Breaking News
Home / ਪੰਜਾਬ (page 1081)

ਪੰਜਾਬ

ਪੰਜਾਬ

ਰਾਸ਼ਨ ‘ਬਹਾਨੇ’ ਵੋਟਾਂ ਪੱਕੀਆਂ ਕਰਨ ਲੱਗੇ ਸਿਆਸੀ ਆਗੂ

ਲੁਧਿਆਣਾ : ਕਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਮੌਕੇ ਵੀ ਸਿਆਸੀ ਆਗੂ ਲਾਹਾ ਲੈਣ ਤੋਂ ਪਿੱਛੇ ਨਹੀਂ ਹਟ ਰਹੇ। ਸਰਕਾਰੀ ਰਾਸ਼ਨ ਦੀ ਵੰਡ ਰਾਹੀਂ ਕੁਝ ਸਿਆਸੀ ਆਗੂ 2022 ਲਈ ਆਪਣੀਆਂ ਵੋਟਾਂ ਪੱਕੀਆਂ ਕਰਨ ‘ਚ ਲੱਗੇ ਹੋਏ ਹਨ। ਵਾਰਡ ਪੱਧਰ ‘ਤੇ ਸੱਤਾਧਾਰੀ ਕੌਂਸਲਰ ਸਿਰਫ਼ ਉਨ੍ਹਾਂ ਲੋਕਾਂ ਨੂੰ ਰਾਸ਼ਨ ਦੇ ਰਹੇ ਹਨ, …

Read More »

ਕਰੋਨਾ ਦਾ ਕਹਿਰ ਘਟਣ ਤੋਂ ਬਾਅਦ ਸੰਗਤਾਂ ਲਈ ਖੋਲ੍ਹਿਆ ਜਾਵੇਗਾ ਪਾਕਿਸਤਨ ਵਿਖੇ ਸਥਿਤ ਗੁਰੂਘਰ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਸਫ਼ਾਈ ਤੇ ਸੇਵਾ-ਸੰਭਾਲ ਅੰਮ੍ਰਿਤਸਰ : ਕਰੋਨਾ ਦੇ ਚੱਲਦਿਆਂ ਪਾਕਿਸਤਾਨ ਸਰਕਾਰ ਵਲੋਂ ਪਾਕਿਸਤਾਨੀ ਸੈਲਾਨੀਆਂ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਜਾਣ ‘ਤੇ ਲਗਾਈ ਅਸਥਾਈ ਰੋਕ ਮਈ ਦੇ ਦੂਸਰੇ ਹਫ਼ਤੇ ਤੱਕ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਪੰਜਾਬ ‘ਚ 17 ਮਈ ਤਕ ਜਾਰੀ ਰਹੇਗਾ ਕਰਫਿਊ

ਵੀਰਵਾਰ ਤੋਂ ਰੋਜ਼ਾਨਾ ਸਵੇਰੇ 7 ਤੋਂ 11 ਵਜੇ ਤੱਕ ਥੋੜ੍ਹੀਆਂ ਛੋਟਾਂ ਜ਼ਰੂਰ ਮਿਲਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰਫਿਊ ਦੇ ਵਾਧੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 3 ਮਈ ਤੋਂ ਬਾਅਦ ਦੋ ਹਫ਼ਤਿਆਂ ਲਈ ਹੋਰ ਕਰਫਿਊ ਲਾਗੂ ਰਹੇਗਾ। ਪਰ ਵੀਰਵਾਰ ਤੋਂ ਲੌਕਡਾਊਨ ਦੌਰਾਨ ਆਇਦ …

Read More »

ਕਰੋਨਾ ਨੇ ਪੰਜਾਬ ਨੂੰ ਕੀਤਾ ਸੁੰਨ

43 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦਾ ਅੰਕ 428 ਤੋਂ ਪਾਰ ਮੋਹਾਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨਾਲ ਜੂਝ ਰਹੇ ਪੰਜਾਬ ਦੀ ਸਥਿਤੀ ਦਿਨੋਂ-ਦਿਨ ਭਿਆਨਕ ਬਣਦੀ ਜਾ ਰਹੀ ਹੈ। ਹਾਲਾਂਕਿ ਲੌਕਡਾਊਨ ਦੇ ਚਲਦਿਆਂ ਪੰਜਾਬ ਨੇ ਸਭ ਤੋਂ ਪਹਿਲਾਂ ਕਰਫਿਊ ਲਗਾਉਣ ‘ਚ ਪਹਿਲੀ ਕੀਤੀ ਸੀ ਪ੍ਰੰਤੂ ਫਿਰ ਵੀ ਕਰੋਨਾ ਵਾਇਰਸ ‘ਤੇ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਸਰਾਂਵਾਂ ‘ਚ ਰੱਖਣ ਲਈ ਕੀਤੇ ਪ੍ਰਬੰਧ

ਭਾਈ ਲੌਂਗੋਵਾਲ ਨੇ ਕਿਹਾ ਕਿ ਇਕਾਂਤਵਾਸ ‘ਚ ਰੱਖੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ‘ਚ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ‘ਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ …

Read More »

ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੀ ਰਿਪੋਰਟ ਕਰੋਨਾ ਪਾਜਿਟਿਵ ਆਉਣ ‘ਤੇ ਜਥੇਦਾਰ ਨੇ ਪ੍ਰਗਟਾਈ ਚਿੰਤਾ

ਚੰਡੀਗੜ੍ਹ/ਬਿਊਰੋ ਨਿਊਜ਼ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ ਸ਼ਰਧਾਲੂਆਂ ‘ਚ ਲਗਾਤਾਰ ਕਰੋਨਾ ਵਾਇਰਸ ਦੇ ਪੌਜ਼ੇਟਿਵ ਮਾਮਲੇ ਆਉਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਮੇਰੀ ਨਾਂਦੇੜ ਸਾਹਿਬ ਵਿਖੇ ਗੱਲ ਹੋਈ ਸੀ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਸਾਰੇ ਸ਼ਰਧਾਲੂਆਂ …

Read More »

ਸਿਹਤਯਾਬ ਹੋ ਕੇ ਪੀਜੀਆਈ ਤੋਂ ਘਰ ਪਰਤੇ ਹਰਜੀਤ ਸਿੰਘ

ਪੁਲਿਸ ਵੱਲੋਂ ਬੈਂਡ ਵਾਜੇ ਨਾਲ ਕੀਤਾ ਗਿਆ ਜ਼ੋਰਦਾਰ ਸਵਾਗਤ ਪਟਿਆਲਾ/ਬਿਊਰੋ ਨਿਊਜ਼ ਲੰਘੇ ਦਿਨੀਂ ਸਨੌਰ ਰੋਡ ‘ਤੇ ਸਥਿਤ ਪਟਿਆਲਾ ਦੀ ਸਬਜੀ ਮੰਡੀ ਵਿਖੇ ਕਰੋਨਾ ਦੇ ਚਲਦਿਆਂ ਕਰਫ਼ਿਊ ਦੌਰਾਨ ਡਿਊਟੀ ਨਿਭਾ ਰਹੇ ਪੁਲਿਸ ਅਧਿਕਾਰੀ ਹਰਜੀਤ ਸਿੰਘ ਦਾ ਕਥਿਤ ਨਿਹੰਗ ਬਾਣੇ ‘ਚ ਆਏ ਕੁੱਝ ਲੋਕਾਂ ਨੇ ਹਮਲਾ ਕਰਕੇ ਹੱਥ ਕੱਟ ਦਿੱਤਾ ਸੀ। ਪੀਜੀਆਈ …

Read More »

‘ਆਪ੍ਰੇਸ਼ਨ ਫ਼ਤਹਿ’ ਬਣਿਆ ‘ਆਪ੍ਰੇਸ਼ਨ ਫ਼ੇਲ੍ਹ’

ਭਗਵੰਤ ਮਾਨ ਨੇ ਮੋਦੀ ਸਰਕਾਰ ‘ਤੇ ਲਾਏ ਵੱਡੇ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਰੋਨਾ ਵਿਰੁੱਧ ਜੰਗ ਦੌਰਾਨ ਸਰਕਾਰੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਨਿਕੰਮੇ ਪ੍ਰਬੰਧਾਂ ਤੇ ਨਖਿੱਧ ਲੀਡਰਸ਼ਿਪ ਕਾਰਨ ਕਰੋਨਾ ਵਿਰੁੱਧ ‘ਆਪ੍ਰੇਸ਼ਨ ਫ਼ਤਹਿ’ ਅਸਲੀਅਤ ‘ਚ ‘ਆਪ੍ਰੇਸ਼ਨ ਫ਼ੇਲ੍ਹ’ …

Read More »

ਵਿਦੇਸ਼ਾਂ ‘ਚੋਂ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵੇਰਵੇ ਇਕੱਠੇ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਪੰਜਾਬੀਆਂ ਦੇ ਵੇਰਵੇ ਇਕੱਠੇ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ઠਹੈ ਜਿਹੜੇ ਭਾਰਤ ਤੋਂ ਬਾਹਰ ਰਹਿੰਦੇ ਹਨ ਅਤੇ ਪੰਜਾਬ ਪਰਤਣਾ ਚਾਹੁੰਦੇ ਹਨ।ઠਪੰਜਾਬ ਸਰਕਾਰ ਵੱਲੋਂ ਕੋਵਿਡ ਹੈਲਪ ਡੈਸ਼ਬੋਰਡ ‘ਤੇ ਅਜਿਹੀ ਜਾਣਕਾਰੀ ਭਰਨ ਲਈ ਇਕ ਆਨਲਾਈਨ ਲਿੰਕ ਦਿੱਤਾ ਗਿਆ ਹੈ। …

Read More »

ਭਾਰਤ-ਪਾਕਿ ਸਰਹੱਦ ਤੋਂ ਫੜੀ 32 ਕਰੋੜ ਦੀ ਹੈਰੋਇਨ

ਫ਼ਿਰੋਜ਼ਪੁਰ/ਬਿਊਰੋ ਨਿਊਜ਼ ਲੌਕਡਾਊਨ ਅਤੇ ਕਰੋਨਾ ਵਾਇਰਸ ਦੇ ਚਲਦਿਆਂ ਗੁਆਂਢੀ ਦੇਸ਼ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਾਕਿਸਤਾਨ ਵੱਲੋਂ ਪੰਜਾਬ ‘ਚ ਅੱਜ ਫਿਰ ਨਸ਼ੇ ਦੀ ਇਕ ਵੱਡੀ ਪੇਖ ਭੇਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਸਾਡੇ ਬੀ ਐਸ ਐਫ ਦੇ ਜਾਂਬਾਜ ਨੌਜਵਾਨਾਂ ਨੇ ਨਾਕਾਮ ਬਣਾ ਦਿੱਤਾ। ਪਾਕਿਸਤਾਨ ਤੋਂ …

Read More »