ਖੰਨਾ : ਲੋਕ ਇਨਸਾਫ਼ ਪਾਰਟੀ ਆਗੂਆਂ ਨੇ ਖੰਨਾ ਨੇੜਲੇ ਪਿੰਡ ਭੁਮੱਦੀ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਪੰਚਾਇਤੀ ਜ਼ਮੀਨ ਵਿਚ 5 ਝੰਡੇ ਗੱਡ ਕੇ ‘ਸਾਡੀ ਪੰਚਾਇਤ, ਸਾਡੀ ਜ਼ਮੀਨ’ ਜਨ ਅੰਦੋਲਨ ਦਾ ਆਗਾਜ਼ ਕੀਤਾ। ਇਸ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹੋਏ। ਪਾਰਟੀ ਵੱਲੋਂ …
Read More »ਦਿੱਲੀ ਗੁਰਦੁਆਰਾ ਕਮੇਟੀ ਦਾ ਮੈਂਬਰ ਪਰਮਜੀਤ ਸਿੰਘ ਚੰਡੋਕ ਤਨਖਾਹੀਆ ਕਰਾਰ
ਸ਼ਰਾਬ ਖਰੀਦਣ ਦੇ ਦੋਸ਼ਾਂ ਤਹਿਤ ਚੰਡੋਕ ਨੂੰ ਲਗਾਈ ਤਨਖ਼ਾਹ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਨੂੰ ਠੇਕੇ ਤੋਂ ਸ਼ਰਾਬ ਖਰੀਦਣ ਦੇ ਮਾਮਲੇ ‘ਤੇ ਤਨਖਾਹ ਲਾਈ ਹੈ ਜਿਸ ਤਹਿਤ ਉਨ੍ਹਾਂ ਨੂੰ ਦਿੱਲੀ ਵਿਚ ਤਿੰਨ ਦਿਨ ਗੁਰਦੁਆਰਾ ਬੰਗਲਾ ਸਾਹਿਬ ਤੇ ਤਿੰਨ …
Read More »ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਮੁਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ ਜਲੰਧਰ/ਬਿਊਰੋ ਨਿਊਜ਼ : 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ। ਇਸੇ ਤਰ੍ਹਾਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਗੁਰਦਾਸਪੁਰ, ਸਪੀਕਰ ਰਾਣਾ …
Read More »ਢਾਡੀ ਈਦੂ ਸ਼ਰੀਫ਼ ਦਾ ਦਿਹਾਂਤ
ਗਰੀਬ ਗਾਇਕ ਦੀ ਅਮੀਰ ਕਲਾ ਦੀ ਸਰਕਾਰਾਂ ਨੇ ਕਦੇ ਬੁੱਕਤ ਨਾ ਪਾਈ ਪੰਚਕੂਲਾ/ਬਿਊਰੋ ਨਿਊਜ਼ : ਉੱਘੇ ਸੂਫ਼ੀ ਢਾਡੀ ਈਦੂ ਸ਼ਰੀਫ਼ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਚੰਡੀਗੜ੍ਹ ਵਿਚ ਪੈਂਦੇ ਮਨੀਮਾਜਰਾ ਸਥਿਤ ਆਪਣੀ ਰਿਹਾਇਸ਼ ‘ਤੇ ਬਾਅਦ ਦੁਪਹਿਰ ਉਨ੍ਹਾਂ ਆਖ਼ਰੀ ਸਾਹ ਲਏ। 70 ਸਾਲਾ ਈਦੂ ਲੰਮੇ ਸਮੇਂ ਤੋਂ ਅਧਰੰਗ ਤੋਂ ਪੀੜਤ ਸਨ। …
Read More »ਏਅਰ ਇੰਡੀਆ ਦੀ ਲੰਡਨ-ਅੰਮ੍ਰਿਤਸਰ ਸਿੱਧੀ ਉਡਾਣ ਜਾਰੀ ਰਹੇਗੀ
ਅੰਮ੍ਰਿਤਸਰ, ਲੰਡਨ : ਵਿਕਾਸ ਮੰਚ ਦੇ ਅਮਰੀਕਾ ਤੋਂ ਓਵਰਸੀਜ਼ ਅਫੇਅਰਜ਼ ਅੰਮ੍ਰਿਤਸਰ ਦੇ ਸੈਕਟਰੀ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਦਿੱਤੀ ਹੈ ਕਿ ਏਅਰ ਇੰਡੀਆ ਦੇ ਹੀਥਰੋ ਅਤੇ ਸਟੇਨਸਟੈਡ ਹਵਾਈ ਅੱਡਿਆਂ ਦੇ ਮੈਨੇਜਰ ਅਨਿਲ ਮਾਥਿਨ ਨੇ ਵਿਸ਼ਵਾਸ ਦਿਵਾਇਆ ਹੈ ਕਿ ਸਿੱਧੀ ਲੰਡਨ-ਅੰਮ੍ਰਿਤਸਰ ਉਡਾਣ ਬੰਦ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸੇਵਾ ਟਰਸੱਟ ਯੂ.ਕੇ. …
Read More »ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਅਰੂਸਾ ਦੀ ਮੌਜੂਦਗੀ ਸਬੰਧੀ ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਮੀਡੀਆ …
Read More »ਪੰਜਾਬ ਦੇ ਕਿਸਾਨ ਹੱਦੋਂ ਵੱਧ ਖਾਦਾਂ ਦੀ ਕਰਦੇ ਹਨ ਵਰਤੋਂ
‘ਮਿੱਟੀ ਸਿਹਤ ਕਾਰਡ’ ਵੰਡਣ ਦੇ ਬਾਵਜੂਦ ਪੰਜਾਬ ਵਿਚ ਖਾਦਾਂ ਦੀ ਵਰਤੋਂ ਨਹੀਂ ਘਟੀ ਜਲੰਧਰ/ਬਿਊਰੋ ਨਿਊਜ਼ : ਕਿਸਾਨਾਂ ਨੂੰ ਦੋ ਸਾਲਾਂ ਵਿਚ 24 ਲੱਖ ‘ਮਿੱਟੀ ਸਿਹਤ ਕਾਰਡ’ ਵੰਡਣ ਦੇ ਬਾਵਜੂਦ ਪੰਜਾਬ ਵਿਚ ਖਾਦਾਂ ਦੀ ਵਰਤੋਂ ਘੱਟ ਨਹੀਂ ਰਹੀ। ਪੰਜਾਬ ਵਿਚ ਦੇਸ਼ ਨਾਲੋਂ ਛੇ ਗੁਣਾਂ ਵੱਧ ਖਾਦਾਂ ਵਰਤੀਆਂ ਜਾ ਰਹੀਆਂ ਹਨ। ਇਹ …
Read More »ਪੰਜਾਬ ਸਮੇਤ ਪੂਰੇ ਭਾਰਤ ਵਿਚ ਦੇਸ਼ ਵਿਆਪੀ ਹੜਤਾਲ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਲੋਕ ਸੜਕਾਂ ‘ਤੇ ਉਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਖਿਲਾਫ ਟਰੇਡ ਯੂਨੀਅਨਾਂ ਵਲੋਂ ਅੱਜ ਭਾਰਤ ਬੰਦ ਦੇ ਸੱਦੇ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਨੇ ਸੜਕਾਂ ‘ਤੇ ਉਤਰ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ …
Read More »ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਮੁਹਾਲੀ ਵਿਖੇ ਲਹਿਰਾਉਣਗੇ ਤਿਰੰਗਾ
ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ ਜਲੰਧਰ/ਬਿਊਰੋ ਨਿਊਜ਼ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸੂਬਾ ਪੱਧਰੀ ਸਮਾਗਮ ਵੀ ਮੁਹਾਲੀ ਵਿਚ ਹੀ ਹੋਵੇਗਾ। ਇਸੇ ਤਰ੍ਹਾਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਗੁਰਦਾਸਪੁਰ, ਸਪੀਕਰ ਰਾਣਾ ਕੇ.ਪੀ. …
Read More »ਨਿੱਜੀ ਕੰਪਨੀਆਂ ਨਾਲ ਪੰਜਾਬ ਸਰਕਾਰ ਦੀ ਚੱਲ ਰਹੀ ਹੈ ਮੈਚ ਫਿਕਸਿੰਗ
ਸੁਖਬੀਰ ਬਾਦਲ ਨੇ ਕਿਹਾ – ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਕੈਪਟਨ ਸਰਕਾਰ ਨੇ ਆਮ ਜਨਤਾ ‘ਤੇ ਬੋਝ ਪਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਬਿਜਲੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ ਸਾਹਮਣੇ ਹਨ। ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਦਲ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ, …
Read More »