ਪਠਾਨਕੋਟ ’ਚ ਤਾਪਮਾਨ 48 ਡਿਗਰੀ ’ਤੇ ਪਹੁੰਚਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਚਲਾ ਗਿਆ ਹੈ। ਪਠਾਨਕੋਟ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਦਰਜ ਕੀਤਾ ਗਿਆ ਹੈ, ਜੋ 48 ਡਿਗਰੀ ਦੇ ਬਿਲਕੁਲ ਨੇੜੇ ਪਹੁੰਚ ਗਿਆ। ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ …
Read More »ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਰਵਨੀਤ ਸਿੰਘ ਬਿੱਟੂ
ਭਾਜਪਾ ਨੇ ਰਵਨੀਤ ਬਿੱਟੂ ਨੂੰ ਬਣਾਇਆ ਹੈ ਕੇਂਦਰੀ ਰਾਜ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੇਕਰ ਐਨਡੀਏ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਭਵਿੱਖ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਤਜਵੀਜ਼ ਲੈ ਕੇ ਆਉਂਦੀ ਹੈ ਤਾਂ ਉਹ ਇਸਦਾ ਵਿਰੋਧ ਨਹੀਂ ਕਰਨਗੇ। …
Read More »ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਰੰਧਾਵਾ ਨੇ ਗੁਰਦਾਸਪੁਰ ਹਲਕੇ ਤੋਂ ਜਿੱਤੀ ਹੈ ਲੋਕ ਸਭਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਧਿਆਨ ਰਹੇ ਕਿ ਸੁਖਜਿੰਦਰ ਸਿੰਘ ਨੂੰ ਕਾਂਗਰਸ ਪਾਰਟੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਦਾ ਉਮੀਦਵਾਰ …
Read More »ਪਹਿਲੀ ਥਕਾਵਟ ਉੱਤਰੀ ਨਹੀਂ; ਜਲੰਧਰੀਆਂ ਦੇ ਸਿਰ ਫਿਰ ਆਈ ਚੋਣ
ਅੰਗੁਰਾਲ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ * ‘ਆਪ’, ਕਾਂਗਰਸ ਤੇ ਭਾਜਪਾ ਲਈ ਚੋਣ ਜਿੱਤਣਾ ਹੋਵੇਗੀ ਚੁਣੌਤੀ ਜਲੰਧਰ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਲੋਕ ਸਭਾ ਦੀਆਂ ਚੋਣਾਂ ਖਤਮ ਹੁੰਦਿਆਂ ਸਾਰ ਹੀ ਜਲੰਧਰ ਪੱਛਮੀ ਵਿਧਾਨ ਸਭਾ ਤੋਂ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਵਿੱਚ ਵੋਟਾਂ 10 ਜੁਲਾਈ ਨੂੰ ਪੈਣਗੀਆਂ। …
Read More »ਹੁਣ ਪੰਜਾਬ ਦੇ ਹੱਕਾਂ ਨੂੰ ਯਕੀਨੀ ਬਣਾਉਣ ਬਿੱਟੂ : ਮਜੀਠੀਆ
ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਯੂਟੀ ਵਿੱਚ ਪੰਜਾਬ ਦੇ ਮੁਲਾਜ਼ਮ ਤਾਇਨਾਤ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ
ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ …
Read More »ਪਾਣੀ ਦੇ ਗੰਭੀਰ ਸੰਕਟ ਵਿੱਚ ਘਿਰਿਆ ਪੰਜਾਬ
ਗੰਭੀਰ ਬਿਮਾਰੀਆਂ ਦਾ ਖਤਰਾ ਵਧਿਆ ਮੋਗਾ/ਬਿਊਰੋ ਨਿਊਜ਼ : ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਐਸਵਾਈਐਲ ਮਾਮਲਾ ਅਣਸੁਲਝਿਆ ਪਿਆ ਹੈ। ਪੰਜਾਬ ਵਿਚ ਕਰੀਬ ਦੋ ਦਹਾਕੇ ਤੋਂ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਪੰਜ ਦਰਿਆਵਾਂ ਦੀ ਧਰਤੀ ਗੰਭੀਰ ਸੰਕਟ ਵਿਚ …
Read More »ਭਗਵਾਂ ਪਾਰਟੀ ਦੀ ਤਾਨਾਸ਼ਾਹੀ ਘਟੇਗੀ : ਭਗਵੰਤ ਮਾਨ
ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬਿਹਤਰ ਕਰਾਰ ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਦਾਅਵਾ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐੱਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਾਜਪਾ ਬਹੁਮਤ …
Read More »ਤ੍ਰਿਣਮੂਲ ਕਾਂਗਰਸ ਦੇ ਵਫ਼ਦ ਵੱਲੋਂ ਖਨੌਰੀ ਬਾਰਡਰ ਦਾ ਦੌਰਾ
ਮਮਤਾ ਬੈਨਰਜੀ ਵਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਫੋਨ ‘ਤੇ ਗੱਲਬਾਤ ਸੰਗਰੂਰ/ਬਿਊਰੋ ਨਿਊਜ਼ : ਤ੍ਰਿਣਮੂਲ ਕਾਂਗਰਸ ਦੇ ਪੰਜ ਸੰਸਦ ਮੈਂਬਰਾਂ ਦੇ ਵਫ਼ਦ ਨੇ ਖਨੌਰੀ ਬਾਰਡਰ (ਢਾਬੀ ਗੁਜਰਾਂ) ਦਾ ਦੌਰਾ ਕੀਤਾ ਅਤੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਵਫ਼ਦ ਨੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ …
Read More »ਲਤੀਫਪੁਰਾ ਮੁੜ ਵਸੇਬਾ ਮੋਰਚੇ ਵੱਲੋਂ ਸ਼ਹਿਰ ‘ਚ ਰੋਸ ਮਾਰਚ
ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਲਤੀਫਪੁਰਾ ਉਜਾੜੇ ਦੇ ਇਕ ਸਾਲ ਤੇ ਸੱਤ ਮਹੀਨੇ ਪੂਰੇ ਹੋਣ ‘ਤੇ ਲਤੀਫਪੁਰਾ ਮੁੜ ਵਸੇਬਾ ਮੋਰਚਾ ਨੇ ਅਰਥੀ ਫੂਕ ਮੁਜ਼ਾਹਰਾ ਕੀਤਾ ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਚੌਕ ਤਕ ਰੋਸ ਮਾਰਚ ਕਢਿਆ ਗਿਆ। ਉਪਰੰਤ ਚੌਕ ਨੂੰ ਅੱਧੇ ਘੰਟੇ …
Read More »