ਕੈਪਟਨ ਅਮਰਿੰਦਰ ਨੇ ਕਿਹਾ – ਮੋਦੀ ਸਰਕਾਰ ਚੀਨੀ ਕੰਪਨੀਆਂ ਦਾ ਪੈਸਾ ਤੁਰੰਤ ਮੋੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਚੀਨੀ ਕੰਪਨੀਆਂ ਵੱਲੋਂ ਪੀ.ਐਮ. ਕੇਅਰਸ ਫੰਡ ਵਿੱਚ ਲਏ ਦਾਨ ਨੂੰ ਵਾਪਸ ਕਰੇ। ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ …
Read More »ਪੰਜਾਬ ਨੂੰ ਹੋ ਸਕਦਾ ਹੈ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ
ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਰੀ ਹਾਮੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਕਰੋਨਾ ਦੇ ਚੱਲਦਿਆਂ ਪੰਜਾਬ ਦਾ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਲਾਕਡਾਊਨ ਦੀਆਂ ਚੱਲ ਰਹੀਆਂ ਚਰਚਾਵਾਂ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਬਾਰੇ ਹਾਲੇ ਕੁਝ …
Read More »ਸਿੱਖਿਆ ਵਿਭਾਗ ਵਲੋਂ ਪੰਜਾਬੀ ਵਿਰੁੱਧ ਲਏ ਫ਼ੈਸਲਿਆਂ ਨੂੰ ਰੱਦ ਕਰਨ ਲਈ ਅਕਾਲੀ ਦਲ ਨੇ ਕੈਪਟਨ ਨੂੰ ਲਿਖੀ ਚਿੱਠੀ
ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਦੇ ਵਿਰੁੱਧ ਲਏ ਗਏ ਫ਼ੈਸਲਿਆਂ ਨੂੰ ਰੱਦ ਕਰਨ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਵਿਭਾਗ …
Read More »ਬਰਨਾਲਾ ‘ਚ ਉਭਰਦੇ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰ ਡੋਜ਼ ਨਾਲ ਮੌਤ
ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਪੈਂਦੇ ਕਸਬਾ ਮਹਿਲ ਕਲਾਂ ਦਾ ਉਭਰਦਾ ਪੰਜਾਬੀ ਗਾਇਕ ਗਗਨਦੀਪ ਵੀ ਨਸ਼ੇ ਦੀ ਓਵਰ ਡੋਜ਼ ਦੀ ਭੇਟ ਚੜ੍ਹ ਗਿਆ। ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤਰ ਗਗਨਦੀਪ ਸਿੰਘ ਜਦੋਂ ਸ਼ਾਮ ਨੂੰ ਘਰ ਪਹੁੰਚਿਆ ਤਾਂ ਬੇਹੋਸ਼ ਹੋ ਕੇ ਪਿਆ। ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌਤ ਹੋ …
Read More »ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 5300 ਤੱਕ ਅੱਪੜੀ
ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 5 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 5300 ਤੱਕ ਅੱਪੜ ਗਈ ਹੈ, ਜਦੋਂ ਕਿ 3500 ਤੋਂ ਜ਼ਿਆਦਾ ਵਿਅਕਤੀ ਸਿਹਤਯਾਬ ਵੀ ਹੋਏ ਹਨ ਤੇ 134 ਤੋਂ ਵੱਧ ਕਰੋਨਾ ਪੀੜਤਾਂ ਦੀ ਪੰਜਾਬ ਵਿਚ ਜਾਨ ਵੀ ਜਾ ਚੁੱਕੀ ਹੈ। ਸੂਬੇ ਵਿਚ …
Read More »ਪੰਜਾਬ ਦੀ ਪੁਲਿਸ ਤੇ ਪ੍ਰਸ਼ਾਸਨ ਇੱਕੋ ਟੱਬਰ ਦੇ ਹਵਾਲੇ
ਪਤੀ ਦਿਨਕਰ ਗੁਪਤਾ ਪਹਿਲਾਂ ਹੀ ਪੰਜਾਬ ਦੇ ਡੀ.ਜੀ.ਪੀ.- ਹੁਣ ਪਤਨੀ ਵਿੰਨੀ ਮਹਾਜਨ ਨੂੰ ਬਣਾਇਆ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣਨ ਦਾ ਮਿਲਿਆ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸਾਸ਼ਕੀ ਫੇਰਬਦਲ ਕਰਦਿਆਂ 1987 ਬੈਚ ਦੀ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਵਿੰਨੀ ਮਹਾਜਨ ਨੂੰ ਸੂਬੇ ਦੀ …
Read More »ਥਰਮਲ ਪਲਾਂਟ ਪੁੱਡਾ ਨੂੰ ਵੇਚਣ ਖਿਲਾਫ ਰੋਹ ਵਧਿਆ
ਬਠਿੰਡਾ ਵਿੱਚ ਬਿਜਲੀ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਪੁਤਲਾ ਸਾੜਿਆ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਥਰਮਲ ਪਲਾਂਟ ਬਠਿੰਡਾ ਪੁੱਡਾ ਨੂੰ ਵੇਚਣ ਖਿਲਾਫ ਵਿਰੋਧੀ ਪਾਰਟੀਆਂ ਤੇ ਥਰਮਲ ਪਲਾਂਟ ਦੇ ਕਾਮਿਆਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਥਰਮਲ ਦੇ ਗੇਟ ਅੱਗੇ ਵਿੱਤ ਮੰਤਰੀ ਮਨਪ੍ਰੀਤ ਸਿੰਘ …
Read More »ਪੰਜਾਬ ‘ਚ ਮੁੜ ਲੌਕ ਡਾਊਨ ਦੀ ਖਬਰ ਨੇ ਛੇੜੀ ਚਰਚਾ
ਓ.ਪੀ. ਸੋਨੀ ਨੇ ਕਿਹਾ – ਇਹ ਕਿਸੇ ਇਕੱਲੇ ਵਿਅਕਤੀ ਦਾ ਫੈਸਲਾ ਨਹੀਂ ਹੋਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧੀ ਹੈ ਅਤੇ ਇਸ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਲੰਘੇ ਕੱਲ੍ਹ ਮੁੜ ਲੌਕ ਡਾਊਨ ਲਗਾਉਣ ਦੇ ਸੰਕੇਤ ਦਿੱਤੇ ਸਨ। ਇਸ ਨੂੰ ਲੈ ਕੇ ਅੱਜ ਸਾਰਾ ਦਿਨ ਚਰਚਾ …
Read More »ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 4800 ਵੱਲ ਨੂੰ ਵਧੀ
ਭਾਰਤ ਵਿਚ ਇਹ ਅੰਕੜਾ 5 ਲੱਖ ਦੇ ਨੇੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 4800 ਵੱਲ ਨੂੰ ਵਧ ਗਿਆ ਹੈ ਅਤੇ ਹੁਣ ਇਹ ਗਿਣਤੀ 4770 ਤੋਂ ਟੱਪ ਗਈ ਹੈ। ਪੰਜਾਬ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 1457 ਹੈ ਅਤੇ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 120 ਵਿਅਕਤੀਆਂ ਦੀ ਜਾਨ …
Read More »ਲੋਕ ਇਨਸਾਫ ਪਾਰਟੀ ਦੀ ਸਾਈਕਲ ਯਾਤਰਾ ਮੁਹਾਲੀ ਪਹੁੰਚ ਕੇ ਹੋਈ ਸੰਪੰਨ
ਮੁਹਾਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੋਕ ਇਨਸਾਫ ਪਾਰਟੀ ਨੇ ਪਿਛਲੇ ਦਿਨਾਂ ਤੋਂ ਅੰਮ੍ਰਿਤਸਰ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ, ਜੋ ਅੱਜ ਮੁਹਾਲੀ ਪਹੁੰਚ ਕੇ ਸੰਪੰਨ ਹੋ ਗਈ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ 300 ਕਿਲੋਮੀਟਰ …
Read More »