ਚੰਡੀਗੜ੍ਹ/ਬਿਊਰੋ ਨਿਊਜ਼ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੇ ਗੁਰਗੱਦੀ ਨੂੰ ਲੈ ਕੇ ਸਪੱਸ਼ਟ ਕੀਤਾ ਹੈ ਕਿ ਉਹ ਹੀ ਸਾਰੀ ਉਮਰ ਡੇਰੇ ਦਾ ਮੁਖੀ ਰਹੇਗਾ। ਜੇਲ੍ਹ ‘ਚੋ ਸੰਗਤ ਦੇ ਨਾਂ ਲਿਖੀ ਚਿੱਠੀ ਵਿਚ ਉਸ ਨੇ ਲਿਖਿਆ ਹੈ ਕਿ ਉਹ ਜੀਵਨ ਭਰ …
Read More »ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਵਾਲਾ ਗ੍ਰਿਫ਼ਤਾਰ
ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਸਥਿਤ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਅਸਥਾਨ ‘ਤੇ ਕਬਜ਼ਾ ਕਰਨ ਦੀ ਨੀਅਤ ਰੱਖਣ ਵਾਲੇ ਸੋਹੇਲ ਬੱਟ ਨੂੰ ਓਕਾਫ਼ ਬੋਰਡ ਦੇ ਸਕੱਤਰ ਦੀ ਸ਼ਿਕਾਇਤ ‘ਤੇ ਸਥਾਨਕ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੋਹੇਲ ਵੱਲੋਂ ਸਿੱਖ ਭਾਈਚਾਰੇ ਨੂੰ ਉਲਟਾ ਧਮਕੀਆਂ ਵੀ ਦਿੱਤੀਆਂ …
Read More »ਕਰੋਨਾ ਕਾਰਨ ਆਈ ਆਰਥਿਕ ਗਿਰਾਵਟ ‘ਚੋਂ ਉਭਰਨ ਲਈ ਪੰਜਾਬ ‘ਚ ਕਰਮਚਾਰੀਆਂ ਦੇ ਭੱਤਿਆਂ ‘ਚ ਕਟੌਤੀ
ਸੂਬੇ ‘ਚ ਕਰੋਨਾ ਦੇ ਮਾਮਲੇ ਸਾਢੇ 14 ਹਜ਼ਾਰ ਤੱਕ ਅੱਪੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 14 ਹਜ਼ਾਰ ਤੱਕ ਅੱਪੜ ਗਈ ਹੈ ਅਤੇ 9 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4500 ਦੇ ਕਰੀਬ ਹੈ ਅਤੇ 329 ਵਿਅਕਤੀਆਂ …
Read More »ਮੋਬਾਇਲ ਭੱਤਾ ਕਟੌਤੀ ਤੋਂ ਔਖੇ ਹੋਏ ਮੁਲਾਜ਼ਮ
ਕੈਪਟਨ ਸਰਕਾਰ ਦੇ ਮੰਤਰੀਆਂ ਨੂੰ ਭੇਜਣਗੇ ਮੋਬਾਇਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਮੋਬਾਇਲ ਭੱਤਿਆਂ ਦੀ 50 ਫ਼ੀਸਦੀ ਕਟੌਤੀ ਕਰਨ ਤੋਂ ਔਖੇ ਵੱਖ-ਵੱਖ ਵਿਭਾਗਾਂ ਦੇ ਫੀਲਡ ਕਾਮੇ ਪੂਰੇ ਪੰਜਾਬ ਅੰਦਰ ਰੋਸ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਲਈ ਮੋਬਾਇਲ ਭੇਜਣਗੇ। ਇਸ ਸਬੰਧੀ ਮੁਲਾਜ਼ਮ ਜਥੇਬੰਦੀ ਪੀਡਬਲਯੂਡੀ ਫੀਲਡ ਅਤੇ …
Read More »ਪੰਜਾਬ ਦੇ ਦੋ ਜਵਾਨ ਚੀਨ ਦੀ ਸਰਹੱਦ ‘ਤੇ ਸ਼ਹੀਦ
ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਲਈ 50-50 ਲੱਖ ਰੁਪਏ ਦੀ ਸਹਾਇਤਾ ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ਦੀ ਸਰਹੱਦ ‘ਤੇ ਪੰਜਾਬ ਦੇ ਦੋ ਫੌਜੀ ਜਵਾਨ ਸ਼ਹੀਦ ਹੋ ਗਏ। ਸ਼ਹੀਦ ਹੋਏ ਜਵਾਨਾਂ ਵਿਚੋਂ ਇਕ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁਤਬਾ ਦਾ ਸਤਵਿੰਦਰ ਸਿੰਘ ਅਤੇ ਦੂਜਾ ਮੋਗਾ ਜ਼ਿਲ੍ਹੇ ਦੇ ਪਿੰਡ ਡੇਮਰੂ ਖੁਰਦ ਦਾ ਲਖਵੀਰ ਸਿੰਘ ਸੀ। …
Read More »ਲਾਹੌਰ ‘ਚ ਭਾਈ ਤਾਰੂ ਸਿੰਘ ਨਾਲ ਸਬੰਧਤ ਗੁਰਦੁਆਰੇ ਨੂੰ ਮਸਜਿਦ ‘ਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ
ਕੈਪਟਨ ਅਮਰਿੰਦਰ ਨੇ ਪਾਕਿ ਦੀ ਇਸ ਕਾਰਵਾਈ ਦੀ ਕੀਤੀ ਨਿਖੇਧੀ ਅੰਮ੍ਰਿਤਸਰ/ਬਿਊਰੋ ਨਿਊਜ਼ ਲਾਹੌਰ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਨੂੰ ਮਸਜਿਦ ਵਿਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸੇ ਦੌਰਾਨ ਮਜ਼ਾਰ ਦੇ ਕਰਤਾ ਧਰਤਾ ਨੇ ਸਿੱਖਾਂ ਨੂੰ ਧਮਕੀ ਦਿੰਦਿਆਂ ਕਿਹਾ ਕਿ …
Read More »ਸੁਮੇਧ ਸੈਣੀ ਦੇ ਚਹੇਤੇ ਸਾਬਕਾ ਅਫ਼ਸਰਾਂ ਖ਼ਿਲਾਫ਼ ਗਵਾਹ ਨੂੰ ਧਮਕਾਉਣ ਦਾ ਕੇਸ ਦਰਜ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਚਹੇਤੇ ਸਾਬਕਾ ਅਫਸਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਖ਼ਿਲਾਫ਼ ਗਵਾਹ ਨੂੰ ਧਮਕਾਉਣ ਦਾ ਹੋਰ ਵੱਖਰਾ ਕੇਸ ਮੁਹਾਲੀ ਵਿਚ ਦਰਜ ਕੀਤਾ ਗਿਆ ਹੈ। ਪੁਲਿਸ …
Read More »ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਦਫ਼ਤਰ ਦਾ ਮੁੜ ਸੰਭਾਲਿਆ ਕੰਮਕਾਜ
ਨਰਾਜ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਨੇ ਫਿਰ ਮਨਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਇਕ ਵਾਰ ਫਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਦਾ ਕਰੀਬ ਇਕ ਸਾਲ ਮਗਰੋਂ ਕੰਮਕਾਜ ਸੰਭਾਲ ਲਿਆ ਹੈ। ਧਿਆਨ ਰਹੇ ਕਿ ਸੁਰੇਸ਼ ਕੁਮਾਰ ਪਿਛਲੇ ਲੰਮੇ …
Read More »ਮਾਨਸਾ ‘ਚ ਨੈਸ਼ਨਲ ਪੱਧਰ ਦੀ ਫੁੱਟਬਾਲ ਖਿਡਾਰਨ ਦੀ ਗਲਤ ਦਵਾਈ ਖਾਣ ਨਾਲ ਮੌਤ
ਮਰਨ ਤੋਂ ਪਹਿਲਾਂ ਮੰਗਵਾਈ ਆਪਣੀ ਖੇਡ ਜਰਸੀ ਅਤੇ ਗਰਾਊਂਡ ਦੀ ਮਿੱਟੀ ਮਾਨਸਾ/ਬਿਊਰੋ ਨਿਊਜ਼ ਮਾਨਸਾ ‘ਚ ਪੈਂਦੇ ਕਸਬਾ ਜੋਗਾ ਦੀ ਕੌਮੀ ਫੁੱਟਬਾਲ ਖਿਡਾਰਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਅੰਜਲੀ ਨਾਮ ਦੀ ਇਸ ਖਿਡਾਰਨ ਨੇ ਕੁਝ ਦਿਨ ਪਹਿਲਾਂ ਬਿਮਾਰ ਹੋਣ ਕਾਰਨ ਘਰ ਵਿਚ ਰੱਖੀ ਕੋਈ ਗਲਤ ਦਵਾਈ ਖਾ …
Read More »ਬੇਅਦਬੀ ਮਾਮਲੇ ‘ਚ ਐਸ.ਆਈ.ਟੀ. ਨੂੰ ਵੱਡਾ ਝਟਕਾ
5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਫਰੀਦਕੋਟ ਅਦਾਲਤ ਨੇ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 5 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਆਈ.ਜੀ. ਰਣਬੀਰ ਸਿੰਘ …
Read More »