20 ਦਿਨ ਪਹਿਲਾਂ ਹੋਇਆ ਸੀ ਅਜੇਪਾਲ ਸਿੰਘ ਦਾ ਵਿਆਹ ਅੰਮ੍ਰਿਤਸਰ/ਬਿਊਰੋ ਨਿਊਜ਼ ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਦੇ ਰੂਪ ‘ਚ ਹੋਈ ਹੈ ਅਤੇ 20 ਦਿਨ ਪਹਿਲਾਂ ਹੀ ਉਸ …
Read More »ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਥਾ ਨਨਕਾਣਾ ਸਾਹਿਬ ਪਹੁੰਚਿਆ
ਅਟਾਰੀ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਅੱਜ 12 ਮੈਂਬਰੀ ਸਿੱਖ ਜਥਾ ਅਟਾਰੀਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਪਹੁੰਚਿਆ। ਇਹ ਜਥਾ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ 21 ਫਰਵਰੀ ਨੂੰ ਹੋ ਰਹੇ ਸਮਾਗਮ ‘ਚ ਸ਼ਾਮਲ ਹੋਵੇਗਾ। ਪਾਕਿਸਤਾਨ ਰਵਾਨਾ …
Read More »ਪੰਜਾਬ ‘ਚ ਜ਼ਹਿਰੀ ਹੋ ਗਿਆ ਪਾਣੀ
ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓ ਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਸੂਬੇ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ ‘ਚ ਹੋਈ ਕਰੋੜਾਂ ਦੀ ਠੱਗੀ
ਸਿਮਰਜੀਤ ਬੈਂਸ ਨੇ ਲੁਧਿਆਣਾ ‘ਚ ਕੀਤਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਮਿੱਟੀ ਦੇ ਤੇਲ ਦੇ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਕੇਂਦਰੀ ਪੈਟਰੋਲੀਅਮ ਵਿਭਾਗ ਵੱਲੋਂ ਇਹ ਜੋ ਮਿੱਟੀ ਦਾ ਤੇਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ …
Read More »ਢੀਂਡਸਾ ਨੇ ਬਾਦਲਾਂ ਖਿਲਾਫ ਜ਼ੋਰਾਂ ਸ਼ੋਰਾਂ ਨਾਲ ਵਿੱਢੀ ਮੁਹਿੰਮ
ਕਿਹਾ – ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਬਾਦਲਾਂ ਕੋਲੋਂ ਮੁਕਤ ਕਰਾ ਕੇ ਹਟਾਂਗੇ ਮੋਗਾ/ਬਿਊਰੋ ਨਿਊਜ਼ ਅਕਾਲੀ ਦਲ ਵਿਚੋਂ ਮੁਅੱਤਲ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਖਿਲਾਫ ਮੁਹਿੰਮ ਜ਼ੋਰਾਂ ਨਾਲ ਵਿੱਢੀ ਹੋਈ ਹੈ। ਮੋਗਾ ਵਿਚ ਢੀਂਡਸਾ ਨੇ ਅਗਲੀ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ …
Read More »ਡਾ. ਰਤਨ ਸਿੰਘ ਅਜਨਾਲਾ ਨੇ ਬਾਦਲਾਂ ਨਾਲ ਮਿਲਣ ਨੂੰ ਦੱਸਿਆ ਅਫਵਾਹ
ਕਿਹਾ – ਸੁਖਬੀਰ ਨਾਲ ਮੇਰੇ ਮਤਭੇਦ ਅਜੇ ਵੀ ਪਹਿਲਾਂ ਵਾਂਗ ਅਜਨਾਲਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਇਹ ਗੱਲ ਸਾਹਮਣੇ ਆਈ ਸੀ ਕਿ ਟਕਸਾਲੀ ਅਕਾਲੀ ਆਗੂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਬੋਨੀ ਤਾਂ ਅਕਾਲੀ ਦਲ ‘ਚ ਸ਼ਾਮਲ ਹੋ ਗਏ …
Read More »ਖਹਿਰਾ ਨੇ ਨਵਜੋਤ ਸਿੱਧੂ ਨੂੰ ਦੱਸਿਆ ਚੰਗਾ ਲੀਡਰ
ਕਿਹਾ – ਕਾਂਗਰਸ ਵਿਚੋਂ ਨਿਕਲ ਕੇ ਸਿੱਧੂ ਕੋਈ ਉਪਰਾਲਾ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਏਕਤਾ ਪਾਰਟੀ ਦੇ ਮੁਖੀ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਆਉਂਦੇ ਨਜ਼ਰ ਆ ਰਹੇ ਹਨ। ਸੁਖਪਾਲ ਖਹਿਰਾ ਨੇ ਨਵਜੋਤ ਸਿੱਧੂ ਨੂੰ ਇਕ ਚੰਗਾ ਲੀਡਰ ਦੱਸਿਆ ਅਤੇ ਕਿਹਾ ਕਿ ਉਨ੍ਹਾਂ …
Read More »ਐਂਟੋਨੀਓ ਗੁਟਰੇਜ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ। ਉੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਅਤੇ ਮਜ਼ਾਰ ਦੇ ਦਰਸ਼ਨ ਕੀਤੇ ਬਾਅਦ ਵਿਚ ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ। ਪਾਕਿਸਤਾਨ ਸਿੱਖ ਗੁਰਦੁਆਰਾ …
Read More »ਲੁਧਿਆਣਾ ‘ਚ ਗੋਲਡ ਲੋਨ ਕੰਪਨੀ ‘ਚੋਂ 30 ਕਿਲੋ ਸੋਨੇ ਦੀ ਲੁੱਟ
ਜ਼ੀਰਾ ਵਿਖੇ ਵੀ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ 13 ਲੱਖ ਰੁਪਏ ਖੋਹੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਅੱਜ ਦਿਨ ਦਿਹਾੜੇ ਗੋਲਡ ਲੋਨ ਕੰਪਨੀ ‘ਚੋਂ 30 ਕਿਲੋ ਸੋਨਾ ਅਤੇ ਸਾਢੇ 3 ਲੱਖ ਰੁਪਏ ਨਗਦ ਲੁੱਟ ਲਿਆ ਗਿਆ। ਇਸ ਵਾਰਦਾਤ ਨੂੰ 4 ਹਥਿਆਰਬੰਦ ਬਦਮਾਸ਼ਾਂ ਨੇ ਅੰਜਾਮ ਦਿੱਤਾ। ਇਹ ਘਟਨਾ ਦੁਪਹਿਰੇ ਤਕਰੀਬਨ 12 ਕੁ …
Read More »ਪੰਜਾਬ ‘ਚ ਅੱਜ ਸਕੂਲ ਬੱਸਾਂ ਦੀ ਹੁੰਦੀ ਰਹੀ ਚੈਕਿੰਗ
ਲੌਂਗੋਵਾਲ ‘ਚ ਇਕ ਸਕੂਲ ਵੈਨ ਨੂੰ ਅੱਗ ਲੱਗਣ ਨਾਲ 4 ਬੱਚਿਆਂ ਦੀ ਚਲੀ ਗਈ ਸੀ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਲੌਂਗੋਵਾਲ ਵਿਚ ਹੋਏ ਭਿਆਨਕ ਹਾਦਸੇ ਤੋਂ ਬਾਅਦ ਸਰਕਾਰ ਦੀਆਂ ਅੱਖਾਂ ਖੁੱਲ੍ਹੀਆਂ ਤੇ ਅੱਜ ਪੰਜਾਬ ਵਿਚ ਸਾਰਾ ਦਿਨ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਹੁੰਦੀ ਰਹੀ ਅਤੇ ਕਈ ਸਕੂਲਾਂ ਨੇ ਪੁਰਾਣੀਆਂ ਬੱਸਾਂ ਨੂੰ ਸੜਕਾਂ …
Read More »