ਕਿਹਾ – ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਨਾਲ ਮਨ ਨੂੰ ਬਹੁਤ ਠੇਸ ਲੱਗੀ ਮੋਗਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਿਲਾਫ ਬਗਾਵਤ ਦਾ ਝੰਡਾ ਚੁੱਕਣ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਵੀ ਸ਼ਾਮਲ ਹੋ ਗਏ ਹਨ। ਡੇਢ ਮਹੀਨਾ ਪਹਿਲਾਂ ਰਾਜ ਸੂਚਨਾ ਕਮਿਸ਼ਨਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਨਿਧੜਕ ਸਿੰਘ ਬਰਾੜ ਨੇ …
Read More »ਪੰਜਾਬ ਕਾਂਗਰਸ ‘ਚ ਨਵਾਂ ਢਾਂਚਾ ਬਣਾਉਣ ਦੀਆਂ ਤਿਆਰੀਆਂ
ਵੱਡੇ ਫੇਰਬਦਲ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ‘ਚ ਸੰਗਠਨ ਦਾ ਨਵਾਂ ਢਾਂਚਾ ਬਣਾਉਣ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਆਉਦੇਂ ਤਿੰਨ-ਚਾਰ ਦਿਨਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਿਚਾਲੇ ਗੱਲਬਾਤ ਹੋਣ ਜਾ ਰਹੀ ਹੈ। ਜ਼ਿਕਰਯੋਗ …
Read More »ਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ
ਹਰਸਿਮਰਤ ਬਾਦਲ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲਾ ਤਾਨਾਸ਼ਾਹੀ ਫ਼ੈਸਲਾ ਦੱਸਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ …
Read More »ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ ਦਾ ਮਾਮਲਾ ਭਖਿਆ
ਪੱਤਰਕਾਰਾਂ ਨੇ ਐੱਸ.ਐੱਸ.ਪੀ ਨੂੰ ਸੌਂਪੇ ਮੰਗ ਪੱਤਰ ਪਟਿਆਲਾ/ਬਿਊਰੋ ਨਿਊਜ਼ ਵਿਵਾਦਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਧਮਕੀਆਂ ਦੇਣ, ਮੀਡੀਆ ਪ੍ਰਤੀ ਮੰਦੀ ਸ਼ਬਦਾਵਲੀ ਵਰਤਣ ਦਾ ਮਾਮਲਾ ਭਖ ਗਿਆ ਹੈ। ਅੱਜ ਪਟਿਆਲਾ ਮੀਡੀਆ ਕਲੱਬ ਨੇ ਐੱਸ.ਐੱਸ.ਪੀ ਮਨਦੀਪ ਸਿੰਘ ਸਿੱਧੂ ਨੂੰ ਮੰਗ ਪੱਤਰ ਦੇ ਕੇ ਮੂਸੇਵਾਲਾ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ …
Read More »ਨਸ਼ੇ ਦੀ ਓਵਰ ਡੋਜ਼ ਨਾਲ ਮਾਹਿਲਪੁਰ ਨੇੜੇ ਨੌਜਵਾਨ ਦੀ ਮੌਤ
ਮਾਹਿਲਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਜਿੱਥੇ ਕਰੋਨਾ ਦਾ ਕਹਿਰ ਚੱਲ ਰਿਹਾ ਹੈ, ਉਥੇ ਕੁਝ ਨੌਜਵਾਨ ਨਸ਼ੇ ਦੀ ਓਵਰ ਡੋਜ਼ ਨਾਲ ਵੀ ਮਰ ਰਹੇ ਹਨ। ਨਸ਼ਿਆਂ ਦੀ ਓਵਰ ਡੋਜ਼ ਨਾਲ ਮਰਨਾ ਵੀ ਇਹ ਸਾਬਤ ਕਰਦਾ ਹੈ ਕਿ ਪੰਜਾਬ ਵਿਚ ਨਸ਼ਾ ਅਜੇ ਤੱਕ ਪੂਰੇ ਜ਼ੋਰਾਂ ‘ਤੇ ਹੈ। ਇਸ ਦੀ ਤਾਜ਼ਾ ਮਿਸਾਲ ਅੱਜ ਸਵੇਰੇ …
Read More »ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3200 ਦੇ ਨੇੜੇ
ਅੰਮ੍ਰਿਤਸਰ ‘ਚ ਬੀ.ਐਸ.ਐਫ. ਦੇ 16 ਜਵਾਨ ਕਰੋਨਾ ਪਾਜ਼ੇਟਿਵ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਬੀ.ਐਸ.ਐਫ. ਦੇ 16 ਜਵਾਨ ਕਰੋਨਾ ਪਾਜ਼ੇਟਿਵ ਆਉਣ ਨਾਲ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ ਹਨ। ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3200 ਦੇ ਨੇੜੇ ਪਹੁੰਚ ਗਈ ਹੈ ਅਤੇ ਹੁਣ ਇਹ ਗਿਣਤੀ 3180 ਹੈ। ਪੰਜਾਬ ਵਿਚ ਹੁਣ ਕੁੱਲ 755 …
Read More »ਕਰੋਨਾ ਦੀਆਂ ਗਲਤ ਰਿਪੋਰਟਾਂ ਦੇਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਓ.ਪੀ. ਸੋਨੀ ਨੇ ਕਿਹਾ – ਕੋਰੋਨਾ ਜੰਗ ‘ਚ ਪੰਜਾਬ ਦੂਜੇ ਸੂਬਿਆਂ ਦੀ ਵੀ ਕਰੇਗਾ ਮਦਦ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਦੀਆਂ ਗਲਤ ਰਿਪੋਰਟਾਂ ਦੇਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ ਅਤੇ ਕਰੋਨਾ ਜੰਗ ਵਿਚ ਪੰਜਾਬ ਦੂਜੇ ਸੂਬਿਆਂ ਦੀ ਮੱਦਦ ਲਈ ਵੀ ਤਿਆਰ ਰਹੇਗਾ। ਇਹ ਕਹਿਣਾ ਹੈ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ ਦਾ। …
Read More »ਪਰਮਿੰਦਰ ਢੀਂਡਸਾ ਨੇ ਭਾਜਪਾ ਵਿਚ ਜਾਣ ਦੇ ਦਿੱਤੇ ਸੰਕੇਤ
ਬਾਦਲਾਂ ਅਤੇ ਕਾਂਗਰਸ ਤੋਂ ਬਿਨਾ ਕਿਸੇ ਵੀ ਹਮਖਿਆਲੀ ਪਾਰਟੀ ਨਾਲ ਸਮਝੌਤਾ ਕਰਨ ਲਈ ਹਾਂ ਤਿਆਰ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ 2022 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸੇ ਕਰ ਲਏ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ …
Read More »ਤ੍ਰਿਪਤ ਰਜਿੰਦਰ ਬਾਜਵਾ ਨੇ ਸੁਖਬੀਰ ਅਤੇ ਮਜੀਠੀਆ ਨੂੰ ਪੁੱਛਿਆ
ਸਾਰੇ ਸਾਲ ਵਿਚ 350 ਕਰੋੜ ਰੁਪਏ ਦਾ ਬੀਜ ਵਿਕਦਾ ਹੈ ਅਤੇ ਫਿਰ ਕਿਵੇਂ 4 ਹਜ਼ਾਰ ਕਰੋੜ ਦਾ ਘੁਟਾਲਾ ਹੋ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬੀਜ ਘੁਟਾਲਾ ਵੀ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ‘ਤੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਰੇ …
Read More »ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਅਦਾਲਤ ‘ਚ ਸੁਣਵਾਈ ਟਲੀ
ਸ਼ਿਕਾਇਤਕਰਤਾ ਰਣਜੀਤ ਸਿੰਘ ਬੁਰਜ ਸਿੰਘ ਵਾਲਾ ਤੇ ਗ੍ਰੰਥੀ ਗੋਰਾ ਸਿੰਘ ਤੋਂ ਸੁਰੱਖਿਆ ਵਾਪਸ ਲਈ ਮੁਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ 10 ਜੁਲਾਈ ਤੱਕ ਟਾਲ ਦਿੱਤੀ ਗਈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀ.ਐੱਸ. …
Read More »