ਪ੍ਰੋ. ਬਡੂੰਗਰ ਨੇ ਕਿਹਾ – ਪੰਜਾਬੀ ਨੂੰ ਹਰਿਆਣਾ ‘ਚ ਪਹਿਲਾਂ ਵਾਂਗ ਹੀ ਮਿਲੇ ਸਨਮਾਨ ਨਾਭਾ/ਬਿਊਰੋ ਨਿਊਜ਼ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਹਰਿਆਣਾ ਵਿੱਚ ਪੰਜਾਬੀ ਦੇ ਸਥਾਨ ‘ਤੇ ਤੇਲਗੂ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਮੰਦਭਾਗਾ ਫ਼ੈਸਲਾ ਹੈ। ਇਹ ਗੱਲ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ …
Read More »ਨਾਗਰਿਕਤਾ ਕਾਨੂੰਨ ਤੇ ਐਨ.ਆਰ.ਸੀ. ਖਿਲਾਫ ਵਿਦਿਆਰਥੀ ਸ਼ਾਂਤਮਈ ਅੰਦੋਲਨ ਕਰਨ
ਕੈਪਟਨ ਨੇ ਕਿਹਾ – ਕੇਂਦਰ ਖਿਲਾਫ ਰੋਸ ਪ੍ਰਗਟਾਉਣ ਤੋਂ ਵਿਦਿਆਰਥੀਆਂ ਨੂੰ ਨਹੀਂ ਰੋਕਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਸ (ਐਨ.ਆਰ.ਸੀ.) ਖਿਲਾਫ ਵਿਦਿਆਰਥੀ ਅੰਦੋਲਨ ਕਰ ਸਕਦੇ ਹਨ ਪਰੰਤੂ ਇਹ ਅੰਦੋਲਨ ਸ਼ਾਂਤਮਈ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ …
Read More »ਵੀਡੀਓ ਵਾਇਰਲ ਮਾਮਲੇ ‘ਚ ਘਿਰੇ ਕੈਬਨਿਟ ਮੰਤਰੀ ਰੰਧਾਵਾ
ਰੰਧਾਵਾ ਦੀ ਗ੍ਰਿਫਤਾਰੀ ਦੀ ਹੋਣ ਲੱਗੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ‘ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਕਾਰਵਾਈ ਲਈ ਦਬਾਅ ਵਧਦਾ ਜਾ ਰਿਹਾ ਹੈ। ਅੱਜ ਰੰਧਾਵਾ ਖ਼ਿਲਾਫ਼ ਅੱਧਾ ਦਰਜਨ ਤੋਂ ਵੱਧ ਸਿੱਖ ਜਥੇਬੰਦੀਆਂ …
Read More »ਬਿਜਲੀ ਦਰਾਂ ‘ਚ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ
ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਨੂੰ ਭੇਜੇ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਵਾਰ-ਵਾਰ ਵਧਾਈਆਂ ਜਾ ਰਹੀਆਂ ਬਿਜਲੀ ਦਰਾਂ ਵਿਰੁੱਧ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਮੂਹ ਜ਼ਿਲ੍ਹਾ ਇਕਾਈਆਂ ਨੇ ਡਿਪਟੀ ਕਮਿਸ਼ਨਰਾਂ ਰਾਹੀਂ ਕੈਪਟਨ ਅਮਰਿੰਦਰ ਸਰਕਾਰ ਨੂੰ ਮੰਗ ਪੱਤਰ ਸੌਂਪੇ ਹਨ। ਪਾਰਟੀ ਦੀ ਮੁੱਖ ਮੰਗ ਹੈ ਕਿ ਪਿਛਲੀ ਬਾਦਲ ਸਰਕਾਰ ਵੱਲੋਂ …
Read More »ਨਗਰ ਕੀਰਤਨ ਸਜਾਉਣ ‘ਤੇ ਯੂ.ਪੀ. ਵਿਚ 55 ਸਿੱਖਾਂ ਖਿਲਾਫ ਕੇਸ
ਕੈਪਟਨ ਅਮਰਿੰਦਰ ਨੇ ਯੋਗੀ ਅਦਿੱਤਿਆ ਨਾਥ ਨੂੰ ਮਾਮਲੇ ਦੀ ਸਮੀਖਿਆ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ‘ਚ ਪੈਂਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਲੈ ਕੇ ਪੁਲਿਸ ਨੇ 55 ਸਿੱਖ ਸ਼ਰਧਾਲੂਆਂ ਖਿਲਾਫ ਧਾਰਾ 144 ਤੋੜਨ ਦਾ ਆਰੋਪ ਲਗਾ ਕੇ ਕੇਸ ਦਰਜ ਕਰ ਲਿਆ …
Read More »ਨਾਗਕਿਰਤਾ ਕਾਨੂੰਨ ਖਿਲਾਫ ਕਾਂਗਰਸ ਵਲੋਂ ਲੁਧਿਆਣਾ ‘ਚ ਪੈਦਲ ਮਾਰਚ
ਕੈਪਟਨ ਅਮਰਿੰਦਰ ਨੇ ਕਿਹਾ – ਪੰਜਾਬ ‘ਚ ਨਹੀਂ ਲਾਗੂ ਹੋਣ ਦਿਆਂਗੇ ਨਾਗਕਿਰਤਾ ਕਾਨੂੰਨ ਲੁਧਿਆਣਾ/ਬਿਊਰੋ ਨਿਊਜ਼ ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਨੇ ਲੁਧਿਆਣਾ ਵਿਚ ‘ਸੰਵਿਧਾਨ ਬਚਾਓ ਦੇਸ਼ ਬਚਾਓ’ ਪੈਦਲ ਮਾਰਚ ਕੱਢਿਆ। ਇਸ ਮਾਰਚ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਆਸ਼ਾ ਕੁਮਾਰੀ, ਪਰਨੀਤ ਕੌਰ, ਮਨਪ੍ਰੀਤ ਬਾਦਲ ਤੇ ਹੋਰ …
Read More »ਸ਼੍ਰੋਮਣੀ ਕਮੇਟੀ ਸੁਖਜਿੰਦਰ ਰੰਧਾਵਾ ਵਿਰੁੱਧ ਦਰਜ ਕਰਾਏਗੀ ਕੇਸ
ਰੰਧਾਵਾ ਨੇ ਕੈਪਟਨ ਦੀ ਤੁਲਨਾ ਕਰ ਦਿੱਤੀ ਸੀ ਗੁਰੂ ਨਾਨਕ ਦੇਵ ਜੀ ਨਾਲ ਲਹਿਰਾਗਾਗਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਵਾਇਰਲ ਹੋਈ ਵੀਡੀਓ ਦਾ ਮਾਮਲਾ ਭਖਦਾ ਜਾ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਰੰਧਾਵਾ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਨ੍ਹਾਂ ਕੈਪਟਨ ਅਮਰਿੰਦਰ …
Read More »ਵਿਵਾਦਗ੍ਰਸਤ ਬਾਬਾ ਭਨਿਆਰਾਂ ਵਾਲੇ ਦੀ ਮੌਤ
ਨੂਰਪੁਰ ਬੇਦੀ/ਬਿਊਰੋ ਨਿਊਜ਼ ਪੰਜਾਬ ‘ਚ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ‘ਚ ਰਹੇ ਬਾਬਾ ਪਿਆਰਾ ਸਿੰਘ ਭਨਿਆਰਾ ਵਾਲੇ ਦੀ ਅੱਜ ਸਵੇਰੇ ਤੜਕਸਾਰ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭਨਿਆਰਾਂ ਵਾਲੇ ਦੀ ਛਾਤੀ ‘ਚ ਦਰਦ ਹੋਣ ‘ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਬਾਬਾ ਭਨਿਆਰਾਂ ਵਾਲਾ …
Read More »ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਬਣਾਏ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਅਨੁਸੂਚਿਤ ਜਾਤੀ ਵਿੰਗ ਦੇ 3 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ‘ਆਪ’ ਦੇ ਐਸ.ਸੀ ਵਿੰਗ ਦੇ ਸਕੱਤਰ (ਜਨਰਲ) ਅਤੇ ਕੋਰ ਕਮੇਟੀ ਮੈਂਬਰ ਬਲਜਿੰਦਰ ਸਿੰਘ ਚੌਂਦਾ ਨੇ ਦੱਸਿਆ ਕਿ ਅਸ਼ੋਕ ਕੁਮਾਰ ਸਿਰਸਵਾਲ ਨੂੰ ਪ੍ਰਧਾਨ ਐਸ.ਸੀ ਵਿੰਗ ਜ਼ਿਲ੍ਹਾ ਪਟਿਆਲਾ (ਦਿਹਾਤੀ), ਸੂਬੇਦਾਰ ਕੁਲਵੰਤ ਸਿੰਘ ਨੂੰ ਪ੍ਰਧਾਨ …
Read More »ਸਰਹੱਦ ਪਾਰੋਂ ਤਸਕਰਾਂ ਨੇ ਸੁੱਟੀ ਸਵਾ ਪੰਜ ਕਿਲੋ ਹੈਰੋਇਨ
ਬੀ.ਐਸ.ਐਫ. ਨੇ ਕੀਤੀ ਬਰਾਮਦ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਮਮਦੋਟ ਵਿਚ ਅੱਜ ਬੀ.ਐਸ.ਐਫ. ਨੇ ਸਵਾ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਖੇਪ ਨੂੰ ਐਨ.ਸੀ.ਬੀ. ਦੀ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲੱਗ ਜਾਵੇਗਾ ਕਿ ਪਾਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਕਿਸ ਭਾਰਤੀ ਤਸਕਰ …
Read More »