ਚੰਡੀਗੜ੍ਹ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸੈਸ਼ਨ ਕੋਰਟ …
Read More »ਸ਼੍ਰੋਮਣੀ ਕਮੇਟੀ ਦਾ ਵਫਦ ਮੇਘਾਲਿਆ ਦੇ ਮੁੱਖ ਸਕੱਤਰ ਨੂੰ ਮਿਲਿਆ
ਸ਼ਿਲਾਂਗ ਸਥਿਤ ਪੰਜਾਬੀ ਕਲੋਨੀ ‘ਚ 200 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦੀ ਕਾਰਵਾਈ ਰੋਕਣ ਲਈ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਮੇਘਾਲਿਆ ਸਰਕਾਰ ਦੇ ਮੁੱਖ ਸਕੱਤਰ ਡੋਨਲਡ ਫਿਲਿਪਸ ਵਾਹਲੈਂਗ ਨਾਲ ਮੁਲਾਕਾਤ ਕਰਕੇ ਸ਼ਿਲਾਂਗ ਦੀ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ …
Read More »ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਹੋਈ ਖਰਾਬ
ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਅਤੇ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ …
Read More »ਪੰਜਾਬ ਸਰਕਾਰ ਐਨ ਐਚ ਏ ਆਈ ਦੇ ਠੇਕੇਦਾਰਾਂ ਨੂੰ 15 ਅਕਤੂਬਰ ਪਹਿਲਾਂ-ਪਹਿਲਾਂ ਸੌਂਪੇ ਜ਼ਮੀਨ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਦਿੱਤਾ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਜ਼ਮੀਨ ਦਾ ਕਬਜ਼ਾ 15 ਅਕਤੂਬਰ ਜਾਂ ਉਸ ਤੋਂ ਪਹਿਲਾਂ ਐਨ ਐਚ …
Read More »ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ ਆਪਣਾ ਸਪੱਸ਼ਟੀਕਰਨ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ, ਉਸ ਨੂੰ ਮੰਨਾਂਗੇ : ਰੱਖੜਾ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸੁਰਜੀਤ ਸਿੰਘ ਰੱਖੜਾ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਹੈ। ਸੁਰਜੀਤ ਸਿੰਘ ਰੱਖੜਾ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ …
Read More »ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਵਿਵਾਦ ਹੋਇਆ ਹੋਰ ਡੂੰਘਾ
ਜਾਂਚ ਲਈ ਬਣਾਈ 9 ਮੈਂਬਰੀ ਕਮੇਟੀ ’ਚੋਂ ਤਿੰਨ ਮੈਂਬਰਾਂ ਨੇ ਦਿੱਤਾ ਅਸਤੀਫ਼ਾ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਗਰਲਜ਼ ਹੋਸਟਲ ਦੀ ਅਚਾਨਕ ਕੀਤੀ ਗਈ ਚੈਕਿੰਗ ਅਤੇ ਵਿਦਿਆਰਥਣਾਂ ਦੇ ਛੋਟੇ ਕੱਪੜਿਆਂ ’ਤੇ ਕੀਤੇ ਕੁਮੈਂਟ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਪੰਜਵੇਂ ਦਿਨ ’ਚ …
Read More »ਪੰਜਾਬ ’ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ
13 ਹਜ਼ਾਰ ਤੋਂ ਵੱਧ ਪੰਚਾਇਤਾਂ ਦੀ ਹੋਵੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ 2024 ਦਿਨ ਮੰਗਲਵਾਰ ਨੂੰ ਹੋਣ ਜਾ ਰਹੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਨਤੀਜੇ ਵੀ ਐਲਾਨ ਦਿੱਤੇ ਜਾਣਗੇ। ਇਹ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪਾਈਆਂ ਜਾ ਸਕਣਗੀਆਂ । ਇਸ ਸਬੰਧੀ …
Read More »ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੰਭਾਲਿਆ ਅਹੁਦਾ
ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਰਹੇ ਮੌਜੂਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਕੈਬਨਿਟ ਵਿਚ ਸ਼ਾਮਲ ਕੀਤੇ ਗਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਜਿਨ੍ਹਾਂ ਵਿਚ …
Read More »ਖਨੌਰੀ ਬਾਰਡਰ ’ਤੇ ਮਾਨਸਾ ਜ਼ਿਲ੍ਹੇ ਦੇ ਕਿਸਾਨ ਗੁਰਮੀਤ ਸਿੰਘ ਨੇ ਕੀਤੀ ਖੁਦਕੁਸ਼ੀ
ਕੇਂਦਰ ਸਰਕਾਰ ਵੱਲੋਂ ਕਿਸਾਨੀ ਮੰਗਾਂ ਨਾ ਮੰਨੇ ਜਾਣ ਕਰਕੇ ਸੀ ਪ੍ਰੇਸ਼ਾਨ ਖਨੌਰੀ/ਬਿਊਰੋ ਨਿਊਜ਼ : ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਦੇ ਕਿਸਾਨ ਗੁਰਮੀਤ ਸਿੰਘ ਨੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ …
Read More »ਪੰਜਾਬ ਅਤੇ ਚੰਡੀਗੜ੍ਹ ਦੇ ਜੱਜਾਂ ਨੂੰ ਦਿੱਤੀ ਗਈ ਸੁਰੱਖਿਆ ਦੀ ਹੋਵੇਗੀ ਸਮੀਖਿਆ
ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦਾ ਪਿਸਤੌਲ ਖੋਹ ਕੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ …
Read More »