ਅੰਮ੍ਰਿਤਸਰ/ਬਿਊਰੋ ਨਿਊਜ਼ : ਪਿਛਲੇ ਦਿਨੀਂ ਸਥਾਨਕ ਆਦਰਸ਼ ਨਗਰ ਗੁਰੂ ਨਾਨਕਪੁਰਾ ਇਸਲਾਮਾਬਾਦ ਇਲਾਕੇ ਵਿਚ ਗੁਰਬਾਣੀ ਦੀ ਪਾਵਨ ਪੋਥੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਸਮੇਂ ਸਿੱਖ ਹੋਣ ਦੇ ਨਾਤੇ ਆਪਣਾ ਅਹਿਮ ਰੋਲ ਅਦਾ ਕਰਨ ਵਾਲੇ ਕੂੜੇ ਵਾਲੀ ਗੱਡੀ ਦੇ ਡਰਾਈਵਰ ਅਤੇ ਉਸ ਦੇ ਸਹਾਇਕ ਨੂੰ ਅੱਜ ਸ਼੍ਰੋਮਣੀ ਕਮੇਟੀ ਵੱਲੋਂ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਦੇਹਾਂਤ
ਲੌਂਗੋਵਾਲ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ (60 ਸਾਲ) ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਬੀ ਅਮਰਪਾਲ ਸ਼ਾਮ ਵੇਲੇ ਚੱਕਰ ਆਉਣ ਕਾਰਨ ਡਿੱਗ ਗਏ। ਉਨ੍ਹਾਂ ਨੂੰ ਪਹਿਲਾਂ ਲੌਂਗੋਵਾਲ ਦੇ ਹਸਪਤਾਲ ਲਿਜਾਇਆ ਗਿਆ ਜਿਥੋਂ ਉਨ੍ਹਾਂ ਨੂੰ ਸੰਗਰੂਰ ਦੇ ਇੱਕ ਨਿਜੀ ਹਸਪਤਾਲ …
Read More »ਗੈਂਗਸਟਰ ਜੱਗੂ ਭਗਵਾਨਪੁਰੀਆ ਕਰੋਨਾਵਾਇਰਸ ਤੋਂ ਪੀੜਤ
ਬਟਾਲਾ/ਬਿਊਰੋ ਨਿਊਜ਼ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਰੋਨਾਵਾਇਰਸ ਸਬੰਧੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਸਬੰਧੀ ਸੈਂਪਲ 2 ਮਈ ਨੂੰ ਲਿਆ ਗਿਆ ਸੀ। ਬਟਾਲਾ ਦੇ ਐੱਸਪੀ ਹੈੱਡਕੁਆਰਟਰ ਜਸਬੀਰ ਸਿੰਘ ਰਾਏ ਨੇ ਕਿਹਾ ਕਿ ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਉਰਫ਼ ਪੱਪੂ ਦੇ ਕਤਲ ਮਾਮਲੇ ਸਬੰਧੀ ਜੱਗੂ ਨੂੰ ਪਟਿਆਲਾ ਜੇਲ੍ਹ …
Read More »ਆਸਟਰੇਲੀਆ ‘ਚ ਪੰਜ ਹਜ਼ਾਰ ਪੰਜਾਬੀ ਫਸੇ : ਭਗਵੰਤ ਮਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਖ਼ਲ ਦੀ ਮੰਗ ਕੀਤੀ ਮੋਗਾ : ਕਰੋਨਾਵਾਇਰਸ ਕਾਰਨ ਲਾਗੂ ਕੀਤੀਆਂ ਪਾਬੰਦੀਆਂ ਕਰਕੇ ਆਸਟਰੇਲੀਆ ‘ਚ ਫਸੇ ਪੰਜ ਹਜ਼ਾਰ ਤੋਂ ਵੱਧ ਪੰਜਾਬੀਆਂ ਨੇ ਘਰ ਵਾਪਸੀ ਦੀ ਇੱਛਾ ਪ੍ਰਗਟਾਈ ਹੈ। ਇਨ੍ਹਾਂ ‘ਚ ਸੈਲਾਨੀ, ਪਰਿਵਾਰਾਂ ਨੂੰ ਮਿਲਣ ਆਏ ਵਿਅਕਤੀ, ਪੁਲੀਸ ਮੁਲਾਜ਼ਮ ਤੇ ਕਰੋਨਾ ਮਹਾਮਾਰੀ ਕਾਰਨ ਨੌਕਰੀਆਂ …
Read More »ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਅਗਵਾ ਦਾ ਮਾਮਲਾ ਦਰਜ
ਦੋਸਤਾਂ ਸੰਗ ਹਿਮਾਚਲ ਘੁੰਮਣ ਜਾ ਰਹੇ ਸੁਮੇਧ ਸੈਣੀ ਨੂੰ ਹਿਮਾਚਲ ਦੇ ਬਾਰਡਰ ਤੋਂ ਹੀ ਬੇਰੰਗ ਮੋੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪੁਰਾਣੇ ਅਗਵਾ ਦੇ ਮਾਮਲੇ ‘ਚ ਕੇਸ ਦਰਜ ਕਰ ਲਿਆ ਹੈ। 1991 ‘ਚ ਅਗਵਾ ਹੋਏ ਬਲਵੰਤ ਸਿੰਘ ਸੈਣੀ ਦੇ ਮਾਮਲੇ ‘ਚ ਡੀਜੀਪੀ …
Read More »ਨਵਜੋਤ ਸਿੱਧੂ ਦਾ ਕੈਪਟਨ ‘ਤੇ ਅਸਿੱਧਾ ਹਮਲਾ
ਸਿੱਧੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਬਦਲੇਗੀ ਸੱਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਬਗ਼ਾਵਤੀ ਸੁਰਾਂ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਤੇ ਇੱਕ ਵਾਰ ਫਿਰ ਸਰਕਾਰ ਅਤੇ ਸਿਸਟਮ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ। ਸਿੱਧੂ ਨੇ ਆਪਣੇ ਯੂ-ਟਿਊਬ ਚੈਨਲ ‘ਜਿੱਤੇਗਾ ਪੰਜਾਬ’ ਉੱਤੇ ਆਪਣਾ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਇਸ …
Read More »ਪੰਜਾਬ ਸਰਕਾਰ ਨੇ ਨਵਜੋਤ ਸਿੱਧੂ ਨੂੰ ਦਿੱਤਾ ਜਵਾਬ
ਕਿਹਾ ਗਰੀਬਾਂ ਨੂੰ ਰਾਸ਼ਨ ਟੈਕਸ ਦੇ ਪੈਸੇ ਨਾਲ ਹੀ ਦੇ ਰਹੇ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੀ ਸਰਕਾਰ ਵਿਰੁੱਧ ਚੁੱਕੇ ਗਏ ਸਵਾਲਾਂ ਦਾ ਸੂਬਾ ਸਰਕਾਰ ਨੇ ਜਵਾਬ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਟੈਕਸ …
Read More »ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 1700 ਨੂੰ ਢੁੱਕੀ
28 ਵਿਅਕਤੀਆਂ ਦੀ ਕਰੋਨਾ ਕਾਰਨ ਜਾ ਚੁੱਕੀ ਹੈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੌਕਡਾਊਨ ਦੇ ਚਲਦਿਆਂ ਕਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1700 ਨੂੰ ਢੁੱਕ ਗਈ ਹੈ ਜਦਕਿ 28 ਵਿਅਕਤੀਆਂ ਦੀ ਕਰੋਨਾ ਕਾਰਨ ਜਾਨ ਚਲੀ ਗਈ ਹੈ। ਅੱਜ ਜ਼ਿਲ੍ਹਾ ਅੰਮ੍ਰਿਤਸਰ …
Read More »1947 ਤੋਂ ਬਾਅਦ ਸਿੱਖਾਂ ਨਾਲ ਮੁੜ ਬੇਇਨਸਾਫੀ ਨਾ ਹੋਵੇ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸੰਗਤਾਂ ਨੂੰ ਦੇਵੇ ਭਰੋਸਾ ਮਾਮਲਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ‘ਚੋਂ ਅੰਮ੍ਰਿਤਸਰ ਨੂੰ ਬਾਈਪਾਸ ਕਰਨ ਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਤੋਂ ਅੰਮ੍ਰਿਤਸਰ ਨੂੰ ਬਾਹਰ ਕੱਢੇ ਜਾਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਤਰਾਜ਼ ਪ੍ਰਗਟ …
Read More »ਪੰਜਾਬੀਓ ਘਬਰਾਓ ਨਾ ਤੁਹਾਨੂੰ ਘਰ ਬੈਠੇ ਹੀ ਮਿਲੇਗੀ ਸ਼ਰਾਬ
ਪੰਜਾਬ ਸਰਕਾਰ ਨੇ ਹੋਮ ਡਿਲੀਵਰੀ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਪਹਿਲਾਂ ਹੀ ਸ਼ਰਾਬ ਪੀਣ ਦੇ ਲਗਦੇ ਆਏ ਦੋਸ਼ਾਂ ਕਾਰਨ ਬਦਨਾਮ ਹਨ ਪ੍ਰੰਤੂ ਹੁਣ ਪੰਜਾਬ ਸਰਕਾਰ ਨੇ ਸ਼ਰਾਬ ਪੀਣ ਦੇ ਆਦਿ ਪੰਜਾਬੀਆਂ ਨੂੰ ਮੌਜਾਂ ਹੀ ਲਾ ਦਿੱਤੀਆਂ ਹਨ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਪੰਜਾਬੀਓ ਤੁਸੀਂ ਘਬਰਾਓ ਨਾ ਤੁਹਾਨੂੰ ਘਰ …
Read More »