ਸਾਹਿਤਕ ਪ੍ਰੇਮੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਉੱਘੇ ਨਾਵਲਕਾਰ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਕਾਰਜਕਾਰੀ ਮੈਂਬਰ ਰਾਜ ਕੁਮਾਰ ਗਰਗ ਦਾ ਸੰਗਰੂਰ ਵਿਖੇ ਦੇਹਾਂਤ ਹੋ ਗਿਆ। ਲੰਘੀ 15 ਜੁਲਾਈ ਨੂੰ 70ਵਾਂ ਜਨਮ ਦਿਨ ਮਨਾਉਣ ਵਾਲੇ ਰਾਜ ਕੁਮਾਰ ਗਰਗ ਨੇ ਆਪਣਾ ਨਵਾਂ ਨਾਵਲ ‘ਚਾਨਣ ਦੀ ਉਡੀਕ’ ਵੀ ਲੋਕ ਅਰਪਣ …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ
ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 37 ਹਜ਼ਾਰ ਦੇ ਕਰੀਬ ਆਏ ਕਰੋਨਾ ਦੇ ਹੋਰ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਤੋਂ ਪਾਰ ਹੋ ਗਿਆ ਹੈ। ਪੰਜਾਬ ਵਿਚ 7200 ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਅਤੇ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3200 ਤੋਂ ਜ਼ਿਆਦਾ …
Read More »ਪਟਿਆਲਾ ਵਿਚ ਪੰਜਾਬ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ
ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੋਨਾ ਦੇ ਗੰਭੀਰ ਮਰੀਜ਼ਾਂ ਦਾ ਹੋਵੇਗਾ ਇਲਾਜ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਅਰੰਭੇ ਮਿਸ਼ਨ ਫ਼ਤਿਹ ਤਹਿਤ ਅੱਜ ਨਿਵੇਕਲਾ ਉਪਰਾਲਾ ਕਰਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਸੂਬੇ ਦਾ ਪਹਿਲਾ ਪਲਾਜ਼ਮਾ ਬੈਂਕ ਸਥਾਪਤ ਕੀਤਾ। ਇਥੇ ਕੋਵਿਡ-19 ਦੇ ਗੰਭੀਰ ਮਰੀਜ਼ਾਂ ਦਾ ਇਲਾਜ ਪਲਾਜ਼ਮਾ ਥਰੈਪੀ ਨਾਲ ਕੀਤਾ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
ਸਿੱਖਿਆ ਮੰਤਰੀ ਨੇ ਕੈਪਟਨ ਅਮਰਿੰਦਰ ਅਤੇ ਸਰਕਾਰੀ ਸਕੂਲਾਂ ਦੀ ਕੀਤੀ ਤਾਰੀਫ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਸ ਵਾਰ ਕਿਸੇ ਵੀ ਵਿਦਿਆਰਥੀ ਨੂੰ ਪਹਿਲੇ, ਦੂਜੇ ਜਾਂ ਤੀਜੇ ਸਥਾਨ ‘ਤੇ ਆਇਆ ਨਹੀਂ ਐਲਾਨਿਆ ਗਿਆ ਅਤੇ ਸਰਕਾਰੀ ਸਕੂਲਾਂ ਦੇ ਨਤੀਜੇ ਪ੍ਰਾਈਵੇਟ ਸਕੂਲਾਂ …
Read More »ਸ਼੍ਰੋਮਣੀ ਕਮੇਟੀ ਵਲੋਂ ਬਣਾਇਆ ਜਾਵੇਗਾ ਸੋਸ਼ਲ ਪਲੇਟਫਾਰਮ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਸਿੱਖੀ ਖ਼ਿਲਾਫ਼ ਹੋ ਰਹੇ ਕੂੜ ਪ੍ਰਚਾਰ ਨੂੰ ਪਵੇਗੀ ਠੱਲ ਫਤਿਹਗ਼ੜ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੋਸ਼ਲ ਮੀਡੀਆ ‘ਤੇ ਸੋਸ਼ਲ ਪਲੇਟਫਾਰਮ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਫਤਹਿਗੜ੍ਹ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਪਲੇਟਫਾਰਮ ਨਾਲ ਸਿੱਖੀ ਖ਼ਿਲਾਫ਼ …
Read More »ਅੰਮ੍ਰਿਤਸਰ ‘ਚ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਖਿਲਾਫ ਗੁਰਜੀਤ ਔਜਲਾ ਦੇ ਘਰ ਨੇੜੇ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸ ਹਾਈਕਮਾਨ ਨੂੰ ਵੀ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ ਆਵਾਜ਼ ਚੁੱਕਣ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਲੰਘੇ ਕੱਲ੍ਹ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਟਰੈਕਟਰਾਂ ‘ਤੇ ਰੋਸ ਵਿਖਾਵੇ ਕੀਤੇ। ਇਸੇ ਤਹਿਤ …
Read More »ਕੈਪਟਨ ਦੀ ਵਜ਼ਾਰਤ ਦੇ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਵੀ ਹੋਇਆ ਕਰੋਨਾ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਨੇੜੇ ਅੱਪੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 11 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ ਅਤੇ 7 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3500 ਦੇ ਕਰੀਬ ਅਤੇ 255 ਵਿਅਕਤੀਆਂ ਦੀ …
Read More »ਪੰਜਾਬ ਭਰ ‘ਚ ਕਿਸਾਨਾਂ ਨੇ ਰੋਸ ਵਜੋਂ ਕੀਤਾ ਟਰੈਕਟਰ ਪ੍ਰਦਰਸ਼ਨ
ਖੇਤੀ ਆਰਡੀਨੈਂਸਾਂ ਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਵਿਖਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਭਰ ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਅਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਟਰੈਕਟਰ ਅੰਦੋਲਨ ਚਲਾਇਆ। ਇਸ ਦੇ ਚੱਲਦਿਆਂ ਪੰਜਾਬ …
Read More »ਖਹਿਰਾ ਦੀ ਵਿਧਾਇਕ ਵਜੋਂ ਛੁੱਟੀ ਹੋਣ ਦੀ ਸੰਭਾਵਨਾ
‘ਆਪ’ ਦੇ ਬਾਗੀ ਵਿਧਾਇਕਾਂ ਨੂੰ ਸਪੀਕਰ ਨੇ 31 ਜੁਲਾਈ ਨੂੰ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਨੂੰ ਆਉਂਦੀ 31 ਜੁਲਾਈ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸੱਦਿਆ ਗਿਆ ਹੈ। ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਬਾਗੀ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਅਮਰਜੀਤ ਸੰਦੋਆ ਦੀ …
Read More »ਵਿਵਾਦਤ ਗਾਇਕ ਸਿੱਧੂ ਮੂਸੇ ਵਾਲਾ ਖ਼ਿਲਾਫ਼ ਇਕ ਹੋਰ ਮਾਮਲਾ ਦਰਜ
ਨਵੇਂ ਵਿਵਾਦਤ ਗੀਤ ‘ਸੰਜੂ’ ਨੂੰ ਲੈ ਕੇ ਘਿਰੇ ਮੂਸੇਵਾਲਾ ਦੀ ਪਹਿਲੀ ਜ਼ਮਾਨਤ ਨੂੰ ਵੀ ਰੱਦ ਕਰਾਉਣ ਲਈ ਪੰਜਾਬ ਪੁਲਿਸ ਜਾਵੇਗੀ ਹਾਈਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਨੂੰ ਆਰਮਜ਼ ਐਕਟ ਦੇ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਨੂੰ ਰੱਦ ਕਰਨ ਦੇ ਲਈ ਪੰਜਾਬ …
Read More »