ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ ‘ਤੇ ਕੀਤਾ ਸਨਮਾਨਿਤ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਕੈਨੇਡਾ ਦੇ ਸਿੱਖਾਂ ਨੇ ਇਤਿਹਾਸ ਰਚਿਆ ਹੈ। ਬੱਸ ਰਾਹੀਂ 17 ਦੇਸ਼ਾਂ ਵਿਚ ਸ਼ਾਂਤੀ ਸੁਨੇਹਾ ਦਿੰਦੇ ਹੋਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ। ਇਸ ਜਥੇ ਦਾ …
Read More »ਨਵਾਂ ਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਅਤੇ ਉਤਰ ਪ੍ਰਦੇਸ਼ ਦੀ ਵਿਧਾਇਕਾ ਆਦਿੱਤੀ ਸਿੰਘ ਨੇ ਇਕ ਦੂਜੇ ਨੂੰ ਦਿੱਤਾ ਦਿਲ
21 ਨਵੰਬਰ ਨੂੰ ਦਿੱਲੀ ‘ਚ ਹੋਵੇਗਾ ਵਿਆਹ ਅਤੇ 25 ਨਵੰਬਰ ਨੂੰ ਨਵਾਂਸ਼ਹਿਰ ‘ਚ ਹੋਵੇਗੀ ਪਾਰਟੀ ਚੰਡੀਗੜ੍ਹ/ਬਿਊਰੋ ਨਿਊਜ਼ ਨਵਾਂਸ਼ਹਿਰ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਦਾ ਵਿਆਹ ਉਤਰ ਪ੍ਰਦੇਸ਼ ਦੀ ਵਿਧਾਇਕਾ ਆਦਿੱਤੀ ਸਿੰਘ ਨਾਲ 21 ਨਵੰਬਰ ਨੂੰ ਹੋਣ ਜਾ ਰਿਹਾ ਹੈ। ਆਦਿੱਤੀ ਸਿੰਘ ਉਤਰ ਪ੍ਰਦੇਸ਼ ਦੇ ਹਲਕਾ ਰਾਏ ਬਰੇਲੀ ਤੋਂ ਵਿਧਾਇਕਾ ਹੈ। …
Read More »ਬਟਾਲਾ ਫੈਕਟਰੀ ਧਮਾਕੇ ਦੇ ਮਾਮਲੇ ‘ਚ ਸੁਪਰਡੈਂਟ ਸਮੇਤ 3 ਕਰਮਚਾਰੀ ਮੁਅੱਤਲ
ਧਮਾਕੇ ਵਿਚ 23 ਵਿਅਕਤੀਆਂ ਦੀ ਚਲੀ ਗਈ ਸੀ ਜਾਨ ਬਟਾਲਾ/ਬਿਊਰੋ ਨਿਊਜ਼ ਬਟਾਲਾ ਦੀ ਇਕ ਫੈਕਟਰੀ ‘ਚ ਹੋਏ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਡੀ.ਸੀ. ਦਫਤਰ ਦੇ ਤਿੰਨ ਕਰਮਚਾਰੀ ਅਨਿਲ ਕੁਮਾਰ, ਸੁਪਰਡੈਂਟ ਮੁਲਖ ਰਾਜ ਅਤੇ ਗੁਰਿੰਦਰ ਸਿੰਘ ਨੂੰ …
Read More »ਓ.ਸੀ.ਆਈ. ਕਾਰਡ ਨਾਲ ਪਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
ਪਰਵਾਸੀ ਪੰਜਾਬੀਆਂ ‘ਚ ਖੁਸ਼ੀ ਦੀ ਲਹਿਰ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਵਿਦੇਸ਼ੀ ਸਿੱਖ ਸੰਗਤਾਂ ਜਿਨ੍ਹਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ. ਕਾਰਡ ਹੋਲਡਰ ਵੀ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਦੇ ਹਨ। ਜਿਸ ਨੂੰ ਦੇਖਦੇ …
Read More »ਗਰੁੱਪ ਰਜਿਸਟ੍ਰੇਸ਼ਨ ਕਰਵਾ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹੋਣਾ ਪੈ ਰਿਹਾ ਪ੍ਰੇਸ਼ਾਨ
ਗਰੁੱਪ ਵਿਚੋਂ ਸਿਰਫ ਇਕ ਮੈਂਬਰ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ ਕਰਤਾਰਪੁਰ ਸਾਹਿਬ ਗੁਰਦਾਸਪੁਰ/ਬਿਊਰੋ ਨਿਊਜ਼ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮਗਰੋਂ ਵੱਡੀ ਸੰਖਿਆ ਵਿੱਚ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਇਹਨਾਂ ਸ਼ਰਧਾਲੂਆਂ ਨੂੰ ਯਾਤਰਾ ਦੀ ਪੂਰੀ ਜਾਣਕਾਰੀ ਨਾ ਹੋਣ …
Read More »ਪੰਜਾਬ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਸੂਬੇ ਭਰ ‘ਚ ਦਿੱਤੇ ਗਏ ਧਰਨੇ
ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਕਰਵਾਇਆ ਜਾਣੂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਅੱਜ ਪੰਜਾਬ ਕਾਂਗਰਸ ਵਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਸਦਰ ਮੁਕਾਮਾਂ ‘ਤੇ ਧਰਨੇ ਦਿੱਤੇ ਗਏ। ਇਸ ਦੇ ਚੱਲਦਿਆਂ ਲੁਧਿਆਣਾ ਦੇ ਡੀਸੀ ਦਫ਼ਤਰ ਦੇ ਬਾਹਰ ਕਾਂਗਰਸੀਆਂ ਨੇ ਕੇਂਦਰ ਸਰਕਾਰ ਦੀਆਂ …
Read More »ਸੰਗਰੂਰ ‘ਚ ਦਲਿਤ ਨੌਜਵਾਨ ਨੂੰ ਤਿੰਨ ਘੰਟਿਆਂ ਤੱਕ ਬੰਨ੍ਹ ਕੇ ਕੁੱਟਿਆ
ਪਾਣੀ ਮੰਗਿਆ ਤਾਂ ਪਿਲਾਇਆ ਪਿਸ਼ਾਬ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਲ ਨੂੰ ਹਲੂਣ ਦੇਣ ਵਾਲੀ ਬਹੁਤ ਹੀ ਨਿੰਦਾਣਯੋਗ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੀ ਹੈ, ਜਿੱਥੇ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਇਕ ਦਲਿਤ ਨੌਜਵਾਨ ਨੂੰ ਚਾਰ ਵਿਅਕਤੀਆਂ ਨੇ 3 ਘੰਟੇ ਬੰਨ੍ਹ ਕੇ ਰਾਡਾਂ ਅਤੇ ਡੰਡਿਆਂ ਨਾਲ ਕੁੱਟਿਆ। …
Read More »ਹਰਿਆਣਾ ਦੀ ਮਨੋਹਰ ਲਾਲ ਖੱਟਰ ਕੈਬਨਿਟ ਦੇ ਮੰਤਰੀਆਂ ਨੇ ਸੰਭਾਲੇ ਅਹੁਦੇ
ਖੱਟਰ ਨੇ ਸਭ ਤੋਂ ਪਹਿਲਾਂ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਕੁਰਸੀ ‘ਤੇ ਬਿਠਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਬਾਅਦ ਬਣਾਏ ਗਏ ਸਾਰੇ ਕੈਬਨਿਟ ਅਤੇ ਰਾਜ ਮੰਤਰੀਆਂ ਨੇ ਆਪਣੇ-ਆਪਣੇ ਅਹੁਦੇ ਸੰਭਾਲ ਲਏ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਖੁਦ ਜਾ ਕੇ ਸਾਰੇ ਮੰਤਰੀਆਂ ਨੂੰ ਲੱਡੂ ਖੁਆ ਕੇ …
Read More »ਅਰਦਾਸ ਹੋਈ ਪੂਰੀ, ਖੁੱਲ੍ਹਿਆ ਕਰਤਾਰਪੁਰ ਲਾਂਘਾ
ਭਾਰਤ ‘ਚ ਨਰਿੰਦਰ ਮੋਦੀ ਤੇ ਪਾਕਿਸਤਾਨ ‘ਚ ਇਮਰਾਨ ਖਾਨ ਨੇ ਕੀਤਾ ਉਦਘਾਟਨ ਸੰਗਤ ਲਈ ਬਿਨਾ ਵੀਜ਼ੇ ਤੋਂ ਲਾਂਘੇ ਦੀ ਹੋਈ ਸ਼ੁਰੂਆਤ ਪਹਿਲੇ ਜਥੇ ‘ਚ ਡਾ. ਮਨਮੋਹਨ ਸਿੰਘ, ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਸੰਨੀ ਦਿਓਲ ਵੀ ਗਏ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਸਰੋਤ : ਨਰਿੰਦਰ …
Read More »ਸਿੱਧੂ ਦੋਹਾਂ ਮੁਲਕਾਂ ਲਈ ਬਣੇ ਹੀਰੋ
ਕਰਤਾਰਪੁਰ ਸਾਹਿਬ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਦੋਹਾਂ ਮੁਲਕਾਂ ਦੇ ਹੀਰੋ ਨਜ਼ਰ ਆ ਰਹੇ ਸਨ। ਉਨ੍ਹਾਂ ਜਿਉਂ ਹੀ ਆਪਣਾ ਭਾਸ਼ਣ ਸ਼ੁਰੂ ਕੀਤਾ ਸ਼ਰਧਾਲੂਆਂ ਨੇ ‘ਬੋਲੇ ਸੋ ਨਿਹਾਲ’ ਅਤੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਆਪਣੇ 16 ਮਿੰਟ ਦੇ …
Read More »