬਾਦਲ ਨੇ ਵੀ ਖੁਦ ਨੂੰ ਕੀਤਾ ਕੁਆਰਨਟੀਨ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 32 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਧਿਆਨ ਰਹੇ ਕਿ ਕਾਂਗੜ ਅਤੇ …
Read More »