ਐਸਜੀਪੀਸੀ ਵਲੋਂ ਹੀ ਕੀਤਾ ਜਾਵੇਗਾ ਰਾਗੀਆਂ ਦੀ ਫੀਸ ਦਾ ਭੁਗਤਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ 16 ਦਸੰਬਰ ਤੋਂ ਰਾਗੀ ਜਥੇ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ …
Read More »ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੇ ਕੀਤਾ ਪ੍ਰਗਟਾਵਾ
ਭਾਰਤੀ ਟਰਮੀਨਲ ਉਤੇ ਤਕਰਾਰ, ਪਾਕਿਸਤਾਨ ‘ਚ ਮਿਲਦੈ ਪਿਆਰ ਕਲਾਨੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਜਨਰਲ ਬਾਜਵਾ ਦੇ ਦਿੱਤੇ ਬਿਆਨ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ। ਉੱਥੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ …
Read More »ਸ੍ਰੀ ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੇ ਕੀਤਾ ਪ੍ਰਗਟਾਵਾ
ਭਾਰਤੀ ਟਰਮੀਨਲ ਉਤੇ ਤਕਰਾਰ, ਪਾਕਿਸਤਾਨ ‘ਚ ਮਿਲਦੈ ਪਿਆਰ ਕਲਾਨੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਪਿੱਛੇ ਜਨਰਲ ਬਾਜਵਾ ਦੇ ਦਿੱਤੇ ਬਿਆਨ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ। ਉੱਥੇ ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ …
Read More »ਪੰਜਾਬ ‘ਚ ਏਡਜ਼ ਪੀੜਤਾਂ ਦੀ ਗਿਣਤੀ ਇਕ ਲੱਖ ਤੋਂ ਟੱਪੀ
ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਧਣ ਦਾ ਮੁੱਖ ਕਾਰਨ ਨਸ਼ੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਵਿਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਦਕਿ ਕੌਮੀ ਪੱਧਰ ‘ਤੇ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਿਚ ਕਮੀ ਆਈ ਹੈ। ਪੰਜਾਬ ਵਿਚ ਏਡਜ਼ ਦੇ ਮਰੀਜ਼ਾਂ ਦੀ ਗਿਣਤੀ ਵਧਣ ਦਾ ਮੁੱਖ ਕਾਰਨ ਪਿਛਲੇ 12 …
Read More »ਪਟਨਾ ਸਾਹਿਬ ਦਾ ਜਥੇਦਾਰ ਗਿਆਨੀ ਰਣਜੀਤ ਸਿੰਘ ਵੀ ਵਿਵਾਦਾਂ ‘ਚ
ਪ੍ਰਕਾਸ਼ ਅਸਥਾਨ ‘ਤੇ ਪਜਾਮਾ ਪਹਿਨ ਕੇ ਜਾਣ ‘ਤੇ ਹੋਇਆ ਵਿਵਾਦ, ਸੰਗਤਾਂ ਵਿਚ ਰੋਸ ਲੁਧਿਆਣਾ/ਬਿਊਰੋ ਨਿਊਜ਼ : ਤਖ਼ਤ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਣਜੀਤ ਸਿੰਘ ਗਹੌਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਾਲੀ ਥਾਂ ‘ਤੇ ਪਜਾਮਾ ਪਹਿਨ ਕੇ ਜਾਣ ਕਾਰਨ ਵਿਵਾਦਾਂ ‘ਚ ਘਿਰ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ …
Read More »ਸ਼੍ਰੋਮਣੀ ਕਮੇਟੀ ਨੇ ਆਮਿਰ ਖਾਨ ਨੂੰ ਹਰੀ ਸਿੰਘ ਨਲੂਆ ‘ਤੇ ਫਿਲਮ ਬਣਾਉਣ ਦੀ ਕੀਤੀ ਅਪੀਲ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਆਮਿਰ ਖਾਨ ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਨੇ ਫ਼ਿਲਮ ਕਲਾਕਾਰ ਆਮਿਰ ਖਾਨ ਨੂੰ ਸਿੱਖ ਜਰਨੈਲ ਹਰੀ ਸਿੰਘ ਨਲੂਆ ‘ਤੇ ਫ਼ਿਲਮ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਸਿੱਖ ਜਰਨੈਲ ਦੀ ਗੌਰਵ ਗਾਥਾ ਨੂੰ ਵਿਸ਼ਵ ਵਿਚ ਪ੍ਰਚਾਰਿਆ ਜਾ ਸਕੇ। ਸ੍ਰੀ ਖਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਆਮਿਰ …
Read More »ਖਾਨਾਪੂਰਤੀ ਕਰੇਗੀ ਸਰਕਾਰ: ਹਰਪਾਲ ਚੀਮਾ
ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਰਟ ਫੋਨਾਂ ਦੀ ਵੰਡ ਨੌਜਵਾਨਾਂ ਨਾਲ ਮਹਿਜ਼ ਮਜ਼ਾਕ ਹੀ ਹੋਵੇਗਾ ਕਿਉਂਕਿ ਸਰਕਾਰ ਦਾ ਖ਼ਜ਼ਾਨਾ ਖਾਲੀ ਹੈ। ਸਰਕਾਰ ਸੁਹਿਰਦ ਹੈ ਤਾਂ ਪਹਿਲਾਂ ਘਰ-ਘਰ ਰੁਜ਼ਗਾਰ ਦਾ ਵਾਅਦਾ ਪੂਰੇ ਕਰੇ। ਉਨ੍ਹਾਂ ਆਖਿਆ ਕਿ ਸਮਾਰਟ ਫੋਨਾਂ ਦੀ ਵੰਡ ਤਾਂ ਖਾਨਾਪੂਰਤੀ ਹੋਵੇਗੀ। …
Read More »ਪੰਚਾਇਤੀ ਜ਼ਮੀਨਾਂ ‘ਤੇ ਲੱਗਣਗੇ ਉਦਯੋਗ
ਪਿੰਡਾਂ ਦੇ ਸਾਂਝੇ ਰਕਬੇ ਸਨਅਤਕਾਰਾਂ ਨੂੰ ਸੌਂਪਣ ਦਾ ਰਾਹ ਪੱਧਰਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਅਹਿਮ ਫ਼ੈਸਲਾ ਲੈਂਦਿਆਂ ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਸਥਾਪਤ ਕਰਨ ਲਈ ਕਾਨੂੰਨ ‘ਚ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਵੱਲੋਂ ਜਿਹੜੇ ਹੋਰ ਫੈਸਲੇ ਲਏ ਗਏ ਹਨ ਉਨ੍ਹਾਂ ਵਿੱਚ ਪੰਜਾਬ ਜੀਐੱਸਟੀ …
Read More »ਸ਼ਾਮਲਾਟ ਜ਼ਮੀਨਾਂ ਸਨਅਤੀ ਘਰਾਣਿਆਂ ਨੂੰ ਸੌਂਪਣ ਦਾ ਫ਼ੈਸਲਾ ਪੰਜਾਬ ਲਈ ਹਾਨੀਕਾਰਕ
ਪਹਿਲਾਂ ਹੀ ਉਜਾੜੇ ਦੇ ਰਾਹ ਪਏ ਪਿੰਡਾਂ ਦੇ ਉਜਾੜੇ ਨੂੰ ਹੋਰ ਤੇਜ਼ ਕਰੇਗਾ ਇਹ ਫੈਸਲਾ ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ (ਪੀਐੱਸਆਈਈਸੀ) ਦੇ ਨਾਂ ਕਰਨ ਤੋਂ ਬਾਅਦ ਨਿੱਜੀ ਉਦਯੋਗਿਕ ਘਰਾਣਿਆਂ ਨੂੰ ਦੇਣ ਦਾ ਫ਼ੈਸਲਾ ਪੰਜਾਬ ਦੇ ਪਹਿਲਾਂ ਹੀ …
Read More »ਅੰਤਰਰਾਸ਼ਟਰੀ ਕਬੱਡੀ ਕੱਪ ਦੇ ਮੈਚ ‘ਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾਇਆ
ਭਾਰਤ ਨੇ ਸ੍ਰੀਲੰਕਾ ਨੂੰ ਦਿੱਤੀ ਮਾਤ ਅਤੇ ਇੰਗਲੈਂਡ ਨੇ ਆਸਟਰੇਲੀਆ ਨੂੰ ਹਰਾਇਆ ਗੁਰੂ ਹਰਸਹਾਏ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਕਬੱਡੀ ਕੱਪ ਦੇ ਚੱਲਦਿਆਂ ਅੱਜ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾ ਦਿੱਤਾ। ਗੁਰੂ ਹਰਸਹਾਏ ਵਿਚ ਖੇਡੇ ਗਏ ਕਬੱਡੀ ਦੇ ਮੈਚ ਵਿਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ 43 ਦੇ ਮੁਕਾਬਲੇ …
Read More »