ਅੰਮ੍ਰਿਤਸਰ/ਬਿਊਰ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।ਕਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਊਨ ਕਾਰਨ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨ ਬੰਦ ਕੀਤੇ ਹੋਏ ਹਨ। ਜਥੇਦਾਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦਾ ਵੀ ਬਿਆਨ …
Read More »ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
ਜਲੰਧਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲੌਕਡਾਊਨ ਤੋੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ …
Read More »ਪੰਜਾਬ ਸਰਕਾਰ ਵੱਲੋਂ ਖਜ਼ਾਨਾ ਭਰਨ ਦੀ ਤਿਆਰੀ
ਕਰੋਨਾ ਮਹਾਂਮਾਰੀ ਕਾਰਨ ਹੋਏ ਘਾਟੇ ਨੂੰ ਪੂਰਨ ਲਈ ਵਿੱਤ ਵਿਭਾਗ ਅਫ਼ਸਰਾਂ ਨੂੰ ਦੇਵੇਗਾ ਟਾਰਗੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੌਕਡਾਊਨ ਦੇ ਦੌਰਾਨ ਸੂਬਾ ਸਰਕਾਰ ਨੂੰ ਹੋਏ ਘਾਟੇ ਨੂੰ ਪੂਰਾ ਕਰਨ ਦੇ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੂੰ ਘਾਟੇ ਦੇ ਗੈਪ ਨੂੰ ਪੂਰਾ ਕਰਨ ਦੇ ਲਈ ਕੇਂਦਰ …
Read More »ਕਾਂਗਰਸ ਕਰੇਗੀ ਗੁਰੂਗ੍ਰਾਮ ਤੋਂ ਦਰਭੰਗਾ ਤੱਕ ਮਾਰਚ
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਆਮ ਲੋਕਾਂ ਨੂੰ ਭੁੱਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਕੇਂਦਰ ਸਰਕਾਰ ਤੱਕ ਪਹੁੰਚਣ ਦੀ ਮੁਹਿੰਮ ਚਲਾਈ। ਇਸ ਦੌਰਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਆਮ …
Read More »ਪੰਜਾਬ ਵਿਚ ਮੈਡੀਕਲ ਸਿੱਖਿਆ ਹੋਈ ਮਹਿੰਗੀ
ਮੈਡੀਕਲ ਫੀਸਾਂ ‘ਚ 77 ਫ਼ੀਸਦੀ ਤੱਕ ਦਾ ਵਾਧਾ; ਮੰਤਰੀ ਮੰਡਲ ਦੀ ਬੈਠਕ ਵਿੱਚ ਹੋਇਆ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਕੋਵਿਡ-19 ਦੇ ਸੰਕਟ ਦੌਰਾਨ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦਾ ਫ਼ੈਸਲਾ ਲਿਆ ਹੈ। ਮੰਤਰੀ ਮੰਡਲ ਨੇ ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ‘ਚ ਐੱਮਬੀਬੀਐੱਸ ਦੀ ਫੀਸ ਵਿਚ …
Read More »ਮੁੱਖ ਸਕੱਤਰ ਦੀ ਮੁਆਫ਼ੀ ਮਗਰੋਂ ਸਿਆਸੀ ਰੇੜਕਾ ਮੁੱਕਿਆ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਮੁਆਫੀ ਮੰਗ ਲੈਣ ਮਗਰੋਂ ਕਰੀਬ ਢਾਈ ਹਫ਼ਤਿਆਂ ਤੋਂ ਚੱਲ ਰਿਹਾ ਸਿਆਸੀ ਰੇੜਕਾ ਕੇਵਲ ਦੋ ਮਿੰਟਾਂ ‘ਚ ਮੁੱਕ ਗਿਆ। ਮੰਤਰੀਆਂ ਨੇ ਇਸ ਮੁਆਫ਼ੀ ਨੂੰ ਜਮਹੂਰੀਅਤ ਦੀ ਜਿੱਤ ਦੱਸਿਆ ਹੈ। …
Read More »ਬੀਜ ਘੁਟਾਲਾ : ਮੁਲਜ਼ਮਾਂ ਦੀ ਗ੍ਰਿਫ਼ਤਾਰੀ ਮੰਗੀ
ਮੰਤਰੀ ਰੰਧਾਵਾ ਨੂੰ ਘੇਰਿਆ; ਮੁੱਖ ਮੰਤਰੀ ਸੀ ਬੀ ਆਈ ਜਾਂਚ ਦਾ ਹੁਕਮ ਦੇਣ: ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਬਹੁ-ਕਰੋੜੀ ਬੀਜ ਘੁਟਾਲੇ ਦੇ ਮੁਲਜ਼ਮਾਂ ਤੋਂ ਹਿਰਾਸਤੀ ਪੁੱਛ-ਪੜਤਾਲ ਕੀਤੇ ਜਾਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ …
Read More »ਅਮਰੀਕਾ ਤੋਂ ਪਰਤੇ ਨੌਜਵਾਨਾਂ ਲਈ ਕਰੋਨਾ ਦੀ ਥਾਂ ਭਵਿੱਖ ਜ਼ਿਆਦਾ ਡਰਾਉਣਾ
ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾਵਾਇਰਸ ਕਾਰਨ ਵਿਦੇਸ਼ਾਂ ਤੋਂ ਆਉਣ ਵਾਲੇ ਪੰਜਾਬੀਆਂ ਨੂੰ ਇਕਾਂਤਵਾਸ ਕੇਂਦਰਾਂ ‘ਚ ਭੇਜਣ ਪਿੱਛੇ ਅਮਰੀਕਾ ਦੇ ਬੰਦੀ ਕੇਂਦਰਾਂ ‘ਚੋਂ ਵਾਪਸ ਆਏ ਪੰਜਾਬੀ ਨੌਜਵਾਨਾਂ ਨੂੰ ਕਰੋਨਾ ਦੀ ਥਾਂ ਭਵਿੱਖ ਦੀ ਚਿੰਤਾ ਵਧੇਰੇ ਸਤਾ ਰਹੀ ਹੈ। ਅਮਰੀਕਾ ਪੁਲੀਸ ਦੇ 50 ਕਰਮਚਾਰੀ ਅਤੇ ਅਫ਼ਸਰ ਪਿਛਲੇ ਦਿਨੀਂ 70 ਪੰਜਾਬੀਆਂ ਅਤੇ ਹੋਰਨਾਂ ਸੂਬਿਆਂ ਨਾਲ …
Read More »ਸਿੱਧੂ ਮੂਸੇਵਾਲਾ ਮਾਮਲੇ ‘ਚ ਅਦਾਲਤ ਨੇ ਡੀਐਸਪੀ ਦੇ ਬੇਟੇ ਸਮੇਤ ਚਾਰ ਗੰਨਮੈਨਾਂ ਦੀ ਗ੍ਰਿਫ਼ਤਾਰੀ ‘ਤੇ 9 ਜੂਨ ਤੱਕ ਲਾਈ ਰੋਕ
ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਅਦਾਲਤ ਦੇ ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਗੁਰਪ੍ਰਤਾਪ ਸਿੰਘ ਨੇ ਧੂਰੀ ਸਦਰ ਥਾਣੇ ‘ਚ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਤੇ ਹੋਰਨਾਂ ਦੇ ਖਿਲਾਫ ਦਰਜ਼ ਕੇਸ ਵਿਚ ਡੀਐਸਪੀ ਦਲਜੀਤ ਸਿੰਘ ਵਿਰਕ ਦੇ ਬੇਟੇ ਜੰਗਸ਼ੇਰ ਸਿੰਘ ਤੇ 4 ਗੰਨਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ઠਰੋਕ ਲਾ ਦਿੱਤੀ। …
Read More »ਪੰਜਾਬ ‘ਚ ਗਰਮੀ ਦਾ ਕਹਿਰ ਵਧਿਆ, 20 ਸਾਲਾਂ ‘ਚ ਪਹਿਲੀ
ਵਾਰ ਬਠਿੰਡਾ ਦਾ ਪਾਰਾ 47.5 ਡਿਗਰੀ ‘ਤੇ ਪਹੁੰਚਿਆ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਸਮੇਤ ਉੱਤਰੀ ਭਾਰਤ ਵਿਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਹ ਸਾਰਾ ਇਲਾਕਾ ਇਕ ਭੱਠੀ ਵਾਂਗ ਤਪ ਰਿਹਾ ਹੈ, ਜਿਸ ਦਾ ਅੰਦਾਜ਼ਾ ਬਠਿੰਡਾ ਦੇ ਤਾਪਮਾਨ ਤੋਂ ਲਗਾਇਆ ਜਾ ਸਕਦਾ ਹੈ ਜਿੱਥੇ ਪਾਰਾ ਬੁੱਧਵਾਰ ਨੂੰ 47.5 ਡਿਗਰੀ ਸੈਲਸੀਅਸ ‘ਤੇ …
Read More »