ਲੱਖਾਂ ਦੀ ਨਗਦੀ ਤੇ ਗਹਿਣੇ ਵੀ ਲੈ ਗਏ ਹਤਿਆਰੇ ਚੰਡੀਗੜ੍ਹ/ਬਿਊਰੋ ਨਿਊਜ਼ ਫਗਵਾੜਾ ਦੇ ਮੁਹੱਲਾ ਰਣਜੀਤ ਨਗਰ ਵਿਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਤਿਆਰੇ ਲੱਖਾਂ ਰੁਪਏ ਦੀ ਨਗਦੀ ਤੇ ਗਹਿਣੇ ਵੀ ਲੈ ਗਏ। ਮ੍ਰਿਤਕ ਹੰਸ ਰਾਜ ਕੁਝ ਦਿਨ ਪਹਿਲਾਂ …
Read More »ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਬੇਅਦਬੀ ਮਾਮਲਿਆਂ ਵਿਚ ਨਾਮਜ਼ਦ
ਬੇਅਦਬੀ ਮਾਮਲੇ ਵਿਚ 5 ਡੇਰਾ ਪ੍ਰੇਮੀ 20 ਜੁਲਾਈ ਤੱਕ ਭੇਜੇ ਜੇਲ੍ਹ ਜਲੰਧਰ/ਬਿਊਰੋ ਨਿਊਜ਼ ਫ਼ਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਾਲ 2015 ਦੌਰਾਨ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਸਿੰਘ ਰਾਮ ਰਹੀਮ …
Read More »ਸੁਖਦੇਵ ਢੀਂਡਸਾ ਭਲਕੇ ਨਵੀਂ ਪਾਰਟੀ ਬਣਾਉਣ ਦਾ ਕਰਨਗੇ ਐਲਾਨ
‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ ਪਾਰਟੀ ਦਾ ਨਾਮ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਕੇ ਵੱਖ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ 7 ਜੁਲਾਈ ਨੂੰ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਦੀ ਪਾਰਟੀ ਦਾ ਨਾਮ ‘ਸ਼੍ਰੋਮਣੀ ਪੰਥਕ ਦਲ’ ਹੋ ਸਕਦਾ ਹੈ। ਇਸ ਸਬੰਧੀ ਸਮਾਗਮ …
Read More »ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ 14 ਦਿਨਾਂ ਲਈ ਕੀਤਾ ਜਾਵੇਗਾ ਕੁਆਰਨਟੀਨ
ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6300 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 4500 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ ਅਤੇ ਐਕਟਿਵ ਮਾਮਲੇ 1700 ਤੋਂ ਜ਼ਿਆਦਾ ਹਨ। ਪੰਜਾਬ ਕਰੋਨਾ ਨਾਲ 164 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਕਰੋਨਾ …
Read More »ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 8 ਜੁਲਾਈ ਤੱਕ ਰੋਕ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ 8 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ …
Read More »ਸਿੱਖ ਨੌਜਵਾਨਾਂ ਨੂੰ ਆਈ.ਏ.ਐੱਸ ਦੀ ਕੋਚਿੰਗ ਮੁਹੱਈਆ ਕਰਵਾਏਗੀ ਸ਼੍ਰੋਮਣੀ ਕਮੇਟੀ
ਤਲਵੰਡੀ ਸਾਬੋ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਨੌਕਰੀਆਂ ‘ਤੇ ਬਾਹਰੀ ਸੂਬਿਆਂ ਦੇ ਭਾਰੂ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਅਤੇ ਪੰਜਾਬੀ ਨੌਜਵਾਨਾਂ ਨੂੰ ਆਈ.ਏ.ਐਸ. ਅਤੇ ਪੀ.ਸੀ.ਐਸ. ਜਾਂ ਹੋਰ ਉਚ ਮੁਕਾਬਲਿਆਂ ਲਈ ਹੁਣ ਅਸੀਂ ਕੋਚਿੰਗ ਦੇਣ ਦਾ ਕੰਮ …
Read More »ਤੇਜਿੰਦਰਪਾਲ ਸੰਧੂ ਕਾਂਗਰਸ ਛੱਡ ਕੇ ਢੀਂਡਸਾ ਧੜੇ ਵਿਚ ਹੋਏ ਸ਼ਾਮਲ
ਸੁਖਪਾਲ ਖਹਿਰਾ ਦਾ ਸਿਆਸੀ ਸਲਾਹਕਾਰ ਦਵਿੰਦਰ ਬੀਹਲਾ ਅਕਾਲੀ ਦਲ ‘ਚ ਪਹੁੰਚਿਆ ਪਟਿਆਲਾ/ਬਿਊਰੋ ਨਿਊਜ਼ ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਹੁਣ ਸੁਖਦੇਵ ਸਿੰਘ ਢੀਂਡਸਾ ਗਰੁੱਪ ਵਿਚ ਸ਼ਾਮਲ ਹੋ ਗਏ ਹਨ। ਧਿਆਨ ਰਹੇ ਕਿ ਤੇਜਿੰਦਰਪਾਲ ਸਿੰਘ ਸੰਧੂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿਚ ਰਹੇ ਅਤੇ ਫਿਰ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ …
Read More »ਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਮੰਗੀ ਜਾਂਚ
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦਾ ਮਾਮਲਾ ਚੁੱਕਿਆ ਹੈ। ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ …
Read More »ਸ਼੍ਰੋਮਣੀ ਕਮੇਟੀ ਹੁਣ ਮਹਾਰਾਸ਼ਟਰ ਕੋਲੋਂ ਖਰੀਦੇਗੀ ਦੇਸੀ ਘਿਓ
ਮਿਲਕਫੈਡ ਤੋਂ ਖਰੀਦਦਾਰੀ ਬੰਦ ਕਰਨ ਨਾਲ ਮਿਲਕਫੈਡ ਨੂੰ ਪਵੇਗਾ ਕਰੋੜਾਂ ਦਾ ਘਾਟਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਵਾਰ ਦੇਸੀ ਘਿਓ ਤੇ ਹੋਰ ਦੁੱਧ ਵਸਤਾਂ ਦੀ ਖਰੀਦ ਲਈ ਪੰਜਾਬ ਦੀ ਥਾਂ ਮਹਾਰਾਸ਼ਟਰ ਦੀ ਇਕ ਕੰਪਨੀ ਚੁਣੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰਧਾਮਾਂ ਵਿਖੇ ਕੜਾਹ ਪ੍ਰਸਾਦ …
Read More »ਥਰਮਲ ਬੰਦ ਕਰਨ ਖ਼ਿਲਾਫ਼ ਬਠਿੰਡਾ ਵਿੱਚ ਪ੍ਰਦਰਸ਼ਨ
ਬਾਦਲ, ਕੈਪਟਨ ਅਤੇ ਮਨਪ੍ਰੀਤ ਦੇ ਸਾੜੇ ਗਏ ਪੁਤਲੇ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ, ਯੂਨਾਈਟਿਡ ਅਕਾਲੀ ਦਲ, ਦਲ ਖ਼ਾਲਸਾ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਸਖ਼ਤ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਚਾਚੇ ਭਤੀਜੇ ਦੀ ਯਾਰੀ ਪੰਜਾਬ ਨੂੰ ਤਬਾਹ …
Read More »