ਪੰਜਾਬ ਭਰ ਵਿਚ ਕੀਤੇ ਜਾਣਗੇ ਰੋਸ ਵਿਖਾਵੇ ਅੰਮ੍ਰਿਤਸਰ: ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ (ਗੁਰਦੀਪ ਸਿੰਘ ਬਠਿੰਡਾ) ਜੱਥੇਬੰਦੀਆਂ ਵਲੋਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਗਮਾਂ ਦਾ ਬਾਈਕਾਟ ਕਰਦਿਆਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ …
Read More »ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਨਹੀਂ ਹੋ ਸਕਣਗੇ ਅਪਰੇਸ਼ਨ
ਕਰੋਨਾ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸਰਕਾਰ ਨੇ ਲਿਆ ਫੈਸਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਵਿੱਚ ਸਾਧਾਰਨ ਅਪਰੇਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ਵਿਚ ਸਾਫ਼ ਕਰ ਦਿੱਤਾ ਕਿ ਕਰੋਨਾ ਵਾਇਰਸ ਦੇ ਵਧਦੇ ਕੇਸਾਂ ਕਰਕੇ 15 ਦਿਨ ਹਸਪਤਾਲਾਂ ਵਿੱਚ …
Read More »ਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ
ਬੱਸੀ ਪਠਾਣਾਂ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾਇਆ ਹੈ ਅਤੇ ਹੁਣ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਅੱਜ ਢੀਂਡਸਾ ਦੇ ਕਾਫਲੇ ਵਿਚ ਸਾਬਕਾ ਵਿਧਾਇਕ ਤੇ ਰਿਟਾਇਰਡ ਜਸਟਿਸ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ ਜਸਟਿਸ ਨਿਰਮਲ ਸਿੰਘ …
Read More »ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਤਨਖਾਹ ਦੇਣ ਤੋਂ ਹੋਈ ਅਸਮਰਥ
ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਜੁਲਾਈ ਮਹੀਨੇ ਦੀ ਤਨਖ਼ਾਹ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਪੰਜਾਬ ਭਰ ਦੇ ਮੁਲਾਜ਼ਮਾਂ ਦੀ ਤਨਖ਼ਾਹ ਰੋਕ ਦਿੱਤੀ ਹੈ। ਵਿੱਤ ਵਿਭਾਗ ਵਲੋਂ ਸਿਰਫ਼ ਦਰਜਾ ਚਾਰ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਸਰਕਾਰ ਤਨਖ਼ਾਹਾਂ ਲਈ ਫ਼ੰਡਾਂ ਦੇ …
Read More »ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਕਈ ਥਾਈਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਪਟਿਆਲਾ ਵਿਚ ‘ਗੁੰਮਸ਼ੁਦਾ ਦੀ ਤਲਾਸ਼’ ਦੇ ਦੇਖੇ ਗਏ ਪੋਸਟਰ ਚੰਡੀਗੜ੍ਹ : ਪੰਜਾਬ ਵਿਚ ਕਈ ਥਾਈਂ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ। ਇਸੇ ਤਹਿਤ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ‘ਗੁੰਮਸ਼ੁਦਾ ਦੀ ਤਲਾਸ਼’ ਵਾਲੇ ਪੋਸਟਰ ਲੈ ਕੇ ਘੁੰਮਦੇ ਦੇਖੇ ਗਏ ਅਤੇ ਪੋਸਟਰ ‘ਤੇ ਕੈਪਟਨ ਅਮਰਿੰਦਰ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ
ਚੰਡੀਗੜ੍ਹ : ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 ਤੋਂ ਜ਼ਿਆਦਾ ਕਰੋਨਾ ਮਰੀਜ਼ਾਂ ਦੀ ਜਾਨ ਵੀ ਜਾ ਚੁੱਕੀ ਹੈ। ਉਧਰ ਦੂਜੇ …
Read More »ਬਾਜਵਾ ਅਤੇ ਦੂਲੋਂ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਤੇ ਆਪਣੀ ਹੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
ਰਾਜਪਾਲ ਨਾਲ ਮੁਲਾਕਾਤ ਕਰਕੇ ਸੀਬੀਆਈ ਜਾਂਚ ਦੀ ਕੀਤੀ ਮੰਗ ਚੰਡੀਗੜ੍ਹ : ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਰਹੇ ਤੇ ਮੌਜੂਦਾ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ …
Read More »ਅਮਰਿੰਦਰ ਨੂੰ ਲੱਭਣ ਜਾਂਦੇ ‘ਆਪ’ ਵਿਧਾਇਕ ਗ੍ਰਿਫ਼ਤਾਰ
‘ਕੈਪਟਨ ਸਾਹਿਬ ਬਾਹਰ ਆਓ’ ਅਤੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਗੂੰਜੇ ਮੁਹਾਲੀ ; ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭਣ ਉਨ੍ਹਾਂ ਦੇ ਪਿੰਡ ਸਿੱਸਵਾਂ ਸਥਿਤ ਫਾਰਮ ਹਾਊਸ ਵੱਲ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀ …
Read More »ਸਰਕਾਰੀ ਸਕੂਲਾਂ ‘ਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ
ਪੰਜਾਬ ਕੈਬਨਿਟ ਮੀਟਿੰਗ ‘ਚ ਫੈਸਲਾ – 1 ਲੱਖ 73 ਹਜ਼ਾਰ ਸਮਾਰਟ ਫੋਨ ਵੰਡਣ ਦਾ ਰਾਹ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ, ਜੋ ਕਿ ਇਸ ਵਰ੍ਹੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ …
Read More »ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਯੂਥ ਕਾਂਗਰਸ ਵਲੋਂ ਡਟਵਾਂ ਵਿਰੋਧ
ਪੰਜਾਬ ਭਰ ਵਿਚ ਆਰਡੀਨੈਂਸਾਂ ਖਿਲਾਫ ਲਗਾਏ ਧਰਨੇ ਮੁਹਾਲੀ/ਬਿਊਰੋ ਨਿਊਜ਼ : ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਭਰ ਵਿੱਚ ਰੋਸ ਧਰਨੇ ਦਿੱਤੇ। ਪੰਜਾਬ ਮੰਡੀ ਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ …
Read More »