ਕਰੋਨਾ ਨੇ ਪੰਜਾਬ ‘ਚ 16 ਵਿਅਕਤੀਆਂ ਦੀ ਲਈ ਜਾਨ ਚੰਡੀਗੜ੍ਹ: ਕਰੋਨਾ ਵਾਇਰਸ ਦਾ ਪੰਜਾਬ ਵਿੱਚ ਕਹਿਰ ਲਗਾਤਾਰ ਜਾਰੀ ਹੈ। ਅੱਜ ਵੀ ਜਲੰਧਰ ਜ਼ਿਲ੍ਹੇ ਵਿਚ 1 ਹੋਰ ਕਰੋਨਾ ਪੀੜਤ ਦੇ ਸਾਹਮਣੇ ਆਉਣ ਨਾਲ ਪੰਜਾਬ ਵਿਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 245 ਹੋ ਗਈ ਹੈ। ਜਦਕਿ ਕਰੋਨਾ ਵਾਇਰਸ ਕਾਰਨ …
Read More »ਹਨ੍ਹੇਰੀ ਨਾਲ ਡਿੱਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਗੁੰਬਦਾਂ ਨੂੰ ਮੁੜ ਕੀਤਾ ਗਿਆ ਸਥਾਪਿਤ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਨੀਵਾਰ ਦੀ ਰਾਤ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਆਈ ਹਨ੍ਹੇਰੀ ਅਤੇ ਝੱਖੜ ਨੇ ਜਿੱਥੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਉਥੇ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਪੰਜ ਗੁੰਬਦ ਧਰਤੀ ‘ਤੇ ਆ ਡਿੱਗੇ, ਜਿਸ ਨਾਲ ਇਹ ਮਾਮਲਾ ਤੂਲ ਫੜ ਗਿਆ ਕਿ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਦੇ ਗਲਿਆਰੇ …
Read More »ਆਖਰ ਨਵਜੋਤ ਸਿੱਧੂ ਨੇ ਵੀ ਪਾਇਆ ਮਾਸਕ
ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਆਖ਼ਰਕਾਰ ਕਰੋਨਾ ਵਾਇਰਸ ਜਿਹੀ ਮਹਾਂਮਾਰੀ ਦੇ ਚਲਦਿਆਂ ਆਪਣੇ ਮੂੰਹ ‘ਤੇ ਮਾਸਕ ਬੰਨ੍ਹ ਹੀ ਲਿਆ ਹੈ। ਇਸ ਤੋਂ ਪਹਿਲਾਂ ਸਿੱਧੂ ਆਪਣੀ ਜ਼ਿੱਦ ‘ਤੇ ਕਾਇਮ ਸਨ। ਹਾਲਾਂਕਿ ਮੀਡੀਆ ‘ਚ ਵੀ ਕਈ ਵਾਰ ਉਨ੍ਹਾਂ ਵੱਲੋਂ ਮਾਸਕ ਨਾ ਬੰਨ੍ਹਣ ਦੀ ਚਰਚਾ ਛਿੜੀ ਸੀ ਪ੍ਰੰਤੂ ਸਿੱਧੂ ਨੇ ਮਾਸਕ ਨਹੀਂ …
Read More »ਕੋਰੋਨਾ ਦਾ ਖ਼ੌਫ਼
‘ਆਪ’ ਵੱਲੋਂ ਮੰਡੀਆਂ ‘ਚ ‘ਮੰਡੀ ਕਲੀਨਿਕ’ ਸਥਾਪਿਤ ਕਰਨ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ ‘ਚ ਕਣਕ ਦੀ ਖ਼ਰੀਦ ਲਈ ਬਣੀਆਂ ਸਾਰੀਆਂ ਮੰਡੀਆਂ ਦੇ ਨੇੜੇ ‘ਮੰਡੀ ਕਲੀਨਿਕ’ ਸਥਾਪਿਤ ਕਰਨ ਦੀ ਮੰਗ ਉਠਾਈ ਹੈ। ਇਸ ਸਬੰਧੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ …
Read More »ਪੰਜਾਬ ਪੁਲਿਸ ਵੀ ਨਹੀਂ ਬਚ ਸਕੀ ਕੋਰੋਨਾ ਦੇ ਕਹਿਰ ਤੋਂ
ਏਸੀਪੀ ਦੀ ਪਤਨੀ, ਥਾਣੇਦਾਰ ਤੇ ਕਾਂਸਟੇਬਲ ਦੀ ਰਿਪੋਰਟ ਆਈ ਪੌਜ਼ੇਟਿਵ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 212, ਜਦਕਿ 15 ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 212 ਤੋਂ ਵੱਧ ਹੋ ਗਈ ਜਦਕਿ …
Read More »ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਮੰਗਿਆ ਕਰਮਚਾਰੀਆਂ ਤੋਂ ਸਹਿਯੋਗ
ਕਿਹਾ ਸਾਰੇ ਕਰਮਚਾਰੀ ਤਿੰਨ ਮਹੀਨਿਆਂ ਦੀ 30 ਫੀਸਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਵੰਡ ਲਈ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਦੇ ਚਲਦਿਆਂ ਵਿੱਤੀ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਵਿੱਤੀ ਸਾਲ 2020-21 ਵਿੱਚ ਸਰਕਾਰ ਨੂੰ 22000 ਕਰੋੜ ਦਾ ਰੈਵਨਿਊ ਘਾਟਾ ਪਵੇਗਾ। ਇਸ ਦੇ …
Read More »ਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਨਵਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ
ਕਿਹਾ ਕੋਰੋਨਾ ਨੂੰ ਹਰਾਉਣ ‘ਚ ਮਿਸਾਲ ਬਣੇ ਨਵਾਂ ਸ਼ਹਿਰ ਦੇ ਲੋਕ ਨਵਾਂ ਸ਼ਹਿਰ/ਬਿਊਰੋ ਨਿਊਜ਼ : ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਨਵਾਂ ਸ਼ਹਿਰ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ, ਜਿਹੜੇ ਨਾ ਸਿਰਫ ਪੰਜਾਬ, ਸਗੋਂ ਪੂਰੇ ਦੇਸ਼ ਲਈ ਇੱਕ ਮਿਸਾਲ ਬਣੇ ਹਨ। …
Read More »ਲੌਕਡਾਊਨ ਤੇ ਮਜ਼ਦੂਰਾਂ ਦੀ ਘਾਟ ਨੇ ਕਿਸਾਨਾਂ ਦੀ ਚਿੰਤਾ ਵਧਾਈ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ‘ਚ ਸਬਜ਼ੀਆਂ ਦੀ ਖੇਤਾਬਾੜੀ ਕਰਨ ਵਾਲੇ ਕਿਸਾਨ, ਖ਼ਾਸਕਰ ਜਿਹੜੇ ਖੀਰਾ, ਗੋਭੀ, ਸ਼ਿਮਲਾ ਮਿਰਚ, ਮਸ਼ਰੂਮਜ਼ ਅਤੇ ਸਟ੍ਰਾਬੇਰੀ ਉਗਾਉਂਦੇ ਹਨ, ਉਹ ਲੌਕਡਾਊਨ ਕਾਰਨ ਕਾਫ਼ੀ ਪ੍ਰੇਸ਼ਾਨ ਹਨ। ਲੌਕਡਾਊਨ ਕਾਰਨ ਮੈਰਿਜ ਪੈਲੇਸ, ਰੈਸਟੋਰੈਂਟ, ਢਾਬੇ ਅਤੇ ਸੁਪਰਮਾਰਕੀਟਾਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦਾ …
Read More »ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਦੇ ਢੰਗ ਨਾਲ ਮਨਾਈ ਵਿਸਾਖੀ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਬਿਨਾ ਇਕੱਠ ਤੋਂ ਸਾਦੇ ਢੰਗ ਨਾਲ ਮਨਾਏ ਗਏ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ …
Read More »ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ …
Read More »