ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ …
Read More »ਪੰਜਾਬੀ ਨੌਜਵਾਨ ਤੇਜਪਾਲ ਦੀ ਯੂਕਰੇਨ ਦੇ ਬਾਰਡਰ ’ਤੇ ਹੋਈ ਮੌਤ
ਪਰਿਵਾਰ ਵਾਲਿਆਂ ਨੇ ਫੌਜ ’ਚ ਜਬਰਦਸਤੀ ਭਰਤੀ ਕਰਨ ਦਾ ਲਗਾਇਆ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਦੇ ਰਹਿਣ ਵਾਲੇ ਨੌਜਵਾਨ ਤੇਜਪਾਲ ਦੀ ਯੂਕਰੇਨ ਦੇ ਬਾਰਡਰ ’ਤੇ ਮੌਤ ਹੋ ਗਈ। ਤੇਜਪਾਲ ਦੇ ਪਰਿਵਾਰਕ ਮੈਂਬਰਾਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਬੇਟੇ ਨੂੰ ਜਬਰਦਸਤੀ ਫੌਜ ਵਿਚ ਭਰਤੀ ਕੀਤਾ ਗਿਆ ਸੀ। …
Read More »ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਦੀ ਤਿਆਰੀ
ਹਾਈਕਮਾਂਡ ਨਾਲ ਚਰਚਾ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ 13-0 ਦਾ ਮਿਸ਼ਨ ਫੇਲ੍ਹ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਫੇਰਬਦਲ ਦੀ ਤਿਆਰੀ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਲੋਕ ਸਭਾ ਹਲਕਾ ਵਾਈਜ਼ ਵਿਧਾਇਕਾਂ, ਆਗੂਆਂ ਅਤੇ ਉਮੀਦਵਾਰਾਂ …
Read More »ਪੰਜਾਬ ਦੇ ਛੇ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਦਾ ਕੰਮ ਹੋਇਆ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ ਕੰਮ ਜੋਨਾਂ ਅਨੁਸਾਰ ਕੀਤੇ ਜਾਣ ਸਬੰਧੀ ਹੁਕਮ ਜਾਰੀ ਕੀਤੇ ਸਨ। ਪੰਜਾਬ ਦੇ ਛੇ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ’ਚ ਅੱਜ 11 …
Read More »ਥੱਪੜ ਕਾਂਡ ਮਾਮਲੇ ’ਚ ਕੁਲਵਿੰਦਰ ਕੌਰ ਨੇ ਮੁਆਫ਼ੀ ਮੰਗਣ ਤੋਂ ਕੀਤਾ ਇਨਕਾਰ
ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਨੇ ਮੁਆਫ਼ੀ ਮੰਗਣ ਵਾਲੀਆਂ ਖ਼ਬਰਾਂ ਨੂੰ ਦੱਸਿਆ ਗਲਤ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਏਅਰਪੋਰਟ ’ਤੇ ਲੰਘੇ ਦਿਨੀਂ ਵਾਪਰੇ ਥੱਪੜ ਕਾਂਡ ਮਾਮਲੇ ’ਚ ਸੀਆਈਐਸਐਫ ਦੀ ਜਵਾਨ ਕੁਲਵਿੰਦਰ ਕੌਰ ਨੇ ਮੁਆਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਲਈ ਐਸਆਈਟੀ ਗਠਿਤ ਕਰ ਦਿੱਤੀ …
Read More »ਪੰਜਾਬ ਦੇ 4 ਵਿਧਾਇਕਾਂ ਨੂੰ 20 ਜੂਨ ਤੱਕ ਦੇਣਾ ਪਵੇਗਾ ਅਸਤੀਫਾ
ਰੰਧਾਵਾ, ਵੜਿੰਗ, ਮੀਤ ਹੇਅਰ ਅਤੇ ਚੱਬੇਵਾਲ ਚੁਣੇ ਗਏ ਹਨ ਸੰਸਦ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਜਿੱਤਣ ਵਾਲੇ ਪੰਜਾਬ ਦੇ 4 ਵਿਧਾਇਕਾਂ ਨੂੰ 20 ਜੂਨ ਤੱਕ ਵਿਧਾਇਕ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ। ਇਹ ਕਾਨੂੰਨੀ ਤੌਰ ’ਤੇ ਜ਼ਰੂਰੀ ਹੈ, ਕਿਉਂਕਿ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਭਾਰਤ ਦੇ …
Read More »ਪੰਜਾਬ ਵਿਚ ‘ਆਪ’ ਦੀ ਸ਼ਾਖ ਵਿਧਾਨ ਸਭਾ ਦੀ ਜ਼ਿਮਨੀ ਚੋਣ ’ਤੇ ਟਿਕੀ
ਲੋਕ ਸਭਾ ਚੋਣਾਂ ’ਚ 13-0 ਦਾ ਮਿਸ਼ਨ ਹੋ ਚੁੱਕਾ ਹੈ ਫੇਲ੍ਹ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਲੋਕ ਸਭਾ ਚੋਣਾਂ ਦੌਰਾਨ ਮਿਸ਼ਨ 13-0 ਫੇਲ੍ਹ ਹੋਣ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸ਼ਾਖ ਦਾਅ ’ਤੇ ਲੱਗ ਚੁੱਕੀ ਹੈ। ਸੂਬੇ ਵਿਚ ਲੋਕ ਸਭਾ ਦੀਆਂ 13 ਸੀਟਾਂ ਵਿਚੋਂ ਸਿਰਫ 3 ਸੀਟਾਂ ਜਿੱਤਣ ਤੋਂ ਬਾਅਦ …
Read More »ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਰੇਲ ਰਾਜ ਮੰਤਰੀ ਦਾ ਅਹੁਦਾ
ਕਿਹਾ : ਰੇਲਵੇ ਵਿਭਾਗ ਨੂੰ ਅੱਗੇ ਵਧਾਉਣ ਲਈ ਤਨਦੇਹੀ ਨਾਲ ਕਰਾਂਗਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ : ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਬੇਸ਼ੱਕ ਲੋਕ ਸਭਾ ਚੋਣ ਹਾਰ ਗਏ ਪ੍ਰੰਤੂ ਉਨ੍ਹਾਂ ਨੂੰ ਫਿਰ ਵੀ ਮੋਦੀ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਅੱਜ ਨਵੀਂ ਦਿੱਲੀ ’ਚ ਰੇਲ ਰਾਜ ਮੰਤਰੀ ਦਾ …
Read More »ਅੰਮਿ੍ਤਸਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਡਰੱਗ ਤਸਕਰ ਕੀਤੇ ਗਿ੍ਫ਼ਤਾਰ
ਪੁਲਿਸ ਨੇ ਸਾਢੇ ਸੱਤ ਕਿਲੋ ਹੈਰੋਇਨ, 16 ਕਾਰਤੂਸ ਅਤੇ ਇਕ ਮੋਟਰ ਸਾਈਕਲ ਵੀ ਕੀਤਾ ਬਰਾਮਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਵਿਚ ਅੰਮਿ੍ਰਤਸਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 7.5 ਕਿਲੋਗ੍ਰਾਮ ਹੈਰੋਇਨ, 16 …
Read More »ਕੁਲਵਿੰਦਰ ਕੌਰ ਦੀ ਬਜਾਏ ਕੰਗਨਾ ਰਾਣੌਤ ਖਿਲਾਫ ਕਾਰਵਾਈ ਦੀ ਉਠਣ ਲੱਗੀ ਆਵਾਜ਼
ਜੋਗਿੰਦਰ ਸਿੰਘ ੳਗਰਾਹਾਂ ਨੇ ਕਿਹਾ : ਕੰਗਨਾ ਰਾਣੌਤ ਹੁਣ ਨਾਪ ਤੋਲ ਕੇ ਬੋਲੇ ਸੁਨਾਮ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਫਿਲਮੀ ਅਦਾਕਾਰਾ ਅਤੇ ਭਾਜਪਾ ਦੀ ਨਵੀਂ ਬਣੀ ਸੰਸਦ ਮੈਂਬਰ ਕੰਗਨਾ ਰਾਣੌਤ ਅਤੇ ਸੀ.ਆਈ.ਐਸ.ਐਫ. ਦੀ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਬਾਰੇ ਆਪਣੀ …
Read More »