ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿਚ ਉੱਥੋਂ ਦੀ ਸਥਾਨਕ ਹਿੰਦੂ ਸਿੱਖ ਸੰਗਤ ਲਈ 73 ਵਰ੍ਹਿਆਂ ਤੋਂ ਬੰਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਪਾਕਿ ਸਰਕਾਰ ਵਲੋਂ ਸਥਾਈ ਤੌਰ ‘ਤੇ ਦਰਸ਼ਨਾਂ ਹਿਤ ਖੋਲ੍ਹ ਦਿੱਤਾ ਗਿਆ ਹੈ। ਸ਼ਹਿਰ ਦੀ ਮਸਜਿਦ ਰੋਡ ‘ਤੇ ਸਥਾਪਿਤ ਉਕਤ ਗੁਰਦੁਆਰੇ ਵਿਚ ਲੰਬੇ ਸਮੇਂ …
Read More »ਕਿਸਾਨਾਂ-ਮਜ਼ਦੂਰਾਂ ਨੇ ਬਾਦਲਾਂ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤਾ ਲਾਠੀਚਾਰਜ ਲੰਬੀ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਖਿਉਵਾਲੀ ਰੋਡ ਨਾਕੇ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਨਾਲ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਮੇਤ ਕਰੀਬ …
Read More »ਬਾਦਲ ਜੋੜੇ ਵੱਲੋਂ ਕਮੇਟੀ ਆਗੂਆਂ ਨਾਲ ਮੁਲਾਕਾਤ
ਲੰਬੀ: ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋਵਾਂ ਨੂੰ ਮੰਗ ਪੱਤਰ ਸੌਂਪ ਕੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਦੋਵੇਂ ਸੰਸਦ …
Read More »ਵਿਦੇਸ਼ ਭੱਜ ਸਕਦਾ ਹੈ ਬਾਦਲ ਪਰਿਵਾਰ ਅਤੇ ਮਜੀਠੀਆ
ਭਗਵੰਤ ਮਾਨ ਨੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਸੁਖਬੀਰ ਬਾਦਲ ਵਲੋਂ ਦਿੱਤੀ ਪੁਸ਼ਾਕ ‘ਤੇ ਸਵਾਲ ਉਠਾਏ। ਇਸ ਸਬੰਧੀ ਬਾਦਲ ਪਰਿਵਾਰ ਦੀ ਚੁੱਪੀ …
Read More »ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 46 ਹਜ਼ਾਰ ਦੇ ਕਰੀਬ ਕਰੋਨਾ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ …
Read More »ਜਥੇਦਾਰ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਦਲ ‘ਚ ਸ਼ਾਮਲ
ਭਾਈ ਮੋਹਕਮ ਸਿੰਘ ਵੀ ਆਪਣੇ ਜਥੇ ਸਣੇ ਹੋ ਸਕਦੇ ਹਨ ਢੀਂਡਸਾ ਅਕਾਲੀ ਦਲ ‘ਚ ਸ਼ਾਮਲ ਮੁਹਾਲੀ/ਬਿਊਰੋ ਨਿਊਜ਼ ਇਕ ਪਾਸੇ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਹੋਰਾਂ ਦਾ ਪਰਿਵਾਰ ਢੀਂਡਸਾ ਦਲ ਵਿਚ ਸ਼ਾਮਲ ਹੋ ਗਿਆ ਹੈ ਤੇ ਕਨਸੋਆਂ ਇਹ ਵੀ ਮਿਲੀਆਂ ਹਨ ਕਿ ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਨੂੰ ਭੰਗ ਕਰਕੇ …
Read More »ਸੁਰੇਸ਼ ਕੁਮਾਰ ਨੂੰ ਮੁੜ ਮਨਾਇਆ ਕੈਪਟਨ ਨੇ – ਚਰਚਾਵਾਂ ਜਾਰੀ
ਕੈਪਟਨ ਅਮਰਿੰਦਰ ਨੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਵਿਚ ਖਬਰ ਆ ਰਹੀ ਹੈ ਕਿ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਸੁਰੇਸ਼ ਕੁਮਾਰ ਨੂੰ ਮਨਾ ਲਿਆ ਹੈ। ਜਾਣਕਾਰੀ ਮਿਲੀ ਹੈ ਕਿ …
Read More »ਪੰਜਾਬ ‘ਚ ਮੁੜ ਸ਼ੁਰੂ ਹੋ ਸਕਦੀ ਹੈ ਫਿਲਮਾਂ ਤੇ ਗੀਤਾਂ ਦੀ ਸ਼ੂਟਿੰਗ
ਕੈਪਟਨ ਅਮਰਿੰਦਰ ਨੇ ਮੁੱਖ ਸਕੱਤਰ ਨੂੰ ਸਪੱਸ਼ਟ ਨਿਰਦੇਸ਼ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਦੌਰਾਨ ਸਿਨੇਮਾ ਘਰਾਂ ਨੂੰ ਕਰੋਨਾ ਦੀ ਰੋਕ ਲਈ ਪਹਿਲਕਦਮੀ ਦੇ ਅਧਾਰ ‘ਤੇ ਬੰਦ ਕੀਤਾ ਗਿਆ ਸੀ, ਜਿਸ ਦਾ ਕੁਝ ਕਲਾਕਾਰਾਂ ਤੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਸੀ ਅਤੇ ਕਈਆਂ ਨੇ ਵਿਰੋਧ ਕੀਤਾ। ਹੁਣ ਮਸ਼ਹੂਰ ਕਲਾਕਾਰ …
Read More »ਪੰਜਾਬ ਸਰਕਾਰ ਨੇ ਪੈਰਾ ਏਸ਼ੀਆਈ ਖੇਡਾਂ ‘ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਵਧਾਇਆ ਹੌਸਲਾ
ਤਿੰਨ ਖਿਡਾਰੀਆਂ ਨੂੰ ਦਿੱਤੇ 50-50 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਪੰਜਾਬ ਦੇ ਤਿੰਨ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਜਲੰਧਰ ਦੇ ਪਾਵਰ …
Read More »ਪੰਜਾਬ ਦਾ ਬੁਢਾਪਾ ਪੈਨਸ਼ਨ ਘੁਟਾਲਾ ਬਣਿਆ ਚਰਚਾ ਦਾ ਵਿਸ਼ਾ
ਸਿਮਰਜੀਤ ਬੈਂਸ ਨੇ ਘੁਟਾਲੇ ਨਾਲ ਜੁੜੇ ਅਧਿਕਾਰੀਆਂ ਖਿਲਾਫ ਮੰਗੀ ਕਾਰਵਾਈ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਬੁਢਾਪਾ ਪੈਨਸ਼ਨ ਘੁਟਾਲਾ ਉਜਾਗਰ ਹੋਣ ਤੋਂ ਬਾਅਦ ਚਰਚਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਮਾਮਲਾ ਸਾਹਮਣੇ ਆਇਆ ਸੀ ਕਿ ਪੰਜਾਬ ਵਿਚ 30 ਤੋਂ 40 ਸਾਲ ਤੱਕ ਦੇ ਪੁਰਸ਼ਾਂ ਅਤੇ ਮਹਿਲਾਵਾਂ ਨੇ ਝੂਠੇ …
Read More »